ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦੇ ਜਨਮ ਦਿਨ ‘ਤੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਵਲੋਂ ਸਥਾਨਕ ਰਾਮ ਨਗਰ ਬਸਤੀ ਵਿੱਚ ਰਹਿੰਦੇ ਝੁੱਗੀ ਝੌਂਪੜੀ ਵਾਲਿਆਂ ਦੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ। ਹਲਕਾ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਅੱਜ ਕਾਂਗਰਸ …
Read More »Daily Archives: December 10, 2020
ਐਸ.ਪੀ ਮਨਦੀਪ ਸਿੰਘ ਨੇ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਚੁੱਕਾਈ ਸਹੁੰ
ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) – ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਐਸ.ਪੀ (ਹੈਡਕੁਆਰਟਰ) ਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਕਰਮੀਆਂ ਨੂੰ ਸਹੁੰ ਚੁਕਾਈ ਗਈ। ਐਸ.ਪੀ (ਹੈਡਕੁਆਰ) ਨੇ ਦੱਸਿਆ ਕਿ …
Read More »ਡਿਪਟੀ ਕਮਿਸ਼ਨਰ ਵਲੋਂ ਵਿਕਾਸ ਕਾਰਜ਼ਾਂ ਤੇ ਭਲਾਈ ਸਕੀਮਾਂ ਲਾਗੂ ਕਰਨ ਸਬੰਧੀ ਸਥਿਤੀ ਦਾ ਜਾਇਜ਼ਾ
ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) -ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਜਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਨੂੰ ਲਾਗੂ ਕੀਤੇ ਜਾਣ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰਾਂ ਤੇ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਸਥਾਨਕ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਕਿਹਾ …
Read More »ਡਿਪਟੀ ਕਮਿਸ਼ਨਰ ਨੇ ਚੁਕਾਈ ਨਸ਼ਿਆਂ ਵਿਰੁੱਧ ਲੜਾਈ ਦੀ ਸਹੁੰ
ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਵਲੋਂ `ਡੈਪੋ` ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤਿੱਖਾ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਲੜਨ ਦਾ ਪ੍ਰਣ ਦਿਵਾਇਆ ਗਿਆ। ਜਿਲਾ ਪ੍ਰਸ਼ਾਸ਼ਕੀ ਕੰੰਪਲੈਕਸ ਵਿਖੇ ਸਹੁੰ ਚੁੱਕਣ ਮੌਕੇ …
Read More »ਜਿਲਾ ਤੇ ਸ਼ੈਸ਼ਨ ਜੱਜ ਕਿਸ਼ੋਰ ਕੁਮਾਰ ਵਲੋਂ ਕੇਂਦਰੀ ਜੇਲ ਦਾ ਅਚਨਚੇਤੀ ਦੌਰਾ
ਵਿਸਥਾਰ ਨਾਲ ਸੁਣੀਆਂ ਬੰਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) – ਜੇਲਾਂ ਅੰਦਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਬੰਦੀਆਂ ਦੀਆਂ ਮੁਸ਼ਿਕਲਾਂ ਸੁਣਨ ਅਤੇ ਉਨਾਂ ਦੇ ਫੌਰੀ ਹੱਲ ਲਈ ਜ਼ਰੂਰੀ ਕਦਮ ਚੁੱਕਣ ਸਬੰਧੀ ਮਾਣਯੋਗ ਜਿਲਾ ਅਤੇ ਸ਼ੈਸ਼ਨ ਜੱਜ ਕਪੂਰਥਲਾ ਕਿਸ਼ੋਰ ਕੁਮਾਰ, ਸਮੂਹ ਵਧੀਕ ਸ਼ੈਸ਼ਨ ਜੱਜ, ਵਧੀਕ ਸੀ.ਜੇ.ਐਮ ਜਸਬੀਰ ਕੌਰ ਅਤੇ ਅਜੀਤ ਪਾਲ ਸਿੰਘ ਚੀਫ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ …
Read More »ਮਨੁੱਖੀ ਅਧਿਕਾਰ ਮੰਚ ਵਲੋਂ ‘ਮਨੁੱਖੀ ਅਧਿਕਾਰ ਚੇਤਨਾ’ ਸੈਮੀਨਾਰ ਕਰਵਾਇਆ ਗਿਆ
ਸਮਰਾਲਾ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਇੱਥੋਂ ਨਜਦੀਕੀ ਨੀਲੋਂ ਪੁਲ ਵਿਖੇ ਮਨੁਖੀ ਅਧਿਕਾਰ ਮੰਚ (ਰਜਿ:) ਪੰਜਾਬ ਭਾਰਤ ਦੀ ਇਕਾਈ ਸਮਰਾਲਾ ਵਲੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ‘ਮਨੁੱਖੀ ਅਧਿਕਾਰ ਚੇਤਨਾ’ ਵਿਸ਼ੇ ਤੇ ਇੱਕ ਵਿਸ਼ਾਲ ਸੈਮੀਨਾਰ ਕਰਵਾਇਆ ਗਿਆ। ਰਾਸ਼ਟਰੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਸਰਪ੍ਰਸਤ ਡਾ. ਰਾਮ ਜੀ ਲਾਲ (ਰਿਟਾ: ਐਸ.ਐਸ.ਪੀ) ਤੋਂ …
Read More »ਕਿਸਾਨਾਂ ਦੀ ਹਮਾਇਤ ’ਚ 12 ਦਸੰਬਰ ਨੂੰ ਦਿੱਲੀ ਜਾਵੇਗਾ ਤਰਕਸ਼ੀਲਾਂ ਦਾ ਕਾਫਲਾ – ਮਾ. ਤਰਲੋਚਨ ਸਿੰਘ ਸਮਰਾਲਾ
ਸਮਰਾਲਾ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿੱਚ ਬਹੁਤ ਸਾਰੇ ਮਹੱਤਵਪੂਰਨ ਫੈਸਲੇ ਲਏ ਗਏ।ਸੁਸਾਇਟੀ ਦੇ ਕਾਫੀ ਵਰਕਰ ਭਾਵੇਂ ਪਹਿਲਾਂ ਹੀ ਕਿਸੇ ਨਾ ਕਿਸੇ ਰੂਪ ਵਿੱਚ ਕਿਸਾਨ ਸੰਘਰਸ਼ ਦਾ ਹਿੱਸਾ ਬਣੇ ਹੋਏ ਹਨ।ਫਿਰ ਵੀ ਜਥੇਬੰਦਕ ਤੌਰ ‘ਤੇ ਵੱਡੇ ਪੱਧਰ ’ਤੇ ਕਾਫਲੇ ਦੇ ਰੂਪ ਵਿੱਚ ਅਜੌਕੇ ਦੌਰ ਦੇ ਇਸ ਮਹੱਤਵਪੂਰਨ ਸੰਗਰਾਮ ਵਿੱਚ …
Read More »
Punjab Post Daily Online Newspaper & Print Media