ਅੰਮ੍ਰਿਤਸਰ, 26 ਦਸੰਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਦੀ ਕਾਰਜਕਾਰਨੀ ਮੀਟਿੰਗ ਪ੍ਰਧਾਨ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਨਵੇਂ ਸਾਲ ਤੋਂ ਵਿਰਸਾ ਵਿਹਾਰ ਵਿਖੇ ਮੁੜ ਤੋਂ ਸਾਹਿਤਕ, ਸਭਿਆਚਾਰਕ ’ਤੇ ਅਕਾਦਮਿਕ ਸਰਗਰਮੀਆਂ ਆਰੰਭ ਕੀਤੀਆਂ ਜਾਣਗੀਆ। ਸਕੱਤਰ ਰਮੇਸ਼ ਯਾਦਵ ਨੇ ਕਿਹਾ ਕਿ ਵਿਰਸਾ ਵਿਹਾਰ ਦੇ ਸਾਰੇ …
Read More »Daily Archives: December 26, 2020
ਪੁਲਿਸ ਵੱਲੋਂ ਮੋਬਾਇਲ ਖੋਹਣ ਵਾਲੇ 4 ਵਿਅਕਤੀਆਂ ਖਿਲਾਫ ਕੇਸ, ਇੱਕ ਗ੍ਰਿਫਤਾਰ
ਧੂਰੀ, 26 ਦਸੰਬਰ (ਪ੍ਰਵੀਨ ਗਰਗ) – ਧੂਰੀ ‘ਚ ਚੋਰੀ ਦੀਆਂ ਵਾਰਦਾਤਾਂ ਦਿਨੋਂ-ਦਿਨ ਵੱਧ ਰਹੀਆਂ ਹਨ।ਜਿਸ ਦੇ ਚੱਲਦਿਆਂ ਸਿਟੀ ਧੂਰੀ ਦੀ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਮੋਬਾਇਲ ਖੋਹਣ ਵਾਲੇ 4 ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਮੈਥਾਮੈਟਿਕਸ ਦਿਵਸ ਸਬੰਧੀ ਸੈਮੀਨਾਰ
ਅੰਮ੍ਰਿਤਸਰ, 26 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨੈਸ਼ਨਲ ਮੈਥਾਮੈਟਿਕਸ ਦਿਵਸ ਸਬੰਧੀ ਸੈਮੀਨਾਰ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ।ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੁਆਰਾ ਇਹ ਦਿਵਸ 26 ਜਨਵਰੀ 2012 ਨੂੰ ਮਦਰਾਸ ਯੂਨੀਵਰਸਿਟੀ ਵਿਖੇ ਪੂਰੇ ਭਾਰਤ ਦੇਸ਼ ’ਚ ਮਨਾਉਣ ਲਈ ਨੀਯਤ ਕੀਤਾ ਗਿਆ ਸੀ, ਜੋ ਮਹਾਨ ਗਣਿਤ ਆਚਾਰਿਆ ਸ਼੍ਰੀ ਵਿਸ਼ਵਾਸਨ ਰਾਮਾਨੁਜ਼ ਦੇ 125ਵੇਂ ਜਨਮ …
Read More »‘ਆਪ’ ਦੇ ਹੋਏ ਪ੍ਰਸਿੱਧ ਟੀ.ਵੀ ਤੇ ਫਿਲਮੀ ਕਲਾਕਾਰ ਸੁਰਿੰਦਰ ਫਰਿਸ਼ਤਾ (ਘੁੱਲ੍ਹੇ ਸ਼ਾਹ)
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਮਸ਼ਹੂਰ ਟੀ.ਵੀ ਕਲਾਕਾਰ ਸੁਰਿੰਦਰ ਫਰਿਸ਼ਤਾ (ਘੁੱਲ੍ਹੇ ਸ਼ਾਹ), ਮਹਿੰਦਰ ਸਿੰਘ ਕੇ.ਪੀ ਦੇ ਕਰੀਬੀ ਰਾਜਿੰਦਰ ਸਿੰਘ ਅਤੇ ਸਮਾਜ ਸੇਵੀ ਜਸਵਿੰਦਰ ਸਿੰਘ ਮਾਸਟਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ …
Read More »ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੇ ਕੇਕ ਕੱਟ ਕੇ ਕ੍ਰਿਸਮਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਗੁਮਟਾਲਾ ਕ੍ਰਿਸਚੀਅਨ ਕਮਿਊਨਿਟੀ ਦੇ ਮੈਂਬਰ ਸੁਭਾਸ਼ ਥੋਬਾ ਦੀ ਅਗਵਾਈ ‘ਚ ਕ੍ਰਿਸਮਸ ਦਿਵਸ ਮਨਾਇਆ ਗਿਆ।ਵਿਧਾਇਕ ਡਾ. ਰਾਜ ਕੁਮਾਰ ਵੇਰਕਾ, ਪ੍ਰੋਫੈਸਰ ਦਰਬਾਰੀ ਲਾਲ ਅਤੇ ਫਾਦਰ ਲਾਲੂ ਨੇ ਮਿਲ ਕੇ ਕ੍ਰਿਸਮਸ ਦਾ ਕੇਕ ਕੱਟਿਆ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।ਡਾ. ਵੇਰਕਾ ਨੇ ਕਿਹਾ ਕਿ ਪੂਰਾ ਵਿਸ਼ਵ ਪ੍ਰਭ ਯਿਸੂ ਮਸੀਹ ਦੇ ਰੰਗ ਵਿੱਚ ਰੰਗਿਆ ਹੋਇਆ ਹੈ।ਜਿੰਨਾਂ ਨੇ ਇੱਕ …
Read More »ਮਾਸਕ ਨਾ ਪਾਉਣ ‘ਤੇ ਜੁਰਮਾਨਾ ਅਦਾ ਕਰ ਕੇ ਮੇਅਰ ਰਿੰਟੂ ਤੇ ਕੌਂਸਲਰ ਸਮਾਜ ਲਈ ਬਣੇ ਮਿਸਾਲ
ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ/ ਸੁਖਬੀਰ ਸਿੰਘ) – ਕਿਸਾਨਾਂ ਦੇ ਸਮਰਥਨ ਲਈ ਕੀਤੀ ਗਈ ਭੁੱਖ ਹੜਤਾਲ ਮੌਕੇ ਮਾਸਕ ਨਾ ਪਹਿਨਣ ‘ਤੇ ਸ਼ਹਿਰ ਵਾਸੀਆਂ ਲਈ ਇਕ ਮਿਸਾਲ ਬਣਦਿਆਂ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ ਤੇ ਕਾਂਗਰਸੀ ਕੌਂਸਲਰਾਂ ਸਮੇਤ ਮਾਸਕ ਨਾ ਪਹਿਨਣ ਦਾ ਜੁਰਮਾਨਾ ਅਦਾ ਕੀਤਾ ਗਿਆ। …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋੋਬਾਰ ਬਿਉਰੋ ਦੀ ਮਦਦ ਨਾਲ ਸਵੈ ਰੋਜ਼ਗਾਰ ਵਧਿਆ – ਸੁਨੀਲ
ਪਠਾਨਕੋਟ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਬੇਰੋਜ਼ਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜਗਾਰ ਮਹੁੱਈਆ ਕਰਵਾਉਣ ‘ਚ ਵਰਦਾਨ ਸਾਬਤ ਹੋ ਰਿਹਾ ਹੈ।ਬੇਰੋਜ਼ਗਾਰ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਰਾਹੀਂ ਨੋਕਰੀ/ਸਵੈ-ਰੋਜਗਾਰ ਪ੍ਰਾਪਤ ਕਰ ਰਹੇ ਹਨ।ਪਿੰਡ ਸਰਨਾ ਦੇ ਰਹਿਣ ਵਾਲੇ ਸੁਨੀਲ ਪੁੱਤਰ ਰਾਜ ਪਾਲ ਨੇ ਦੱਸਿਆ ਕਿ ਕਿਵੇਂ ਉਸ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋੋਬਾਰ ਬਿਊਰੋ …
Read More »ਕਿਸਾਨ ਅੰਦੋਲਨ ਦੀ ਹਮਾਇਤ ‘ਚ ਰਾਹਤ ਸਮੱਗਰੀ ਕੀਤੀ ਰਵਾਨਾ
ਦੇਸ਼ ਦੇ ਅੰਨਦਾਤਾਵਾਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ – ਟਿੰਨਾ ਅੰਮ੍ਰਿਤਸਰ, 26 ਦਸੰਬਰ (ਸੰਧੂ) – ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਇੱਕ ਮਹੀਨੇ ਤੋਂ ਕੇਂਦਰ ਸਰਕਾਰ ਦੇ ਖਿਲਾਫ ਰਾਜਧਾਨੀ ਦਿੱਲੀ ਨੂੰ ਘੇਰੀ ਬੈਠੇ ਦੇਸ਼ ਦੇ ਵੱਖ-ਵੱਖ ਕਿਸਾਨ ਸੰਗਠਨਾਂ ਨੂੰ ਪੰਜਾਬ ਦੇ ਸਰਕਾਰੀ ਤੇ ਗੈਰ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸੰਗਠਨਾਂ ਤੇ ਸਮਾਜ ਸੇਵੀ …
Read More »
Punjab Post Daily Online Newspaper & Print Media