Tuesday, November 24, 2026

Daily Archives: December 3, 2020

DC orders to ensure 2000 covid test daily to control corona

Police will ensure implementations of fresh guidelines at ground in a strict way Kapurthala, December 3 (Punjab Post Bureau) – Deputy commissioner kapurthala Deepti Uppal and SSP Kanwardeep kaur today reviews the covid control steps taken by the health department and Police along with SDMs of all 4 sub divisions.                oday addressing the all …

Read More »

ਅੰਗਹੀਣਾਂ ਨੂੰ ਬਣਾਵਟੀ ਅੰਗ ਤੇ ਟਰਾਈ ਸਾਈਕਲ ਵੰਡੇ

ਕਪੁਰਥਲਾ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸਮਾਜਿਕ ਸੁਰੱਖਿਆ ਵਿਭਾਗ ਵਲੋਂ ਅੱਜ ਕਪੂਰਥਲਾ ਦੇ ਰੈਡ ਕਰਾਸ ਭਵਨ ਵਿਖੇ ਅੰਗਹੀਣਾਂ ਨੂੰ ਬਣਾਵਟੀ ਅੰਗ ਤੇ ਟਰਾਈ ਸਾਈਕਲ ਵੰਡੇ ਗਏ।ਜਿਲਾ ਸਮਾਜਿਕ ਸੁਰੱਖਿਆ ਅਫਸਰ ਗੁਰਬਰਗ ਲਾਲ, ਜਿਲਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ, ਜਿਲਾ ਪ੍ਰੋਗਰਾਮ ਅਫਸਰ ਸਨੇਹ ਲਤਾ, ਰੈਡ ਕਰਾਸ ਦੇ ਸਕੱਤਰ ਆਰ ਸੀ ਬਿਰਹਾ ਹਾਜ਼ਰ ਸਨ।ਗੁਰਬਰਗ ਲਾਲ ਨੇ ਦੱਸਿਆ ਕਿ ਕਪੂਰਥਲਾ ਸਬ …

Read More »

ਕੇਂਦਰ ਖਿਲਾਫ ਖੇਤੀ ਬਿਲਾਂ ਤੋਂ ਭੜਕੇ ਕਿਸਾਨਾਂ ਨੂੰ ਦਿੱਲੀ-ਕੱਟੜਾ ਐਕਸਪ੍ਰੈਸ ਲਈ ਜ਼ਮੀਨ ਦੇਣ ਤੋਂ ਕੀਤੀ ਨਾਂਹ

ਧੂਰੀ, 3 ਦਸੰਬਰ (ਪ੍ਰਵੀਨ ਗਰਗ) – ਦਿੱਲੀ-ਕੱਟੜਾ ਐਕਸਪ੍ਰੈਸ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇੱਕਠੇ ਹੋਏ ਕਿਸਾਨਾਂ ਦਾ ਇੱਕ ਵਫਦ ਅਕਾਲੀ ਆਗੂ ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਅੰਤ੍ਰਿਗ ਕਮੇਟੀ ਮੈਂਬਰ ਐਸ.ਜੀ.ਪੀ.ਸੀ ਨੂੰ ਮਿਲਿਆ ਅਤੇ ਆਪਣੀਆਂ ਮੁਸ਼ਕਿਲਾਂ ਬਾਰੇ ਦੱਸਿਆ। ਜੱਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ ਦਿੱਲੀ ਤੋਂ ਕੱਟੜਾ ਤੱਕ ਬਣਨ ਵਾਲੇ ਹਾਈਵੇ ਵਿੱਚ ਪਿੰਡ ਭਲਵਾਨ ਸਮੇਤ ਨੇੜਲੇ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ …

Read More »

120 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ‘ਚ ਬਣੇਗਾ ਸਟੇਟ ਕੈਂਸਰ ਇੰਸਟੀਚਿਊਟ -ਸੋਨੀ

ਕਿਹਾ ਹੁਣ ਤੱਕ ਪੰਜਾਬ ‘ਚ ਕਰੋਨਾ ਦੇ ਹੋਏ 2310275 ਟੈਸਟ ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਕਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਖਦਸ਼ੇ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਮੈਡੀਕਲ ਕਾਲਜ ਵਿਖੇ ਰੀਵਿਊ ਮੀਟਿੰਗ ਕੀਤੀ ਗਈ।ਜਿਸ ਵਿਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਡਾਇਰੈਕਟਰ ਰਿਸਰਚ ਤੇ ਡਾਕਟਰੀ ਸਿਖਿਆ …

Read More »

ਅੱਜ 63 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, ਕੋਰੋਨਾ ਮੁਕਤ 51 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 63 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 51 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12061 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 710 ਐਕਟਿਵ ਕੇਸ ਹਨ।ਹੁਣ ਤੱਕ 509 ਲੋਕਾਂ ਦੀ …

Read More »

ਸੰਤ ਗਿਆਨੀ ਮੋਹਨ ਸਿੰਘ ਭਿੰਡਰਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਗੁਰਦੁਆਰਾ ਅਖੰਡ ਪ੍ਰਕਾਸ਼ ਸਾਹਿਬ ਭਿੰਡਰਾਂ ਕਲਾਂ ਸੰਪਰਦਾਇ ਦੇ ਮੁਖੀ ਸੰਤ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਗਿਆਨੀ ਮੋਹਣ ਸਿੰਘ ਜਿਨ੍ਹਾਂ 102 ਸਾਲ ਦੀ ਉਮਰ ਵਾਹਿਗੁਰੂ ਦੇ ਭਾਣੇ …

Read More »

ਜਨਮ ਦਿਨ ਮੁਬਾਰਕ – ਰੋਜ਼ਲੀਨ ਕੌਰ ਸਿੱਧੂ

ਸਮਰਾਲਾ, 3 ਦਸੰਬਰ (ਇੰਦਰਜੀਤ ਕੰਗ) – ਕੰਵਲਜੋਤ ਸਿੰਘ ਸਿੱਧੂ ਅਤੇ ਪ੍ਰਭਜੋਤ ਕੌਰ ਸਿੱਧੂ ਵਾਸੀ ਸਮਰਾਲਾ (ਲੁਧਿਆਣਾ) ਵਲੋਂ ਹੋਣਹਾਰ ਬੇਟੀ ਰੋਜ਼ਲੀਨ ਕੌਰ ਸਿੱਧੂ ਨੂੰ ਜਨਮ ਦਿਨ ਦੀਆਂ ਮੁਬਾਰਕਾਂ।

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੋਰਟਰੇਟ, ਕਿਤਾਬਚਾ ਤੇ ਡਾਕੂਮੈਂਟਰੀ ਰਿਲੀਜ਼

ਯੂਨੀਵਰਸਿਟੀ ਦੀ `ਦਾ ਗੈਲਰੀ: ਹਿਸਟਰੀ ਐਂਡ ਡਰੀਮਜ਼` `ਚ ਲੱਗੇਗਾ ਪੋਰਟਰੇਟ ਅੰਮ੍ਰਿਤਸਰ, 3 ਦਸੰਬਰ (ਖੁਰਮਣੀਆਂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਅਵਤਾਰ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਨੂੰ ਦਰਸਾਉਂਦੀ ਡਾਕੂਮੈਂਟਰੀ, ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦਾ ਪੋਰਟਰੇਟ ਅਤੇ ਦਰਸ਼ਨੀ ਚਿੱਤਰਾਂ ਤੇ ਗੁਰਬਾਣੀ ਸਬੰਧੀ ਇਕ ਕਿਤਾਬਚਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਤਾਵਰਣ ਸੰਭਾਲ ਬਾਰੇ ਅੰਤਰ-ਅਨੁਸ਼ਾਸਨੀ ਰਿਫਰੈਸ਼ਰ ਕੋਰਸ ਸੰਪੰਨ

ਅੰਮ੍ਰਿਤਸਰ, 3 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨਵਿਰਸਿਟੀ ਵਿਖੇ ਸੰਪੰਨ ਹੋਏ ਦੋ ਹਫਤਿਆਂ ਦੇ ਆਨ ਲਾਈਨ ਰਿਫਰੈਸ਼ਰ ਕੋਰਸ `ਚ ਆਈ.ਆਈ.ਟੀ. ਬੰਬੇ, ਆਈ.ਆਈ.ਟੀ. ਰੋਪੜ, ਆਈ.ਆਈ.ਟੀ. ਗਾਂਧੀਨਗਰ, ਆਈ.ਆਈ.ਟੀ. ਖੜਗਪੁਰ, ਬੀ.ਐਚ.ਯੂ. ਵਾਰਾਣਸੀ, ਜੇ.ਐਨ.ਯੂ. ਨਵੀਂ ਦਿੱਲੀ, ਪੀ.ਜੀ.ਆਈ.ਐਮ.ਆਰ. ਚੰਡੀਗੜ੍ਹ, ਪੀ.ਐਸ.ਸੀ.ਐਸ.ਟੀ. ਚੰਡੀਗੜ੍ਹ, ਐਨ.ਆਈ.ਟੀ. ਸੂਰਤ, ਐਨ.ਆਈ.ਟੀ. ਜਲੰਧਰ, ਜੈਪੀ ਯੂਨੀਵਰਸਿਟੀ ਸੋਲਨ, ਸੈਂਟਰਲ ਪੰਜਾਬ ਯੂਨੀਵਰਸਿਟੀ, ਜੰਮੂ ਦੀ ਕੇਂਦਰੀ ਯੂਨੀਵਰਸਿਟੀ, ਹਿਮਾਚਲ ਪ੍ਰਦੇਸ਼ ਦੀ ਕੇਂਦਰੀ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਟੀ.ਆਈ.ਈ.ਟੀ. …

Read More »

Interdisciplinary Refresher course on Environmental Conservation concludes at GNDU

Amritsar, December 3( Punjab Post Bureau) – Experts from 16 different institutions like IIT Bombay, IIT Ropar, IIT Gandhinagar, IIT Kharagpur, BHU Varanasi, JNU New Delhi, PGIMER Chandigarh, PSCST Chandigarh, NIT Surat, NIT Jalandhar, JayPee University Solan, Central University of Punjab, Central University of Jammu, Central University of Himachal Pradesh, Panjab University Chandigarh, TIET Patiala, CSIR-IHBTPalampur, University of Hyderabad interacted with participants of …

Read More »