ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਹਿਕਾਰੀ ਚੋਣਾਂ ਅੰਦਰ ਅਕਾਲੀ ਦਲ ਡੈਮੋਕਰੇਟਿਕ ਦੇ ਉਮੀਦਵਾਰਾਂ ਦੀ ਜਿੱਤ ਨੇ ਸੰਕੇਤ ਦੇ ਦਿੱਤਾ ਹੈ ਕਿ ਸੂਬੇ ‘ਚ ਸਿਆਸੀ ਬਦਲਾਅ ਦੀ ਸ਼ੁਰੂਆਤ ਹੋ ਚੁੱਕੀ ਹੈ।ਜਿਕਰਯੋਗ ਹੈ ਕਿ ਸੰਗਰੂਰ ਜਿਲ੍ਹੇ ਅੰਦਰ ਸਿਆਸੀ ਦਿਸ਼ਾਵਾਂ ਤੈਅ ਕਰਨ ਵਾਲੀ ਕੋਆਪਰੇਟਿਵ ਮਾਰਕਟਿੰਗ ਸੋਸਾਇਟੀ ਮਲੇਰਕੋਟਲਾ ਦੇ ਜੋਨਾਂ ਦੀ …
Read More »Daily Archives: December 5, 2020
ਸ਼ੰਭੂ ਬਾਰਡਰ ਤੇ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਉਖਾੜਨ ‘ਤੇ ਸਿੰਘਾਂ ਨੂੰ ਜੇਲ੍ਹ ਵਿੱਚ ਡੱਕਣ ਦੀ ਸਖ਼ਤ ਨਿਖੇਧੀ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਪਾਵਨ ਸਰੂਪਾਂ ਸਬੰਧੀ ਕਸਬਾ ਲੌਂਗੋਵਾਲ ਵਿਖੇ ਲਗਾਏ ਗਏ ਰੋਸ ਧਰਨੇ ਦੇ ਅੱਜ 74ਵੇਂ ਦਿਨ ਆਪਣੇ ਭਾਸ਼ਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਮ੍ਰਿੰਤਸਰ ਦੇ ਸਰਕਲ ਲੌਂਗੋਵਾਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ ਸਰਕਲ ਪ੍ਰੈਸ ਸਕੱਤਰ ਅਮਰਜੀਤ ਸਿੰਘ ਗਿੱਲ, ਬਹਾਦਰ ਸਿੰਘ ਭਸੌੜ, …
Read More »ਅਪਾਹਿਜ਼ ਲੋਕਾਂ ਲਈ ਜਰੂਰੀ ਸੇਵਾਵਾਂ ਦੀ ਪਹੁੰਚ ਦੇ ਸਮੂਹਿਕ ਯਤਨਾਂ ਨੂੰ ਤੇਜ਼ ਕਰਨ ਦੀ ਲੋੜ – ਵਾਈਸ ਚਾਂਸਲਰ ਪ੍ਰੋ. ਸੰਧੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੈਬੀਨਾਰ ਆਨ ਡਿਸਅਬਿਲਟੀ ਦਾ ਆਯੋਜਨ ਅੰਮ੍ਰਿਤਸਰ, 5 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਈ.ਓ.ਸੀ-ਪੀ.ਡਬਲਯੂ.ਡੀ ਸੈਲ ਅਤੇ ਅੰਮ੍ਰਿਤਸਰ ਦੀ ਸੰਸਥਾ `ਫੁਲਕਾਰੀ` ਦੇ ਵਿੰਗ, ਫੁਲਕਾਰੀਕੈਨ ਵੱਲੋਂ ਅਪਾਹਜ ਅੰਤਰਰਾਸ਼ਟਰੀ ਦਿਵਸ ਦੇ ਮੌਕੇ `ਤੇ ਅਯੋਗਤਾ: ਸੰਭਾਵਨਾਵਾਂ ਅਤੇ ਚੁਣੌਤੀਆਂ ਵਿਸ਼ੇ `ਤੇ ਇਕ ਵੈਬੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦੇਸ਼ ਇਸ ਦਿਵਸ ਸਬੰਧੀ ਜਾਗਰੂਕਤਾ ਪੈਦਾ ਕਰਨਾ ਸੀ। …
Read More »Webinar on Disability organized
Amritsar, December 5 (Punjab Post Bureau) – Equal Opportunity Cell for Persons with Disabilities (EOC-PWD) of Guru Nanak Dev University organized a webinar on Disability: Prospects & Challenges in collaboration with PhulkariCan, the philanthropic wing of Phulkari, the leading women’s organization in Amritsar to mark the International Day of persons with Disabilities. The aim of the webinar was to create …
Read More »ਸਰਕਾਰੀਆ ਵਲੋਂ ਅੰਮ੍ਰਿਤਸਰ ‘ਚ ਅਰਬਨ ਹੱਟ ਦੀ ਰਸਮੀ ਸ਼ੁਰੂਆਤ
ਪੰਜਾਬ ਸਰਕਾਰ ਅਤੇ ਫੂਡ ਲਾਇਬਰੇਰੀ ਵਲੋਂ ਲਾਹੌਰ ਦੀ ਤਰਜ਼ ‘ਤੇ ਚਲੇਗਾ ਅਰਬਨ ਹੱਟ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਲਾਹੌਰ ਦੀ ਤਰਜ਼ ‘ਤੇ ਅੰਮ੍ਰਿਤਸਰ ਵਿਚ ਸ਼ੁਰੂ ਕੀਤੀ ਗਈ ‘ਫੂਡ ਸਟਰੀਟ‘ ਦਾ ਉਦਘਾਟਨ ਸ਼ਹਿਰੀ ਵਿਕਾਸ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਕੀਤਾ। ਇਸ ਸਮੇਂ ਸਰਕਾਰੀਆ ਨੇ ਕਿਹਾ ਕਿ ਇਹ ਕਰੀਬ 155 ਸਾਲ ਪੁਰਾਣੀ ਵਿਰਾਸਤੀ ਇਮਾਰਤ ਸ਼ਹਿਰ ਦੀ …
Read More »ਸੂਬੇ ਦੀਆਂ 426 ਗਊਸ਼ਾਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਚੁੱਕੇ ਜਾ ਰਹੇ ਹਨ ਕਦਮ – ਚੇਅਰਮੈਨ
ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਵਿਖੇ ਗਊਧਨ ਭਲਾਈ ਕੈਂਪ ਦੀ ਕੀਤੀ ਸ਼ੁਰੂਆਤ ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਸੂਬੇ ਵਿੱਚ 200 ਕੈਂਪ ਲਗਾਉਣ ਦੀ ਸ਼ੁਰੂ ਕੀਤੀ ਗਈ ਲੜੀ ਤਹਿਤ ਪੰਜਾਬ ਗਊਸੇਵਾ ਕਮਿਸ਼ਨ ਚੇਅਰਮੈਨ ਸਚਿਨ ਸ਼ਰਮਾ ਦੀ ਸਰਪ੍ਰਸਤੀ ਅਧੀਨ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਵਿਖੇ ਗਊ ਹੈਲਥ ਵੈਲਨੈਸ ਕੈਂਪ ਲਗਾਇਆ ਗਿਆ ਹੈ।ਇਸ ਸਮੇਂ ਚੇਅਰਮੈਨ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ …
Read More »`ਸੋਹਣੇ ਸਕੂਲ ਸੋਹਣਾ ਫਰਨੀਚਰ` ਮੁਹਿੰਮ ਤਹਿਤ ਸਰਕਾਰੀ ਸਕੂਲ਼ਾਂ ਦੇ ਫਾਲਤੁ ਫਰਨੀਚਰ ਨੂੰ ਦਿੱਤਾ ਜਾ ਰਿਹਾ ਨਵਾਂ ਰੂਪ
ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਸੁਚੱਜੀ ਅਗਵਾਈ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਬਦਲਣ ਦੀ ਮੁਹਿੰਮ `ਸੋਹਣੇ ਸਕੂਲ ਸੋਹਣਾ ਫਰਨੀਚਰ` ਤਹਿਤ ਸਕੂਲਾਂ ‘ਚ ਪਏ ਫਾਲਤੂ ਫਰਨੀਚਰ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵਲੋਂ …
Read More »ਭਾਜਪਾ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਜਿੱਤ ਹਾਸਿਲ ਕਰੇਗੀ – ਤਰੁਣ ਚੁੱਘ
ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਕਿ ਪੰਜਾਬ ਦੇ ਸਿਆਸੀ ਪੁਲਾਂ ਤੋਂ ਬਹੁਤ ਸਾਰਾ ਪਾਣੀ ਵਹਿ ਚੁੱਕਾ ਹੈ।2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ 6 ਸਾਲਾਂ ਦੀ ਪ੍ਰਾਪਤੀਆਂ ਅਤੇ ਪਾਰਟੀ ਦੇ ਸੰਗਠਨ ਦੀ ਮਜ਼ਬੂਤੀ ਦੇ ਅਧਾਰ ‘ਤੇ ਭਾਜਪਾ ਸਾਰੀਆਂ …
Read More »
Punjab Post Daily Online Newspaper & Print Media