ਅੱਜ 62 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ ਅੰਮ੍ਰਿਤਸਰ, 11 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 62 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 50 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁੱਲ 12498 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ …
Read More »Monthly Archives: December 2020
Punjab Water Supply & Sanitation Dept. Bags award for Potable Water Supply in Rural Area of Amritsar
12 lakh rural residents of Amritsar district to get clean drinking water Amritsar, December 11 (Punjab Post Bureau) – Giving recognition to the concerted efforts of Punjab Water Supply and Sanitation Department in providing potable water in rural areas of the state the SKOCH group, India’s leading think tank dealing with socio-economic issues with a focus on inclusive growth since …
Read More »ਬੀ.ਡੀ.ਪੀ.ਓ ਦਫਤਰ ਰਈਆ ਵਿਖੇ ਲੱਗਾ ਸਵੈ ਰੋਜਗਾਰ ਮੇਲਾ – ਵਧੀਕ ਡਿਪਟੀ ਕਮਿਸ਼ਨਰ
28 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਦਿੱਤੇ ਗਏ ਕਰਜ਼ੇ ਦੇ ਪ੍ਰਵਾਨਗੀ ਪੱਤਰ ਜੰਡਿਆਲਾ, 11 ਦਸੰਬਰ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਬੀ.ਡੀ.ਪੀ.ਓ ਦਫਤਰ ਰਈਆ ਵਿਖੇ ਤੀਸਰਾ ਰੋਜ਼ਗਾਰ ਮੇਲਾ ਲਗਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਮੇਲੇ ਵਿੱਚ ਲਗਭਗ 157 ਪ੍ਰਾਰਥੀਆਂ ਨੇ ਭਾਗ ਲਿਆ। ਜਿਨ੍ਹਾਂ ਵਿੱਚੋਂ 28 …
Read More »Special campaign to issue unique cards to physically challenged person
1596 students would also be covered Kapurthala, December 11 (Punjab Post Bureau) – In a great human gesture, the district administration kapurthala has decided to launch a special drive to provide Unique cards under UDID project to physically challenged person across the district. Deputy Commissioner Kapurthala Deepti Uppal said that these …
Read More »ਐਨ.ਐਮ.ਐਮ.ਐਸ, ਐਨ.ਟੀ.ਐਸ.ਈ (ਸਟੇਜ-1) ਅਤੇ ਪੀ.ਐਸ.ਟੀ.ਐਸ.ਈ ਦੀ ਵਜ਼ੀਫਾ ਪ੍ਰੀਖਿਆਵਾਂ ਹਫ਼ਤੇ ਲਈ ਮੁਲਤਵੀ
ਪਠਾਨਕੋਟ, 11 ਦਸੰਬਰ (ਪੰਜਾਬ ਪੋੳਟ ਬਿਉਰੋ) – ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਲਈ ਜਾਣ ਵਾਲੀਆਂ ਐਨ.ਐਮ.ਐਮ.ਐਸ, ਅੇਨ.ਟੀ.ਐਸ.ਈ (ਸਟੇਜ-1) ਅਤੇ ਪੀ.ਐਸ.ਟੀ.ਐਸ.ਈ ਦੀਆਂ ਵਜ਼ੀਫਾ ਪ੍ਰੀਖਿਆਵਾਂ ਪ੍ਰਬੰਧਕੀ ਕਾਰਨਾਂ ਕਰਕੇ ਹਫ਼ਤੇ ਲਈ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਜਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਐਸ.ਟੀ.ਐਸ.ਈ (8ਵੀਂ ਅਤੇ 10ਵੀਂ ਲਈ) ਵਜ਼ੀਫਾ ਪ੍ਰੀਖਿਆ ਜੋ ਕਿ 12 ਦਸੰਬਰ ਨੂੰ ਆਯੋਜਿਤ …
Read More »ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਨਲਾਈਨ ਕੁਵਿਜ਼ ਮੁਕਾਬਲਾ 14 ਦਸੰਬਰ ਨੂੰ
ਪਠਾਨਕੋਟ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ 14 ਦਸੰਬਰ 2020 ਨੂੰ ਸ਼ਾਮ 4:30 ਵਜੇ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ ਨਿਮਨ ਸ਼ਰਤਾਂ ਅਨੁਸਾਰ ਈ.ਐਲ.ਸੀ ਮੈਂਬਰ ਸਕੂਲ਼ ਦੇ ਨਾਲ ਬਾਕੀ ਸਾਰੇ ਵਿਦਿਆਰਥੀਆਂ ਦਾ ਇਕ ਆਨਲਾਈਨ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਉਹ ਨਿਰਧਾਰਤ …
Read More »ਗੁਰਮਤਿ ਦੀ ਜਾਣਕਾਰੀ ਸੰਗਤ ਤੱਕ ਸਪੱਸ਼ਟ ਰੂਪ ‘ਚ ਪਹੁੰਚਾਉਣਾ ਪ੍ਰਚਾਰਕਾਂ ਦਾ ਫ਼ਰਜ਼- ਬੀਬੀ ਜਗੀਰ ਕੌਰ
ਪ੍ਰਚਾਰਕਾਂ, ਕਵੀਸ਼ਰ ਤੇ ਢਾਡੀ ਜਥਿਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ, 11 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਅੱਜ ਇਕ ਵਿਸ਼ੇਸ਼ ਇਕੱਤਰਤਾ ਕਰਕੇ ਪ੍ਰਚਾਰਕ ਸ਼੍ਰੇਣੀ ਨੂੰ ਸਿੱਖੀ ਪ੍ਰਚਾਰ ਲਈ ਗੁਰਮਤਿ ਸਮਾਗਮਾਂ ਦੇ ਨਾਲ-ਨਾਲ ਸੰਵਾਦ ਵਿਧੀ ਦਾ ਸਹਾਰਾ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੋਸ਼ਲ ਮੀਡੀਆ …
Read More »69 ਲੋਕਾਂ ਦੀ ਅੱਜ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ ਹੋਏ 39 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ)- ਜਿਲਾ ਅੰਮ੍ਰਿਤਸਰ ਵਿੱਚ ਅੱਜ 69 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 39 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12448 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 802 ਐਕਟਿਵ ਕੇਸ ਹਨ।ਹੁਣ ਤੱਕ 519 ਲੋਕਾਂ ਦੀ ਕਰੋਨਾ …
Read More »ਪਾਵਰਕਾਮ ਦੇ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਦੌਰਾਨ ਹੱਕੀ ਮੰਗਾਂ ਸਬੰਧੀ ਕੀਤੀ ਗਈ ਚਰਚਾ
ਕਿਸਾਨੀ ਸੰਘਰਸ਼ ਦੇ ਹੱਕ ‘ਚ ਪੈਨਸ਼ਨਰਾਂ ਵਲੋਂ ਮਤਾ ਪਾਸ ਸਮਰਾਲਾ, 10 ਦਸੰਬਰ (ਇੰਦਰਜੀਤ ਕੰਗ) – ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਜਿਵੇਂ ਮਾਸਕ ਪਹਿਨਣਾ, ਡਿਸਟੈਂਸ ਰੱਖਣਾ ਬਗੈਰਾ ਬਗੈਰਾ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਗਈ। ਮੀਟਿੰਗ …
Read More »ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ ਚੋਣ ਜਾਗਰੂਕਤਾ ਲਈ ਆਨਲਾਈਨ ਮੁਕਾਬਲਾ 13 ਨੂੰ
ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸੰਵਿਧਾਨ ਅਧਾਰਿਤ ਲੋਕਤੰਤਰ ਮੁਹਿੰਮ ਦੇ ਦੂਜੇ ਪੜਾਅ ਤਹਿਤ 13 ਦਸੰਬਰ ਨੂੰ ਆਨਲਾਇਨ ਮੁਕਾਬਲਾ ਕਰਵਾਇਆ ਜਾ ਰਿਹਾ ਹੈ। ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਦੂਜੇ ਪੜਾਅ ਤਹਿਤ ਮੁੱਖ ਚੋਣ ਅਫਸਰ ਪੰਜਾਬ ਵਲੋਂ ਲੇਖ ਤੇ …
Read More »
Punjab Post Daily Online Newspaper & Print Media