ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵਲੋਂ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਹੋਰ ਸਕੀਮਾਂ ਤਹਿਤ ਕੀਤੇ ਜਾ ਰਹੇ ਖੇਤੀ ਕਾਰਜ਼ਾਂ ਦੀ ਸਮੀਖਿਆ ਲਈ ਡਾ. ਗੁਰਵਿੰਦਰ ਸਿੰਘ ਸੰਯੁਕਤ ਨਿਰਦੇਸ਼ਕ (ਵਿਸਥਾਰ ਅਤੇ ਸਿਖਲਾਈ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਨੇ ਵਿਸ਼ੇਸ਼ ਦੌਰਾ ਕੀਤਾ ਅਤੇ ਸਮੂਹ ਅਧਿਕਾਰੀ /ਕਰਮਚਾਰੀਆਂ ਨਾਲ ਸਥਾਨਕ ਮੀਟਿੰਗ ਹਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ …
Read More »Daily Archives: December 25, 2020
ਜਿਲ੍ਹਾ ਪੱਧਰੀ ਮੁਕਾਬਲਿਆਂ ‘ਚ ਸਰਕਾਰੀ ਸੀਨੀ. ਸੈਕੰ. ਸਕੂਲ ਕੀੜੀ ਖੁਰਦ ਦੇ ਜੇਤੂ ਵਿਦਿਆਰਥੀ ਸਨਮਾਨਿਤ
ਪਠਾਨਕੋਟ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 300 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਜਿਲ੍ਹਾ ਅਤੇ ਬਲਾਕ ਪੱਧਰੀ ਆਨਲਾਈਨ ਮੁਕਬਲਿਆਂ ਦੇ ਸਾਰੇ ਨਤੀਜੇ ਐਲਾਨ ਦਿੱਤੇ ਗਏ ਹਨ। …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ
ਸਮਰਾਲਾ, 25 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਦਸੰਬਰ ਮਹੀਨੇ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਦਿੱਲੀ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ।ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਅਤੇ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਨੇ …
Read More »ਅਕਸ ਰੰਗਮੰਚ ਸਮਰਾਲਾ ਦੀ ਪੇਸ਼ਕਾਰੀ ‘ਅੰਨਦਾਤਾ’ ਨੇ ਦਿੱਤਾ ਲੋਕਾਂ ਨੂੰ ਦਿੱਲੀ ਅੰਦੋਲਨ ‘ਚ ਪਹੁੰਚਣ ਦਾ ਸੁਨੇਹਾ
ਲੋਕਾਂ ਨੂੰ ਜਾਗਰੂਕ ਕਰਨ ਲਈ ਕਰਵਾਇਆ ਨਾਟ-ਮੇਲਾ ਸਮਰਾਲਾ, 25 ਦਸੰਬਰ (ਇੰਦਰਜੀਤ ਸਿੰਘ ਕੰਗ) – ਦਿੱਲੀ ਕਿਸਾਨ ਅੰਦੋਲਨ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ।ਜਿਸ ਵਿੱਚ ਵੱਡੀ ਗਿਣਤੀ ‘ਚ ਸਾਰੇ ਵਰਗਾਂ ’ਚੋਂ ਲੋਕ ਸ਼ਾਮਿਲ ਹੋ ਰਹੇ ਹਨ।ਪਰ ਫਿਰ ਵੀ ਲੋਕਾਂ ਨੂੰ ਚੰਗੀ ਤਰ੍ਹਾਂ ਜਾਗਰੂਕ ਕਰਨ ਦੀ ਲੋੜ ਨੂੰ ਮਹਿਸੂਸ ਕਰਦੇ ਹੋਏ ਸਮਰਾਲਾ ਸ਼ੋਸ਼ਲ ਵੈਲਫੇਅਰ ਸੁਸਾਇਟੀ ਅਤੇ ਪ੍ਰਾਈਵੇਟ ਸਕੂਲ ਐਸੋਸੀਏਟ ਐਸੋਸੀਏਸ਼ਨ …
Read More »ਸਰਕਾਰੀ ਮੈਡੀਕਲ ਕਾਲਜ਼ ‘ਚ ਸਥਾਪਿਤ ਕੀਤੀ ਜਾਵੇਗੀ, ਰੇਬੀਜ਼ ਡਾਇਗਨੌਸਟਿਕ ਪ੍ਰਯੋਗਸ਼ਾਲਾ – ਸੋਨੀ
ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਸਰਕਾਰੀ ਮੈਡੀਕਲ ਕਾਲਜ਼ ਅੰਮ੍ਰਿਤਸਰ ਵਿਖੇ ਵਾਇਰਲ ਰਿਸਰਚ ਅਤੇ ਰੇਬੀਜ਼ ਡਾਇਨੌਸਟਿਕ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਜਾਵੇਗੀ।ਜਿਸ ਸਬੰਧੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਭਾਰਤ ਸਰਕਾਰ ਵਲੋਂ ਪ੍ਰਵਾਨਗੀ ਪ੍ਰਾਪਤ ਹੋ ਗਈ ਹੈ।ਇਸ ਪ੍ਰਯੋਗਸ਼ਾਲਾ ‘ਤੇ ਲਗਭਗ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ …
Read More »
Punjab Post Daily Online Newspaper & Print Media