ਅੰਮ੍ਰਿਤਸਰ, 29 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੀਬੀ ਜਗੀਰ ਕੌਰ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜ਼ਲੀ ਭੇਟ ਕੀਤੀ।ਉਨ੍ਹਾਂ ਕਿਹਾ ਕਿ ਮਾਤਾ ਉਪਕਾਰ ਕੌਰ ਤਿਆਗ ਦੀ …
Read More »Daily Archives: December 29, 2020
ਭਾਰਤੀ ਸੈਨਾ ਵਿਚ ਜਨਰਲ ਡਿਊਟੀ ਸਿਪਾਹੀ ਲਈ ਭਰਤੀ ਰੈਲੀ 3 ਨੂੰ
ਕਪੂਰਥਲਾ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਸੈਨਾ ਵਿਚ ਜਨਰਲ ਡਿਊਟੀ ਸਿਪਾਹੀ ਦੀ ਭਰਤੀ ਲਈ 3 ਜਨਵਰੀ ਤੋਂ ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋੋ ਰੋਡ, ਜਲੰਧਰ ਕੈਂਟ ਵਿਖੇ ਭਰਤੀ ਰੈਲੀ ਸ਼ੁਰੂ ਹੋਣ ਜਾ ਰਹੀ ਹੈ। ਇਸ ਭਰਤੀ ਰੈਲੀ ਬਾਰੇ ਮੁੱਢਲੀ ਜਾਣਕਾਰੀ ਦੇਣ ਹਿੱਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ 31 …
Read More »ਪਿੰਡ ਧੂਰਾ ਨੇ ਹਜ਼ਾਰਾਂ ਲੋਕਾਂ ਨੇ ਜੀਓ ਛੱਡ ਅਪਣਾਇਆ ਏਅਰਟੇਲ
ਧੂਰੀ, 29 ਦਸੰਬਰ (ਪ੍ਰਵੀਨ ਗਰਗ) – ਲੰਮੇਂ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਪੂਰੀ ਤਰਾਂ੍ਹ ਭਖ ਚੁੱਕਿਆ ਹੈ ਅਤੇ ਹਰ ਵਰਗ ਹੁਣ ਅੰਬਾਨੀ-ਅਡਾਨੀ ਦੇ ਪ੍ਰੋਡਕਟਾਂ ਨੂੰ ਛੱਡ ਕੇ ਆਪਣਾ ਰੋਸ ਜ਼ਾਹਿਰ ਕਰ ਰਹੇ ਹਨ।ਇਸੇ ਲੜੀ ਤਹਿਤ ਪੰਚਾਇਤ ਯੂਨੀਅਨ ਦੇ ਜ਼ਿਲਾ੍ਹ ਸਰਪ੍ਰਸਤ ਅਤੇ ਪਿੰਡ ਦੇ ਸਰਪੰਚ ਗੁਰਪਿਆਰ ਸਿੰਘ ਧੂਰਾ ਦੀ ਅਗੁਵਾਈ ਹੇਠ ਪਿੰਡ ਦੇ ਸਮੂਹ ਪੰਚਾਂ ਅਤੇ ਪਿੰਡ ਵਾਸੀਆਂ ਵੱਲੋਂ ਜੀਓ …
Read More »ਬਾਬਾ ਬਕਾਲਾ ਸਾਹਿਬ ਵਿਖੇ ਨਵੇਂ ਜੁਡੀਸ਼ਅਲ ਕੰਪਲੈਕਸ ਦਾ ਉਦਘਾਟਨ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਜੱਜ ਸ੍ਰੀ ਰਾਜਨ ਗੁਪਤਾ, ਜਸਟਿਸ ਸ੍ਰੀ ਅਜੇ ਤਿਵਾੜੀ ਅਤੇ ਜਸਟਿਸ ਸ੍ਰੀ ਅਨੂਪਇੰਦਰ ਸਿੰਘ ਗਰੇਵਾਲ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਨਵੇਂ ਬਣੇ ਜੁਡੀਅਸ਼ਲ ਕੰਪੈਲਕਸ ਦਾ ਉਦਘਾਟਨ ਕੀਤਾ ਗਿਆ।ਸ੍ਰੀ ਰਾਜਨ ਗੁਪਤਾ ਨੇ ਜਿੱਥੇ ਇਸ ਰਿਮੋਟ ਖੇਤਰ ਵਿਚ ਉਸਾਰੇ ਗਏ ਅਤਿ ਆਧੁਨਿਕ ਕੋਰਟ ਕੰਪਲੈਕਸ ਦੇ ਨਿਰਮਾਣ ਲਈ ਵਧਾਈ ਦਿੱਤੀ, ਉਥੇ …
Read More »ਬੁੱਢਾ ਦਲ ਦੇ ਮੁਖੀ ਨੇ ਕਿਸਾਨ ਸੰਘਰਸ਼ ਮੋਰਚੇ ਲਈ ਭੇਜੇ 5 ਲੱਖ ਰੁਪਏ, 500 ਕੰਬਲ ਤੇ ਦੋ ਕਵੰਟਲ ਸੁਕੇ ਮੇਵੇ
ਤਰਨਾ ਦਲਾਂ ਦੇ ਮੁਖੀ ਬਾਬਾ ਅਵਤਾਰ ਸਿੰਘ ਤੇ ਬਾਬਾ ਗੱਜਣ ਸਿੰਘ ਨੇ ਵੀ ਦਿੱਤੀ ਵਿੱਤੀ ਸਹਾਇਤਾ ਅੰਮ੍ਰਿਤਸਰ/ਦਿੱਲੀ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਸਾਨ ਸੰਘਰਸ਼ ਮੋਰਚੇ ਫੰਡ ਲਈ ਪੰਜ ਲੱਖ ਰੁਪਏ ਦੀ ਨਕਦ ਰਾਸ਼ੀ ਅਤੇ 500 ਕੰਬਲ ਅਤੇ ਦੋ ਕੁਇੰਟਲ ਸੁਕੇ ਮੇਵੇ ਬਦਾਮ ਭੇਂਟ ਕੀਤੇ ਅਤੇ ਹਰ ਤਰਾਂ ਦਾ ਸਹਿਯੋਗ ਦੇਣ ਲਈ ਭਰੋਸਾ ਦਿਤਾ। …
Read More »ਵਿਧਾਇਕ ਨਵਜੋਤ ਸਿੰਘ ਸਿੱਧੂ ਸਿੱਖ ਜਗਤ ਤੋਂ ਤੁਰੰਤ ਮੁਆਫੀ ਮੰਗੇ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਮੌਜੂਦਾ ਕਾਂਗਰਸ ਪਾਰਟੀ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਪਰਮਜੀਤ ਸਿੰਘ ਅਕਾਲੀ ਅਤੇ ਸਿੱਖ ਸੰਗਤਾਂ ਵੱਲੋਂ ਪੁੱਜੀਆਂ ਸ਼ਕਾਇਤਾਂ ਸਬੰਧੀ ਸਿੰਘ ਸਾਹਿਬ ਜੀ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ੴ ਅਤੇ ਖੰਡੇ ਦਾ ਨਿਸ਼ਾਨ ਵਾਲਾ ਸ਼ਾਲ ਆਪਣੇ ਉਪਰ ਲੈ ਕੇ ਬਹੁਤ ਹੀ ਮੰਦਭਾਗਾ ਕਾਰਜ਼ ਕੀਤਾ ਹੈ ਕਿਉਂਕਿ ਇੱਕ ਸਿੱਖ ਹੋਣ ਦੇ …
Read More »ਆਸਟਰੀਆ ਬਣਿਆ ਯੂਰਪ ਦਾ ਪਹਿਲਾ ਸਿੱਖ ਧਰਮ ਰਜਿਸਟਰਡ ਦੇਸ਼
ਅੰਮ੍ਰਿਤਸਰ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਦਸ਼ਮੇਸ਼ ਪਿਤਾ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਖਾਲਸਾ ਦੁਨੀਆਂ ਭਰ `ਚ ਖਾਲਸਾ ਪੰਥ ਦਾ ਨਿਸ਼ਾਨ ਸਾਹਿਬ ਝੁਲਾ ਰਿਹਾ ਹੈ।ਸਿੱਖ ਸੰਗਤ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਯੂਰਪ ਦੇ ਦੇਸ਼ ਆਸਟਰੀਆ `ਚ ਸਿੱਖ …
Read More »ਸਭ ਤੋਂ ਪਹਿਲਾਂ ਸਿਹਤ ਵਰਕਰਾਂ ਨੂੰ ਦਿੱਤੀ ਜਾਵੇਗੀ ਕੋਰੋਨਾ ਵੈਕਸੀਨ-ਵਧੀਕ ਡਿਪਟੀ ਕਮਿਸ਼ਨਰ
ਜਿਲਾ ਵਾਸੀਆਂ ਨੂੰ ਜਲਦ ਉਪਲੱਬਧ ਹੋਵੇਗੀ ਕੋਵਿਡ-19 ਵੈਕਸੀਨ ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਕੋਵਿਡ 19 ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਜਿਲਾ ਵਾਸੀਆਂ ਨੂੰ ਜਲਦ ਹੀ ਕੋਵਿਡ 19 ਵੈਕਸੀਨ ਉਪਲੱਬਧ ਹੋਵੇਗੀ ਅਤੇ ਸਭ ਤੋਂ ਪਹਿਲਾਂ ਇਹ ਵੈਕਸੀਨ ਸਿਹਤ ਵਰਕਰਾਂ ਅਤੇ ਫਰੰਟਲਾਈਨ ‘ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਦਿੱਤੀ ਜਾਵੇਗੀ।ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਨਾਲ ਇਕ …
Read More »ਸ੍ਰੀ ਰਾਮ ਨੌਮੀ ਉਤਸਵ ਤੇ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਨਵੇਂ ਸਾਲ ਦਾ ਕੈਲੰਡਰ ਰਲੀਜ਼
ਚੀਮਾਂ ਮੰਡੀ, 29 ਦਸੰਬਰ (ਜਗਸੀਰ ਲੌਂਗੋਵਾਲ ) – ਧਾਰਮਿਕ ਤੇ ਸਮਾਜ ਸੇਵੀ ਸੰਸਥਾ ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸਲ ਵੈਲਫੇਅਰ ਸੁਸਾਇਟੀ ਰਜਿ. ਚੀਮਾ ਮੰਡੀ ਵਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਨਵੇਂ ਸਾਲ 2021 ਦਾ ਕੈਲੰਡਰ ਰਲੀਜ਼ ਕੀਤਾ ਗਿਆ।ਇਸ ਸਬੰਧੀ ਸਥਾਨਕ ਸ੍ਰੀ ਅਰਿਹੰਤ ਭਵਨ ਚੀਮਾ ਮੰਡੀ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਦੀ ਅਰੰਭਤਾ ਸ੍ਰੀ ਬਲਰਾਮ ਕ੍ਰਿਸ਼ਨ ਗਾਊਸ਼ਾਲਾ ਕਮੇਟੀ …
Read More »ਵਿਧਾਇਕ ਬੁਲਾਰੀਆ ਤੇ ਮੇਅਰ ਰਿੰਟੂ ਨੇ ਹਲਕਾ ਦੱਖਣੀ ’ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ/ ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵਲੋਂ ਹਲਕਾ ਦੱਖਣੀ ਦੀ ਵਾਰਡ ਨੰ: 63, 36 ਤੇ 37 ਦੇ ਇਲਾਕਿਆਂ ’ਚ ਸ਼ੁੱਧ ਪਾਣੀ ਦੀ ਸਪਲਾਈ ਲਈ ਨਵੀਆਂ ਵਾਟਰ ਸਪਲਾਈ ਪਾਈਪ ਲਾਈਨਾਂ, ਸੀਵਰੇਜ ਪ੍ਰਣਾਲੀ, ਰੋਡ ਗੁਲੀ ਚੈਂਬਰ ਤੇ ਸੀ.ਸੀ ਫਲੋਰਿੰਗ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਇਹਨਾਂ ਕੰਮਾਂ ਦੀ ਲਾਗਤ ਲਗਭਗ 85 ਲੱਖ …
Read More »
Punjab Post Daily Online Newspaper & Print Media