ਦਿੱਲੀ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਤ ਬਾਬਾ ਰਾਮ ਸਿੰਘ ਸੀਗੜੇ ਵਾਲਿਆ ਵੱਲੋ ਕਿਸਾਨਾਂ ਦੇ ਧਰਨੇ ਵਿੱਚ ਕਿਸਾਨਾਂ ਦਾ ਦੁੱਖ ਨਾ ਸਹਾਰਦੇ ਹੋਏ ਆਪਣੇ ਆਪ ਨੂੰ ਗੋਲੀ ਮਾਰ ਕੇ ਪਰਲੋਕ ਗਮਨ ਕਰ ਜਾਣ ‘ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਗਤਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।ਉਨਾਂ ਕਿਹਾ …
Read More »Daily Archives: December 16, 2020
ਕਿਸਾਨੀ ਸੰਘਰਸ਼ ਦੇ ਸ਼ਹੀਦ ਗੱਜਣ ਸਿੰਘ ਖੱਟਰਾਂ ਨੂੰ ਦਿੱਤੀਆਂ ਭਾਵ ਭਿੰਨੀਆਂ ਸ਼ਰਧਾਂਜਲੀਆਂ
ਕਿਸਾਨਾਂ ਦੀਆਂ ਸ਼ਹੀਦੀਆਂ ਬੇਅਰਥ ਨਹੀਂ ਜਾਣਗੀਆਂ – ਜਗਜੀਤ ਸਿੰਘ ਡੱਲੇਵਾਲ ਸਮਰਾਲਾ, 16 ਦਸੰਬਰ (ਇੰਦਰਜੀਤ ਸਿੰਘ ਕੰਗ) – ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ 29 ਨਵੰਬਰ ਨੂੰ ਸ਼ਹੀਦ ਹੋਏ ਗੱਜਣ ਸਿੰਘ ਖੱਟਰਾਂ ਦੇ ਭੋਗ ਅਤੇ ਅੰਤਿਮ ਅਰਦਾਸ ਪਿੰਡ ਖੱਟਰਾਂ ਦੇ ਗੁਰੁਦਆਰਾ ਸਾਹਿਬ ਵਿਖੇ ਹੋਇਆ।ਕੀਰਤਨ ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਵਿੱਚ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ …
Read More »ਪ੍ਰਧਾਨ ਮੰਤਰੀ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 16 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਨਿਯੁੱਕਤ ਹੋਣ ’ਤੇ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਕਮੇਟੀ ਵਿਖੇ ਸਾਬਕਾ ਅਧਿਕਾਰੀਆਂ ਨੇ ਬੀਬੀ ਜਗੀਰ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਧਰਮ ਪ੍ਰਚਾਰ ਸਮੇਤ ਸੰਸਥਾ …
Read More »ਮੋਦੀ ਦੇ ਹਠੀ ਵਤੀਰੇ ਨੇ ਲਈ ਸੰਤ ਸੀਂਗੜੇ ਵਾਲਿਆਂ ਦੀ ਬਲੀ – ਬਾਬਾ ਹਰਨਾਮ ਸਿੰਘ ਖ਼ਾਲਸਾ
ਮੋਰਚੇ ਨੂੰ ਆਖ਼ਰੀ ਜਿੱਤ ਤੱਕ ਸ਼ਾਂਤਮਈ ਬਣਾਈ ਰੱਖਣ ਤੇ ਸੁਚੇਤ ਰਹਿਣ ਦੀ ਕੀਤੀ ਅਪੀਲ ਮਹਿਤਾ ਚੌਕ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖ਼ੀ ਤੇ ਹਠੀ ਵਤੀਰੇ ਨੇ ਸੰਤ ਬਾਬਾ ਰਾਮ ਸਿੰਘ ਸੀਂਗੜੇ ਵਾਲੇ ਨਾਨਕਸਰ ਕਰਨਾਲ ਦੀ ਬਲੀ ਲੈ …
Read More »ਡਿਪਟੀ ਕਮਿਸ਼ਨਰ ਵੱਲੋਂ ਜਿਲੇ ਅੰਦਰ ਸਿਹਤ ਸਹੂਲਤਾਂ ਦਾ ਜਾਇਜ਼ਾ
ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਅੱਜ ਜਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਹੋਰ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ ਭੁਲੱਥ ਟੀ ਬੈਨਿਥ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵਲੋਂ ਪੀ.ਐਨ.ਡੀ.ਟੀ ਪ੍ਰੋਗਰਾਮ, …
Read More »ਡਿਪਟੀ ਕਮਿਸ਼ਨਰ ਵਲੋਂ ਪੇਂਡੂ ਖੇਤਰਾਂ ‘ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ
`ਸਮਾਰਟ ਵਿਲੇਜ਼` ਤਹਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਪੇਂਡੂ ਖੇਤਰਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ `ਸਮਾਰਟ ਵਿਲੇਜ਼` ਯੋਜਨਾ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕੰਮਾਂ ਨੂੰ ਸਮੇਂ ਸਿਰ …
Read More »Deputy Commissioner reviews the functioning of health department
Orders to 100 % coverage children under pulse polio Kapurthala, December 16 (Punjab Post Bureau) – Deputy commissioner kapurthala Deepti Uppal today reviews the functioning of health department ,under which she take a stock of health scheme like wellness clinics, DAPO, Bio medical waste, UDID, Drug De Addiction, Sarbat sehat Bema yojna, National tobacco control etc. …
Read More »Kapurthala Police busts Interstate gang involved in smuggling of drugs in State
Two arrested with 2 Quintals 50 Kg Poppy Husk Kapurthala, December 16 (Punjab Post Burea) – On the directions of Senior Superintendent of Police, Kapurthala Mrs. Kanwardeep Kaur IPS and under the supervision of Deputy Superintendent of Police Bhulath Mr. Ajay Gandhi, IPS a special drive was launched against the drug smuggling in the area. …
Read More »ਕਪੂਰਥਲਾ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼
ਜੰਮੂ ਤੇ ਕਸ਼ਮੀਰ ਤੋਂ ਲਿਆਂਦੀ ਜਾ ਰਹੀ ਢਾਈ ਕੁਇੰਟਲ ਭੁੱਕੀ ਸਮੇਤ 2 ਕਾਬੂ ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵਲੋਂ ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ ਐਸ ਦੀਆਂ ਹਦਾਇਤਾਂ `ਤੇ ਕਾਰਵਾਈ ਕਰਦਿਆਂ ਡੀ.ਐਸ.ਪੀ ਭੁਲੱਥ ਅਜੈ ਗਾਂਧੀ ਆਈ.ਪੀ.ਐਸ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਨਸ਼ਿਆਂ ਦੀ ਤਸਕਰੀ ਕਰਨ ਵਾਲੇ …
Read More »ਕਾਰੋਬਾਰੀ ਅਤੇ ਨੋਜਵਾਨ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਰਜਿਸਟੇਸ਼ਨ ਕਰਵਾਉਣ -ਡਿਪਟੀ ਕਮਿਸ਼ਨਰ
ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸਾਰੇ ਕਾਰੋਬਾਰੀਆਂ ਅਤੇ ਨੋਜਵਾਨਾਂ ਨੂੰ ਅਪੀਲ ਹੈ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਪੰਜਾਬ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਭਵਿੱਖ ਵਿੱਚ ਸਰਕਾਰ ਦੀ ਯੋਜਨਾ ਅਨੁਸਾਰ ਨੋਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਅਤੇ ਕਰੋਬਾਰੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਅਨੁਸਾਰ ਵਰਕਰ ਮਿਲ ਸਕਣ। …
Read More »
Punjab Post Daily Online Newspaper & Print Media