ਪਠਾਨਕੋਟ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਨੌਕਰੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਨਹਿਰੂ ਯੁਵਾ ਸੰਗਠਨ, ਭਾਰਤ ਸਰਕਾਰ ਦੇ ਜਿਲ੍ਹਾ ਯੂਥ ਕੋਆਰਡੀਨੇਟਰ ਗੁਰਦਾਸਪੁਰ, ਪਠਾਨਕੋਟ ਅਲਕਾ ਲਾਂਬਾ ਦੇ ਨਿਰਦੇਸ਼ਾਂ ਹੇਠ ਪਬਲਿਕ ਵਿਕਾਸ ਕੌਂਸਲ ਐਨ.ਜੀ.ਓ ਸੁਜਾਨਪੁਰ ਦੀ ਚੇਅਰਪਰਸਨ ਮੈਡਮ ਨਿਰਮਲਜੀਤ ਕੌਰ ਦੀ ਅਗਵਾਈ ਹੇਠ 20 ਨੌਜਵਾਨਾਂ ਦੇ ਇਕ ਗਰੁੱਪ ਨੂੰ ਪ੍ਰਾਈਵੇਟ ਕੰਪਨੀ ਵਿੱਚ ਨੋਕਰੀਆਂ ਦਿਵਾਈਆਂ ਹਨ। ਪਬਲਿਕ ਵਿਕਾਸ ਕੌਂਸਲ …
Read More »Daily Archives: December 17, 2020
ਬਹੁਜਨ ਸਮਾਜ ’ਚ ਨਵੀਂ ਰੂਹ ਫੂਕਣ ਲਈ ਨੌਜਵਾਨਾਂ ਦੀ ਹੋਵੇਗੀ ਭਰਤੀ – ਪ੍ਰਧਾਨ ਘਰਖਣਾ
ਸਮਰਾਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – ਬਹੁਜਨ ਸਮਾਜ ਪਾਰਟੀ ਹਲਕਾ ਸਮਰਾਲਾ ਦੀ ਇੱਕ ਵਿਸ਼ੇਸ਼ ਮੀਟਿੰਗ ਹਲਕਾ ਸਮਰਾਲਾ ਦੇ ਪ੍ਰਧਾਨ ਲਖਵੀਰ ਸਿੰਘ ਘਰਖਣਾ ਦੀ ਅਗਵਾਈ ਵਿੱਚ ਹੋਈ।ਜਿਸ ਵਿੱਚ ਸੀਨੀਅਰ ਆਗੂ ਡਾ. ਹਰਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਾਰਟੀ ਦੇ ਸਾਰੇ ਵਰਕਰਾਂ ਅਤੇ ਸੀਨੀਅਰ ਆਗੂਆਂ ਨੂੰ ਇੱਕ ਸਾਂਝੇ ਪਲੇਟ ਫਾਰਮ ਤੇ ਇਕੱਠੇ ਹੋਣਾ ਚਾਹੀਦਾ ਹੈ।ਜਿਸ ਨਾਲ ਬਹੁਜਨ ਸਮਾਜ ਪਾਰਟੀ …
Read More »ਪੈਨਸ਼ਰਾਂ ਨੇ ਪੈਨਸ਼ਨਰ ਦਿਵਸ ਧੂਮ ਧਾਮ ਨਾਲ ਮਨਾਇਆ
ਪੰਜਾਬ ਸਰਕਾਰ ਨੇ ਮੰਨੀਆਂ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਤਾਂ ਤਿੱਖਾ ਹੋਵੇਗਾ ਸੰਘਰਸ਼ – ਸ਼ਰਮਾ ਸਮਰਾਲਾ, 17 ਦਸੰਬਰ (ਪੰਜਾਬ ਪੋਸਟ ਬਿਊਰੋ) – 17 ਦਸੰਬਰ 1982 ਨੂੰ ਸਰਵਉੱਚ ਅਦਾਲਤ ਦੇ ਪੰਜ ਜੱਜਾਂ ਨੇ ਫੈਸਲਾ ਸੁਣਾਉਂਦਿਆਂ ਆਖਿਆ ਸੀ ਕਿ ਪੈਨਸ਼ਨ ਕੋਈ ਖਰਾਇਤ ਨਹੀਂ ਹੈ, ਇਹ ਤਨਖ਼ਾਹ ਵਿਚੋਂ ਕੱਟਿਆ ਹਿੱਸਾ ਹੈ, ਜੋ ਬਿਨ੍ਹਾਂ ਕਿਸੇ ਰੁਕਾਵਟ ਤੋਂ ਦਿੱਤਾ ਜਾਣਾ ਬਣਦਾ ਹੈ।ਉਦੋਂ ਤੋਂ ਹੀ ਸੰਵੀਧਾਨਕ …
Read More »ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਦਿੱਲੀ ਵਿਖੇ ਸੇਵਾਵਾਂ ਲਗਾਤਾਰ ਜਾਰੀ
ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਦਿੱਲੀ ਸਥਿਤ ਸਿੰਘੂ ਬਾਰਡਰ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੇਵਾਵਾਂ ਲਗਾਤਾਰ ਜਾਰੀ ਹਨ।ਬੀਤੇ ਕਈ ਦਿਨਾਂ ਤੋਂ ਲੰਗਰ, ਸਿਹਤ ਸੇਵਾਵਾਂ, ਕਿਸਾਨਾਂ ਦੇ ਠਹਿਰਣ ਲਈ ਰੈਣ-ਬਸੇਰੇ, ਬਿਸਤਰੇ ਅਤੇ ਖਾਸਕਰ ਬੀਬੀਆਂ ਲਈ ਪਖਾਨਿਆਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ।ਕਿਸਾਨਾਂ ਲਈ …
Read More »ਸਵਿਸ ਕਾਲੋਨੀਜ਼ ਵੈਲਫ਼ੇਅਰ ਐਸੋਸੀਏਸ਼ਨ ਦਾ ਗਠਨ
ਡਾ. ਕਸ਼ਮੀਰ ਸਿੰਘ ਖੁੰਡਾ ਪ੍ਰਧਾਨ ਅਤੇ ਸੁਖਬੰਸ ਬਾਲਾ ਸੀਨੀਅਰ ਮੀਤ ਪ੍ਰਧਾਨ ਨਿਯੁੱਕਤ ਅੰਮ੍ਰਿਤਸਰ, 17 ਦਸੰਬਰ (ਖੁਰਮਣੀਆਂ) – ਬੁਨਿਆਦੀ ਸਹੂਲਤਾਂ ਸਬੰਧੀ ਪਿਛਲੇ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਹੇ ਅਟਾਰੀ-ਰਾਮ ਤੀਰਥ ਬਾਈਪਾਸ ’ਤੇ ਸਥਿਤ ਸਵਿਸ ਸਿਟੀ, ਸਵਿਸ ਲੈਂਡ, ਸਵਿਸ ਗਰੀਨ ਅਤੇ ਰੋਜ਼ਲੈਂਡ ਸਮੇਤ ਚਾਰ ਰਿਹਾਇਸ਼ੀ ਕਾਲੋਨੀਆਂ ਦੇ ਵਾਸੀਆਂ ਵਲੋਂ ਅੱਜ ‘ਸਵਿਸ ਕਾਲੋਨੀਜ਼ ਵੈਲਫ਼ੇਅਰ ਐਸੋਸੀਏਸ਼ਨ’ ਦੀ ਸਾਂਝੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ।ਡਾ. …
Read More »ਖੇਤੀਬਾੜੀ ਕਾਨੂੰਨਾਂ ਵਿੱਚ ਪ੍ਰਸਤਾਵਿਤ ਸੋਧਾਂ ਲਈ ਕੇਂਦਰ ਤਿਆਰ – ਸ਼ਵੇਤ ਮਲਿਕ
ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ) – ਕੇਂਦਰ ਸਰਕਾਰ ਪਾਸ ਕੀਤੇ ਗਏ ਸੋਧੇ ਹੋਏ ਖੇਤੀਬਾੜੀ ਕਾਨੂੰਨਾਂ ਵਿੱਚ ਪ੍ਰਸਤਾਵਿਤ ਸੋਧਾਂ ਲਈ ਕੇਂਦਰ ਸਰਕਾਰ ਤਿਆਰ ਹੈ, ਜਿਸ ਲਈ ਉਹ ਵਾਰ-ਵਾਰ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦੇ ਰਹੀ ਹੈ ਅਤੇ ਕੇਂਦਰ ਨਾਲ ਪਹਿਲਾਂ ਹੋਈਆਂ ਮੀਟਿੰਗਾਂ ਵੀ ਸਫਲ ਸਾਬਿਤ ਹੋਈਆਂ ਹਨ।ਸਾਬਕਾ ਸੂਬਾ ਭਾਜਪਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਜਿਲ੍ਹਾ ਭਾਜਪਾ ਪ੍ਰਧਾਨ …
Read More »
Punjab Post Daily Online Newspaper & Print Media