Tuesday, November 24, 2026

Monthly Archives: December 2020

ਕਿਸਾਨੀ ਸੰਘਰਸ਼ ਦੇ ਸ਼ਹੀਦ ਗੱਜਣ ਸਿੰਘ ਖੱਟਰਾਂ ਨੂੰ ਦਿੱਤੀਆਂ ਭਾਵ ਭਿੰਨੀਆਂ ਸ਼ਰਧਾਂਜਲੀਆਂ

ਕਿਸਾਨਾਂ ਦੀਆਂ ਸ਼ਹੀਦੀਆਂ ਬੇਅਰਥ ਨਹੀਂ ਜਾਣਗੀਆਂ – ਜਗਜੀਤ ਸਿੰਘ ਡੱਲੇਵਾਲ ਸਮਰਾਲਾ, 16 ਦਸੰਬਰ (ਇੰਦਰਜੀਤ ਸਿੰਘ ਕੰਗ) – ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ 29 ਨਵੰਬਰ ਨੂੰ ਸ਼ਹੀਦ ਹੋਏ ਗੱਜਣ ਸਿੰਘ ਖੱਟਰਾਂ ਦੇ ਭੋਗ ਅਤੇ ਅੰਤਿਮ ਅਰਦਾਸ ਪਿੰਡ ਖੱਟਰਾਂ ਦੇ ਗੁਰੁਦਆਰਾ ਸਾਹਿਬ ਵਿਖੇ ਹੋਇਆ।ਕੀਰਤਨ ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਵਿੱਚ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ …

Read More »

ਪ੍ਰਧਾਨ ਮੰਤਰੀ ਮੋਦੀ ਅੜ੍ਹੀ ਛੱਡ ਕੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਨ-ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 16 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਨਿਯੁੱਕਤ ਹੋਣ ’ਤੇ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਕਮੇਟੀ ਵਿਖੇ ਸਾਬਕਾ ਅਧਿਕਾਰੀਆਂ ਨੇ ਬੀਬੀ ਜਗੀਰ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਧਰਮ ਪ੍ਰਚਾਰ ਸਮੇਤ ਸੰਸਥਾ …

Read More »

ਮੋਦੀ ਦੇ ਹਠੀ ਵਤੀਰੇ ਨੇ ਲਈ ਸੰਤ ਸੀਂਗੜੇ ਵਾਲਿਆਂ ਦੀ ਬਲੀ – ਬਾਬਾ ਹਰਨਾਮ ਸਿੰਘ ਖ਼ਾਲਸਾ

ਮੋਰਚੇ ਨੂੰ ਆਖ਼ਰੀ ਜਿੱਤ ਤੱਕ ਸ਼ਾਂਤਮਈ ਬਣਾਈ ਰੱਖਣ ਤੇ ਸੁਚੇਤ ਰਹਿਣ ਦੀ ਕੀਤੀ ਅਪੀਲ ਮਹਿਤਾ ਚੌਕ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਮੋਦੀ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖ਼ੀ ਤੇ ਹਠੀ ਵਤੀਰੇ ਨੇ ਸੰਤ ਬਾਬਾ ਰਾਮ ਸਿੰਘ ਸੀਂਗੜੇ ਵਾਲੇ ਨਾਨਕਸਰ ਕਰਨਾਲ ਦੀ ਬਲੀ ਲੈ …

Read More »

ਡਿਪਟੀ ਕਮਿਸ਼ਨਰ ਵੱਲੋਂ ਜਿਲੇ ਅੰਦਰ ਸਿਹਤ ਸਹੂਲਤਾਂ ਦਾ ਜਾਇਜ਼ਾ

ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਅੱਜ ਜਿਲਾ ਸਿਹਤ ਸੋਸਾਇਟੀ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਹੋਰ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ ਭੁਲੱਥ ਟੀ ਬੈਨਿਥ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵਲੋਂ ਪੀ.ਐਨ.ਡੀ.ਟੀ ਪ੍ਰੋਗਰਾਮ, …

Read More »

ਡਿਪਟੀ ਕਮਿਸ਼ਨਰ ਵਲੋਂ ਪੇਂਡੂ ਖੇਤਰਾਂ ‘ਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

`ਸਮਾਰਟ ਵਿਲੇਜ਼` ਤਹਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਪੇਂਡੂ ਖੇਤਰਾਂ ਅੰਦਰ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ `ਸਮਾਰਟ ਵਿਲੇਜ਼` ਯੋਜਨਾ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕੰਮਾਂ ਨੂੰ ਸਮੇਂ ਸਿਰ …

Read More »

Deputy Commissioner reviews the functioning of health department

Orders to 100 % coverage children under pulse polio Kapurthala, December 16 (Punjab Post Bureau) – Deputy commissioner kapurthala Deepti Uppal today reviews the functioning of health department ,under which she take a stock of health scheme like wellness clinics, DAPO, Bio medical waste, UDID, Drug De Addiction, Sarbat sehat Bema yojna, National tobacco control etc.         …

Read More »

ਕਪੂਰਥਲਾ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼

ਜੰਮੂ ਤੇ ਕਸ਼ਮੀਰ ਤੋਂ ਲਿਆਂਦੀ ਜਾ ਰਹੀ ਢਾਈ ਕੁਇੰਟਲ ਭੁੱਕੀ ਸਮੇਤ 2 ਕਾਬੂ ਕਪੂਰਥਲਾ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਪੁਲਿਸ ਵਲੋਂ ਐਸ.ਐਸ.ਪੀ ਸ੍ਰੀਮਤੀ ਕੰਵਰਦੀਪ ਕੌਰ ਆਈ.ਪੀ ਐਸ ਦੀਆਂ ਹਦਾਇਤਾਂ `ਤੇ ਕਾਰਵਾਈ ਕਰਦਿਆਂ ਡੀ.ਐਸ.ਪੀ ਭੁਲੱਥ ਅਜੈ ਗਾਂਧੀ ਆਈ.ਪੀ.ਐਸ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਨਸ਼ਿਆਂ ਦੀ ਤਸਕਰੀ ਕਰਨ ਵਾਲੇ …

Read More »

ਕਾਰੋਬਾਰੀ ਅਤੇ ਨੋਜਵਾਨ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਰਜਿਸਟੇਸ਼ਨ ਕਰਵਾਉਣ -ਡਿਪਟੀ ਕਮਿਸ਼ਨਰ

ਪਠਾਨਕੋਟ, 16 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੇ ਸਾਰੇ ਕਾਰੋਬਾਰੀਆਂ ਅਤੇ ਨੋਜਵਾਨਾਂ ਨੂੰ ਅਪੀਲ ਹੈ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਪੰਜਾਬ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਭਵਿੱਖ ਵਿੱਚ ਸਰਕਾਰ ਦੀ ਯੋਜਨਾ ਅਨੁਸਾਰ ਨੋਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਅਤੇ ਕਰੋਬਾਰੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਅਨੁਸਾਰ ਵਰਕਰ ਮਿਲ ਸਕਣ।         …

Read More »

ਨਗਰ ਨਿਗਮ ਨੇ ਬਾਈਪਾਸ ‘ਤੇ ਚਲਾਇਆ ਸਫਾਈ ਅਭਿਆਨ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਇਸੇ ਦੌਰਾਨ ਮੇਅਰ ਕਰਮਜੀਤ ਸਿੰਘ ਤੇ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ‘ਤੇ ਨਗਰ ਨਿਗਮ ਵਲੋਂ ਸਿਹਤ ਵਿਭਾਗ ਵਲੋਂ ਫਤਿਹਗੜ੍ਹ ਚੂੜੀਆਂ ਬਾਈਪਾਸ ਤੋਂ ਗੁਮਟਾਲਾ ਬਾਈਪਾਸ ਤੱਕ ਗੰਦੇ ਨਾਲੇ ਦੇ ਨਾਲ-ਨਾਲ ਪਏ ਕੂੜੇ ਦੇ ਢੇਰਾਂ ਦੀ ਸਫਾਈ ਕਰਵਾਈ ਗਈ।ਜਿਸ ਸਬੰਧੀ ਇਲਾਕਾ ਨਿਵਾਸੀਆਂ ਵਲੋਂ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ।                 …

Read More »