ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਜਸਪਾਲ ਸਿੰਘ ਸਰਾਓ ਅਤੇ ਹਰਪ੍ਰੀਤ ਕੌਰ ਸਰਾਓ ਵਾਸੀ ਸੰਗਰੂਰ ਨੇ ਵਿਆਹ ਦੀ 18ਵੀਂ ਵਰ੍ਹੇਗੰਢ ਮਨਾਈ।
Read More »Daily Archives: December 5, 2020
ਜਨਮ ਦਿਨ ਮੁਬਾਰਕ – ਦਿਵਯਾਂਸ਼ ਸ਼ਰਮਾ
ਅੰਮ੍ਰਿਤਸਰ, 5 ਦਸੰਬਰ (ਅਮਨ) – ਸਾਹਿਲ ਸ਼ਰਮਾ ਅਤੇ ਪੂਜਾ ਸ਼ਰਮਾ ਵਾਸੀ ਅੰਮ੍ਰਿਤਸਰ ਨੂੰ ਹੋਣਹਾਰ ਬੇਟੇ ਦਿਵਯਾਂਸ਼ ਸ਼ਰਮਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਅੱਜ 86 ਲੋਕਾਂ ਦੀ ਕਰੋਨਾ ਰਿਪੋਰਟ ਆਈ ਪਾਜ਼ਟਿਵ – ਕੋਰੋਨਾ ਤੋਂ ਮੁਕਤ ਹੋਏ 81 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 86 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 81 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12198 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 715 ਐਕਟਿਵ ਕੇਸ ਹਨ।ਹੁਣ …
Read More »ਨਗਰ ਕੀਰਤਨ ਦੌਰਾਨ ਸੰਗਤਾਂ ਲਈ ਲਾਇਆ ਚਾਹ ਪਕੌੜਿਆਂ ਦਾ ਲੰਗਰ
ਧੂਰੀ, 5 ਦਸੰਬਰ (ਪ੍ਰਵੀਨ ਗਰਗ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਉਤਸਵ ‘ਤੇ ਗੁਰਦੁਆਰਾ ਅੱਚਲ ਸਾਹਿਬ ਵੱਲੋਂ ਸ਼ਹਿਰ ਵਿੱਚ ਨਗਰ ਕੀਰਤਨ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕੱਢਿਆ ਗਿਆ।ਸਮਾਜਸੇਵੀ ਅਤੇ ਆਲ ਇੰਡੀਆ ਐਫ.ਸੀ.ਆਈ ਐਗਜੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਦੀ ਟੀਮ ਵੱਲੋਂ ਸੰਗਤਾਂ ਲਈ ਚਾਹ ਅਤੇ ਬ੍ਰੈਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ ਅਤੇ ਪਾਲਕੀ ਸਾਹਿਬ ਦੇ …
Read More »ਨਡਾਲਾ `ਚ 42 ਲੋੜਵੰਦਾਂ ਨੂੰ ਵੰਡੇ ਟਰਾਈ ਸਾਈਕਲ, ਵੀਹਲ ਚੇਅਰ ਅਤੇ ਨਕਲੀ ਅੰਗ
ਕਪੂਰਥਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਦੀਆਂ ਹਦਾਇਤਾਂ `ਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਲਾਕ ਨਡਾਲਾ ਵਿਖੇ ਉਪ ਮੰਡਲ ਮੈਜਿਸਟਰੇਟ ਭੁਲੱਥ ਟੀ. ਬੈਨਿਥ ਦੀ ਯੋਗ ਅਗਵਾਈ ਵਿੱਚ ਟਰਾਈ ਸਾਈਕਲ, ਵਹੀਲ ਚੇਅਰ ਅਤੇ ਨਕਲੀ ਅੰਗਾਂ ਦੀ …
Read More »ਹੱਕਾਂ ਲਈ ਲੜ ਰਹੇ ਕਿਸਾਨਾਂ ਦਾ ਹਰ ਪੱਖੋਂ ਕਰਾਂਗੇ ਸਹਿਯੋਗ – ਡਾ. ਓਬਰਾਏ
ਕੰਬਲ, ਜੈਕਟਾਂ ਤੇ ਨਿਹੰਗ ਸਿੰਘਾਂ ਦੇ ਘੋੜਿਆਂ ਦੇ ਰਾਸ਼ਨ ਦਾ ਵੀ ਕੀਤਾ ਪ੍ਰਬੰਧ ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਨਾਮਵਰ ਸਮਾਜ ਸੇਵੀ ਅਤੇ ਲੋਕ-ਦਰਦੀ ਡਾ. ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੌਜ਼ੂਦਾ ਕਿਸਾਨ ਅੰਦੋਲਨ ਦੌਰਾਨ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਪੱਖ ਤੋਂ ਸਹਿਯੋਗ ਕਰਨ ਦਾ ਐਲਾਨ ਕੀਤ ਹੈ।ਉਨਾਂ ਨੇ ਲੰਗਰ ਲਈ ਸੁੱਕੀ ਰਸਦ …
Read More »ਐਨ.ਸੀ.ਸੀ ਭਰਤੀ ਮੁਹਿੰਮ ਦੌਰਾਨ 30 ਨਵੇਂ ਕੈਡਿਟ ਚੁਣੇ ਗਏ
ਸਮਰਾਲਾ, 5 ਦਸੰਬਰ ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਕੁਮਾਰ, ਪ੍ਰਬੰਧ ਅਫ਼ਸਰ ਕਰਨਲ ਮਨਜੀਤ ਸਿੰਘ ਢਾਡਾ ਅਤੇ ਸੂਬੇਦਾਰ ਮੇਜਰ ਬਲਵੀਰ ਸਿੰਘ ਦੇ ਨਿਰਦੇਸ਼ਾਂ ‘ਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਐਨ.ਸੀ.ਸੀ (ਸੀਨੀਅਰ ਡਵੀਜ਼ਨ) ‘ਚ ਭਰਤੀ ਲਈ ਭਰਤੀ ਮੁਹਿੰਮ ਚਲਾਈ ਗਈ। ਸਕੂਲ …
Read More »ਪੰਜਾਬ ਤੋਂ ਬਾਹਰਲੇ ਸੂਬਿਆਂ ‘ਚ ਵੀ ਪ੍ਰਚੰਡ ਕਰਾਂਗੇੇ ਧਰਮ ਪ੍ਰਚਾਰ ਲਹਿਰ- ਬੀਬੀ ਜਗੀਰ ਕੌਰ
ਜੰਮੂ ਕਸ਼ਮੀਰ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਦਾ ਸਨਮਾਨ ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ’ਤੇ ਜੰਮੂ ਕਸ਼ਮੀਰ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਨੂੰ ਸਨਮਾਨਿਤ ਕੀਤਾ ਗਿਆ।ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕਰਨ ਪੁੱਜੇ ਗੁਰੂ ਨਾਨਕ ਐਜੂਕੇਸ਼ਨਲ ਸੇਵਾ ਸੁਸਾਇਟੀ ਜੰਮੂ ਕਸ਼ਮੀਰ ਦੇ ਪ੍ਰਧਾਨ ਸੂਰਤ ਸਿੰਘ ਨੇ ਆਖਿਆ ਕਿ ਬੀਬੀ ਜਗੀਰ ਕੌਰ …
Read More »ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ) – ਹਰਿਆਣਾ ਦੇ ਉਘੇ ਆਗੂ ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਪਤਨੀ ਕਰਨ ਚੌਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਵਿਖੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕੁੱਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ …
Read More »ਖਾਲਸਾ ਕਾਲਜ ਲਾਅ ਵਲੋਂ ‘ਲੀਗਲ ਸਰਵਿਸਸ ਸਕੀਮ, ਮੈਡੀਟੇਸ਼ਨ ਐਂਡ ਲੋਕ ਅਦਾਲਤ’ ਵਿਸ਼ੇ ’ਤੇ ਵੈਬੀਨਾਰ
ਅੰਮ੍ਰਿਤਸਰ, 5 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ ਲਾਅ ਵਿਖੇ ਐਡਵੋਕੇਟ ਦਿਵਸ ਮੌਕੇ ‘ਲੀਗਲ ਸਰਵਿਸਜ਼ ਸਕੀਮ, ਮੈਡੀਟੇਸ਼ਨ ਕੌਂਸਲੇਸ਼ਨ ਐਂਡ ਲੋਕ ਅਦਾਲਤ’ ਵਿਸ਼ੇ ’ਤੇ ਵੈਬੀਨਾਰ ਆਯੋਜਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਵੈਬੀਨਾਰ ਮੌਕੇ ਸੁਮਿਤ ਮੱਕੜ ਸੀ.ਜੇ.ਐਮ ਐਂਡ ਸੈਕਟਰੀ ਡਿਸਟਿ੍ਰਕ ਲੀਗਲ ਸਰਵਿਸਸ ਅਥਾਰਟੀ ਅੰਮ੍ਰਿਤਸਰ ਵਲੋਂ ਵਿਦਿਆਰਥੀਆਂ ਨੂੰ ਲੀਗਲ ਸਰਵਿਸ ਅਥਾਰਟੀਜ਼ ਐਕਟ 1987 ਸਬੰਧੀ ਵੇਰਵਾ ਸਾਂਝਾ ਕੀਤਾ।ਉਨ੍ਹਾਂ …
Read More »
Punjab Post Daily Online Newspaper & Print Media