Tuesday, November 24, 2026

Daily Archives: December 23, 2020

ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਬੱਚਿਆਂ ਦੀ ਫੁਲਵਾੜੀ ‘ਕਿਲਕਾਰੀਆਂ’ ਪਲੇਅ ਵੇਅ ਦੀ ਸ਼ੁਰੂਆਤ

ਕੰਮਕਾਜ਼ੀ ਔਰਤਾਂ ਤੇ ਸੇਵਾਵਾਂ ਲੈਣ ਆਏ ਲੋਕਾਂ ਦੇ ਬੱਚਿਆਂ ਦੇ ਮਨੋਰੰਜਨ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਪੂਰਥਲਾ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਵਿਚ ਬੱਚਿਆਂ ਦੀ ਫੁਲਵਾੜੀ ‘ਕਿਲਕਾਰੀਆਂ’ ਪਲੇਅ ਵੇਅ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਕੀਤਾ ਗਿਆ।                  ਜਿਲ੍ਹਾ ਪ੍ਰਸਾਸ਼ਕੀ ਕੰਪਲੈਕਸ …

Read More »

ਮਗਸੀਪਾ ਵਲੋਂ ਆਰ.ਟੀ.ਆਈ ਬਾਰੇ ਵਿਭਾਗੀ ਲੋਕ ਸੂਚਨਾ ਅਫਸਰਾਂ ਦੀ ਸਿਖਲਾਈ ਸੰਪਨ

ਕਪੂਰਥਲਾ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮੀਨਿਸਟ੍ਰੇਸ਼ਨ ਪੰਜਾਬ ਵਲੋਂ ਕਪੂਰਥਲਾ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਲੋਕ ਸੂਚਨਾ ਅਫਸਰਾਂ, ਸਹਾਇਕ ਲੋਕ ਸੂਚਨਾ ਅਫਸਰਾਂ ਤੇੇ ਆਰ.ਟੀ.ਆਈ (ਸੂਚਨਾ ਦਾ ਅਧਿਕਾਰ) ਕਲਰਕਾਂ ਦੀ ਦੋ ਰੋਜ਼ਾ ਸਿਖਲਾਈ ਅੱਜ ਸਮਾਪਤ ਹੋ ਗਈ।                 ਮਗਸੀਪਾ ਵਲੋਂ ਡਾ. ਐਸ.ਪੀ ਜੋਸ਼ੀ ਖੇਤਰੀ ਪਾਜੈਕਟ ਡਾਇਰੈਕਟਰ ਸ਼ਿਵ …

Read More »

ਬਾਬਾ ਗਿਆਨ ਸਿੰਘ ਦੀ ਅਗਵਾਈ ‘ਚ ਦੁੱਧ ਦਾ ਲੰਗਰ ਲਗਾਇਆ

ਭਿੱਖੀਵਿੰਡ, 23 ਦਸੰਬਰ (ਪੰਜਾਬ ਪੋਸਟ ਬਿਊਰੋ) – ਇਥੋਂ ਨੇੜਲੇ ਪਿੰਡ ਮਨਿਹਾਲਾ ਜੈ ਸਿੰਘ ਦੇ ਬਾਬਾ ਗਿਆਨ ਸਿੰਘ ਦੀ ਅਗਵਾਈ ‘ਚ ਪਿੰਡ ਵਾਸੀਆਂ ਤੇ ਮੀਰੀ ਪੀਰੀ ਸਪੋਰਟਸ ਕਲੱਬ ਵਲੋਂ ਦੁੱਧ ਤੇ ਹੋਰ ਪਦਾਰਥਾਂ ਦਾ ਲੰਗਰ ਲਗਾਇਆ ਗਿਆ।ਇਸ ਸਮੇਂ ਸੇਵਾ ਕਰ ਰਹੇ ਪਿੰਡ ਵਾਸੀ ਨੌਜਵਾਨਾਂ ਨੇ ਦੱਸਿਆ ਕਿ ਜਦ ਗੁਰੂ ਗੋਬਿੰਦ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਜ਼ਾਲਮ ਹਕੂਮਤ ਵਲੋਂ ਠੰਡੇ ਬੁਰਜ਼ …

Read More »

ਮਜ਼ਦੂਰ ਮੁਕਤੀ ਮੋਰਚਾ ਆਗੂ ਨੇ ਗ਼ਰੀਬ ਪਰਿਵਾਰ ਦਾ ਕੱਟਿਆ ਬਿਜਲੀ ਕੁਨੈਕਸ਼ਨ ਮੁੜ ਜੋੜਿਆ

ਸੰਗਰੂਰ, 23 ਦਸੰਬਰ (ਜਗਸੀਰ ਲੌਂਗੋਵਾਲ ) – ਨਾਭਾ ਵਿਖੇ ਬਿਜਲੀ ਵਿਭਾਗ ਵਲੋਂ ਜਿਆਦਾ ਬਿੱਲ ਭੇਜਣ ਦੇ ਬਾਵਜ਼ੂਦ 9000/- ਰੁਪਏ ਜਮਾਂ ਕਰਵਾ ਦੇਣ ‘ਤੇ ਵੀ ਗਰੀਬ ਪਰਿਵਾਰ ਦੀ ਬਿਜਲੀ ਸਪਲਾਈ ਕੱਟ ਦਿਤੀ ਗਈ ਸੀ।ਜਿਸ ਨੂੰ ਮਜ਼ਦੂਰ ਮੁਕਤੀ ਮੋਰਚਾ ਦੀ ਬਲਾਕ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਨੇ ਦੁਬਾਰਾ ਜੋੜ ਕੇ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਕੌਰ ਨੇ …

Read More »

Shastri Indo Canadian Research Grant for GNDU

Amritsar, December 23 (        ) – Dr. Amritpal Kaur,  Associate Professor in Department of Food Science and Technology Guru Nanak Dev University have been awarded Shastri Institutional Collaborative Research Grant (SICRG) grant for the year 2020-21 by the Shastri Indo-Canadian Institute. This grant is supported by funds from the Ministry of Human Resource and Development (MHRD) Government of India. This …

Read More »

DAV roller skaters shine in Distt Roller Skating Competition

Amritsar, December 23 (Punjab Post Bureau) – Keeping in mind and abiding by all the guidelines issued by the Govt. A district level Roller Skating Competition was held at ‘The Wheels Skating Track’ Loharka Road Amritsar under the aegis of Distt. Roller Skating Association (regd.). Children aged 5 to 18 years actively participated in this tournament braving the chilly weather. …

Read More »

DAV roller skaters shine in Distt Roller Skating Competition

Amritsar, December 23 (Punjab Post Bureau) – Keeping in mind and abiding by all the guidelines issued by the Govt.  A district level Roller Skating Competition was held at ‘The Wheels Skating Track’ Loharka Road Amritsar under the aegis of Distt. Roller Skating Association (regd.). Children aged 5 to 18 years actively participated in this tournament braving the chilly weather. …

Read More »

ਲੰਦਨ ਤੋਂ ਆਏ 264 ਯਾਤਰੀਆਂ ਦੇ ਆਰ.ਟੀ.ਪੀ.ਸੀ.ਆਰ ਟੈਸਟ ਕੀਤੇ – ਸੋਨੀ

8 ਯਾਤਰੀ ਪਾਏ ਗਏ ਕਰੋਨਾ ਪਾਜ਼ਟਿਵ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ.ਪੀ ਸੋਨੀ ਨੇ ਦੱਸਿਆ ਕਿ ਲੰਦਨ ਤੋਂ ਬੀਤੀ ਰਾਤ ਅੰਮ੍ਰਿਤਸਰ ਲਈ ਆਈ ਉਡਾਨ ਵਿਚ ਆਏ 264 ਯਾਤਰੀਆਂ ਦੇ ਆਰ.ਟੀ.ਪੀ.ਸੀ.ਆਰ ਟੈਸਟ ਕੀਤੇ ਗਏ ਹਨ, ਜਿਸ ਵਿਚੋਂ 8 ਯਾਤਰੀ ਪਾਜ਼ਟਿਵ ਪਾਏ ਗਏ ਹਨ ਜਿੰਨਾਂ ਵਿੱਚੋਂ 6 ਪੁਰਸ਼ ਅਤੇ 2 ਮਹਿਲਾਵਾਂ ਹਨ। ਇਨ੍ਹਾਂ ਪਾਜ਼ਟਿਵ ਪਾਏ ਗਏ …

Read More »

21 ਜਨਵਰੀ ਨੂੰ ਜਿਲ੍ਹਾ ਪੱਧਰੀ ਸਮਾਗਮ ‘ਚ ਯੂਥ ਕਲੱਬਾਂ ਨੂੰ ਵੰਡੀਆਂ ਜਾਣਗੀਆਂ ਖੇਡ ਕਿੱਟਾਂ – ਚੇਅਰਮੈਨ ਯੂਥ ਵਿਕਾਸ ਬੋਰਡ

ਕਰੋਨਾ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਸਮਾਗਮ ‘ਚ 21 ਜਨਵਰੀ, 2021 ਨੂੰ ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਜਾਵੇਗੀ ਅਤੇ ਕਰੋਨਾ ਮਹਾਂਮਾਰੀ ਦੌਰਾਨ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਅਤੇ ਐਨ.ਐਸ.ਐਸ ਯੂਨਿਟਾਂ ਨੂੰ ਪੰਜਾਬ ਸਰਕਾਰ ਵਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਸੁਖਵਿੰਦਰ ਸਿੰਘ ਬਿੰਦਰਾ …

Read More »

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਪਤਾਹ ਮਨਾਇਆ ਗਿਆ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵੱਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਪਤਾਹ ਤਹਿਤ ਇੱਕ ਧਾਰਮਿਕ ਗੀਤ ਮੁਕਾਬਲਾ ਕਰਵਾਇਆ ਗਿਆ।ਜਿਸ ਮੁਕਾਬਲੇ ਵਿੱਚ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।                     ਚੀਫ਼ …

Read More »