Tuesday, November 24, 2026

Monthly Archives: December 2020

ਮੇਅਰ ਨੇ ਕੀਤਾ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਦਾ ਉਦਘਾਟਨ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੂਰਬੀ ਦੀ ਵਾਰਡ ਨੰ. 27 ਦੇ ਇਲਾਕੇ ਕ੍ਰਿਸ਼ਨਾ ਸਕੇਅਰ ਨਜ਼ਦੀਕ ਸ਼ਿਵਾਲਾ ਭਾਈਆਂ ਵਿਖੇ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।ਇਹ ਕੰਮ 2.42 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।ਜਿਸ ਤਹਿਤ ਵਾਰਡ ਨੰ. 26, 27, 28, 29 ਅਤੇ 30 ਆਦਿ ਦੇ ਵੱਖ-ਵੱਖ ਇਲਾਕਿਆਂ `ਚ ਇੰਟਰਲਾਕਿੰਗ …

Read More »

ਨਿਗਮ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਹੋਏ ਕੋਰੋਨਾ ਟੈਸਟ

ਅੰਮ੍ਰਿਤਸਰ, 16 ਦਸੰਬਰ (ਜਗਦੀਪ ਸਿੰਘ) – ਮੇਅਰ ਅਤੇ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਨਗਰ ਨਿਗਮ ਦੇ ਉੱਤਰੀ ਜ਼ੋਨ ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕਰੋਨਾ ਟੈਸਟ ਕਰਵਾਏ ਗਏ।ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਕੰਪਨੀ ਬਾਗ ਵਿਖੇ ਸਿਵਲ ਵਿਭਾਗ, ਓ ਐਂਡ ਐਮ ਵਿਭਾਗ, ਸਿਹਤ ਵਿਭਾਗ, ਹੋਰਟੀਕਲਚਰ ਤੇ ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੁੱਲ 113 ਟੈਸਟ ਹੋਏ।ਇਹ ਸਾਰੇ ਟੈਸਟ …

Read More »

ਕਿਸਾਨ ਮਜ਼ਦੂਰ ਜਥੇਬੰਦੀ ਦਾ ਰੇਲ ਰੋਕੋ ਅੰਦੋਲਨ ਜੰਡਿਆਲਾ ਗੁਰੂ ਵਿਖੇ 83ਵੇਂ ਦਿਨ ‘ਚ ਦਾਖਲ

ਦਿੱਲੀ ਦੇ ਕੁੰਡਲੀ ਬਾਰਡਰ ਵਿਖੇ ਪੰਨੂ ਤੇ ਪੰਧੇਰ ਦੀ ਅਗਵਾਈ ‘ਚ ਧਰਨਾ ਨਿਰੰਤਰ ਜਾਰੀ ਜੰਡਿਆਲਾ ਗੁਰੁ, 16 ਦਸੰਬਰ (ਹਰਿੰਦਰ ਪਾਲ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ ਰੇਲ ਰੋਕੋ ਅੰਦੋਲਨ ਜੰਡਿਆਲਾ ਗੁਰੂ ਗਹਿਰੀ ਮੰਡੀ ਵਿਖੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿੱਚ ਅੱਜ 83ਵੇਂ ਦਿਨ ‘ਚ ਦਾਖਲ ਹੋ ਗਿਆ, ਜੋ ਕਾਲੇ …

Read More »

ਅੱਜ 39 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ

ਕੋਰੋਨਾ ਤੋਂ ਮੁਕਤ ਹੋਏ 73 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 39 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 73 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12758 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ …

Read More »

ਲੋਕ ਧਾਰਾ ਵਿਗਿਆਨੀ ਡਾ. ਜੋਗਿੰਦਰ ਸਿੰਘ ਕੈਰੋਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 15 ਦਸੰਬਰ (ਦੀਪ ਦਵਿੰਦਰ ਸਿੰਘ) – ਲੋਕ ਧਾਰਾ ਵਿਗਿਆਨੀ ਅਤੇ ਪ੍ਰਮੁੱਖ ਸਾਹਿਤਕਾਰ ਡਾ. ਜੋਗਿੰਦਰ ਸਿੰਘ ਕੈਰੋਂ ਨੂੰ ਅੱਜ ਬਾਬਾ ਬੁੱਢਾ ਕਾਲਜ਼ ਬੀੜ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਕਾਲਜ਼ ਦੀ ਪ੍ਰਬੰਧਕੀ ਕਮੇਟੀ ਅਤੇ ਸਟਾਫ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਡਾ. ਕੈਰੋਂ ਹੁਰਾਂ ਦੀਆਂ ਉਮਰ ਭਰ ਦੀਆਂ ਪ੍ਰਾਪਤੀਆਂ ਬਦਲੇ ਉਨ੍ਹਾਂ ਨੂੰ ਭੇਂਟ ਕੀਤਾ ਗਿਆ।       …

Read More »

ਹਰੀ ਸਿੰਘ ਨੇ ਕਿਸਾਨ ਅੰਦੋਲਨ ਦੀ ਹਮਾਇਤ ਲਈ ਮੁਫਤ ਬੱਸਾਂ ਕੀਤੀਆਂ ਝੰਡੀ ਦੇ ਕੇ ਕੀਤਾ ਰਵਾਨਾ

ਅੰਦੋਲਨ ਦੀ ਜਿੱਤ ਤੱਕ ਜਾਰੀ ਰਹੇਗੀ ਦਿੱਲੀ ਆਉਣ-ਜਾਣ ਦੀ ਮੁਫਤ ਬੱਸ ਸੇਵਾ- ਹਰੀ ਸਿੰਘ ਧੂਰੀ, 15 ਦਸੰਬਰ (ਪ੍ਰਵੀਨ ਗਰਗ) – ਪ੍ਰੀਤ ਟਰੈਕਟਰ ਅਤੇ ਕੰਬਾਇਨ ਗਰੁੱਪ ਦੀ ਮੈਨੇਜਮੈਂਟ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਅਕਾਲੀ ਆਗੂ ਹਰੀ ਸਿੰਘ ਵੱਲੋਂ ਅੱਜ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਦਿੱਲੀ ਜਾਣ ਵਾਲੇ ਲੋਕਾਂ ਲਈ ਚਲਾਈਆਂ ਗਈਆਂ ਦੋ ਮੁਫਤ ਬੱਸਾਂ ਨੂੰ ਪਹਿਲੇ ਦਿਨ ਝੰਡੀ ਦੇ ਕੇ …

Read More »

ਐਡਵੋਕੇਟ ਗੁਰਪ੍ਰੀਤ ਸਿੰਘ ਗੋਸਲਾਂ ਬਣੇ ‘ਆਪ’ ਦੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਮੀਡੀਆ ਇੰਚਾਰਜ਼

 ਸਮਰਾਲਾ, 15 ਦਸੰਬਰ (ਇੰਦਰਜੀਤ ਸਿੰਘ ਕੰਗ) – ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸੀਨੀਅਰ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਗੋਸਲਾਂ ਨੂੰ ਜ਼ਿਲ੍ਹਾ ਲੁਧਿਆਣਾ (ਇਹਾਤੀ) ਦਾ ਮੀਡੀਆ ਇੰਚਾਰਜ਼ ਲਗਾਉਣ ਦਾ ਫੈਸਲਾ ਕੀਤਾ ਹੈ।ਗੋਸਲਾਂ ਨੇ ਆਪਣੀ ਨਿਯੁੱਕਤੀ ‘ਤੇ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ, ਜਰਨੈਲ ਸਿੰਘ ਆਪ ਇੰਚਾਰਜ਼ ਪੰਜਾਬ, ਗੁਰਦਰਸ਼ਨ ਸਿੰਘ ਜ਼ਿਲ੍ਹਾ ਪ੍ਰਧਾਨ, ਸਮੂਹ ਲੀਡਰਸ਼ਿਪ ਅਤੇ ਵਲੰਟੀਰੀਅਰਾਂ ਦਾ …

Read More »

ਕਿਸਾਨੀ ਸੰਘਰਸ਼ ਦਾ ਸ਼ਹੀਦ ਗੱਜਣ ਸਿੰਘ ਖੱਟਰਾਂ

                ਗੱਜਣ ਸਿੰਘ ਦਾ ਜਨਮ 22 ਮਈ 1964 ਨੂੰ ਪਿੰਡ ਖੱਟਰਾਂ, ਤਹਿਸੀਲ ਸਮਰਾਲਾ (ਲੁਧਿਆਣਾ) ਵਿਖੇ ਪਾਲ ਸਿੰਘ ਦੇ ਗ੍ਰਹਿ ਮਾਤਾ ਸੁਰਜੀਤ ਕੌਰ ਦੀ ਕੁੱਖੋਂ ਹੋਇਆ।ਆਪਣੇ ਦੋ ਭਰਾਵਾਂ ਸੱਜਣ ਸਿੰਘ, ਨਿਰਮਲ ਸਿੰਘ ਅਤੇ ਭੈਣ ਸੁਰਿੰਦਰ ਕੌਰ ਤੋਂ ਛੋਟਾ ਸੀ।ਉਹ ਸ਼ੁਰੂ ਤੋਂ ਧਾਰਮਿਕ ਬਿਰਤੀ ਅਤੇ ਮਿਹਨਤ ਕਰਨ ਵਿੱਚ ਵਿਸ਼ਵਾਸ਼ ਰੱਖਣ ਵਾਲਾ ਸੀ।ਦਸਵੀਂ ਕਰਨ ਉਪਰੰਤ ਅਮ੍ਰਿਤਪਾਨ …

Read More »

ਕੁੰਡਲੀ ਬਾਰਡਰ ਦੇ ਸੰਘਰਸ਼ ਨੂੰ ‘ਜੰਗ ਮੁੱਕੀ ਨਹੀਂ ਸ਼ੁਰੂ ਹੋਈ ਐ’ ਦਾ ਨਾਅਰਾ ਦੇਣ ’ਚ ਕਾਮਯਾਬ ਰਹੀ ਅਕਸ ਰੰਗਮੰਚ ਸਮਰਾਲਾ ਦੀ ਟੀਮ

ਸਮਰਾਲਾ, 15 ਦਸੰਬਰ (ਇੰਦਰਜੀਤ ਸਿੰਘ ਕੰਗ) – ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਨਵੀਂ ਰੂਹ ਫੂਕਣ ਲਈ ਦਿਨ ਪ੍ਰਤੀ ਦਿਨ ਪੰਜਾਬ ਤੋਂ ਵੱਖ-ਵੱਖ ਤਰ੍ਹਾਂ ਦੇ ਸਲੋਗਨ ਲੈ ਕੇ ਜੂਝਾਰੂ ਸੋਚ ਰੱਖਣ ਵਾਲੇ ਲੋਕ ਪਹੁੰਚ ਰਹੇ ਹਨ।ਇਸੇ ਤਰ੍ਹਾਂ ਦਾ ਜੋਸ਼ ਭਰਨ ਲਈ ਸਮਰਾਲਾ ਤੋਂ ਅਕਸ ਰੰਗਮੰਚ ਦੀ ਟੀਮ ਅਤੇ ਸਮਾਜਸੇਵੀ ਸੰਸਥਾ ਸਮਰਾਲਾ ਸੋਸ਼ਲ ਵੇਲਫੇਅਰ ਸੁਸਾਇਟੀ ਤਿੰਨ ਵਾਰ …

Read More »

ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਵਤਨ ਪੁੱਜੀ ਨੌਜਵਾਨ ਦੀ ਮ੍ਰਿਤਕ ਦੇਹ

ਪ੍ਰੇਸ਼ਾਨੀ ਦੇ ਚੱਲਦਿਆਂ 3 ਨਵੰਬਰ ਨੂੰ ਕਰ ਲਈ ਸੀ ਆਤਮਹੱਤਿਆ ਅੰਮ੍ਰਿਤਸਰ, 145 ਦਸੰਬਰ (ਜਗਦੀਪ ਸਿੰਘ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਦੁਬਈ ਦੇ 15.12ਉੱਘੇ ਸਿੱਖ ਕਾਰੋਬਾਰੀ ਅਤੇ ਡਾ. ਐਸ.ਪੀ ਸਿੰਘ ਓਬਰਾਏ ਸਦਕਾ ਬਰਨਾਲਾ ਸ਼ਹਿਰ ਦੇ 34 ਸਾਲਾ ਨੌਜਵਾਨ ਭਗਵੰਤ ਸਿੰਘ ਦੀ ਮਿਤਕ ਦੇਹ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ ਵਿਖੇ ਪੁੱਜੀ।     …

Read More »