Tuesday, November 24, 2026

Daily Archives: December 29, 2020

ਮੇਅਰ ਰਿੰਟੂ ਲੁਧਿਆਣਾ ਤੇ ਜਲੰਧਰ ਦੇ ਮੇਅਰਾਂ ਸਮੇਤ ਕਾਂਗਰਸੀ ਸੰਸਦਾਂ ਵਲੋਂ ਜੰਤਰ ਮੰਤਰ ਵਿਖੇ ਲਾਏ ਧਰਨੇ ’ਚ ਪੁੱਜੇ

ਅੰਮ੍ਰਿਤਸਰ/ ਦਿੱਲੀ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਮੇਅਰ ਕਰਮਜੀਤ ਸਿੰਘ ਰਿੰਟੂ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸਿੱਧੂ ਤੇ ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਸਮੇਤ ਕਾਂਗਰਸੀ ਸੰਸਦਾਂ ਵੱਲੋਂ ਜੰਤਰ ਮੰਤਰ ਵਿਖੇ ਲਗਾਏ ਧਰਨੇ ’ਚ ਸ਼ਾਮਿਲ ਹੋਏ।ਮੇਅਰ ਰਿੰਟੂ ਨੇ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਕਿ ਸਮੂਹ ਕਿਸਾਨ ਭਾਈਚਾਰੇ ਨਾਲ ਸਮੁੱਚੀ ਵਰਗ ਦੇ ਲੋਕ ਇਸ ਖੇਤੀ ਬਿਲਾਂ ਦੇ …

Read More »

ਵਿਧਾਇਕ ਅਮਿਤ ਵਿੱਜ ਵਲੋਂ ਆਧੁਨਿਕ ਬਿਹਾਰ ਵਿਖੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ

ਪਠਾਨਕੋਟ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਸ਼ਹਿਰ ਦੀ ਸੀਵਰੇਜ ਨੂੰ ਦਰੂਸਤ ਕਰਨ ਅਤੇ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਜਰੂਰਤ ਨੂੰ ਪੂਰਾ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ, ਇਹ ਸਾਰੇ ਪ੍ਰੋਜੈਕਟ ਪਿਛਲੇ 6-7 ਮਹੀਨਿਆਂ ਤੋਂ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੋਰਾਨ ਇਹ ਵਿਕਾਸ …

Read More »

ਕੈਬਿਨਟ ਮੰਤਰੀ ਸੋਨੀ ਨੇ ਗੁਰਦੁਆਰਾ ਬਾਬਾ ਜੀਵਨ ਸਿੰਘ ਨੂੰ ਦਿੱਤਾ 1 ਲੱਖ ਦਾ ਚੈਕ

ਫੈਜ਼ ਸ਼ਾਹ ਧਰਮਸ਼ਾਲਾ ਨੂੰ 2 ਲੱਖ ਦੀ ਮਦਦ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸੋਨੀ ਵਲੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਸੁੰਦਰੀਕਰਨ ਲਈ ਇਕ ਲੱਖ ਰੁਪਏ ਦਾ ਚੈਕ ਭੇਟ ਕੀਤਾ ਗਿਆ।ਉਨਾਂ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਉਪਰੰਤ ਪੱਤੀ ਲਿਧਰਾਂ ਵਿਖੇ ਦਰਬਾਰ ਬਾਬਾ ਫੈਜ ਸ਼ਾਹ ਵਿਖੇ ਚੱਲ ਰਹੇ ਮੇਲੇ ਵਿੱਚ ਹਾਜ਼ਰੀ ਭਰੀ ਅਤੇ ਦਰਬਾਰ ਫੈਜ਼ …

Read More »

ਸਵਿਸ ਕਾਲੋਨੀਜ਼ ਵੈਲਫ਼ੇਅਰ ਐਸੋਸੀਏਸ਼ਨ ਨੇ ਲੋੜਵੰਦ ਪਰਿਵਾਰ ਦੀ ਕੀਤੀ ਮਾਲੀ ਮਦਦ

ਲੜਕੀ ਦੇ ਵਿਆਹ ਲਈ ਦਿੱਤੀ ਨਕਦ ਰਾਸ਼ੀ ਤੇ ਲੋੜੀਂਦਾ ਸਮਾਨ ਅੰਮ੍ਰਿਤਸਰ, 29 ਦਸੰਬਰ (ਖੁਰਮਣੀਆਂ) – ਅਟਾਰੀ-ਰਾਮ ਤੀਰਥ ਬਾਈਪਾਸ ’ਤੇ ਸਥਿਤ ਸਵਿਸ ਸਿਟੀ, ਸਵਿਸ ਲੈਂਡ, ਸਵਿਸ ਗ੍ਰੀਨ ਅਤੇ ਰੋਜ਼ਲੈਂਡ ਦੀ ਸਾਂਝੀ ਗਠਿਤ ਕੀਤੀ ਗਈ ਸਵਿਸ ਕਾਲੋਨੀਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਲੋੜਵੰਦ ਪਰਿਵਾਰ ਦੀ ਮਾਲੀ ਮਦਦ ਕੀਤੀ ਗਈ ਹੈ।ਸੰਸਥਾ ਦੇ ਪ੍ਰਧਾਨ ਡਾ. ਕਸ਼ਮੀਰ ਸਿੰਘ ਖੰੁਡਾ ਦੀ ਅਗਵਾਈ ਹੇਠ ਕਾਲੋਨੀ ਵਾਸੀਆਂ ਨੇ ਮਿਲ ਕੇ …

Read More »