9,21,71,757/- ਰਕਮ ਦੇ ਪਾਸ ਕੀਤੇ ਗਏ ਅਵਾਰਡ ਕਪੂਰਥਲਾ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੋਕ ਅਦਾਲਤ ਦੇ ਮੌਕੇ ਤੇ ਮਾਣਯੋਗ ਕਿਸ਼ੋਰ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 12-12-2020 ਨੂੰ ਜਿਲ੍ਹਾ ਕਚਹਿਰੀ ਕਪੂਰਥਲਾ ਵਿਖੇ 12, ਸਬ ਡਵੀਜਨ ਭੁਲੱਥ ਵਿਖੇ 1, ਸਬ-ਡਵੀਜ਼ਨ ਫਗਵਾੜਾ ਵਿਖੇ 2 ਅਤੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ ਗਏ। …
Read More »Daily Archives: December 12, 2020
ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਕਰਵਾਇਆ ਜਾਵੇਗਾ ਇਕ ਮਹੀਨੇ ਦਾ ਮੁਫ਼ਤ ਕੰਪਿਊਟਰ ਸਿਖਲਾਈ ਕੋਰਸ
ਕਪੂਰਥਲਾ 12 ਦਸੰਬਰ (ਪੰਜਾਬ ਪੋਸਟ ਬਿਊਰੋ%2
Read More »1082 Cases settled in National Lok Adalat- Civil Judge Sr. Divn
Amritsar, December 12 (Punjab Post Bureau) – As per the directions given by National Legal Services Authority and Punjab State Legal Services Authority SAS Nagar Mohali. Under the guidance of Balwinder Singh Sandhu Hon’ble District & Sessions Judge Amritsar a National Lok Adalat was held on 12.12.2020 at District Courts Amritsar, Ajnala and Baba Bakala Sahib. In this regard, in …
Read More »ਨੈਸ਼ਨਲ ਲੋਕ ਅਦਾਲਤ ‘ਚ ਹੋਇਆ 1082 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ-ਕਮ-ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬਲਵਿੰਦਰ ਸਿੰਘ ਸੰਧੂ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਅਤੇ ਸੁਮਿਤ ਮੱਕੜ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਨੈਸ਼ਨਲ ਲੋਕ …
Read More »26 ਦਸੰਬਰ ਨੂੰ ਹੋਵੇਗਾ ਸਿੱਖ ਇਸਤਰੀ ਸੰਮੇਲਨ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 12 ਦਸੰਬਰ (ਗੁਰਪ੍ਰੀਤ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ 26 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖ ਇਸਤਰੀ ਸੰਮੇਲਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ …
Read More »ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਨੇ ਮਾਤਾ ਦਾ ਇਲਾਜ਼ ਕਰਵਾਇਆ
ਅੰਮ੍ਰਿਤਸਰ, 12 ਦਸੰਬਰ (ਸੰਧੂ) – ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਰਜਿ: ਸੁਲਤਾਨਵਿੰਡ ਵੱਲੋਂ ਸੰਘਰਸ਼ੀ ਯੋਧੇ ਨਿਸ਼ਾਨ ਸਿੰਘ ਤੁੜ ਦੀ ਮਾਤਾ ਅਨੰਤੀ ਕੌਰ (75) ਜੋ ਕਿ ਚੂਲੇ ਦੀ ਬੀਮਾਰੀ ਤੋਂ ਪੀੜਤ ਹੋਣ ਕਾਰਣ ਚੱਲਣ ਫਿਰਨ ਤੋਂ ਵੀ ਅਸਮਰੱਥ ਦਾ ਇਲਾਜ਼ ਕਰਵਾਇਆ ਹੈ। ਮੁੱਖ ਸੇਵਾਦਾਰ ਬੀਬੀ ਸੰਦੀਪ ਕੌਰ ਖਾਲਸਾ ਨੇ ਦੱਸਿਆ ਕਿ …
Read More »ਗਲੀ ਮਹੁੱਲਾ ਕ੍ਰਿਕੇਟ ਟੂਰਨਾਮੈਂਟ ‘ਚ ਖਿਡਾਰੀਆਂ ਦਿਖਾਇਆ ਉਤਸ਼ਾਹ
ਅੰਮ੍ਰਿਤਸਰ, 12 ਦਸੰਬਰ (ਸੰਧੂ) – ਕ੍ਰਿਕੇਟ ਖੇਡ ਤੇ ਸਮਾਜ ਸੇਵਾ ਨੂੰ ਸਮਰਪਿਤ ਨਾਮਵਰ ਹਸਤੀ ਕੋਚ ਰਜਿੰਦਰ ਵਲੋਂ ਗਲੀ ਮਹੁੱਲੇ ਵਿਚ ਕ੍ਰਿਕੇਟ ਖੇਡਣ ਦੇ ਸ਼ੌਕੀਨਾਂ ਨੂੰ ਕ੍ਰਿਕੇਟ ਖੇਡ ਪ੍ਰਤੀ ਹੋਰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਭਗਤਾਂ ਵਾਲਾ ਸਥਿਤ ਮੁਹੱਲਾ ਹਰਗੋਬਿੰਦਪੁਰ ਵਿਖੇ 10, 12 ਸਾਲ ਉਮਰ ਵਰਗ ਦੇ (ਲੜਕੇ) ਖਿਡਾਰੀਆਂ ਦਾ ਗਲੀ ਮੁਹੱਲਾ ਟੈਨਿਸ ਬਾਲ ਕ੍ਰਿਕੇਟ ਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ।ਜਿਸ …
Read More »ਕੁੰਗ-ਫੂ-ਵੁਸ਼ੂ ਅਤੇ ਬੋਧੀਜੀਤ ਖਿਡਾਰੀਆਂ ਦਾ ਬੈਲਟ ਬੈਸਟ ਟ੍ਰੇਨਿੰਗ ਕੈਂਪ ਲੱਗਾ
ਅੰਮ੍ਰਿਤਸਰ, 12 ਦਸੰਬਰ (ਸੰਧੂ) – ਕੰੁਗ-ਫੂ-ਵੁਸ਼ੂ ਅਤੇ ਬੋਧੀਜੀਤ ਫੈਡਰੇਸ਼ਨ ਆਫ ਇੰਡੀਆ ਦੇ ਸੰਸਥਾਪਕ ਅਤੇ ਕੌਮਾਂਤਰੀ ਕੋਚ ਹਰਜੀਤ ਸਿੰਘ ਦੀ ਅਗਵਾਈ ‘ਚ ਈਸਟ ਮੋਹਨ ਨਗਰ ਸਥਿਤ ਪਾਰਕ ਵਿਖੇ ਕੋਵਿਡ-19 ਦੀਆਂ ਸਾਵਧਾਨੀਆਂ ਨੂੰ ਧਿਆਨ ‘ਚ ਰੱਖਦੇ ਹੋਏ ਮਾਰਸ਼ਲ ਆਰਟ ਦਾ ਬੈਲਟ ਟੈਸਟ ਟ੍ਰੇਨਿੰਗ ਕੈਂਪ ਲਗਾਇਆ ਗਿਆ। ਜਿਸ ਵਿਚ ਵੱਖ-ਵੱਖ ਉਮਰ ਵਰਗ ਦੇ ਦਰਜਨਾਂ ਖਿਡਾਰੀਆਂ (ਲੜਕੇ-ਲੜਕੀਆਂ) ਨੇ ਉਤਸ਼ਾਹ ਪੂਰਵਕ ਹਿੱਸਾ ਲਿਆ। …
Read More »ਅਧਿਆਪਕਾਂ, ਮਾਪਿਆਂ, ਵਿਦਿਆਰਥੀਆਂ, ਕਰਮਚਾਰੀਆਂ ਤੇ ਜੀ.ਐਨ.ਡੀ.ਯੂ ਪ੍ਰਬੰਧਨ ਵਿਚਾਲੇ ਬੇਹਤਰ ਤਾਲਮੇਲ ਸਮੇਂ ਦੀ ਲੋੜ – ਹਰਵਿੰਦਰ ਕੌਰ ਅਤੇ ਰਜਨੀਸ਼ ਭਾਰਦਵਾਜ
ਅੰਮ੍ਰਿਤਸਰ, 12 ਦਸੰਬਰ (ਸੰਧੂ) – ਸਾਲ 2020 ਦੌਰਾਨ ਕੁਦਰਤੀ ਅਤੇ ਗੈਰ-ਕੁਦਰਤੀ ਤੌਰ ‘ਤੇ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਅਧਿਆਪਨ ਅਤੇ ਗੈਰ-ਅਧਿਆਪਨ ਜੀ.ਐਨ.ਡੀ.ਯੂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਸੈਕਟਰੀ ਰਜਨੀਸ਼ ਭਾਰਦਵਾਜ ਨੇ ਕਿਹਾ ਕਿ ਯੂਨੀਵਰਸਿਟੀ ‘ਚ ਕੰਮ ਕਰਨ ਵਾਲੇ ਅਧਿਆਪਨ ਅਤੇ ਗੈਰ-ਅਧਿਆਪਨ …
Read More »ਸੰਗਰੂਰ ਚੈਂਬਰ ਆਫ ਕਾਮਰਸ ਦੇ ਆਗੂਆਂ ਨੇ ਕੈਬਨਿਟ ਮੰਤਰੀ ਨਾਲ ਕੀਤੀ ਮੁਲਾਕਾਤ
ਧੂਰੀ, 12 ਦਸੰਬਰ (ਪ੍ਰਵੀਨ ਗਰਗ) – ਸੰਗਰੂਰ ਚੈਂਬਰ ਆਫ ਕਾਮਰਸ ਦੇ ਆਗੂਆਂ ਨੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੁਲਾਕਾਤ ਕਰਕੇ ਇੰਡਸਟਰੀ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ। ਚੈਂਬਰ ਦੇ ਸੈਕਟਰੀ ਅੰਮ੍ਰਿਤ ਗਰਗ ਰਿੰਕੂ ਨੇ ਸਿੰਗਲਾ ਤੋਂ ਮੰਗ ਕਰਦਿਆਂ ਕਿਹਾ ਕਿ ਸੀ.ਐਲ.ਯੂ ਦੇ ਦਫਤਰ ਹਰ ਜ਼ਿਲੇ੍ ਵਿੱਚ ਹੋਣੇ ਚਾਹੀਦੇ ਹਨ ਤਾਂ ਜੋ ਇੰਡਸਟਰੀਲਿਸਟ ਨੂੰ ਖੱਜ਼ਲ-ਖੁਆਰ ਨਾ ਹੋਣਾ ਪਵੇ ਅਤੇ …
Read More »
Punjab Post Daily Online Newspaper & Print Media