ਪਲਾਸਟਿਕ ਦਾਣਾ ਮਹਿੰਗਾ ਹੋਣ ਕਾਰਨ ਪਲਾਸਟਿਕ ਉਦਯੋਗ ਬੰਦ ਹੋਣ ਦੇ ਕਿਨਾਰੇ – ਕਾਂਸਲ ਧੂਰੀ, 21 ਦਸੰਬਰ (ਪ੍ਰਵੀਨ ਗਰਗ) – ਜ਼ਿਲਾ ਸੰਗਰੂਰ ਪਲਾਸਟਿਕ ਪਾਈਪ ਮੈਨੂਫੈਕਚਰਿੰਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀ ਇੱਕ ਮੀਟਿੰਗ ਰਤਨਾ ਰਿਜ਼ੋਰਟ ਧੂਰੀ ਵਿਖੇ ਹੋਈ ਜਿੱਥੇ ਪਲਾਸਟਿਕ ਪਾਈਪ ਬਨਾਉਣ ਵਾਲੇ ਉਦਯੋਗਪਤੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ‘ਤੇ ਵਿਚਾਰ ਵਟਾਂਦਰਾ ਕਰਨ ਦੇ ਨਾਲ-ਨਾਲ ਸਰਬਸੰਮਤੀ ਨਾਲ ਸਾਲ 2021 ਲਈ ਅਹੁਦੇਦਾਰਾਂ ਦੀ ਚੋਣ …
Read More »Daily Archives: December 21, 2020
ਆੜ੍ਹਤੀਆਂ ‘ਤੇ ਇਨਕਮ ਟੈਕਸ ਦੇ ਛਾਪੇ ਮਰਵਾ ਕੇ ਕਿਸਾਨ ਅੰਦੋਲਨ ਕਮਜ਼ੋਰ ਕਰਨ ਦੀ ਭੁੱਲ ਨਾ ਕਰੇ ਕੇਂਦਰ – ਭਲਵਾਨ
ਭੁਪਿੰਦਰ ਭਲਵਾਨ ਅਤੇ ਗਮਦੂਰ ਜਵੰਧਾ ਵਲੋਂ ਕਿਸਾਨ ਅੰਦੋਲਨ ਲਈ ਦਿੱਲੀ ਜਾਣ ਵਾਲੀ ਬੱਸ ਰਵਾਨਾ ਧੂਰੀ, 21 ਦਸੰਬਰ (ਪ੍ਰਵੀਨ ਗਰਗ) – ਪ੍ਰੀਤ ਟਰੈਕਟਰ ਐਂਡ ਕੰਬਾਇਨ ਗਰੁੱਪ ਦੇ ਐਮ.ਡੀ. ਅਤੇ ਅਕਾਲੀ ਆਗੂ ਹਰੀ ਸਿੰਘ ਵੱਲੋਂ ਪਿਛਲੇ ਹਫਤੇ ਤੋਂ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਧੂਰੀ ਤੋਂ ਦਿੱਲੀ ਅਤੇ ਦਿੱਲੀ ਤੋਂ ਧੂਰੀ ਲਈ ਰੋਜਾਨਾ ਚਲਾਈਆਂ ਬੱਸਾਂ ਵਿੱਚ ਦਿੱਲੀ ਜਾਣ ਵਾਲੇ ਲੋਕਾਂ ਦੀ ਭੀੜ ਦਿਨ …
Read More »ਕੈਬਨਿਟ ਮੰਤਰੀ ਸੋਨੀ ਨੇ ਸੀ:ਸੀ ਫਲੋਰਿੰਗ ਦੇ ਕੰਮ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ 21 ਦਸੰਬਰ (ਸੁਖਬੀਰ ਸਿੰਘ) – ਵਾਰਡ ਨੰ: 54 ਦੇ ਅਧੀਨ ਆਉਂਦੇ ਇਲਾਕੇ ਇਸਲਾਮਾਬਾਦ ਵਿਖੇ ਸਾਰੀਆਂ ਗਲੀਆਂ ਸੀ:ਸੀ ਫਲੋਰਿੰਗ ਅਤੇ ਇੰਟਰਲਾਕਿੰਗ ਟਾਈਲਾਂ ਨਾਲ ਬਣਾਈਆਂ ਜਾਣਗੀਆਂ ਅਤੇ ਵਿਕਾਸ ਪੱਖੋਂ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 54 ਅਧੀਨ ਪੈਂਦੇ ਇਲਾਕੇ ਇਸਲਾਮਾਬਾਦ ਵਿਖੇ ਗਲੀ ਨੰ: 1 ਅਤੇ …
Read More »ਐਗਰੀਕਲਚਰ ਇੰਫਰਾ ਸਟਰਕਚਰ ਫੰਡ (ਏ.ਆਈ.ਐਫ) ਸਕੀਮ ਤਹਿਤ ਕੀਤੀ ਮੀਟਿੰਗ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਜਿਲ੍ਹੇ ’ਚ ਐਗਰੀਕਲਚਰ ਇੰਨਫਰਾਸਟਰੱਕਚਰ ਫੰਡ (ਏ.ਆਈ.ਐਫ) ਸਕੀਮ ਲਾਗੂ ਕਰਨ ਲਈ ਡਾਇਰੈਕਟਰ ਬਾਗਬਾਨੀ ਸ਼੍ਰੀਮਤੀ ਸ਼ੈਲਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਿੰਦਰ ਸਿੰਘ ਧੰਜਲ ਡਿਪਟੀ ਡਾਇਰੈਕਟਰ ਬਾਗਬਾਨੀ ਅੰਮ੍ਰਿਤਸਰ ਨੇ ਵੱਖ-ਵੱਖ ਅਲਾਈਡ ਵਿਭਾਗ, ਐਫ.ਪੀ.ਓ ਤੇ ਅਗਾਂਹਵਧੂ ਜਿਮੀਂਦਾਰਾਂ ਨਾਲ ਮੀਟਿੰਗ ਕੀਤੀ।ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਸਬੰਧੀ ਸਰਕਾਰ ਵਲੋਂ ਡਾਇਰੈਕਟਰ ਬਾਗਬਾਨੀ ਵਿਭਾਗ ਨੂੰ …
Read More »ਆਮ ਲੋਕਾਂ ਨੂੰ ਸਾਂਝ ਕੇਂਦਰ ਵਿਖੇ ਸਮਾਂਬੱਧ ਢੰਗ ਨਾਲ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆ ਜਾਣ- ਸਿੱਧੂ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਜ਼ਿਲਾ ਪੁਲਿਸ ਮੁਖੀ ਸੰਗਰੂਰ ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਲਾਇਨ ਸੰਗਰੂਰ ਵਿਖੇ ਜ਼ਿਲਾ ਕਮਿਊਨਟੀ ਪੁਲਿਸ ਅਫ਼ਸਰ (ਡੀ.ਸੀ.ਪੀ.ਓ) ਗੁਰਮੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਾਂਝ ਕਮੇਟੀ ਦੀ ਅਹਿਮ ਮੀਟਿੰਗ ਹੋਈ। ਜਿਸ ਦੌਰਾਨ ਗੁਰਮੀਤ ਸਿੰਘ ਨੇ ਸਾਂਝ ਕੇਂਦਰ ਦੇ ਸਮੂਹ ਮੈਂਬਰਾਂ ਨੂੰ ਸੈਮੀਨਾਰਾਂ ਰਾਹੀ ਲੋਕ ਨੂੰ ਟੈ੍ਰਫਿਕ ਨਿਯਮਾਂ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ …
Read More »ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਸ਼ਹੀਦ ਭਾਈ ਹਜ਼ਾਰਾ ਸਿੰਘ ਦੀ ਯਾਦ ਵਿਚ ਹੋਵੇਗਾ ਸਮਾਗਮ
27 ਜਨਵਰੀ 2021 ’ਚ ਹੋਣ ਵਾਲੇ ਗੁਰਮਤਿ ਸਮਾਗਮ ਨੂੰ ਲੈ ਕੇ ਅੱਲਾਦੀਨਪੁਰ ਵਾਸੀਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 21 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਸਬੰਧੀ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀ ਯਾਦ ਵਿਚ ਸਮਾਗਮ ਕੀਤਾ ਜਾਵੇਗਾ।ਇਹ ਸਮਾਗਮ 27 ਜਨਵਰੀ 2021 …
Read More »ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਨੌਜੁਆਨੀ ਲਈ ਪ੍ਰੇਰਣਾ ਦਾ ਸੋਮਾ-ਬੀਬੀ ਜਗੀਰ ਕੌਰ
ਵੱਡੇ ਸਾਹਿਬਜ਼ਾਦਿਆਂ ਦੀ ਯਾਦ ’ਚ ਜੋੜ ਮੇਲ ਦੌਰਾਨ ਹਜ਼ਾਰਾਂ ਸੰਗਤਾਂ ਗੁਰੂ ਘਰ ਨਤਮਸਤਕ ਅੰਮ੍ਰਿਤਸਰ, 21 ਦਸੰਬਰ (ਗੁਰਪ੍ਰੀਤ ਸਿੰਘ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਮੇਤ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ …
Read More »ਪਿੰਡ ਫੌਜਾ ਸਿੰਘ ਵਾਲਾ ਦੇ ਵਿਕਾਸ ਕਾਰਜ਼ਾਂ `ਚ ਨਹੀਂ ਆਵੇਗੀ ਕਮੀ – ਸਰਪੰਚ ਗੁਰਸਾਹਿਬ ਸਿੰਘ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ ) – ਪਿੰਡ ਫੌਜਾ ਸਿੰਘ ਵਾਲਾ ਦੇ ਵਿਕਾਸ ਕਾਰਜਾਂ `ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਫੌਜਾ ਸਿੰਘ ਦੇ ਸਰਪੰਚ ਗੁਰਸਾਹਿਬ ਸਿੰਘ ਨੇ ਕੀਤਾ।ਉਹਨਾਂ ਦੱਸਿਆ ਕਿ ਉਹਨਾਂ ਦਾ ਪਿੰਡ ਵਰਪਾਲ ਜਿਸ ਦੀ ਕੁੱਲ ਆਬਾਦੀ 15000 ਹੈ ਤੇ ਇਸ ਪਿੰਡ ਦੀਆਂ ਚਾਰ ਪੰਚਾਇਤਾਂ ਹਨ।ਜਿਸ ਵਿਚੋਂ ਪਿੰਡ ਫੌਜ਼ਾ ਸਿੰਘ ਵਾਲਾ …
Read More »ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ 16ਵੇਂ ਜੀਅ ਦਇਆ ਪ੍ਰਵਾਨ ਸਲਾਨਾ ਸਮਾਗਮ ਸੰਪੂਰਨ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਆਗਮਨ ਪੁਰਬ ਅਤੇ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੇ 150 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਤਰਨ ਤਾਰਨ ਰੋਡ ਵਿਖੇ 16ਵੇਂ ਜੀਅ ਦਇਆ ਪ੍ਰਵਾਨ ਸਲਾਨਾ ਸਮਾਗਮ ਦੀ ਸੰਪੂਰਨਤਾ ਭਾਈ ਗੁਰਇਕਬਾਲ ਸਿੰਘ ਤੇ ਭਾਈ ਸਾਹਿਬ ਹਰਵਿੰਦਰਪਾਲ ਸਿੰਘ ਲਿਟਲ ਵਲੋਂ ਕੀਤੀ ਗਈ।ਭਾਈ …
Read More »ਸਿਹਤਮੰਦ ਸਮਾਜ ਨਾਲ ਹੀ ਹੋ ਸਕਦੀ ਹੈ ਵਿਕਸਤ ਰਾਸ਼ਟਰ ਦੀ ਸਿਰਜਣਾ – ਕੋਮਲ ਮਿੱਤਲ
ਕੜਾਕੇ ਦੀ ਠੰਡ ਦੇ ਬਾਵਜ਼ੂਦ ਸਾਈਕਲਸਟਾਂ ਨੇ ਫਿਟ ਇੰਡੀਆ ਸਾਈਕਲੋਥਨ ‘ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 21 ਦਸੰਬਰ (ਜਗਦੀਪ ਸਿੰਘ/ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਵਲੋਂ ਫਿੱਟ ਇੰਡੀਆ ਸਾਈਕਲੋਥੋਨ ਦਾ ਆਯੋਜਨ ਇਸ ਐਤਵਾਰ ਨੂੰ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ ਬਾਈ-ਸਾਈਕਲ ਗਰੁੱਪ, ਸਿਟੀ ਆਨ ਪੈਡਲਜ਼, ਅੰਮ੍ਰਿਤਸਰ ਰਨਰਜ਼ (ਵਾਰ), ਬਿੰਦਾਸ ਅੰਮ੍ਰਿਤਸਰ ਸਾਈਕਲ ਗਰੁੱਪ ਅਤੇ 70 ਤੋਂ ਵੱਧ ਸਾਈਕਲਸਟਾਂ ਨੇ ਹਿੱਸਾ ਲਿਆ।ਸਾਈਕਲੋਥਨ ਦੀ ਸ਼ੁਰੂਆਤ ਐਤਵਾਰ ਸਵੇਰੇ …
Read More »
Punjab Post Daily Online Newspaper & Print Media