Tuesday, November 24, 2026

Daily Archives: December 9, 2020

ਸ਼੍ਰੋਮਣੀ ਕਮੇਟੀ ਨੇ ਸਿੰਘੂ ਬਾਰਡਰ ਦਿੱਲੀ ਵਿਖੇ ਬੀਬੀ ਲਈਆਂ ਫਲੱਸ਼ਾਂ/ਬਾਥਰੂਮਾਂ ਦਾ ਕੀਤਾ ਪ੍ਰਬੰਧ

ਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਫਲੱਸ਼ਾਂ ਅਤੇ ਬਾਥਰੂਮਾਂ ਦੀ ਵਿਵਸਥਾ ਕਰਨ ਦੇ ਐਲਾਨ ਨੂੰ ਅਮਲ ਵਿਚ ਲਿਆਂਦਾ ਗਿਆ ਹੈ। ਦਿੱਲੀ ਸਥਿਤ ਸਿੰਘੂ ਬਾਰਡਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਬੱਸਾਂ, ਜਿਸ ਵਿਚ ਇਹ ਸਹੂਲਤ ਮੌਜੂਦ ਹੈ, ਮੁਹੱਈਆ ਕਰਵਾਈਆਂ ਗਈਆਂ ਹਨ।                ਸ਼੍ਰੋਮਣੀ ਕਮੇਟੀ …

Read More »

ਸ਼ਤਾਬਦੀ ਸਮਾਗਮਾਂ ਸਬੰਧੀ ਬੀਬੀ ਜਗੀਰ ਕੌਰ ਵੱਲੋਂ ਜਥੇਦਾਰ ਗਿ. ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਕਿਹਾ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਹੋਣਗੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਹ ਸਮਾਗਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਣਗੇ। ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਵਿਚਾਰ ਵਿਟਾਂਦਰਾਂ ਕਰਨ ਲਈ ਅੱਜ ਸ਼੍ਰੋਮਣੀ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਾਲੀਬਾਲ ਖਿਡਾਰਣ ‘ਸਨਮਾਨ ਸਮਾਰੋਹ’ ’ਚ ਸਨਮਾਨਿਤ

ਅੰਮ੍ਰਿਤਸਰ, 9 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਚੱਲਣ ਵਾਲੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ’ਤੇ’ ਸਮਾਜ ਭਲਾਈ ਸੋਸਾਇਟੀ ਅੰਮ੍ਰਿਤਸਰ ਵਲੋਂ ਵਿਸ਼ਵ ਪੱਧਰੀ ਸਨਮਾਨ ਸਮਾਰੋਹ ਦੌਰਾਨ ਪ੍ਰਸਿੱਧ ਵਾਲੀਬਾਲ ਕੋਚ ਹਰਵਿੰਦਰ ਸਿੰਘ ਗਿਆਨੀ ਦੀ ਲਾਡਲੀ …

Read More »

ਅੱਜ 64 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 71 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 64 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 71 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12409 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਾਲੀਬਾਲ ਖਿਡਾਰਣ ‘ਸਨਮਾਨ ਸਮਾਰੋਹ’ ’ਚ ਸਨਮਾਨਿਤ

ਅੰਮ੍ਰਿਤਸਰ, 9 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਚੱਲਣ ਵਾਲੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ’ਤੇ’ ਸਮਾਜ ਭਲਾਈ ਸੋਸਾਇਟੀ ਅੰਮ੍ਰਿਤਸਰ ਵਲੋਂ ਵਿਸ਼ਵ ਪੱਧਰੀ ਸਨਮਾਨ ਸਮਾਰੋਹ ਦੌਰਾਨ ਪ੍ਰਸਿੱਧ ਵਾਲੀਬਾਲ ਕੋਚ ਹਰਵਿੰਦਰ ਸਿੰਘ ਗਿਆਨੀ ਦੀ ਲਾਡਲੀ …

Read More »

ਸ਼ਾਂਤੀਪੂਰਨ ਰਿਹਾ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਭਾਰਤ ਬੰਦ

ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕੇਂਦਰ ਵਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖਿਲਾਫ ਭਾਰਤ ਬੰਦ ਸ਼ਾਂਤੀਪੂਰਨ ਰਿਹਾ।ਬੰਦ ਦੌਰਾਨ ਗੋਲਡਨ ਗੇਟ, ਨਿਊ ਅੰਮ੍ਰਿਤਸਰ, ਭੰਡਾਰੀ ਪੁੱਲ, ਸੁਲਤਾਨਵਿੰਡ ਨਹਿਰ, ਭੰਡਾਰੀ ਪੁੱਲ, ਹਾਲ ਬਜ਼ਾਰ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਸੱਤਾਧਾਰੀ ਪਾਰਟੀ ਕਾਂਗਰਸ, ਅਕਾਲੀ ਦਲ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਵੱਖ-ਵੱਖ ਧਾਰਮਿਕ …

Read More »

ਅਕਾਲੀ ਆਗੂ ਤਲਬੀਰ ਗਿੱਲ ਦੀ ਅਗਵਾਈ ‘ਚ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ

ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਭਾਰਤ ਬੰਦ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅਕਾਲੀ ਦਲ (ਬਾਦਲ) ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ‘ਚ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ।ਇਹ ਰੈਲੀ ਅਰਦਾਸ ਉਪਰੰਤ ਚਾਟੀਵਿੰਡ ਚੌਕ ਤੋਂ ਅਰੰਭ ਹੋ ਕੇ ਪੁਰਾਤਨ ਸ਼ਹਿਰ ਦੇ 12 ਦਰਵਾਜ਼ਿਆਂ ਦਾ ਚੱਕਰ ਕੱਢਦਿਆਂ ਸੁਲਤਾਨਵਿੰਡ ਰੋਡ ਅਤੇ ਤਰਨ ਤਾਰਨ ਰੋਡ ਤੋਂ ਹੁੰਦੀ …

Read More »