ਅੰਮ੍ਰਿਤਸਰ, 30 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਕੁੱਝ ਸ਼ਰਾਰਤੀ ਲੋਕਾਂ ਵੱਲੋਂ ਨਾਅਰੇਬਾਜ਼ੀ ਕਰਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ।ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ …
Read More »Monthly Archives: December 2020
ਦਮਦਮੀ ਟਕਸਾਲ ਦੇ ਮੁਖੀ ਵਲੋਂ ਬੀਬੀ ਉਪਕਾਰ ਕੌਰ ਦੇ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਮਹਿਤਾ ਚੌਕ, 30 ਦਸੰਬਰ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੇ ਮਾਤਾ ਅਤੇ ਸ਼ਹੀਦ ਭਾਈ ਬਲਵੰਤ ਸਿੰਘ ਭੁੱਲਰ ਦੀ ਧਰਮ ਪਤਨੀ ਸਤਿਕਾਰਯੋਗ ਬੀਬੀ ਉਪਕਾਰ ਕੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ਵਿੱਚ ਗਿਆਨੀ ਹਰਨਾਮ ਸਿੰਘ …
Read More »ਬੇਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਕਰ ਸਕਦੇ ਹਨ ਆਨਲਾਈਨ ਰਜ਼ਿਸਟਰੇਸ਼ਨ
ਪਠਾਨਕੋਟ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਬੇਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਆਨਲਾਈਨ ਰਜ਼ਿਸਟਰੇਸ਼ਨ ਕਰ ਸਕਦੇ ਹਨ, ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਵਾਸਤੇ ਆਨਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ।ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਸਬੰਧੀ ਤੁਰੰਤ ਸਹੂਲਤਾਂ ਪ੍ਰਦਾਨ ਕਰਨ ਲਈ …
Read More »Display of ‘Best Before Date’ in case of loose sweets is compulsory
Kapurthala, December 30 (Punjab Post Bureau) – Food Wing Kapurthala today inspected Food Business Operators including sweet shops, restaurants etc. Assistant commissioner, Harjot said that early morning, checking drive done today to curb adulteration in the Milk & Milk products. Team intercepted vehicles carrying milk …
Read More »ਲੋੜਵੰਦਾਂ ਲਈ ਸ਼ਾਲਾਮਾਰ ਬਾਗ ਵਿਖੇ ਰੈਣ ਬਸੇਰਾ ਸ਼ੁਰੂ
ਔਰਤਾਂ ਤੇ ਮਰਦਾਂ ਦੇ ਰਹਿਣ ਲਈ ਪ੍ਰਬੰਧ ਵੱਖੋ ਵੱਖਰਾ ਕਪੂਰਥਲਾ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕੜਾਕੇ ਦੀ ਸਰਦੀ ਵਿਚ ਬੇਸਹਾਰਾ ਲੋਕਾਂ ਲਈ ਸਥਾਨਕ ਸ਼ਾਲਾਮਾਰ ਬਾਗ ਵਿਖੇ ਰੈਣ ਬਸੇਰੇ ਦਾ ਪ੍ਰਬੰਧ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਨ੍ਹਾਂ ਕੋਲ ਰਹਿਣ ਦਾ ਪ੍ਰਬੰਧ ਨਹੀਂ ਹੈ ਉਨ੍ਹਾਂ ਨੂੰ ਸਰਦੀ ਦੌਰਾਨ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ …
Read More »ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 135 ਉਮੀਦਵਾਰਾਂ ਦੀ ਹੋਈ ਚੋਣ
ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਅੰਮ੍ਰਿਤਸਰ ਵਲੋਂ ਅੱਜ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਕੈਂਪ ਵਿੱਚ 10 ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਮੌਕੇ ‘ਤੇ ਹੀ ਇੰਟਰਵਿਊ ਉਪਰੰਤ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਗਈ। …
Read More »ਇੱਕ ਕਰੋੜ ਤੱਕ ਦੇ ਕੇਸਾਂ ਦੀ ਸੁਣਵਾਈ ਕਰ ਸਕਦਾ ਹੈ ਜਿਲ੍ਹਾ ਖੱਪਤਕਾਰ ਕਮਿਸ਼ਨ
ਖੱਪਤਕਾਰ ਹੱਕਾਂ ਦੀ ਜਾਗਰੂਕਤਾ ਲਈ ਕਰਵਾਇਆ ਸੈਮੀਨਾਰ ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਖੱਪਤਕਾਰ ਕਮਿਸ਼ਨ ਅੰਮ੍ਰਿਤਸਰ ਵਲੋਂ ਖਪਤਕਾਰਾਂ ਨੂੰ ਉਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਵਿਸ਼ੇਸ਼ ਹਫਤੇ ਤਹਿਤ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦੇ ਕਮਿਸ਼ਨ ਦੇ ਪ੍ਰਧਾਨ ਜਗਦੀਸ਼ਵਰ ਕੁਮਾਰ ਚੋਪੜਾ ਨੇ ਦੱਸਿਆ ਕਿ ਨਵੇਂ ਐਕਟ ਤਹਿਤ ਜਿਲਾ ਪੱਧਰ ‘ਤੇ ਇਕ ਕਰੋੜ ਰੁਪਏ ਤੱਕ ਦੇ ਕੇਸਾਂ ਦੀ …
Read More »ਮੇਅਰ ਵਲੋਂ ਹਲਕਾ ਪੂਰਬੀ ’ਚ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ/ ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ: 22 ਦੇ ਨਿਊ ਪ੍ਰੀਤ ਨਗਰ ’ਚ 50 ਲੱਖ ਰੁਪਏ ਦੀ ਲਾਗਤ ਵਾਲੇ ਇੰਟਰਲਾਕਿੰਗ ਟਾਇਲਾਂ ਤੇ ਸੀ.ਸੀ ਫਲੋਰਿੰਗ ਅਤੇ ਅਮਰੁਤ ਪ੍ਰਾਜੈਕਟ ਅਧੀਨ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਨਵੀਆਂ ਵਾਟਰ ਪਾਈਪ ਲਾਈਨ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। …
Read More »ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ ਦਾ ਕੈਲੰਡਰ ਰਲੀਜ਼
ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ) – ਨਗਰ ਨਿਗਮ ਜਲ ਸਪਲਾਈ ਟੈਕਨੀਕਲ ਯੂਨੀਅਨ (ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ) ਵਲੋਂ ਨਵੇਂ ਸਾਲ 2021 ਦਾ ਕੈਲੰਡਰ ਨਗਰ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਵਲੋਂ ਰਲੀਜ਼ ਕੀਤਾ ਗਿਆ।ਯੂਨੀਅਨ ਪ੍ਰਧਾਨ ਕਰਮਜੀਤ ਸਿੰਘ ਕੇ.ਪੀ ਦੀ ਪ੍ਰਧਾਨਗੀ ਹੇਠ ਹੋਏ ਕੈਲੰਡਰ ਰਲੀਜ਼ ਸਮਾਗਮ ਦੌਰਾਨ ਮੈਡਮ ਕੋਮਲ ਮਿੱਤਲ ਨੇ ਮੁਲਾਜ਼ਮਾਂ ਅਤੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਪ੍ਰਧਾਨ …
Read More »ਸਾਹਿਤਕਾਰ ਧਰਨੇ ਤੇ ਬੈਠੇ ਕਿਸਾਨਾਂ ਨਾਲ ਮਨਾਉਣਗੇ ਨਵਾਂ ਸਾਲ
ਅੰਮ੍ਰਿਤਸਰ, 30 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਕੀਤੇ ਫੈਸਲੇ ਤਹਿਤ ਪੰਜਾਬੀ ਸਾਹਿਤਕਾਰ ਇਸ ਵੇਰਾਂ ਚੜਦਾ ਸਾਲ ਦਿੱਲੀ ਧਰਨੇ ਤੇ ਬੈਠੇ ਕਿਸਾਨਾਂ ਨਾਲ਼ ਬੈਠ ਕੇ ਮਨਾਉਣਗੇ। ਕੇਂਦਰੀ ਸਭਾ ਦੇ ਸਕਤਰ ਦੀਪ ਦੇਵਿੰਦਰ ਸਿੰਘ ਨੇ ਅੱਜ ਇਥੋਂ ਜਾਰੀ ਬਿਆਨ ਵਿਚ ਸਭਾ ਦੇ ਪ੍ਰਧਾਨ …
Read More »
Punjab Post Daily Online Newspaper & Print Media