Tuesday, November 24, 2026

Daily Archives: December 18, 2020

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਕਿਸਾਨ ਸੰਘਰਸ਼ ਸਾਰੇ ਦੇਸ਼ ਦਾ ਸਾਂਝਾ ਸੰਘਰਸ਼-ਬੀਬੀ ਜਗੀਰ ਕੌਰ

ਕਿਹਾ, ਇਕ ਅਖ਼ਬਾਰ ਵੱਲੋਂ ਮੇਰੇ ਬਿਆਨ ਨੂੰ ਗਲਤ ਰੂਪ ਵਿਚ ਪੇਸ਼ ਕੀਤਾ ਗਿਆ ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਅਤੇ ਉਥੇ ਪੁੱਜੀਆਂ ਸੰਗਤਾਂ ਦਾ ਸਤਿਕਾਰ ਕਰਦੇ ਹਨ, ਜਦਕਿ ਬੀਤੇ ਦਿਨੀਂ ਇਕ ਅਖ਼ਬਾਰ ਵਿਚ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ …

Read More »

ਭਗਵਾਨ ਪਰਸ਼ੂ ਰਾਮ ਜੈਅੰਤੀ ਮੌਕੇ ਗਜਟਿਡ ਛੁੱਟੀ ਐਲਾਨੇ ਜਾਣ ‘ਤੇ ਕੀਤਾ ਧੰਨਵਾਦ

ਸਮਰਾਲਾ, 18 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਵਲੋਂ ਭਗਵਾਨ ਪਰਸ਼ੂ ਰਾਮ ਜੈਅੰਤੀ 2021 ਲਈ ਗਜਟਿਡ ਛੁੱਟੀ ਦੇ ਐਲਾਨ ਦਾ ਸ੍ਰੀ ਬ੍ਰਾਹਮਣ ਸਭਾ ਪੰਜਾਬ (ਰਜਿ:) ਨੇ ਸਵਾਗਤ ਕੀਤਾ ਹੈ।ਬਿਆਨ ਜਾਰੀ ਕਰਦਿਆਂ ਪ੍ਰਧਾਨ ਡਾ. ਬਿਕਰਮ ਸ਼ਰਮਾ, ਕਾਰਜਕਾਰੀ ਪ੍ਰਧਾਨ ਦਰਗੇਸ਼ ਸ਼ਰਮਾ, ਜਨਰਲ ਸਕੱਤਰ ਬਿਹਾਰੀ ਲਾਲ ਸੱਦੀ, ਪ੍ਰ੍ਰਜੀਡੈਂਟ ਇਨ ਚੀਫ ਸੁਰਿੰਦਰ ਪਾਲ ਸ਼ਰਮਾ ਅਤੇ ਚੇਅਰਮੈਨ ਯੂਥ ਵਿੰਗ ਰਾਜਨ ਸ਼ਰਮਾ ਨੇ ਪੰਜਾਬ ਸਰਕਾਰ …

Read More »

ਕੈਪਟਨ ਸਮਾਰਟ ਕੁਨੈਕਟ’ ਸਕੀਮ ਤਹਿਤ ਗੋਸਲਾਂ ਸਕੂੂਲ ‘ਚ ਲੜਕੀਆਂ ਨੂੰ ਵੰਡੇ ਸਮਾਰਟ ਫੋਨ

ਸਮਰਾਲਾ, 18 ਦਸੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਗੋਸਲਾਂ ਦੇ ਨਾਮਵਰ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਵਿਖੇ ਪੰਜਾਬ ਸਰਕਾਰ ਦੀ ‘ਕੈਪਟਨ ਸਮਾਰਟ ਕੁਨੈਕਟ’ ਸਕੀਮ ਅਧੀਨ ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ ਸਮਰਾਲਾ ਅਤੇ ਮਿਸ. ਗੀਤਿਕਾ ਸਿੰਘ ਪੀ.ਸੀ.ਐਸ ਐਸ.ਡੀ.ਐਮ ਸਮਰਾਲਾ ਨੇ ਆਪਣੇ ਕਰ ਕਮਲਾਂ ਨਾਲ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੀਆਂ 83 ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡੇ।ਕੋਵਿਡ-19 ਤੋਂ ਬਚਾਅ ਦੀਆਂ ਹਦਾਇਤਾਂ …

Read More »

ਕਪੂਰਥਲਾ ਜਿਲ੍ਹੇ ਵਿਚ ਦੂਜੇ ਪੜਾਅ ਤਹਿਤ 1740 ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ

ਸਮਾਰਟ ਫੋਨ ਵਿਦਿਆਰਥੀਆਂ ਲਈ ਆਨਲਾਈਨ ਪੜਾਈ ‘ਚ ਹੋਣਗੇ ਸਹਾਈ-ਡਿਪਟੀ ਕਮਿਸ਼ਨਰ ਕਪੂਰਥਲਾ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ‘ਪੰਜਾਬ ਸਮਾਰਟ ਕੁਨੈਕਟ’ ਯੋਜਨਾ ਤਹਿਤ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜਿਲ੍ਹੇ ਅੰਦਰ ਕੁੱਲ 1740 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਹੋਏ ਸਮਾਗਮ ਰਾਹੀਂ …

Read More »

ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਨੇ ਹਾਸਿਲ ਕੀਤਾ ਬੈਸਟ ਪ੍ਰਫੋਰਮੈਂਸ ਐਵਾਰਡ

ਐਵਾਰਡ ਰੈਡ ਰੀਬਨ ਕਲੱਬਾਂ ਦੇ ਪ੍ਰੋਗਰਾਮ ਕੋਆਡੀਨੇਟਰਾਂ ਨੂੰ ਸਮਰਪਿਤ – ਪ੍ਰੀਤ ਕੋਹਲੀ ਕਪੂਰਥਲਾ, 18 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਟੇਟ ਏਡਜ ਕੰਟਰੌਲ ਸੁਸਾਇਟੀ ਵਲੋਂ 15 ਦਸੰਬਰ 2020 ਨੂੰ ਲੁਧਿਆਣਾ ਦੇ ਕਿੰਗਜ਼ ਵਿਲੈ ਰਿਜੋਰਟ ਵਿੱਚ ਵਿਸ਼ਵ ਏਡਜ ਦਿਵਸ ਮਨਾਇਆ ਗਿਆ।ਪੁਰੇ ਪੰਜਾਬ ਵਿੱਚ ਸਿਹਤ ਸੇਵਾਵਾਂ ਨਾਲ ਜੁੜੇ ਹੋਏ ਸਮੂਹ ਸਿਹਤ ਕੇਦਰਾਂ ਦੇ ਨੁਮਾਇੰਦੇ ਸ਼ਾਮਿਲ ਹੋਏ।ਇਸ ਸਮਾਗਮ ਵਿੱਚ ਬਲਬੀਰ ਸਿੰਘ ਸਿੱਧੂ ਸਿਹਤ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਸਿੰਡੀਕੇਟ ਦੀ ਇਕੱਤਰਤਾ `ਚ ਲਏ ਅਹਿਮ ਫੈਸਲੇ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹੋਸਟਲ ਫੀਸ ਵਿਚ 35 ਫੀਸਦੀ ਛੋਟ ਦੇਣ ਦਾ ਐਲਾਨ ਅੰਮ੍ਰਿਤਸਰ, 18 ਦਸੰਬਰ (ਪੰਜਾਬ ਪੋਸਟ ਬਿਉਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ 2020-21 ਦੌਰਾਨ ਹੋਸਟਲਾਂ ਵਿਚ ਰਹਿਣ ਵਾਲੇ ਵਿਦਿਆਰਥੀਆਂ ਦੀ ਹੋਸਟਲ ਫੀਸ ਨੂੰ 35 ਫੀਸਦੀ ਘਟਾ ਦਿੱਤਾ ਗਿਆ ਹੈ।ਕੋਵਿਡ 19 ਦੇ ਕਾਰਨ ਆਰਥਕ ਹਲਾਤਾਂ ਨਾਲ ਜੂਝ ਰਹੇ ਵਿਦਿਆਰਥੀਆਂ ਦੇ ਲਈ ਇਹ ਰਾਹਤ ਦੀ ਖਬਰ ਹੈ।ਗੁਰੂ …

Read More »

Syndicate Meeting held at Guru Nanak Dev University

Guru Nanak Dev University reduced hostel fee Amritsar, December 18 (Punjab Post Bureau) – The meeting of the Syndicate of Guru Nanak Dev University held today in the Syndicate Room of the University.  Prof. Jaspal Singh Sandhu, Vice-Chancellor presided over the meeting while Prof. K.S Kahlon Registrar presented the agenda. Prof. S.S Behl Dean Academic Affairs and members of Syndicate were present to …

Read More »

ਸ਼ਿਵ ਭੋਲਾ ਸੇਵਾ ਸੰਮਤੀ ਦੀ ਚੋਣ ‘ਚ ਰਾਜਿੰਦਰ ਸ਼ਰਮਾ ਪ੍ਰਧਾਨ ਤੇ ਜਨਕ ਰਾਜ ਮੀਮਸਾ ਬਣੇ ਚੇਅਰਮੈਨ

ਧੂਰੀ, 18 ਦਸੰਬਰ (ਪ੍ਰਵੀਨ ਗਰਗ) – ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਕਾਫੀ ਅਰਸੇ ਬਾਅਦ ਸੱਟੇੇ ਵਾਲਾ ਪੁਲ ਧੂਰੀ ਨੇੜੇ ਸਥਿਤ ਦੁਰਗਾ ਮੰਦਰ ਵਿਖੇ ਸ਼ਿਵ ਭੋਲਾ ਸੇਵਾ ਸੰਮਤੀ ਰਣੀਕੇ ਦੀ ਇੱਕ ਚੋਣ ਮੀਟਿੰਗ ਆਰ.ਪੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸੰਮਤੀ ਦੇ ਤੀਹ ਮੈਂਬਰਾਂ ਨੇ ਹਿੱਸਾ ਲਿਆ।ਰਾਜਿੰਦਰ ਸ਼ਰਮਾ ਪ੍ਰਧਾਨ ਵੱਲੋਂ ਪਿਛਲਾ ਲੇਖਾ ਜੋਖਾ ਪੇਸ਼ ਕਰਨ ਉਪਰੰਤ ਪੁਰਾਣੀ ਕਾਰਜਕਾਰਨੀ ਨੂੰ ਭੰਗ ਕਰਕੇ …

Read More »