ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ ਲਾਅ ਵਿਖੇ ਐਡਵੋਕੇਟ ਦਿਵਸ ਮੌਕੇ ‘ਲੀਗਲ ਸਰਵਿਸਜ਼ ਸਕੀਮ, ਮੈਡੀਟੇਸ਼ਨ ਕੌਂਸਲੇਸ਼ਨ ਐਂਡ ਲੋਕ ਅਦਾਲਤ’ ਵਿਸ਼ੇ ’ਤੇ ਵੈਬੀਨਾਰ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਵੈਬੀਨਾਰ ਮੌਕੇ ਸੁਮਿਤ ਮੱਕੜ ਸੀ.ਜੇ.ਐਮ ਐਂਡ ਸੈਕਟਰੀ ਡਿਸਟਿ੍ਰਕ ਲੀਗਲ ਸਰਵਿਸਸ ਅਥਾਰਟੀ ਅੰਮ੍ਰਿਤਸਰ ਵਲੋਂ ਵਿਦਿਆਰਥੀਆਂ ਨੂੰ ਲੀਗਲ ਸਰਵਿਸ ਅਥਾਰਟੀਜ਼ ਐਕਟ 1987 ਸਬੰਧੀ ਵੇਰਵਾ ਸਾਂਝਾ ਕੀਤਾ।ਉਨ੍ਹਾਂ …
Read More »Daily Archives: December 4, 2020
7 ਕਿਸਾਨਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਇਕ ਇਕ ਲੱਖ ਰੁਪਏ- ਬੀਬੀ ਜਗੀਰ ਕੌਰ
ਕਿਸਾਨਾਂ ਦੀ ਚੜ੍ਹਦੀ ਕਲਾ ਤੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਸਮਾਗਮ 7 ਦਸੰਬਰ ਨੂੰ ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ।ਇਸ ਤੋਂ ਇਲਾਵਾ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ …
Read More »57 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ- ਕੋਰੋਨਾ ਮੁਕਤ ਹੋਏ 56 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 57 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 56 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12117 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 711 ਐਕਟਿਵ ਕੇਸ ਹਨ।ਹੁਣ …
Read More »ਦਸਵੀਂ/ਬਾਰ੍ਹਵੀਂ ਪਾਸ ਲੜਕੇ ਅਤੇ ਲੜਕੀਆਂ ਲਈ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ
ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰ੍ਹਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨਾਂ ਉਮਰ ਹੱਦ ਦੇ) ਨੂੰ ਆਤਮ ਨਿਰਭਰ ਬਣਾਉਣ ਲਈ ਜਨਵਰੀ 2021 ਤੋਂ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਵਿਭਾਗ ਦੇ ਡਾਇਰੈਕਟਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 4 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਐਮ.ਏ. ਅੰਗਰੇਜ਼ੀ ਸਮੈਸਟਰ ਚੌਥਾ, ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਨੀਕੇਸ਼ਨ ਸਮੈਸਟਰ – ਚੌਥਾ, ਐਮ.ਐੱਸ.ਸੀ. (ਕੰਪਿਊਟਰ ਸਾਇੰਸ) ਸਮੈਸਟਰ – ਚੌਥਾ, ਡਿਪਲੋਮਾ ਕੋਰਸ ਇਨ ਫ੍ਰੈਂਚ (ਫੁਲ ਟਾਈਮ), ਸਮੈਸਟਰ ਦੂਜਾ, ਡਿਪਲੋਮਾ ਕੋਰਸ ਇਨ ਫ੍ਰੈਂਚ (ਪਾਰਟ ਟਾਈਮ) ਸਮੈਸਟਰ ਦੂਜਾ, ਡਿਪਲੋਮਾ ਕੋਰਸ ਇਨ ਜਰਮਨ (ਪਾਰਟ ਟਾਈਮ), ਸਮੈਸਟਰ ਦੁਜਾ, ਡਿਪਲੋਮਾ ਕੋਰਸ ਇਨ …
Read More »GNDU Declared Results
Amritsar, December 4 (Punjab Post Bureau) – The results of M.A.ENGLISH Semester – IV, M.A. Journalism & Mass Communication Semester – IV, M.Sc. (Computer Science) Semester – IV, DIPLOMA COURSE IN FRENCH (FULL TIME), Semester-II, DIPLOMA COURSE IN FRENCH (PART TIME), Semester-II, DIPLOMA COURSE IN GERMAN (PART TIME), Semester-II, DIPLOMA COURSE IN PERSIAN (PART TIME), Semester-II, DIPLOMA COURSE IN URDU (PART TIME), Semester-II, ADVANCE DIPLOMA …
Read More »ਸਿੱਖਿਆ ਬੋਰਡ ਵਲੋਂ ਦਸਵੀਂ ਤੇ ਬਾਰਵੀਂ ਦੀਆਂ ਵਸੂਲੀਆਂ ਜਾ ਰਹੀਆਂ ਫੀਸਾਂ ਮੁਆਫ਼ ਕੀਤੀਆਂ ਜਾਣ – ਡੀ.ਟੀ.ਐਫ
ਸਮਰਾਲਾ, 4 ਦਸੰਬਰ (ਇੰਦਰਜੀਤ ਕੰਗ) – ਡੀ.ਟੀ.ਐਫ ਲੁਧਿਆਣਾ ਦੀ ਬਲਾਕ ਇਕਾਈ ਸਮਰਾਲਾ ਵਲੋਂ ਦਸਵੀਂ ਅਤੇ ਬਾਰਵੀਂ ਜਮਾਤਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਸੂਲੀਆਂ ਜਾ ਰਹੀਆਂ ਫੀਸਾਂ ਕਰੋਨਾ ਸੰਕਟ ਦੇ ਮੱਦੇਨਜ਼ਰ ਮੁਆਫ਼ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਦੇ ਨਾਂ ਐਸ.ਡੀ.ਐਮ ਸਮਰਾਲਾ ਮੈਡਮ ਗੀਤਿਕਾ ਸਿੰਘ ਦੇ ਰਾਹੀਂ ਭੇਜਿਆ ਗਿਆ।ਡੀ.ਟੀ.ਐਫ ਆਗੂਆਂ ਰੁਪਿੰਦਰਪਾਲ ਗਿੱਲ ਅਤੇ ਮਨਪ੍ਰੀਤ ਸਿੰਘ ਨੇ …
Read More »ਸ਼੍ਰੋਮਣੀ ਕਮੇਟੀ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਲੋਪੋਕੇ ਦੇ ਜਥੇ ਨੇ …
Read More »ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ
ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਵਲੋਂ ਦੁਸ਼ਾਲਾ ਭੇਟ ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ) – ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲਿਆਂ ਦਾ ਅੰਤਿਮ ਸੰਸਕਾਰ ਭਿੰਡਰ ਕਲਾਂ ਮੋਗਾ ਵਿਖੇ ਕੀਤਾ ਗਿਆ।ਗੁਰਦੁਆਰਾ ਸ੍ਰੀ ਅਖੰਡ ਪ੍ਰਕਾਸ਼ ਭਿੰਡਰ ਕਲਾਂ ਵਿਖੇ ਰਾਗੀ ਜਥਿਆਂ ਨੇ ਵੈਰਾਗਮਈ ਕੀਰਤਨ ਕੀਤਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ …
Read More »ਗੁ. ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਕਮੇਟੀ ਤੇ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਨ ’ਤੇ ਵਧਾਈ
ਅੰਮ੍ਰਿਤਸਰ, 4 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਨੂੰ ਵਧਾਈ ਸੁਨੇਹੇ ਭੇਜੇ ਜਾ ਰਹੇ ਹਨ।ਅਮਰੀਕਾ ਦੇ ਨਿਊਯਾਰਕ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਨੇ ਬੀਬੀ ਜਗੀਰ ਕੌਰ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਦੀ ਚੌਥੀ ਵਾਰ ਅਗਵਾਈ ਮਿਲਣੀ ਇਕ ਮਾਣ …
Read More »
Punjab Post Daily Online Newspaper & Print Media