Tuesday, November 24, 2026

Daily Archives: December 28, 2020

ਸਾਹਿਤ ਸਭਾ ਧੂਰੀ ਨੇ ਕਿਸਾਨ ਸੰਘਰਸ਼ ਨੂੰ ਸਮਰਪਿਤ ਗੋਸ਼ਟੀ ਤੇ ਕਵੀ ਦਰਬਾਰ ਕਰਵਾਇਆ

ਧੂਰੀ, 28 ਦਸੰਬਰ (ਪ੍ਰਵੀਨ ਗਰਗ) – ਸੁਰਿੰਦਰ ਸ਼ਰਮਾ ਨਾਗਰਾ ਦੀ ਪੁਸਤਕ “ਮਾਲਵੇ ਦੇ ਸੱਭਿਆਚਾਰ ਦੀ ਖ਼ੁਸ਼ਬੋਈ” (ਮੇਰਾ ਪਿੰਡ ਨਾਗਰਾ) ‘ਤੇ ਵਿਸ਼ਾਲ ਗੋਸ਼ਟੀ ਕੀਤੀ ਗਈ।ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਮਾਨ, ਭਾਰਤੀ ਸਾਹਿਤ ਅਕਾਡਮੀ ਪੁਰਸਕਾਰ ਵਿਜੇਤਾ ਪਵਨ ਹਰਚੰਦਪੁਰੀ, ੳੁੱਘੇ ਲੇਖਕ ਤੇ ਗਾਇਕ ਪਰਮਜੀਤ ਸਿੰਘ ਸਲਾਰੀਆ, ਸਭਾ ਦੇ ਸਰਪ੍ਰਸਤ ਪ੍ਰਿੰਸੀਪਲ ਕਿਰਪਾਲ ਸਿੰਘ ਜਵੰਧਾ, ਕਿਤਾਬ …

Read More »

ਕੇਂਦਰ ਸਰਕਾਰ ਦਾ ਖੇਤੀ ਕਾਨੂੰਨ ਰੱਦ ਕਰਨ ਪ੍ਰਤੀ ਅੜੀਅਲ ਰਵੱਈਆ ਮੰਦਭਾਗਾ – ਹਰੀ ਸਿੰਘ

ਧੂਰੀ, 28 ਦਸੰਬਰ (ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੰਦੇ ਹੋਏ ਖੇਤੀ ਕਾਨੂੰਨਾਂ ਪ੍ਰਤੀ ਅੜੀਅਲ ਰਵੱਈਆ ਅਪਨਾਇਆ ਜਾ ਰਿਹਾ ਹੈ।ਜੋ ਕਿ ਦੇਸ਼ ਲਈ ਮੰਦਭਾਗੀ ਗੱਲ ਹੈ ਜਿਸ ਨਾਲ ਕੇਂਦਰ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ ਅਤੇ ਕਿਸਾਨੀ ਸੰਘਰਸ਼ ਦੇ ਲੰਮਾਂ ਸਮਾਂ ਚੱਲਣ ਨਾਲ ਪੰਜਾਬ ਨੂੰ ਆਰਥਿਕ ਪੱਖੋਂ ਬਹੁਤ …

Read More »

ਸਵ. ਮਾਤਾ ਮਨਜੀਤ ਕੌਰ ਨਮਿਤ ਅੰਤਿਮ ਅਰਦਾਸ

ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) – ਉਘੇ ਕਾਰੋਬਾਰੀ ਸੁਖਵਿੰਦਰ ਸਿੰਘ ਤੇ ਨਰਿੰਦਰ ਸਿੰਘ ਦੇ ਮਾਤਾ ਮਨਜੀਤ ਕੌਰ (ਧਰਮ ਪਤਨੀ ਸਵ: ਅਮਰਜੀਤ ਸਿੰਘ ਨਿਸ਼ਾਨ ਸਾਹਿਬ ਵਾਲੇ) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਉਹਨਾਂ ਦੇ ਗ੍ਰਹਿ ਪ੍ਰਤਾਪ ਨਗਰ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਜਿਸ ਉਪਰੰਤ ਸਥਾਨਕ ਭਗਤਾਂ ਵਾਲਾ …

Read More »

ਪਿੰਡ ਮੂਲੇਚੱਕ ਦੀ ਪੰਚਾਇਤ ਨੂੰ ਵਿਕਾਸ ਕਾਰਜ਼ਾਂ ਲਈ ਮੰਤਰੀ ਸੋਨੀ ਨੇ ਦਿੱਤਾ 19 ਲੱਖ ਦਾ ਚੈਕ

ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪਿੰਡ ਮੂਲੇਚੱਕ ਦੀ ਪੰਚਾਇਤ ਨ ਵਿਕਾਸ ਕਾਰਜ਼ਾਂ ਲਈ 19 ਦਾ ਚੈਕ ਦਿੰਦਿਆਂ ਪਿੰਡ ਦੇ ਗੁਰਦੁਆਰਾ ਗਿਆਨ ਦਾਸ ਦੀ ਧਰਮਸ਼ਾਲਾ ਬਣਾਉਣ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ।               ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਦੇ ਹਲਕੇ …

Read More »

ਟੁੰਡਾ ਤਲਾਬ ਦੀਆਂ ਗਲੀਆਂ ’ਚ ਸੀ.ਸੀ ਫਲੋਰਿੰਗ ਦੇ ਕੰਮ ਦੀ ਸ਼ੁਰੂਆਤ

50 ਲੱਖ ਦੀ ਲਾਗਤ ਨਾਲ ਬਦਲੇਗੀ ਨੁਹਾਰ – ਸੋਨੀ ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਤੇ ਸਿੱਖਿਆ ਖੋਜ ਮੰਤਰੀ ਨੇ ਨਗਰ ਨਿਗਮ ਵਾਰਡ ਨੰ: 60 ਦੇ ਇਲਾਕੇ ਟੁੰਡਾ ਤਲਾਬ ਇਲਾਕੇ ਦੀਆਂ ਗਲੀਆਂ ਵਿੱਚ 50 ਲੱਖ ਦੀ ਲਾਗਤ ਨਾਲ ਸੀ.ਸੀ ਫਲੋਰਿੰਗ ਦੇ ਕੰਮ ਦੀ ਸ਼ੁਰੂਆਤ ਕੀਤੀ।ਉਨ੍ਹਾਂ ਇਸ ਸਮੇਂ ਕਿਹਾ ਕਿ ਇਲਾਕੇ ਵਿੱਚ ਪਿਛਲੇ ਦਿਨੀਂ 2 ਕਰੋੜ ਦੀ …

Read More »