ਅੰਮ੍ਰਿਤਸਰ, 13 ਦਸੰਬਰ (ਪ੍ਰਵੀਨ ਸਹਿਗਲ) – ਸੰਜੀਵ ਕੁਮਰਾ ਅਤੇ ਸ਼ੀਤਲ ਵਾਸੀ ਅੰਮ੍ਰਿਤਸਰ ਨੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »Monthly Archives: December 2020
ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਦੀ ਅਮਨਦੀਪ ਹਾਂਡਾ ਸਹੋਦਯਾ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਸਹੋਦਯਾ ਸਕੂਲ ਕੰਪੈਲਕਸ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਇੱਕ ਸਨਮਾਨ ਸਮਾਰੋਹ ਦੌਰਾਨ ਸੀ.ਬੀ.ਐਸ.ਈ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦਿਆ ਦੇ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਲਈ ‘ਸਹੋਦਯਾ ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਜਿੰਨਾਂ ਵਿੱਚ ਸੇਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਦੀ ਸ਼੍ਰੀਮਤੀ ਅਮਨਦੀਪ ਹਾਂਡਾ ਵੀ ਸ਼ਾਮਲ …
Read More »ਸ਼ਹਿਰ ਦੇ ਵਿਕਾਸ ਲਈ ਸਾਰੇ ਵਿਭਾਗਾਂ ਦਾ ਆਪਸੀ ਤਾਲਮੇਲ ਜਰੂਰੀ – ਮੇਅਰ
ਨਿਗਮ ਨੂੰ ਦੁਜੇ ਵਿਭਾਗਾਂ ਦਾ ਪੂਰਾ ਸਹਿਯੋਗ ਮਿਲਣ ਦਾ ਡੀ.ਸੀ ਨੇ ਦੁਆਇਆ ਭਰੋਸਾ ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੋਮਲ ਮਿਤਲ ਵਲੋਂ ਨਗਰ ਨਿਗਮ ਅਧਿਕਾਰੀਆਂ ਨੂੰ ਵਿਕਾਸ ਕਾਰਜ਼ਾਂ ‘ਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਨਣ ਲਈ ਰੱਖੀ ਗਈ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਆਪਣੇ ਅਮਲੇ ਸਮੇਤ ਸ਼ਾਮਲ ਹੋਏ।ਪਹਿਲਾਂ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ …
Read More »ਮੋਦੀ ਸਰਕਾਰ ਕਿਸਾਨਾਂ ਨਾਲ ਇਨਸਾਫ ਕਰੇ – ਬਾਸਰਕੇ
ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਖੇਤੀ ਸਬੰਧੀ ਪਾਸ ਕੀਤੇ ਤਿੰਨ ਕਾਲੇ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਇਨਸਾਫ ਦੇਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਇੰਦਰਜੀਤ ਸਿੰਘ ਬਾਸਰਕੇ ਨੇ ਕਿਹਾ ਹੈ ਕਿ ਭਾਜਪਾ ਦੀ ਮੋਦੀ ਸਰਕਾਰ ਨੇ ਵਿਦੇਸ਼ਾਂ ਵਿਚੋਂ ਕਾਲਾ ਧਨ ਮੰਗਵਾਉਣ ਦੇ ਨਾਂ ’ਤੇ …
Read More »ਨੈਸ਼ਨਲ ਲੋਕ ਅਦਾਲਤ ਰਾਹੀਂ ਕਪੂਰਥਲਾ ‘ਚ 1692 ਕੇਸਾਂ ਦਾ ਨਿਪਟਾਰਾ
9,21,71,757/- ਰਕਮ ਦੇ ਪਾਸ ਕੀਤੇ ਗਏ ਅਵਾਰਡ ਕਪੂਰਥਲਾ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੋਕ ਅਦਾਲਤ ਦੇ ਮੌਕੇ ਤੇ ਮਾਣਯੋਗ ਕਿਸ਼ੋਰ ਕੁਮਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 12-12-2020 ਨੂੰ ਜਿਲ੍ਹਾ ਕਚਹਿਰੀ ਕਪੂਰਥਲਾ ਵਿਖੇ 12, ਸਬ ਡਵੀਜਨ ਭੁਲੱਥ ਵਿਖੇ 1, ਸਬ-ਡਵੀਜ਼ਨ ਫਗਵਾੜਾ ਵਿਖੇ 2 ਅਤੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ ਗਏ। …
Read More »ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਕਰਵਾਇਆ ਜਾਵੇਗਾ ਇਕ ਮਹੀਨੇ ਦਾ ਮੁਫ਼ਤ ਕੰਪਿਊਟਰ ਸਿਖਲਾਈ ਕੋਰਸ
ਕਪੂਰਥਲਾ 12 ਦਸੰਬਰ (ਪੰਜਾਬ ਪੋਸਟ ਬਿਊਰੋ%2
Read More »1082 Cases settled in National Lok Adalat- Civil Judge Sr. Divn
Amritsar, December 12 (Punjab Post Bureau) – As per the directions given by National Legal Services Authority and Punjab State Legal Services Authority SAS Nagar Mohali. Under the guidance of Balwinder Singh Sandhu Hon’ble District & Sessions Judge Amritsar a National Lok Adalat was held on 12.12.2020 at District Courts Amritsar, Ajnala and Baba Bakala Sahib. In this regard, in …
Read More »ਨੈਸ਼ਨਲ ਲੋਕ ਅਦਾਲਤ ‘ਚ ਹੋਇਆ 1082 ਕੇਸਾਂ ਦਾ ਨਿਪਟਾਰਾ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ-ਕਮ-ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬਲਵਿੰਦਰ ਸਿੰਘ ਸੰਧੂ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਅਤੇ ਸੁਮਿਤ ਮੱਕੜ ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਨੈਸ਼ਨਲ ਲੋਕ …
Read More »26 ਦਸੰਬਰ ਨੂੰ ਹੋਵੇਗਾ ਸਿੱਖ ਇਸਤਰੀ ਸੰਮੇਲਨ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 12 ਦਸੰਬਰ (ਗੁਰਪ੍ਰੀਤ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ 26 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖ ਇਸਤਰੀ ਸੰਮੇਲਨ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ …
Read More »ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਨੇ ਮਾਤਾ ਦਾ ਇਲਾਜ਼ ਕਰਵਾਇਆ
ਅੰਮ੍ਰਿਤਸਰ, 12 ਦਸੰਬਰ (ਸੰਧੂ) – ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਰਜਿ: ਸੁਲਤਾਨਵਿੰਡ ਵੱਲੋਂ ਸੰਘਰਸ਼ੀ ਯੋਧੇ ਨਿਸ਼ਾਨ ਸਿੰਘ ਤੁੜ ਦੀ ਮਾਤਾ ਅਨੰਤੀ ਕੌਰ (75) ਜੋ ਕਿ ਚੂਲੇ ਦੀ ਬੀਮਾਰੀ ਤੋਂ ਪੀੜਤ ਹੋਣ ਕਾਰਣ ਚੱਲਣ ਫਿਰਨ ਤੋਂ ਵੀ ਅਸਮਰੱਥ ਦਾ ਇਲਾਜ਼ ਕਰਵਾਇਆ ਹੈ। ਮੁੱਖ ਸੇਵਾਦਾਰ ਬੀਬੀ ਸੰਦੀਪ ਕੌਰ ਖਾਲਸਾ ਨੇ ਦੱਸਿਆ ਕਿ …
Read More »
Punjab Post Daily Online Newspaper & Print Media