ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 38 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 41 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਹੁਣ ਤੱਕ ਕੁੱਲ 12856 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 718 ਐਕਟਿਵ ਕੇਸ …
Read More »Daily Archives: December 17, 2020
ਮਾਲ ਅਧਿਕਾਰੀ ਕੋਰਟ ਕੇਸਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕਰਨਾ ਯਕੀਨੀ ਬਣਾਉਣ-ਡਿਪਟੀ ਕਮਿਸ਼ਨਰ
ਕਪੂਰਥਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਮਾਲ ਅਧਿਕਾਰੀਆਂ ਨੂੰ ਕਿਹਾ ਹੈ ਕਿ ਅਦਾਲਤੀ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਕੇਸਾਂ ਵਿਚ ਜਲਦ ਨਿਆਂ ਦਿੱਤਾ ਜਾ ਸਕੇ। ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਾਂ ਤੇ ਮਾਲ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ …
Read More »ਸੇਵਾ ਕੇਂਦਰਾਂ ਰਾਹੀਂ ਵੀ ਕੀਤੀਆਂ ਜਾ ਸਕਦੀਆਂ ਹਨ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਸ਼ਿਕਾਇਤਾਂ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਸਰਕਾਰੀ ਵਿਭਾਗਾਂ ਨਾਲ ਸੰਬਧਿਤ ਲੋਕਾਂ ਦੀ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਕਰਨ ਲਈ ਸਰਕਾਰ ਵਲੋਂ ਇੱਕ ਨਵਾਂ ਪੋਰਟਲ ਪੀ.ਜੀ.ਆਰ.ਐਸ (ਪਬਲਿਕ ਗਰੀਵੈਂਨਸ ਰਿਡਰੈਸਲ ਸਿਸਟਮ) ਸ਼ੁਰੂ ਕੀਤਾ ਗਿਆ ਹੈ।ਇਸ ਪੋਰਟਲ ਰਾਹੀਂ ਜਿਥੇ ਲੋਕ ਖੁਦ ਵੀ ਆਪਣੀ ਸ਼ਿਕਾਇਤ ਦਰਜ਼ ਕਰ ਸਕਦੇ ਹਨ, ਉਥੇ ਹੀ ਹੁਣ ਆਪਣੇ ਨਜਦੀਕੀ ਸੇਵਾ ਕੇਂਦਰਾਂ ਰਾਹੀਂ ਵੀ ਇਸ ਪੋਰਟਲ ,ਤੇ ਸ਼ਿਕਾਇਤ ਦਰਜ਼ ਹੋ …
Read More »ਸੁੰਦਰ ਦਸਤਾਰ ਸਜਾਉਣ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਐਲਾਨੇ
ਮਾਹਣਾ ਸਿੰਘ ਰੋਡ ਤੇ ਮਾਲ ਰੋਡ ਦੀਆਂ ਵਿਦਿਆਰਥਣਾਂ ਆਪੋ ਆਪਣੇ ਬਲਾਕਾਂ ‘ਚ ਅੱਵਲ ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਵਿੱਦਿਅਕ ਮੁਕਾਬਲਿਆਂ ਤਹਿਤ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਦੇ ਬਲਾਕ ਪੱਧਰੀ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਮਿਡਲ ਵਰਗ ਵਿਚ ਹਰਸਿਮਰਤ ਸਿੰਘ (ਭਲਾ ਪਿੰਡ), ਲਵਜੋਤ ਸਿੰਘ (ਨੰਗਲ਼ ਸੋਹਲ), ਹਰਸ਼ਪ੍ਰੀਤ ਸਿੰਘ (ਕੋਟ …
Read More »ਕੈਬਨਿਟ ਮੰਤਰੀ ਸੋਨੀ ਵਲੋਂ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ
ਸਮਾਰਟ ਸਿਟੀ ਤਹਿਤ ਚੱਲ ਰਹੇ ਪ੍ਰੋਜੈਕਟਾਂ ਦਾ ਕੀਤਾ ਨਿਰੀਖਣ ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਸਮਾਰਟ ਸਿਟੀ ਤਹਿਤ ਅੰਮ੍ਰਿਤਸਰ ਵਿਖੇ ਕਈ ਤਰਾਂ ਦੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਆਉਂਦੇ ਕੁੱਝ ਮਹੀਨਿਆਂ ਵਿੱਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਨ …
Read More »ਸਰਕਾਰੀ ਸਰੂਪ ਰਾਣੀ ਕਾਲਜ (ਲੜਕੀਆਂ) ਵਿਖੇ ਸਵੈ-ਰੋਜ਼ਗਾਰ ਕਮ ਪਲੇਸਮੈਂਟ ਕੈਂਪ 18 ਨੂੰ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 18 ਦਸੰਬਰ 2020 ਨੂੰ ਸਥਾਨਕ ਸਰਕਾਰੀ ਸਰੂਪ ਰਾਣੀ ਕਾਲਜ ਲੜਕੀਆਂ ਵਿਖੇ ਸਵੈ-ਰੋਜ਼ਗਾਰ ਕਮ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ 18 ਦਸੰਬਰ ਨੂੰ ਸਰਕਾਰੀ …
Read More »ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੀ ਟੀਮ ਨੇ ਹਲਕਾ ਦੱਖਣੀ ਦਾ ਕੀਤਾ ਦੌਰਾ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਘੱਟਗਿਣਤੀਆਂ ਲੋਕ ਭਲਾਈ ਸੰਸਥਾ (ਰਜਿ) ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਅਤੇ ਸਾਥੀਆਂ ਨੇ ਲੋਕ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਹਲਕਾ ਦੱਖਣੀ ਦਾ ਦੌਰਾ ਕੀਤਾ। ਵਿਧਾਨ ਸਭਾ ਹਲਕਾ ਦੱਖਣੀ ਤੋਂ ਲੋਕਾਂ ਦੀ ਪ੍ਰਤੀਨਿਧਤਾ ਕਰਦੇ ਆ ਰਹੇ ਠੇਕੇਦਾਰ ਅਵਤਾਰ ਸਿੰਘ ਵੱਲੋਂ ਸਥਾਨਕ ਗੁਰੂ ਅਰਜਨ ਦੇਵ ਨਗਰ ਵਿਖੇ ਆਯੋਜਿਤ …
Read More »Deputy Commissioner asks revenue officials to decide court cases in time bound manner
Willfull defaulters to deal with iron hands to ensure recovery in pendency Kapurthala, December 17 (Punjab Post Bureau) – Deputy Commissioner kapurthala Deepti Uppal has asked the revenue officials to dispose of the pending revenue cases in a time bound manner besides 2 years old cases to be decided as early as possible. …
Read More »ਡਿਪਟੀ ਕਮਿਸ਼ਨਰ ਨੇਬਾਲ ਸੁਰੱਖਿਆ ਸਕੀਮ ਤਹਿਤ 1 ਲੱਖ 80 ਹਜ਼ਾਰ ਰੁਪੈ ਦੀ ਰਾਸ਼ੀ ਵੰਡੀ
ਕਪੂਰਥਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਸੰਗਠਿਤ ਬਾਲ ਸੁਰੱਖਿਆ ਸਕੀਮ ਦੀ ਸਪਾਂਸਰਸ਼ਿਪ ਯੋਜਨਾ ਤਹਿਤ 1 ਲੱਖ 80 ਹਜ਼ਾਰ ਰੁਪੈ ਦੀ ਰਾਸ਼ੀ ਦੇ ਚੈਕ ਲੋੜਵੰਦ ਬੱਚਿਆਂ ਦੀ ਤਕਸੀਮ ਕੀਤੇ ਗਏ। ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਲੋੜਵੰਦਾਂ ਨੂੰ ਚੈਕ ਵੰਡਣ ਮੌਕੇ ਡਿਪਟੀ ਕਮਿਸ਼ਨਰ …
Read More »ਡੀ.ਈ.ਓ ਅਤੇ ਡਿਪਟੀ ਡੀ.ਈ.ਓ ਵਲੋਂ ਕੀਤਾ ਸਰਕਾਰੀ ਸਕੂਲ ਚਸਮਾ ਤੇ ਬਧਾਨੀ ਦਾ ਦੌਰਾ
ਚੱਲ ਰਹੇ ਦਸੰਬਰ ਪੇਪਰਾਂ ਦਾ ਲਿਆ ਜਾਇਜ਼ਾ ਪਠਾਨਕੋਟ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਸਿੱਖਿਆ ਅਫਸਰ (ਸੈ.ਸਿ) ਵਰਿੰਦਰ ਪਰਾਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਸਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਦਾ ਦੌਰਾ ਕੀਤਾ ਗਿਆ।ਉਹਨਾਂ ਸਕੂਲ ਵਿੱਚ ਚੱਲ ਰਹੇ ਦਸੰਬਰ ਟੈਸਟ ਦਾ ਜਾਇਜ਼ਾ ਲੈਣ ਤੋਂ ਬਾਅਦ ਸਕੂਲ ਸਟਾਫ ਨਾਲ ਮੀਟਿੰਗ ਕੀਤੀ …
Read More »
Punjab Post Daily Online Newspaper & Print Media