Tuesday, November 24, 2026

Monthly Archives: December 2020

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਕਰਵਾਏ ਜਾਣਗੇ 19 ਤਰ੍ਹਾਂ ਦੇ ਕੋਰਸ- ਐਸ.ਪੀ ਆਂਗਰਾ

ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ ਨੇ ਕਿਹਾ ਹੈ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ 19 ਤਰ੍ਹਾਂ ਦੇ ਕੋਰਸ ਮੁਫਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨੌਜਵਾਨ ਮੁੰਡੇ ਕੁੜੀਆਂ ਦੇ ਹੁਨਰ ਨੂੰ ਵਿਕਸਤ ਕਰਕੇ ਉਨਾਂ ਨੂੰ ਰੁਜ਼ਗਾਰ ਸਥਾਪਤੀ ਦੇ ਕਾਬਿਲ ਬਣਾਇਆ ਜਾ ਸਕੇ।                 …

Read More »

ਡਿਪਟੀ ਕਮਿਸ਼ਨਰ ਵਲੋਂ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਲੜਕੀਆਂ ਦੇ ਖੇਡ ਤੇ ਕੁਇਜ਼ ਮੁਕਾਬਲੇ ਕਰਵਾਉਣ ਦੇ ਨਿਰਦੇਸ਼ ਕਪੂਰਥਲਾ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸਰਕਾਰੀ ਸਕੂਲਾਂ ਵਿਚ ਲੜਕੀਅ੍ਯਾਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਖੇਡ ਮੁਕਾਬਲੇ ਤੇ ਕੁਇਜ਼ ਮੁਕਾਬਲੇ ਕਰਵਾਉਣ ਵੱਲ ਵਿਸ਼ੇਸ ਤਵੱਜ਼ੋਂ ਦੇਣ । ਅੱਜ ਇਥੇ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਸਿੱਖਿਆ …

Read More »

ਯੂਨੀਵਰਸਿਟੀ `ਚ ਸਥਾਪਤ ਹੋਵੇਗੀ ਨਾਵਲਕਾਰ ਨਾਨਕ ਸਿੰਘ ਗੈਲਰੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਨਾਵਲਕਾਰ ਨਾਨਕ ਸਿੰਘ ਮੈਮੋਰੀਅਲ ਟਰੱਸਟ ਵਿਚਕਾਰ ਅਹਿਮ ਸਮਝੌਤਾ ਅੰਮ੍ਰਿਤਸਰ, 14 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਚ ਪੰਜਾਬੀ ਦੇ ਉੱਘੇ ਨਾਵਲਕਾਰ ਸ. ਨਾਨਕ ਸਿੰਘ ਦੀ ਯਾਦ ਵਿਚ ਇਕ ਵਿਸ਼ੇਸ਼ ਗੈਲਰੀ ਸਥਾਪਤ ਕੀਤੀ ਜਾਵੇਗੀ ਜਿਸ ਦੇ ਵਿਚ ਜਿਥੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਵੱਖ ਵੱਖ ਵਸਤਾਂ ਦੀ ਪ੍ਰਦਰਸ਼ਨੀ ਹੋਵੇਗੀ ਉਥੇ ਉਨ੍ਹਾਂ …

Read More »

Memorandum of Understanding between GNDU and Nanak Singh Novelist Memorial Trust

Amritsar,  December 14 (Punjab Post Bureau) – The Guru Nanak Dev University and the Nanak Singh Memorial Trust has signed a Memorandum of Understanding to establish a Nanak Singh Centre within the premises of the Bhai Gurdas Library of the University and to institute the annual Nanak Singh Novelist Award and Nanak Singh Memorial Lecture.             Prof. Jaspal Singh Sandhu, …

Read More »

ਐਨ.ਆਰ.ਆਈ ਹਿੰਮਤਪਾਲ ਸਿੰਘ ਵਲੋਂ ਸਰਕਾਰੀ ਸਕੂਲ ਅਬਦਾਲ ਨੂੰ ਐਲ.ਈ.ਡੀ ਦਾਨ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਸਕੂਲਾਂ ਦੇ ਵਿਕਾਸ ਵਿੱਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਸਮਾਜ ਨੂੰ ਪ੍ਰੇਰਿਤ ਕਰਨ ਲਈ ਚਲਾਈ ਮੁਹਿੰਮ ਤਹਿਤ ਅੱਜ ਸਰਕਾਰੀ ਹਾਈ ਸਕੂਲ ਅਬਦਾਲ …

Read More »

ਅੰਗਰੇਜ਼ੀ ਬੂਸਟਰ ਕਲੱਬਾਂ ਤਹਿਤ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੀ ਆਨਲਾਈਨ ਮਿਲਣੀ ਕਰਵਾਏਗਾ ਸਿੱਖਿਆ ਵਿਭਾਗ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਝਿਜ਼ਕ ਨੂੰ ਦੂਰ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਸਥਾਪਿਤ ਕੀਤੇ ਅੰਗਰੇਜ਼ੀ ਬੂਸਟਰ ਕਲੱਬਾਂ ਤਹਿਤ ਕਰਵਾਈਆਂ ਜਾਂਦੀਆਂ ਵੱਖ ਵੱਖ ਗਤੀਵਿਧੀਆਂ ਤੋਂ ਉਤਸ਼ਾਹਿਤ ਅਧਿਆਪਕ-ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।   …

Read More »

ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ ਵਿਖੇ ਸਵੈ-ਰੋਜ਼ਗਾਰ ਕਮ ਪਲੇਸਮੈਂਟ ਕੈਂਪ 15 ਦਸੰਬਰ ਨੂੰ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 15 ਦਸੰਬਰ 2020 ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਛੇਹਰਟਾ (ਅੰਮ੍ਰਿਤਸਰ) ਵਿਖੇ ਸਵੈ-ਰੋਜ਼ਗਾਰ ਕਮ ਪਲੇਸਮੈਂਟ ਕੈਂਪ ਲਗਵਾਇਆ ਜਾਵੇਗਾ।                   ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ 15 ਦਸੰਬਰ ਨੂੰ ਲੱਗਣ ਵਾਲੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੇ ਨਵੇ ਚੁਣੇ ਅਹੁਦੇਦਾਰਾਂ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 14 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਪਸ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਗੰਦੁਤਾ) ਦੇ ਨਵੇਂ ਚੁਣੇ ਅਤੇ ਪੀ.ਸੀ.ਸੀ.ਟੀ.ਯੂ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ।ਪੀ.ਸੀ.ਸੀ.ਟੀ.ਯੂ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਏਰੀਆ ਸੈਕਟਰੀ ਬੀ.ਬੀ ਯਾਦਵ ਨੇ ਗੰਦੁਤਾ ਦੇ ਨਵੇਂ ਚੁਣੇ ਅਹੱਦੇਦਾਰਾਂ ਨੂੰ ਵਧਾਈ ਦਿਤੀ।ਉਹਨਾਂ ਕਿਹਾ ਕਿ ਦੋਵੇ ਜਥੇਬੰਦੀਆਂ ਪੀ.ਸੀ.ਸੀ.ਟੀ.ਯੂ ਦੇ ਬੈਨਰ ਥਲੇ ਲੰਬੇ ਸਮੇਂ ਤੋਂ ਸੰਘਰਸ਼ …

Read More »

ਪ੍ਰੀਤ ਗਰੁੱਪ ਨੇ ਕਿਸਾਨ ਅੰਦੋਲਨ ਦੀ ਹਮਾਇਤ ‘ਚ ਕੀਤੀ ਨਿਵੇਕਲੀ ਪਹਿਲ

ਦੋ ਬੱਸਾਂ ਲਗਾ ਕੇ ਕਿਸਾਨਾਂ ਨੂੰ ਧੂਰੀ ਤੋਂ ਦਿੱਲੀ ਆਉਣ-ਜਾਣ ਦੀ ਮੁਹੱਈਆ ਕਰਵਾਈ ਮੁਫਤ ਸਹੂਲਤ ਧੂਰੀ, 13 ਦਸੰਬਰ (ਪ੍ਰਵੀਨ ਗਰਗ) – ਪ੍ਰੀਤ ਟਰੈਕਟਰ ਅਤੇ ਕੰਬਾਇਨ ਗਰੁੱਪ ਦੀ ਮੈਨੇਜਮੈਂਟ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ।ਜਿਸ ਦੇ ਚੱਲਦਿਆਂ ਕਿਸਾਨੀ ਸੰਘਰਸ਼ ਦੀ ਹਮਾਇਤ ਲਈ ਦਿੱਲੀ ਆਉਣ-ਜਾਣ ਵਾਲੇ ਲੋਕਾਂ ਲਈ ਦੋ ਮੁਫਤ ਬੱਸਾਂ ਚਲਾਈਆਂ ਗਈਆਂ ਹਨ। ਅਕਾਲੀ ਆਗੂ …

Read More »