ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਇਸੇ ਦੌਰਾਨ ਮੇਅਰ ਕਰਮਜੀਤ ਸਿੰਘ ਤੇ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ‘ਤੇ ਨਗਰ ਨਿਗਮ ਵਲੋਂ ਸਿਹਤ ਵਿਭਾਗ ਵਲੋਂ ਫਤਿਹਗੜ੍ਹ ਚੂੜੀਆਂ ਬਾਈਪਾਸ ਤੋਂ ਗੁਮਟਾਲਾ ਬਾਈਪਾਸ ਤੱਕ ਗੰਦੇ ਨਾਲੇ ਦੇ ਨਾਲ-ਨਾਲ ਪਏ ਕੂੜੇ ਦੇ ਢੇਰਾਂ ਦੀ ਸਫਾਈ ਕਰਵਾਈ ਗਈ।ਜਿਸ ਸਬੰਧੀ ਇਲਾਕਾ ਨਿਵਾਸੀਆਂ ਵਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ। …
Read More »Daily Archives: December 16, 2020
ਮੇਅਰ ਨੇ ਕੀਤਾ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੂਰਬੀ ਦੀ ਵਾਰਡ ਨੰ. 27 ਦੇ ਇਲਾਕੇ ਕ੍ਰਿਸ਼ਨਾ ਸਕੇਅਰ ਨਜ਼ਦੀਕ ਸ਼ਿਵਾਲਾ ਭਾਈਆਂ ਵਿਖੇ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਇਹ ਕੰਮ 2.42 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।ਜਿਸ ਤਹਿਤ ਵਾਰਡ ਨੰ. 26, 27, 28, 29 ਅਤੇ 30 ਆਦਿ ਦੇ ਵੱਖ-ਵੱਖ ਇਲਾਕਿਆਂ `ਚ ਇੰਟਰਲਾਕਿੰਗ …
Read More »ਨਿਗਮ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਹੋਏ ਕੋਰੋਨਾ ਟੈਸਟ
ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਮੇਅਰ ਅਤੇ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਨਗਰ ਨਿਗਮ ਦੇ ਉੱਤਰੀ ਜ਼ੋਨ ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕਰੋਨਾ ਟੈਸਟ ਕਰਵਾਏ ਗਏ।ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਕੰਪਨੀ ਬਾਗ ਵਿਖੇ ਸਿਵਲ ਵਿਭਾਗ, ਓ ਐਂਡ ਐਮ ਵਿਭਾਗ, ਸਿਹਤ ਵਿਭਾਗ, ਹੋਰਟੀਕਲਚਰ ਤੇ ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੁੱਲ 113 ਟੈਸਟ ਹੋਏ।ਇਹ ਸਾਰੇ ਟੈਸਟ …
Read More »ਕਿਸਾਨ ਮਜ਼ਦੂਰ ਜਥੇਬੰਦੀ ਦਾ ਰੇਲ ਰੋਕੋ ਅੰਦੋਲਨ ਜੰਡਿਆਲਾ ਗੁਰੂ ਵਿਖੇ 83ਵੇਂ ਦਿਨ ‘ਚ ਦਾਖਲ
ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਪੰਨੂ ਤੇ ਪੰਧੇਰ ਦੀ ਅਗਵਾਈ ‘ਚ ਧਰਨਾ ਨਿਰੰਤਰ ਜਾਰੀ ਜੰਡਿਆਲਾ ਗੁਰੁ, 16 ਦਸੰਬਰ (ਹਰਿੰਦਰ ਪਾਲ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ ਰੇਲ ਰੋਕੋ ਅੰਦੋਲਨ ਜੰਡਿਆਲਾ ਗੁਰੂ ਗਹਿਰੀ ਮੰਡੀ ਵਿਖੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਅੱਜ 83ਵੇਂ ਦਿਨ ‘ਚ ਦਾਖਲ ਹੋ ਗਿਆ, ਜੋ ਕਾਲੇ …
Read More »
Punjab Post Daily Online Newspaper & Print Media