ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਨਾਵਲਕਾਰ ਨਾਨਕ ਸਿੰਘ ਮੈਮੋਰੀਅਲ ਟਰੱਸਟ ਵਿਚਕਾਰ ਅਹਿਮ ਸਮਝੌਤਾ ਅੰਮ੍ਰਿਤਸਰ, 14 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਚ ਪੰਜਾਬੀ ਦੇ ਉੱਘੇ ਨਾਵਲਕਾਰ ਸ. ਨਾਨਕ ਸਿੰਘ ਦੀ ਯਾਦ ਵਿਚ ਇਕ ਵਿਸ਼ੇਸ਼ ਗੈਲਰੀ ਸਥਾਪਤ ਕੀਤੀ ਜਾਵੇਗੀ ਜਿਸ ਦੇ ਵਿਚ ਜਿਥੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਵੱਖ ਵੱਖ ਵਸਤਾਂ ਦੀ ਪ੍ਰਦਰਸ਼ਨੀ ਹੋਵੇਗੀ ਉਥੇ ਉਨ੍ਹਾਂ …
Read More »Daily Archives: December 14, 2020
Memorandum of Understanding between GNDU and Nanak Singh Novelist Memorial Trust
Amritsar, December 14 (Punjab Post Bureau) – The Guru Nanak Dev University and the Nanak Singh Memorial Trust has signed a Memorandum of Understanding to establish a Nanak Singh Centre within the premises of the Bhai Gurdas Library of the University and to institute the annual Nanak Singh Novelist Award and Nanak Singh Memorial Lecture. Prof. Jaspal Singh Sandhu, …
Read More »ਐਨ.ਆਰ.ਆਈ ਹਿੰਮਤਪਾਲ ਸਿੰਘ ਵਲੋਂ ਸਰਕਾਰੀ ਸਕੂਲ ਅਬਦਾਲ ਨੂੰ ਐਲ.ਈ.ਡੀ ਦਾਨ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਕਾਸ ਵਿੱਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਸਮਾਜ ਨੂੰ ਪ੍ਰੇਰਿਤ ਕਰਨ ਲਈ ਚਲਾਈ ਮੁਹਿੰਮ ਤਹਿਤ ਅੱਜ ਸਰਕਾਰੀ ਹਾਈ ਸਕੂਲ ਅਬਦਾਲ …
Read More »ਅੰਗਰੇਜ਼ੀ ਬੂਸਟਰ ਕਲੱਬਾਂ ਤਹਿਤ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਆਨਲਾਈਨ ਮਿਲਣੀ ਕਰਵਾਏਗਾ ਸਿੱਖਿਆ ਵਿਭਾਗ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਝਿਜ਼ਕ ਨੂੰ ਦੂਰ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਸਥਾਪਿਤ ਕੀਤੇ ਅੰਗਰੇਜ਼ੀ ਬੂਸਟਰ ਕਲੱਬਾਂ ਤਹਿਤ ਕਰਵਾਈਆਂ ਜਾਂਦੀਆਂ ਵੱਖ ਵੱਖ ਗਤੀਵਿਧੀਆਂ ਤੋਂ ਉਤਸ਼ਾਹਿਤ ਅਧਿਆਪਕ-ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। …
Read More »ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ ਵਿਖੇ ਸਵੈ-ਰੋਜ਼ਗਾਰ ਕਮ ਪਲੇਸਮੈਂਟ ਕੈਂਪ 15 ਦਸੰਬਰ ਨੂੰ
ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 15 ਦਸੰਬਰ 2020 ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਛੇਹਰਟਾ (ਅੰਮ੍ਰਿਤਸਰ) ਵਿਖੇ ਸਵੈ-ਰੋਜ਼ਗਾਰ ਕਮ ਪਲੇਸਮੈਂਟ ਕੈਂਪ ਲਗਵਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ 15 ਦਸੰਬਰ ਨੂੰ ਲੱਗਣ ਵਾਲੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੇ ਨਵੇ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 14 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਪਸ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਗੰਦੁਤਾ) ਦੇ ਨਵੇਂ ਚੁਣੇ ਅਤੇ ਪੀ.ਸੀ.ਸੀ.ਟੀ.ਯੂ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ।ਪੀ.ਸੀ.ਸੀ.ਟੀ.ਯੂ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਏਰੀਆ ਸੈਕਟਰੀ ਬੀ.ਬੀ ਯਾਦਵ ਨੇ ਗੰਦੁਤਾ ਦੇ ਨਵੇਂ ਚੁਣੇ ਅਹੱਦੇਦਾਰਾਂ ਨੂੰ ਵਧਾਈ ਦਿਤੀ।ਉਹਨਾਂ ਕਿਹਾ ਕਿ ਦੋਵੇ ਜਥੇਬੰਦੀਆਂ ਪੀ.ਸੀ.ਸੀ.ਟੀ.ਯੂ ਦੇ ਬੈਨਰ ਥਲੇ ਲੰਬੇ ਸਮੇਂ ਤੋਂ ਸੰਘਰਸ਼ …
Read More »
Punjab Post Daily Online Newspaper & Print Media