Tuesday, November 24, 2026

Daily Archives: December 14, 2020

ਅੱਜ 44 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 79 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 44 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 79 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 12685 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ …

Read More »

ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 14 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਦਾ ਸਖ਼ਤ ਨੋਟਿਸ ਲਿਆ ਹੈ।ਦੱਸਣਯੋਗ ਹੈ ਕਿ ਰਵੀ ਸ਼ੰਕਰ ਦੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਸ ਵੱਲੋਂ ਪਾਵਨ ਗੁਰਬਾਣੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ …

Read More »

ਮੋਦੀ ਦੇ ਕਾਲੇ ਕਾਨੂੰਨਾਂ ਖਿਲਾਫ ਤਹਿਸੀਲ ਕੰਪਲੈਕਸ ਸਮਰਾਲਾ ਵਿਖੇ ਕਿਸਾਨਾਂ ਦੇ ਹੱਕ ’ਚ ਧਰਨਾ

ਸਮਰਾਲਾ, 14 ਦਸੰਬਰ (ਇੰਦਰਜੀਤ ਸਿੰਘ ਕੰਗ) – ਮੋਦੀ ਸਰਕਾਰ ਵੱਲੋਂ ਖੇਤੀ ਸਬੰਧੀ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਦਿੱਲੀ ਬਾਰਡਰ ‘ਤੇ ਧਰਨੇ ਤੇ ਬੈਠੇ ਕਿਸਾਨਾਂ ਦੀ ਅਗਵਾਈ ਕਰ ਰਹੀਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਸਮਰਾਲਾ ਵਿਖੇ ਵੱਖ-ਵੱਖ ਕਿਸਾਨ ਯੂਨੀਅਨਾਂ, ਬਾਰ ਐਸੋਸੀਏਸ਼ਨ ਸਮਰਾਲਾ, ਪਟਵਾਰ ਯੂਨੀਅਨ, ਮੁਲਾਜ਼ਮ ਜਥੇਬੰਦੀਆਂ, ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ, ਐਂਟੀ ਕੁਰੱਪਸ਼ਨ ਫਰੰਟ, ਅਕਸ ਰੰਗਮੰਚ …

Read More »

ਸਰਨਾ ਨਿਵਾਸੀ ਨੇਹਾ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਬਣਿਆ ਵਰਦਾਨ

ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਬੇਰੋਜ਼ਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜਗਾਰ ਮਹੁੱਈਆ ਕਰਵਾਉਣ ਵਿਚ ਵਰਦਾਨ ਸਾਬਤ ਹੋ ਰਿਹਾ ਹੈ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਰਾਹੀਂ ਅਪਣੀ ਜਿੰਦਗੀ ਨੂੰ ਨਵੀਂ ਦਿਸ਼ਾ ਦੇਣ ਵਾਲੀ ਨੇਹਾ ਜੋ ਕਿ ਵਾਸੀ ਸਰਨਾ ਜਿਲ੍ਹਾ ਪਠਾਨਕੋਟ ਦੀ ਰਹਿਣ ਵਾਲੀ ਹੈ ਨੇ ਇਹ ਸਿੱਧ ਕਰ ਦਿੱਤਾ ਹੈ।       …

Read More »

ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਲੀਚੀ ਪਰਮੋਟਰਾਂ ਨਾਲ ਕੀਤੀ ਇੱਕ ਵਿਸ਼ੇਸ ਮੀਟਿੰਗ

ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਲੀਚੀ ਐਸਟੇਟ ਵਿਖੇ ਲੀਚੀ ਪਰਮੋਟਰਾਂ ਨਾਲ ਜਿਲ੍ਹੇ ਅੰਦਰ ਲੀਚੀ ਦੀ ਪੈਦਾਵਾਰ ਵਿੱਚ ਵਾਧਾ ਕਰਨ ਨੂੰ ਲੈ ਕੇ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦਾ ਮੁੱਖ ਉਦੇਸ਼ ਲੀਚੀ ਪੈਦਾ ਕਰਨ ਵਾਲੇ ਬਾਗਬਾਨਾਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਲੀਚੀ ਦੀ ਪੈਦਾਵਾਰ ਵਧਾਉਣ ਲਈ …

Read More »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲ੍ਹਾ ਪੱਧਰੀ ਪੀ.ਪੀ.ਟੀ ਮੇਕਿੰਗ ਮੁਕਾਬਲੇ ਸੰਪਨ

ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਵਿਚੋਂ ਜਿਲ੍ਹਾ ਪੱਧਰੀ ਪੀ.ਪੀ.ਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ।     …

Read More »

ਸਿੱਖਿਆ ਵਿਭਾਗ ਕਰਵਾਏਗਾ ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਆਨਲਾਈਨ ਮਿਲਣੀ

ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਧੀਨ ਸਰਕਾਰੀ ਸਕੂਲਾਂ ਵਿਚ ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ) ਸਥਾਪਿਤ ਕਰਨ ਦਾ ਉਪਰਾਲਾ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਉਹ ਇੰਗਲਿਸ਼ ਬੂਸਟਰ ਕਲੱਬਾਂ ਅਧੀਨ ਆਯੋਜਿਤ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈ …

Read More »

ਦਿਵਿਆਂਗ ਪ੍ਰਾਰਥੀਆਂ ਲਈ ਮਨਾਇਆ ਸੰਸਾਰ ਦਿਵਸ

ਵੱਖ-ਵੱਖ ਵਿਭਾਗੀ ਸਕੀਮਾਂ ਤੋਂ ਦਿਵਿਆਂਗ ਲੋਕਾਂ ਨੂੰ ਕਰਵਾਇਆ ਜਾਗਰੂਕ ਪਠਾਨਕੋਟ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹਰ ਜ਼ਿਲੇ ਵਿੱਚ ਅੰਗਹੀਣਾਂ ਲਈ ਸੰਸਾਰ ਦਿਵਸ ਮਨਾਇਆ ਜਾਂਦਾ ਹੈ।ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਠਾਨਕੋਟ ਵਲੋਂ ਜ਼ਿਲ੍ਹਾ ਸਮਾਜਿਕ ਅਤੇ ਸੁਰੱਖਿਆ ਅਫਸਰ ਪਠਾਨਕੋਟ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਸੁਜਾਨਪੁਰ ਦੇ ਸਹਿਯੋਗ ਨਾਲ ਦਿਵਿਆਂਗ ਪ੍ਰਾਰਥੀਆਂ ਲਈ ਅੱਜ ਬਲਾਕ ਵਿਕਾਸ ਅਤੇ …

Read More »

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਕਰਵਾਏ ਜਾਣਗੇ 19 ਤਰ੍ਹਾਂ ਦੇ ਕੋਰਸ- ਐਸ.ਪੀ ਆਂਗਰਾ

ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨੇ ਕਿਹਾ ਹੈ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ 19 ਤਰ੍ਹਾਂ ਦੇ ਕੋਰਸ ਮੁਫਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨੌਜਵਾਨ ਮੁੰਡੇ ਕੁੜੀਆਂ ਦੇ ਹੁਨਰ ਨੂੰ ਵਿਕਸਤ ਕਰਕੇ ਉਨਾਂ ਨੂੰ ਰੁਜ਼ਗਾਰ ਸਥਾਪਤੀ ਦੇ ਕਾਬਿਲ ਬਣਾਇਆ ਜਾ ਸਕੇ।                 …

Read More »

ਡਿਪਟੀ ਕਮਿਸ਼ਨਰ ਵਲੋਂ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਲੜਕੀਆਂ ਦੇ ਖੇਡ ਤੇ ਕੁਇਜ਼ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸਰਕਾਰੀ ਸਕੂਲਾਂ ਵਿਚ ਲੜਕੀਅ੍ਯਾਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਖੇਡ ਮੁਕਾਬਲੇ ਤੇ ਕੁਇਜ਼ ਮੁਕਾਬਲੇ ਕਰਵਾਉਣ ਵੱਲ ਵਿਸ਼ੇਸ ਤਵੱਜ਼ੋਂ ਦੇਣ । ਅੱਜ ਇਥੇ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸਿੱਖਿਆ …

Read More »