Tuesday, November 24, 2026

Daily Archives: December 8, 2020

ਕਿਸਾਨਾਂ ਵਲੋਂ ਬੁਲਾਏ ਗਏ ਭਾਰਤ ਬੰਦ ਦੌਰਾਨ ਬੰਦ ਰਹੇ ਪੈਟਰੋਲ ਪੰਪ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿੱਚ ਦੁਕਾਨਾਂ ਤੇ ਕਾਰੋਬਾਰ ਠੱਪ ਰਹਿਣ ਦੇ ਨਾਲ ਹੀ ਪੈਟਰੋਲ ਪੰਪ ਵੀ ਬੰਦ ਰਹੇ।ਤਸਵੀਰ ਵਿੱਚ ਰੱਸੀ ਬੰਨ ਕੇ ਬੰਦ ਕੀਤਾ ਗਿਆ ਪੈਟਰੋਲ ਪੰਪ।

Read More »

ਭਾਰਤ ਬੰਦ ਦੌਰਾਨ ਰੋਕਾਂ ਲਾ ਕੇ ਜਾਮ ਕੀਤੇ ਹਾਈਵੇਅ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਭਾਰਤ ਬੰਦ ਦੌਰਾਨ ਸੁਲਤਾਨਵਿੰਡ ਪਿੰਡ ਵਿਖੇ ਨਹਿਰ ਦੇ ਪੁੱਲ ਨੇੜੇ ਰੋਕਾਂ ਲਾ ਕੇ ਜਾਮ ਕੀਤਾ ਗਿਆ ਤਾਰਾਂ ਵਾਲਾ ਪੁੱਲ ਤੋਂ ਤਰਨ ਤਾਰਨ ਰੋਡ ਨੂੰ ਜਾਂਦਾ ਹਾਈਵੇਅ।

Read More »

ਅੰਮ੍ਰਿਤਸਰ ‘ਚ ਭਾਰਤ ਬੰਦ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਭਾਰਤ ਬੰਦ ਦੌਰਾਨ ਪੁਲਿਸ ਵਿਭਾਗ ਵਲੋਂ ਸਖਤ ਸੁਰਖਿਆ ਦੇ ਪ੍ਰਬੰਧ ਕੀਤੇ ਗਏ।ਪੁਲਿਸ ਦੇ ਉਚ ਅਧਿਕਾਰੀਆਂ ਨੇ ਪੁਲਿਸ ਪਾਰਟੀਆਂ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਥਿਤੀ ਦਾ ਜਾਇਜ਼ਾ ਲਿਆ।ਤਸਵੀਰ ਵਿੱਚ ਗਸ਼ਤ ਕਰ ਰਹੀ ਪੁਲਿਸ ਪਾਰਟੀ।

Read More »

ਭਾਰਤ ਬੰਦ ਦੌਰਾਨ ਸਿੱਖ ਜਥੇਬੰਦੀਆਂ ਦੇ ਨੌਜਵਾਨਾਂ ਨੇ ਕੱਢਿਆ ਮਾਰਚ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) –  ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤ ਬੰਦ ਦੌਰਾਨ ਸਥਾਨਕ ਪਿੰਡ ਸੁਲਤਾਨਵਿੰਡ ਤੋਂ ਸਿੱਖ ਜਥੇਬੰਦੀਆਂ ਦੇ ਨੌਜਵਾਨਾਂ ਨੇ ਮਾਰਚ ਕੱਢਿਆ।ਜਿਸ ਸਮੇਂ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ।ਤਸਵੀਰ ਵਿੱਚ ਮਾਰਚ ਕੱਢਦੇ ਹੋਏ ਸਿੱਖ ਜਥੇਬੰਦੀਆਂ ਦੇ ਨੌਜਵਾਨ।

Read More »

ਅੰਮ੍ਰਿਤਸਰ ‘ਚ ਬੰਦ ਰਹੀਆਂ ਦੁਕਾਨਾਂ ਤੇ ਕਾਰੋਬਾਰ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੌਰਾਨ ਅੰਮ੍ਰਿਤਸਰ ਵਿੱਚ ਦੁਕਾਨਾਂ ਤੇ ਕਰੋਬਾਰ ਬੰਦ ਰਹੇ।ਤਸਵੀਰ ਵਿੱਚ ਦੁਕਾਨਾਂ ਦੇ ਸ਼ਟਰਾਂ ਨੂੰ ਲੱਗੇ ਤਾਲੇ।

Read More »