Tuesday, November 24, 2026

Daily Archives: December 19, 2020

Commendable Performance by DAV Students

 Amritsar, December 19 (Punjab Post Bureau) – The students of DAV Public School Lawrence Road Amritsar performed exceptionally well in the Open District Table Tennis Tournament held at J.J.S Academy Ranjit Avenue on Dec. 6, 2020.            Ekta (Std.IX) and Nimya (Std.VII) participated in various events and brought laurels to the school. Ekta (Std.IX) clinched the …

Read More »

ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵਲੋਂ ਮੁਫ਼ਤ ਸਫਰ ਸਹੂਲਤ ਦੇਣ ‘ਤੇ ਕੈਬਨਿਟ ਮੰਤਰੀ ਸੋਨੀ ਦਾ ਕੀਤਾ ਸਨਮਾਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦੇ ਫੈਸਲੇ ‘ਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਸਨਮਾਨ ਕੀਤਾ ਗਿਆ।                   ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ …

Read More »

ਸੇਂਟ ਸੋਲਜ਼ਰ ਸਕੂਲ ਦੀ ਲੀਡ ਸਕੂਲ ਵਿੱਚ ਸ਼ਮੂਲੀਅਤ

ਜੰਡਿਆਲਾ ਗੁਰੁ, 19 ਦਸੰਬਰ (ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਨੇ ਸਕੂਲ ਦੇ ਬੱਚਿਆਂ ਨੂੰ ਟੈਕਨੋਲਜੀ ਨਾਲ ਜੋੜਨ ਲਈ ਭਾਰਤ ਵਿੱਚ 1000+ ਸਕੂਲਾਂ ਦੀ ਚੇਨ ‘ਲੀਡ ਸਕੂਲ’ ਵਿੱਚ ਸ਼ਮੂਲੀਅਤ ਕੀਤੀ।ਬੱਚਿਆਂ ਦੇ ਮਾਪਿਆਂ ਤੇ ਸ਼ਹਿਰ ਦੀਆਂ ਸਨਮਾਨਿਤ ਹਸਤੀਆਂ ਅਤੇ ਮੀਡੀਆ ਸਾਹਮਣੇ ਲੀਡ ਸਕੂਲ ਦੇ ਪ੍ਰੋਗਰਾਮ, ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਲੀਡ ਸਕੂਲ ਦੇ ਸੰਚਾਲਕ ਜਸਪਾਲ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 19 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੇ ਸਹਿਯੋਗ ਨਾਲ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਕਰਵਾਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਰਾਜਨੀਤੀ ਵਿਭਾਗ ਦੇ ਪ੍ਰੋ. ਰਣਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ’ਚ ਦਰਜ ਅਧਿਕਾਰਾਂ ਤੇ ਕਰਤਵਾਂ ਤੋਂ ਜਾਣੂ ਕਰਾਉਂਦਿਆਂ ਅਧਿਕਾਰਾਂ ਤੋਂ ਪਹਿਲਾਂ ਆਪਣੇ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 19 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਸਦਕਾ ਐਨ.ਐਸ.ਐਸ ਵਿਭਾਗ ਵਲੋਂ ਡਾ. ਗੁਰਜੀਤ ਕੌਰ, ਡਾ. ਰਮਨਦੀਪ ਕੌਰ ਅਤੇ ਸ੍ਰੀਮਤੀ ਪੂਨਮਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਮਨੁੱਖੀ ਅਧਿਕਾਰ ਦਿਵਸ ਦੇ ਸਬੰਧ ਵਿਚ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ’ਚ ਖ਼ਾਲਸਾ ਕਾਲਜ ਦੇ ਡੀਨ, ਯੂਥ ਵੈਲਫ਼ੇਅਰ ਡਿਪਾਰਟਮੈਂਟ ਅਤੇ ਰਜਿਸਟਰਾਰ …

Read More »

‘ਪੁਲਿਸ ਐਟ ਪਬਲਿਕ ਡੋਰ’ ਸੇਵਾ ਜਿਲ੍ਹੇ ਦੀਆਂ ਸਾਰੀਆਂ ਸਬ-ਡਿਵੀਜ਼ਨਾਂ ‘ਚ ਸ਼ੁਰੂ -ਐਸ ਐਸ ਪੀ

541 ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਪੂਰਥਲਾ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵਲੋਂ ਆਮ ਲੋਕਾਂ ਨੂੰ ਪੁਲਿਸ ਨਾਲ ਸਬੰਧਿਤ ਸ਼ਿਕਾਇਤਾਂ ਦੇ ਜਲਦ ਤੇ ਸਰਲ ਹੱਲ ਲਈ ਫਗਵਾੜਾ ਸਬ ਡਿਵੀਜ਼ਨ ਤੋਂ ਸ਼ੁਰੂ ਕੀਤੀ ਗਈ ‘ਪੁਲਿਸ ਐਟ ਪਬਲਿਕ ਡੋਰ’ ਮੁਹਿੰਮ ਨੂੰ ਬਾਕੀ ਸਬ ਡਵਿਜ਼ਨਾਂ ਵਿਚ ਲਾਗੂ ਕਰ ਦਿੱਤਾ ਗਿਆ ਹੈ।                ਜਿਲ੍ਹਾ …

Read More »

Medical Team move to Singhu Border

Amritsar, December 19 (Punjab Post Bureau) – Bhagat Puran Singh Pingalwara Amritsar medical team under the patronage of  Dr. Inderjit Kaur Mukh Sewadar along with one doctor, two staff nurses and other Para medical Staff left for Singhu & Tikri border to set up medical camp. They carried sufficient medicines and other emergency surgical instruments. They also carried along with …

Read More »

ਔਰਤਾਂ ਦੀ ਵੱਧ ਤੋਂ ਵੱਧ ਸ਼ਮੁਲੀਅਤ ਨਾਲ ਮਧੂ ਮੱਖੀ ਪਾਲਕ ਪ੍ਰਾਪਤ ਕਰ ਸਕਦੇ ਹਨ ਜਿਆਦਾ ਸਬਸਿਡੀ – ਧੰਜ਼ਲ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ‘ਕੌਮੀ ਮਧੂ ਮੱਖੀ ਪਾਲਕ ਅਤੇ ਸ਼ਹਿਦ ਮਿਸ਼ਨ’ (ਂਭ੍ਹੰ) ਅਧੀਨ ਪੀਅਰ ਅਸਟੇਟ ਵਿਖੇ ਬਾਗਬਾਨੀ ਵਿਭਾਗ ਪੰਜਾਬ ਦੇ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਡਾਇਰੈਕਟਰ ਬਾਗਬਾਨੀ ਗੁਰਿੰਦਰ ਸਿੰਘ ਧੰਜ਼ਲ ਦੀ ਪ੍ਰਧਾਨਗੀ ਹੇਠ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ।ਬਾਗਬਾਨੀ ਵਿਕਾਸ ਅਫਸਰ, ਬਾਬਾ ਬਕਾਲਾ ਸੁਖਬੀਰ ਸਿੰਘ ਨੇ ਸੈਮੀਨਾਰ ਵਿੱਚ ਜਿਲੇ ਦੇ ਵੱਖ-ਵੱਖ ਬਲਾਕਾਂ ਤੋਂ ਆਏ ਸ਼ਾਮਲ ਮਧੂ ਮੱਖੀ ਪਾਲਕਾਂ …

Read More »

ਸਰਕਾਰੀ ਸਰੂਪ ਰਾਣੀ ਕਾਲਜ (ਲੜਕੀਆਂ) ਵਿਖੇ ਲਗਾਇਆ ਸਵੈ ਰੋਜਗਾਰ ਮੇਲਾ

ਮੌਕੇ ‘ਤੇ ਪ੍ਰਵਾਨ ਕੀਤੇ ਗਏ 1,39,45,000/- ਰਾਸ਼ੀ ਦੇ ਕਰਜ਼ੇ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਸਥਾਨਕ ਸਰਕਾਰੀ ਸਰੂਪ ਰਾਣੀ ਕਾਲਜ, ਲੜਕੀਆਂ ਵਿਖੇ ਜ਼ਿਲਾ ਪੱਧਰੀ ਸਵੈ-ਰੋਜਗਾਰ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਮੇਲੇ ਵਿੱਚ ਲਗਭਗ 213 ਪ੍ਰਾਰਥੀਆਂ ਨੇ ਭਾਗ …

Read More »

ਸਰਕਾਰੀ ਕੰਨਿਆ ਸਮਾਰਟ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਨੂੰ ਵੰਡੇ 510 ਮੁਫਤ ਸਮਾਰਟ ਫ਼ੋਨ

ਅੰਮ੍ਰਿਤਸਰ, 19 ਦਸੰਬਰ ( ਸੁਖਬੀਰ ਸਿੰਘ) – ਰਾਜ ਪੱਧਰੀ ਵਰਚੁਅਲ ਸਮਾਰੋਹ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 92 ਕਰੋੜ ਦੀ ‘ਪੰਜਾਬ ਸਮਾਰਟ ਕਨੈਕਟ ਸਕੀਮ’ ਤਹਿਤ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੇ ਦੂਜੇ ਪੜਾਅ ਦਾ ਉਦਘਾਟਨ ਕੀਤਾ।ਸਮਾਰਟ ਸਕੂਲ ਮਾਲ ਰੋਡ ਵਿਖੇ ਆਯੋਜਿਤ ਸਮਾਰੋਹ ‘ਚ ਵਿਧਾਇਕ ਸੁਨੀਲ ਦੱਤੀ ਦੀ ਪ੍ਰਤਿਨਿਧਤਾ ਕਰਦਿਆਂ ਉਨ੍ਹਾਂ ਦੇ ਭਰਾ ਸੋਨੂ ਦੱਤੀ …

Read More »