Tuesday, November 24, 2026

Daily Archives: December 13, 2020

ਪ੍ਰੀਤ ਗਰੁੱਪ ਨੇ ਕਿਸਾਨ ਅੰਦੋਲਨ ਦੀ ਹਮਾਇਤ ‘ਚ ਕੀਤੀ ਨਿਵੇਕਲੀ ਪਹਿਲ

ਦੋ ਬੱਸਾਂ ਲਗਾ ਕੇ ਕਿਸਾਨਾਂ ਨੂੰ ਧੂਰੀ ਤੋਂ ਦਿੱਲੀ ਆਉਣ-ਜਾਣ ਦੀ ਮੁਹੱਈਆ ਕਰਵਾਈ ਮੁਫਤ ਸਹੂਲਤ ਧੂਰੀ, 13 ਦਸੰਬਰ (ਪ੍ਰਵੀਨ ਗਰਗ) – ਪ੍ਰੀਤ ਟਰੈਕਟਰ ਅਤੇ ਕੰਬਾਇਨ ਗਰੁੱਪ ਦੀ ਮੈਨੇਜਮੈਂਟ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ।ਜਿਸ ਦੇ ਚੱਲਦਿਆਂ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਦਿੱਲੀ ਆਉਣ-ਜਾਣ ਵਾਲੇ ਲੋਕਾਂ ਲਈ ਦੋ ਮੁਫਤ ਬੱਸਾਂ ਚਲਾਈਆਂ ਗਈਆਂ ਹਨ। ਅਕਾਲੀ ਆਗੂ …

Read More »

ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਦੀ ਅਮਨਦੀਪ ਹਾਂਡਾ ਸਹੋਦਯਾ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਸਹੋਦਯਾ ਸਕੂਲ ਕੰਪੈਲਕਸ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਇੱਕ ਸਨਮਾਨ ਸਮਾਰੋਹ ਦੌਰਾਨ ਸੀ.ਬੀ.ਐਸ.ਈ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦਿਆ ਦੇ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਲਈ ‘ਸਹੋਦਯਾ ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਜਿੰਨਾਂ ਵਿੱਚ ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਦੀ ਸ਼੍ਰੀਮਤੀ ਅਮਨਦੀਪ ਹਾਂਡਾ ਵੀ ਸ਼ਾਮਲ …

Read More »

ਸ਼ਹਿਰ ਦੇ ਵਿਕਾਸ ਲਈ ਸਾਰੇ ਵਿਭਾਗਾਂ ਦਾ ਆਪਸੀ ਤਾਲਮੇਲ ਜਰੂਰੀ – ਮੇਅਰ

ਨਿਗਮ ਨੂੰ ਦੁਜੇ ਵਿਭਾਗਾਂ ਦਾ ਪੂਰਾ ਸਹਿਯੋਗ ਮਿਲਣ ਦਾ ਡੀ.ਸੀ ਨੇ ਦੁਆਇਆ ਭਰੋਸਾ ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿਤਲ ਵਲੋਂ ਨਗਰ ਨਿਗਮ ਅਧਿਕਾਰੀਆਂ ਨੂੰ ਵਿਕਾਸ ਕਾਰਜ਼ਾਂ ‘ਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਨਣ ਲਈ ਰੱਖੀ ਗਈ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਆਪਣੇ ਅਮਲੇ ਸਮੇਤ ਸ਼ਾਮਲ ਹੋਏ।ਪਹਿਲਾਂ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ …

Read More »

ਮੋਦੀ ਸਰਕਾਰ ਕਿਸਾਨਾਂ ਨਾਲ ਇਨਸਾਫ ਕਰੇ – ਬਾਸਰਕੇ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਖੇਤੀ ਸਬੰਧੀ ਪਾਸ ਕੀਤੇ ਤਿੰਨ ਕਾਲੇ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਇਨਸਾਫ ਦੇਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ਬਾਸਰਕੇ ਨੇ ਕਿਹਾ ਹੈ ਕਿ ਭਾਜਪਾ ਦੀ ਮੋਦੀ ਸਰਕਾਰ ਨੇ ਵਿਦੇਸ਼ਾਂ ਵਿਚੋਂ ਕਾਲਾ ਧਨ ਮੰਗਵਾਉਣ ਦੇ ਨਾਂ ’ਤੇ …

Read More »