Tuesday, November 24, 2026

Daily Archives: December 28, 2020

ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੂੰ ਦਿੱਤੀਆਂ ਸਰਦ ਰੁੱਤ ਦੀਆਂ ਵਰਦੀਆਂ

ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਕਰਮਚਾਰੀਆਂ ਨੂੰ ਹਰ ਸਾਲ ਦਿੱੱਤੀ ਜਾਂਦੀ ਵਰਦੀ ਤਹਿਤ ਅੱਹ ਸਰਦ ਰੁੱਤ ਲਈ ਵਰਦੀਆਂ ਦਿੱਤੀਆਂ ਗਈਆਂ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ, ਹੈਲਪਰਾਂ ਅਤੇ ਸੇਵਾਦਾਰਾਂ ਨੂੰ ਸਾਲ ਵਿਚ ਦੋ ਵਾਰ ਸਰਦੀਆਂ ਤੇ ਗਰਮੀਆਂ ਮੌਕੇ ਵਰਦੀਆਂ ਦਿੱਤੀਆਂ ਜਾਂਦੀਆਂ ਹਨ।ਅੱਜ ਵਰਦੀਆਂ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ …

Read More »

ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) – ਯੂਰਪੀ ਦੇਸ਼ ਆਸਟਰੀਆ ਅੰਦਰ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ।ਆਸਟਰੀਆ ਦੀਆਂ ਸੰਗਤਾਂ ਦੇ ਯਤਨਾਂ ਨਾਲ ਮਿਲੀ ਇਸ ਪ੍ਰਾਪਤੀ ਨੂੰ ਬੀਬੀ ਜਗੀਰ ਕੌਰ ਨੇ ਕੌਮ ਦੀ ਇਕ ਅਹਿਮ ਪ੍ਰਾਪਤੀ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖਾਂ …

Read More »

ਕਿਸਾਨ ਸੰਘਰਸ਼ ’ਚ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਹਨ ਸੇਵਾ ਕਾਰਜ਼

ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਲੰਗਰ ਸਮੇਤ ਹੋਰ ਸੇਵਾਵਾਂ ਲਗਾਤਾਰ ਜਾਰੀ ਰੱਖੀਆਂ ਹੋਈਆਂ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਨਾਲ ਸਬੰਧਤ ਗੁਰਦੁਆਰਿਆਂ ਤੋਂ ਦਿੱਲੀ ਸਰਹੱਦ ’ਤੇ ਲੰਗਰਾਂ ਦੇ ਪ੍ਰਬੰਧ ਤੋਂ ਇਲਾਵਾ ਰਿਹਾਇਸ਼, ਮੈਡੀਕਲ ਸੇਵਾਵਾਂ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ …

Read More »

ਸਰਬਜੀਤ ਸਿੰਘ ਵਾਲੀਆ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਾ ਚਾਰਜ਼ ਸੰਭਾਲਿਆ

ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਵਾਲੀਆ ਡਿਪਟੀ ਡਾਇਰੈਕਟਰ ਵੱਲੋਂ ਬਤੋਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦਾ ਚਾਰਜ ਸੰਭਾਲ ਲਿਆ ਗਿਆ।ਜਿਕਰਯੋਗ ਹੈ ਕਿ ਸਰਬਜੀਤ ਸਿੰਘ ਵਾਲੀਆ ਇਸ ਤੋਂ ਪਹਿਲਾ ਮੁੱਖ ਦਫਤਰ ਚੰਗੀਗੜ੍ਹ ਵਿਖੇ ਬਤੋਰ ਡਿਪਟੀ ਡਾਇਰੈਕਟਰ ਅਪਣੀਆਂ ਸੇਵਾਵਾਂ ਨਿਭਾ ਰਹੇ ਸਨ।             …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਨੇ ਅਮਿਤ ਪਠਾਨੀਆਂ ਦੀ ਬਦਲੀ ਜਿੰਦਗੀ

ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਦਫਤਰ ਪਠਾਨਕੋਟ ਦੀ ਸਹਾਇਤਾ ਨਾਲ ਨੌਕਰੀ ਪ੍ਰਾਪਤ ਕਰਬਨ ਵਾਲੇ ਅਮਿਤ ਪਠਾਨੀਆਂ ਨੇ ਵਿਸ਼ੇਸ ਗੱਲਬਾਤ ਦੋਰਾਨ ਦੱਸਿਆ ਕਿ ਉਸ ਨੇ ਗਰੈਜੁਏਸ਼ਨ ਕੀਤੀ ਹੋਈ ਸੀ ਪਰ ਉਸ ਕੋਲ ਕੋਈ ਵੀ ਰੋਜਗਾਰ ਨਹੀਂ ਸੀ।ਘਰ ਦੀ ਮਾਲੀ ਹਾਲਤ ਕੋਈ ਬਹੁਤੀ ਚੰਗੀ ਨਹੀਂ ਸੀ ਅਤੇ ਸਿਰ ‘ਤੇ ਮਾਂ ਬਾਪ ਦਾ ਸਾਇਆ ਵੀ ਨਾ ਹੋਣ ਕਰਕੇ ਕਾਫੀ …

Read More »

‘ਮਿਸ਼ਨ ਸ਼ਤ ਪ੍ਰਤੀਸ਼ਤ‘ ਦੀ ਸਫ਼ਲਤਾ ਲਈ ਅਧਿਆਪਕਾਂ ਵਲੋਂ ਵਾਧੂ ਜਮਾਤਾਂ ਅਰੰਭ

ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿਖਿਆ ਮੰਤਰੀ ਵਿਜੈੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੁਲਾਂ ਦੇ ਵਿਦਿਆਰਥੀਆਂ ਦੀ ਸਾਲਾਨਾ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਪਰਾਜੈਕਟ ‘ਮਿਸ਼ਨ ਸ਼ਤ ਪ੍ਰਤੀਸ਼ਤ‘ ਦੀ ਸਫ਼ਲਤਾ ਲਈ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।ਜਿਸ ਤਹਿਤ ਵਿਭਾਗ ਦੇ …

Read More »

ਪਿੰਗਲਵਾੜਾ ਪਰਿਵਾਰ ਦਾ ਕਿਸਾਨ ਅੰਦੋਲਨ ‘ਚ ਯੋਗਦਾਨ

ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਸੰਘਰਸ਼ ਵਿੱਚ ਪਿੰਗਲਵਾੜਾ ਵਲੋਂ ਵੀ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ।ਪਿੰਗਲਵਾੜਾ ਦਫਤਰ ਵਿਖੇ ਪਿੰਗਲਵਾੜਾ ਮੁੱਖੀ ਬੀਬੀ (ਡਾ.) ਇੰਦਰਜੀਤ ਕੌਰ ਨੇ ਦੱਸਿਆ ਕਿ 10 ਦਸੰਬਰ ਨੂੰ 12 ਮੈਂਬਰੀ ਮੈਡੀਕਲ ਟੀਮ ਸਿੰਘੂ ਬਾਰਡਰ ਵਿਖੇ ਪਹੁੰਚੀ।ਜਿਸ ਵਿਚ ਇਕ ਡਾਕਟਰ ਤੇ ਤਿੰਨ ਨਰਸਾਂ ਸ਼ਾਮਿਲ ਸਨ।ਇਸ ਦੇ ਨਾਲ ਹੀ ਕਾਫੀ ਮਾਤਰਾ ਵਿਚ …

Read More »

NABARD launched Potential Linked Credit Plan of Rs.8500.96 crore for Kapurthala

Kapurthala, December 28 (Punjab Post Bureau) – Deputy Commissioner Kapurthala, Deepti Uppal has launched Potential Linked Credit Plan (PLP) for the financial year 2021-22 prepared by the National Bank for Agriculture and Rural Development (NABARD) for Kapurthala district. She informed that the PLP will meet the required credit for priority sector of the district.             …

Read More »

ਨਬਾਰਡ ਵਲੋਂ ਕਪੂਰਥਲਾ ਜਿਲ੍ਹੇ ਲਈ 8500.96 ਕਰੋੜ ਦੀ ਕਰਜ਼ ਯੋਜਨਾ ਜਾਰੀ

ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਖੇਤੀ ਤੇ ਦਿਹਾਤੀ ਵਿਕਾਸ ਬੈਂਕ (ਨਾਬਾਰਡ) ਵਲੋਂ ਕਪੂਰਥਲਾ ਜਿਲ੍ਹੇ ਲਈ ਸਾਲ 2021-22 ਦੀ 8500.96 ਕਰੋੜ ਰੁਪੈ ਦੀ ਕਰਜ਼ ਯੋਜਨਾ ਨੂੰ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਜਾਰੀ ਕੀਤਾ ਗਿਆ।                   ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਇਕ ਕਿਤਾਬਚਾ ਜਾਰੀ ਕੀਤਾ ਗਿਆ।ਨਾਬਾਰਡ ਦੇ ਜਿਲ੍ਹਾ …

Read More »

ਸਵੈ ਰੁਜ਼ਗਾਰ ਪ੍ਰਫੁਲਿਤ ਕਰਨ ਵਾਸਤੇ ਖੁੱਲਦਿਲੀ ਨਾਲ ਕਰਜ਼ ਦੇਣ ਬੈਂਕਾਂ -ਡਿਪਟੀ ਕਮਿਸ਼ਨਰ

ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਬੈਕਾਂ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਸਵੈ ਰੁਜ਼ਗਾਰ ਨੂੰ ਪ੍ਰਫੁਲਿਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਲਾਗੂ ਕਰਨ ਲਈ ਖੁੱਲਦਿਲੀ ਨਾਲ ਕਰਜ਼ਾ ਦੇਣ ਤਾਂ ਜੋ ਦੇਸ਼ ਦੀ ਆਰਥਿਕ ਤਰੱਕੀ ਦੇ ਨਾਲ-ਨਾਲ ਨੌਜਵਾਨਾਂ ਦੀ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।   …

Read More »