Tuesday, November 24, 2026

Monthly Archives: December 2020

ਕੈਬਨਿਟ ਮੰਤਰੀ ਸੋਨੀ ਨੇ 44 ਲੱਖ ਦੀ ਲਾਗਤ ਦੇ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਹਲਕੇ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਸੱਖਣਾ ਨਹੀਂ ਰਹੇਗਾ।ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ 44 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰ: 57 ਅਤੇ ਗੁਰਬਖ਼ਸ ਨਗਰ ਦੇ ਇਲਾਕੇ ਵਿੱਚ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਦਿਆਂ ਇਹ ਪ੍ਰਗਟਾਵਾ ਕੀਤਾ।ਉਨਾਂ ਕਿਹਾ ਕਿ ਇਸ ਇਲਾਕੇ ਦੀਆਂ ਗਲੀਆਂ ਵਿੱਚ ਸੀ.ਸੀ ਫਲੋਰਿੰਗ ਅਤੇ ਇੰਟਰਲਾਕਿੰਗ …

Read More »

ਉਪ ਚੇਅਰਮੈਨ ਰਮਿੰਦਰ ਸਿੰਘ ਵਲੋਂ ਕਿਸਾਨੀ ਸੰਘਰਸ਼ ਦੇ ਸ਼ਹੀਦ ਨੂੰ ਸ਼ਰਧਾਂਜਲੀ ਅਤੇ ਇੱਕ ਲੱਖ ਦੀ ਆਰਥਿਕ ਮਦਦ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਕਿਸਾਨੀ ਸੰਘਰਸ਼ ਵਿੱਚ ਸਿੰਘ ਬਾਰਡਰ ਤੋਂ ਹਿੱਸਾ ਲੈ ਕੇ ਵਾਪਸ ਆ ਰਹੇ ਨੌਜਵਾਨ ਕਿਸਾਨ ਜੁਗਰਾਜ ਸਿੰਘ ਦੇ ਲੁਧਿਆਣਾ ਨਜਦੀਕ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਉਪ ਚੇਅਰਮੈਨ ਰਮਿੰਦਰ ਸਿੰਘ ਰੰਮੀ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਘਰਿੰਡਾ ਪਹੁੰਚੇ।ਸ਼ਹੀਦ ਜੁਗਰਾਜ ਸਿੰਘ ਦੀ ਮਾਤਾ ਨੂੰ ਦਿਲਾਸਾ ਅਤੇ …

Read More »

ਕੈਬਿਨਟ ਮੰਤਰੀ ਸੋਨੀ ਨੇ ਸਮਾਰਟ ਸਿਟੀ ਤਹਿਤ ਬਣੇ ਪਾਰਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਸਮਾਰਟ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਵਿਚ ਤੇਜ਼ੀ ਨਾਲ ਵਿਕਾਸ ਕਾਰਜ਼ ਚੱਲ ਰਹੇ ਹਨ ਅਤੇ ਆਉਂਦੇ ਕੁੱਝ ਹੀ ਮਹੀਨੀਆਂ ਵਿਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ।ਇੰੰਨਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 61 ਦੇ ਅਧੀਨ ਪੈਦੇ ਇਲਾਕੇ ਸ਼ਕਤੀ ਨਗਰ ਵਿਖੇ ਸਮਾਰਟ ਸਿਟੀ ਤਹਿਤ ਬਣੇ ਪਾਰਕ ਦੇ ਉਦਘਾਟਨ …

Read More »

ਨਰਿੰਦਰ ਮੋਦੀ ਦੇ ਵਿਕਾਸ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ – ਤਰਵਿੰਦਰ ਕੌਰ

ਧੂਰੀ, 20 ਦਸੰਬਰ (ਪ੍ਰਵੀਨ ਗਰਗ) – ਨਰਿੰਦਰ ਮੋਦੀ ਵਿਕਾਸ ਮਿਸ਼ਨ ਦੀ ਜ਼ਿਲਾ੍ਹ ਲੁਧਿਆਣਾ ਦੀ ਪਹਿਲੀ ਮਹਿਲਾ ਪ੍ਰਧਾਨ ਤਰਵਿੰਦਰ ਕੌਰ ਨੇ ਧੂਰੀ ਵਿਖੇ ਪਹੁੰਚਣ ‘ਤੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਵਿਕਾਸ ਮਿਸ਼ਨ ਦੀਆਂ ਨੀਤੀਆਂ ਦਾ ਪ੍ਰਚਾਰ-ਪ੍ਰਸਾਰ ਕਰਨ ਦੇ ਨਾਲ-ਨਾਲ ਸਵੈ ਵਿਕਾਸ ਯੋਜਨਾਵਾਂ ਨੂੰ ਉਹ ਪੂਰੀ ਇਮਾਨਦਾਰੀ ਨਾਲ ਜਨਤਾ ਤੱਕ ਪਹੁੰਚਾਉਣਗੇ ਤਾਂ ਜੋ ਮਿਸ਼ਨ ਦੀਆਂ ਨੀਤੀਆਂ ਬਾਰੇ ਜਾਣਕਾਰੀ ਵੱਧ …

Read More »

ਗਹਿਰੀਵਾਲਾ ਨੇ ਕਿਸਾਨਾਂ ਨੁੰ ਇਨਸਾਫ ਦਿਵਾਉਣ ਲਈ ਮਨੁੱਖੀ ਅਧਿਕਾਰ ਕਮਿਸ਼ਨ ਨੁੰ ਲਿਖਿਆ ਪੱਤਰ

ਉੱਪ ਮੁੱਖ ਮੰਤਰੀ ਹਰਿਆਣਾ ਦੁਸ਼ਯੰਤ ਚੋਟਾਲਾ ਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਕੀਤੀ ਮੁਲਾਕਾਤ ਜਲੰਧਰ, 21 ਦੰਸ਼ਬਰ (ਪੰਜਾਬ ਪੋਸਟ ਬਿਊਰੋ) – ਪਿੱਛਲੇ ਕਈ ਦਿਨਾਂ ਤੋ ਮੋਦੀ ਸਰਕਾਰ ਵਲੋਂ ਡੰਡੇ ਦੇ ਜ਼ੋਰ ‘ਤੇ ਬਿਨਾਂ ਮੰਗੇ ਕਿਸਾਨਾਂ ‘ਤੇ ਥੋਪੇ ਤਿੰਨ ਕਾਲੇ ਕਨੂੰਨਾਂ ਖਿਲਾਫ ਪੁਰੇ ਦੇਸ਼ ਖਾਸ ਤੌਰ ‘ਤੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਕੜਾਕੇ ਦੀ ਠੰਡ ਵਿੱਚ ਬੇਘਰ ਹੋ ਕੇ …

Read More »

Commendable Performance by DAV Students

 Amritsar, December 19 (Punjab Post Bureau) – The students of DAV Public School Lawrence Road Amritsar performed exceptionally well in the Open District Table Tennis Tournament held at J.J.S Academy Ranjit Avenue on Dec. 6, 2020.            Ekta (Std.IX) and Nimya (Std.VII) participated in various events and brought laurels to the school. Ekta (Std.IX) clinched the …

Read More »

ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵਲੋਂ ਮੁਫ਼ਤ ਸਫਰ ਸਹੂਲਤ ਦੇਣ ‘ਤੇ ਕੈਬਨਿਟ ਮੰਤਰੀ ਸੋਨੀ ਦਾ ਕੀਤਾ ਸਨਮਾਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦੇ ਫੈਸਲੇ ‘ਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਵਲੋਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਸਨਮਾਨ ਕੀਤਾ ਗਿਆ।                   ਸੋਨੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ …

Read More »

ਸੇਂਟ ਸੋਲਜ਼ਰ ਸਕੂਲ ਦੀ ਲੀਡ ਸਕੂਲ ਵਿੱਚ ਸ਼ਮੂਲੀਅਤ

ਜੰਡਿਆਲਾ ਗੁਰੁ, 19 ਦਸੰਬਰ (ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਨੇ ਸਕੂਲ ਦੇ ਬੱਚਿਆਂ ਨੂੰ ਟੈਕਨੋਲਜੀ ਨਾਲ ਜੋੜਨ ਲਈ ਭਾਰਤ ਵਿੱਚ 1000+ ਸਕੂਲਾਂ ਦੀ ਚੇਨ ‘ਲੀਡ ਸਕੂਲ’ ਵਿੱਚ ਸ਼ਮੂਲੀਅਤ ਕੀਤੀ।ਬੱਚਿਆਂ ਦੇ ਮਾਪਿਆਂ ਤੇ ਸ਼ਹਿਰ ਦੀਆਂ ਸਨਮਾਨਿਤ ਹਸਤੀਆਂ ਅਤੇ ਮੀਡੀਆ ਸਾਹਮਣੇ ਲੀਡ ਸਕੂਲ ਦੇ ਪ੍ਰੋਗਰਾਮ, ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੰਦੇ ਹੋਏ ਲੀਡ ਸਕੂਲ ਦੇ ਸੰਚਾਲਕ ਜਸਪਾਲ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸਮਾਗਮ

ਅੰਮ੍ਰਿਤਸਰ, 19 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਵਸ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਦੇ ਸਹਿਯੋਗ ਨਾਲ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਕਰਵਾਏ ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ ਰਾਜਨੀਤੀ ਵਿਭਾਗ ਦੇ ਪ੍ਰੋ. ਰਣਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ’ਚ ਦਰਜ ਅਧਿਕਾਰਾਂ ਤੇ ਕਰਤਵਾਂ ਤੋਂ ਜਾਣੂ ਕਰਾਉਂਦਿਆਂ ਅਧਿਕਾਰਾਂ ਤੋਂ ਪਹਿਲਾਂ ਆਪਣੇ …

Read More »