Tuesday, November 24, 2026

Monthly Archives: December 2020

ਗਲੀ ਮਹੁੱਲਾ ਕ੍ਰਿਕੇਟ ਟੂਰਨਾਮੈਂਟ ‘ਚ ਖਿਡਾਰੀਆਂ ਦਿਖਾਇਆ ਉਤਸ਼ਾਹ

ਅੰਮ੍ਰਿਤਸਰ, 12 ਦਸੰਬਰ (ਸੰਧੂ) – ਕ੍ਰਿਕੇਟ ਖੇਡ ਤੇ ਸਮਾਜ ਸੇਵਾ ਨੂੰ ਸਮਰਪਿਤ ਨਾਮਵਰ ਹਸਤੀ ਕੋਚ ਰਜਿੰਦਰ ਵਲੋਂ ਗਲੀ ਮਹੁੱਲੇ ਵਿਚ ਕ੍ਰਿਕੇਟ ਖੇਡਣ ਦੇ ਸ਼ੌਕੀਨਾਂ ਨੂੰ ਕ੍ਰਿਕੇਟ ਖੇਡ ਪ੍ਰਤੀ ਹੋਰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਭਗਤਾਂ ਵਾਲਾ ਸਥਿਤ ਮੁਹੱਲਾ ਹਰਗੋਬਿੰਦਪੁਰ ਵਿਖੇ 10, 12 ਸਾਲ ਉਮਰ ਵਰਗ ਦੇ (ਲੜਕੇ) ਖਿਡਾਰੀਆਂ ਦਾ ਗਲੀ ਮੁਹੱਲਾ ਟੈਨਿਸ ਬਾਲ ਕ੍ਰਿਕੇਟ ਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ।ਜਿਸ …

Read More »

ਕੁੰਗ-ਫੂ-ਵੁਸ਼ੂ ਅਤੇ ਬੋਧੀਜੀਤ ਖਿਡਾਰੀਆਂ ਦਾ ਬੈਲਟ ਬੈਸਟ ਟ੍ਰੇਨਿੰਗ ਕੈਂਪ ਲੱਗਾ

ਅੰਮ੍ਰਿਤਸਰ, 12 ਦਸੰਬਰ (ਸੰਧੂ) – ਕੰੁਗ-ਫੂ-ਵੁਸ਼ੂ ਅਤੇ ਬੋਧੀਜੀਤ ਫੈਡਰੇਸ਼ਨ ਆਫ ਇੰਡੀਆ ਦੇ ਸੰਸਥਾਪਕ ਅਤੇ ਕੌਮਾਂਤਰੀ ਕੋਚ ਹਰਜੀਤ ਸਿੰਘ ਦੀ ਅਗਵਾਈ ‘ਚ ਈਸਟ ਮੋਹਨ ਨਗਰ ਸਥਿਤ ਪਾਰਕ ਵਿਖੇ ਕੋਵਿਡ-19 ਦੀਆਂ ਸਾਵਧਾਨੀਆਂ ਨੂੰ ਧਿਆਨ ‘ਚ ਰੱਖਦੇ ਹੋਏ ਮਾਰਸ਼ਲ ਆਰਟ ਦਾ ਬੈਲਟ ਟੈਸਟ ਟ੍ਰੇਨਿੰਗ ਕੈਂਪ ਲਗਾਇਆ ਗਿਆ। ਜਿਸ ਵਿਚ ਵੱਖ-ਵੱਖ ਉਮਰ ਵਰਗ ਦੇ ਦਰਜਨਾਂ ਖਿਡਾਰੀਆਂ (ਲੜਕੇ-ਲੜਕੀਆਂ) ਨੇ ਉਤਸ਼ਾਹ ਪੂਰਵਕ ਹਿੱਸਾ ਲਿਆ।     …

Read More »

ਅਧਿਆਪਕਾਂ, ਮਾਪਿਆਂ, ਵਿਦਿਆਰਥੀਆਂ, ਕਰਮਚਾਰੀਆਂ ਤੇ ਜੀ.ਐਨ.ਡੀ.ਯੂ ਪ੍ਰਬੰਧਨ ਵਿਚਾਲੇ ਬੇਹਤਰ ਤਾਲਮੇਲ ਸਮੇਂ ਦੀ ਲੋੜ – ਹਰਵਿੰਦਰ ਕੌਰ ਅਤੇ ਰਜਨੀਸ਼ ਭਾਰਦਵਾਜ

ਅੰਮ੍ਰਿਤਸਰ, 12 ਦਸੰਬਰ (ਸੰਧੂ) – ਸਾਲ 2020 ਦੌਰਾਨ ਕੁਦਰਤੀ ਅਤੇ ਗੈਰ-ਕੁਦਰਤੀ ਤੌਰ ‘ਤੇ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ ਅਧਿਆਪਨ ਅਤੇ ਗੈਰ-ਅਧਿਆਪਨ ਜੀ.ਐਨ.ਡੀ.ਯੂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਸੈਕਟਰੀ ਰਜਨੀਸ਼ ਭਾਰਦਵਾਜ ਨੇ ਕਿਹਾ ਕਿ ਯੂਨੀਵਰਸਿਟੀ ‘ਚ ਕੰਮ ਕਰਨ ਵਾਲੇ ਅਧਿਆਪਨ ਅਤੇ ਗੈਰ-ਅਧਿਆਪਨ …

Read More »

ਸੰਗਰੂਰ ਚੈਂਬਰ ਆਫ ਕਾਮਰਸ ਦੇ ਆਗੂਆਂ ਨੇ ਕੈਬਨਿਟ ਮੰਤਰੀ ਨਾਲ ਕੀਤੀ ਮੁਲਾਕਾਤ

ਧੂਰੀ, 12 ਦਸੰਬਰ (ਪ੍ਰਵੀਨ ਗਰਗ) – ਸੰਗਰੂਰ ਚੈਂਬਰ ਆਫ ਕਾਮਰਸ ਦੇ ਆਗੂਆਂ ਨੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੁਲਾਕਾਤ ਕਰਕੇ ਇੰਡਸਟਰੀ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ। ਚੈਂਬਰ ਦੇ ਸੈਕਟਰੀ ਅੰਮ੍ਰਿਤ ਗਰਗ ਰਿੰਕੂ ਨੇ ਸਿੰਗਲਾ ਤੋਂ ਮੰਗ ਕਰਦਿਆਂ ਕਿਹਾ ਕਿ ਸੀ.ਐਲ.ਯੂ ਦੇ ਦਫਤਰ ਹਰ ਜ਼ਿਲੇ੍ ਵਿੱਚ ਹੋਣੇ ਚਾਹੀਦੇ ਹਨ ਤਾਂ ਜੋ ਇੰਡਸਟਰੀਲਿਸਟ ਨੂੰ ਖੱਜ਼ਲ-ਖੁਆਰ ਨਾ ਹੋਣਾ ਪਵੇ ਅਤੇ …

Read More »

ਧੂਰੀ ਰਾਈਸ ਮਿਲਰਜ਼ ਐਸੋਸੀਏਸ਼ਨ ਨੇ ਵੇਅਰ ਹਾਊਸ ਦੇ ਮੈਨੇਜਰ ‘ਤੇ ਲਗਾਏ ਗੰਭੀਰ ਦੋਸ਼

ਚਹੇਤਿਆਂ ਦੇ ਸ਼ੈਲਰਾਂ ਵਿੱਚ ਵੱਧ ਜੀਰੀ ਕੀਤੀ ਭੰਡਾਰ – ਸੁਰੇਸ਼ ਜਿੰਦਲ ਧੂਰੀ, 12 ਦਸੰਬਰ (ਪ੍ਰਵੀਨ ਗਰਗ) – ਧੂਰੀ ਰਾਈਸ ਮਿਲਰਜ਼ ਐਸੋਸੀਏਸ਼ਨ ਧੂਰੀ ਦੇ ਪ੍ਰਧਾਨ ਸੁਰੇਸ਼ ਜਿੰਦਲ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਲਿਮ: ਧੂਰੀ ਦੇ ਮੈਨੇਜਰ ‘ਤੇ ਦੋਸ਼ ਲਗਾਉਂਦਿਆਂ ਦੱਸਿਆ ਕਿ ਜੀਰੀ ਪਿੜਾਈ ਸੀਜ਼ਨ 2020-21 ਦੌਰਾਨ ਮੈਨੇਜਰ ਵੱਲੋਂ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਚਹੇਤਿਆਂ …

Read More »

ਕਿਸਾਨ ਅੰਦੋਲਨ ਦੀ ਹਮਾਇਤ ‘ਚ ਗਏ ਮੁਨੀਮ ਦੀ ਦਿੱਲੀ ਵਿਖੇ ਹੋਈ ਮੌਤ

ਰਾਮ ਬਾਗ ਧੂਰੀ ਵਿਖੇ ਕੀਤਾ ਗਿਆ ਅੰਤਿਮ ਸਸਕਾਰ ਧੂਰੀ, 12 ਦਸੰਬਰ (ਪ੍ਰਵੀਨ ਗਰਗ) – ਕੇਂਦਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਧੂਰੀ ਤੋਂ ਆੜ੍ਹਤੀਆ ਐਸੋਸੀਏਸ਼ਨ, ਪੱਲੇਦਾਰ ਯੂਨੀਅਨ ਅਤੇ ਮੁਨੀਮ ਐਸੋਸੀਏਸ਼ਨ ਦੇ ਆਗੂ ਦਿੱਲੀ ਵਿਖੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਗਏ ਸਨ।ਜਿਥੇ 10 ਦਸੰਬਰ ਨੂੰ ਧੂਰੀ ਦੇ ਰਹਿਣ ਵਾਲੇ ਇੱਕ ਮੁਨੀਮ ਕ੍ਰਿਸ਼ਨ ਲਾਲ (65) ਦੀ …

Read More »

ਫੋਟੋ ਵੋਟਰ ਸੂਚੀ ਦੀ ਸੁਧਾਈ ਲਈ ਦਾਅਵੇ ਤੇ ਇਤਰਾਜ਼ ਪ੍ਰਾਪਤ ਕਰਨ ਦੀ ਅੰਤਿਮ ਮਿਤੀ 15 ਦਸੰਬਰ

ਪਠਾਨਕੋਟ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਸੰਯਮ ਅਗਰਵਾਲ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਦੱਸਿਆ ਹੈ ਕਿ ਯੋਗਤਾ ਮਿਤੀ 01.01.2021 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਆਮ ਜਨਤਾ ਪਾਸੋਂ ਦਾਅਵੇ/ਇਤਰਾਜ਼ ਪ੍ਰਾਪਤ ਕਰਨ ਦੀ ਅੰਤਿਮ ਮਿਤੀ 15 ਦਸੰਬਰ, 2020 ਹੈ।                     ਡਿਪਟੀ ਕਮਿਸ਼ਨਰ ਵੱਲੋਂ ਦੱਸਿਆ …

Read More »

ਅੰਗਹੀਣਾਂ ਨੂੰ ਯੂਨੀਕ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਮੁਹਿੰਮ 17 ਤੋਂ – ਡਿਪਟੀ ਕਮਿਸ਼ਨਰ

ਅੰਗਹੀਣਾਂ ਲਈ 15 ਜਨਵਰੀ ਤੱਕ ਵੱਖ-ਵੱਖ ਹਸਪਤਾਲਾਂ ‘ਚ ਲੱਗਣਗੇ ਕੈਂਪ ਕਪੂਰਥਲਾ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਸ਼ਾਸ਼ਨ ਵਲੋਂ ਅੰਗਹੀਣਾਂ ਤੇ ਸਰੀਰਕ ਤੌਰ `ਤੇ ਅਸਮਰੱਥ ਵਿਅਕਤੀਆਂ ਨੂੰ ਯੂਨੀਕ ਕਾਰਡ ਜਾਰੀ ਕਰਨ ਦੀ ਵਿਸ਼ੇਸ਼ ਮੁਹਿੰਮ 17 ਦਸੰਬਰ ਤੋਂ 15 ਜਨਵਰੀ ਤੱਕ ਚੱਲੇਗੀ ਜਿਸ ਤਹਿਤ ਸਬ ਡਿਵੀਜ਼ਨ ਪੱਧਰ ‘ਤੇ ਹੋਰਨਾਂ ਸਰਕਾਰੀ ਹਸਪਤਾਲਾਂ ਅੰਦਰ ਕੈਂਪ ਲਗਾ ਕੇ ਯੂਨੀਕ ਕਾਰਡ ਬਣਾਏ ਜਾਣਗੇ।   …

Read More »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਨੂੰ ਮਿਲੇਗਾ ‘ਸਕੋਚ ਆਰਡਰ ਆਫ ਮੈਰਿਟ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਪੇਂਡੂ ਖੇਤਰਾਂ ਵਿਚ ਪੀਣ ਯੋਗ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਲਈ ਭਾਰਤ ਦੇ ਨਾਮੀ ‘ਸਕੋਚ ਗਰੁੱਪ‘ ਵਲੋਂ ਸਨਮਾਨ ਦਿੱਤਾ ਜਾਵੇਗਾ।ਇਹ ਐਵਾਰਡ 16 ਜਨਵਰੀ 2021 ਨੂੰ ਆਨਲਾਈਨ ਪ੍ਰਦਾਨ ਕੀਤਾ ਜਾਵੇਗਾ।                      ਇਕ …

Read More »

ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਦਾ ਫੈਡਰੇਸ਼ਨ (ਮਹਿਤਾ) ਵਲੋਂ ਸਨਮਾਨ

ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅਹੁੱਦਾ ਸੰਭਾਲਣ ‘ਤੇ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਿਥੇ ਬੇਦਾਗ ਸ਼ਖਸੀਅਤ ਦੇ ਮਾਲਕ ਹਨ, ਉਥੇ ਸਿੱਖ ਸੰਘਰਸ਼ ਦੌਰਾਨ ਉਹ ਸਿੱਖ ਨੌਜਵਾਨਾਂ ਲਈ ਲੰਮਾ …

Read More »