Tuesday, November 24, 2026

Monthly Archives: December 2020

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2020 `ਚ ਲਈਆਂ ਗਈਆ ਐਮ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਚੌਥਾ, ਬੀ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਛੇਵਾਂ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਚੌਥਾ ਅਤੇ ਐਮ.ਏ ਧਰਮ ਅਧਿਐਨ ਸਮੈਸਟਰ ਚੌਥਾ ਦੀਆਂ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in ਤੇ ਵੇਖਿਆ ਜਾ …

Read More »

ਯੂਨੀਵਰਸਿਟੀ ਅਤੇ ਸੈਂਟਰ ਆਫ ਸਾਇੰਸ ਐਂਡ ਇਨਵਾਇਰਨਮੈਂਟ ਨਵੀਂ ਦਿੱਲੀ ਦਰਮਿਆਨ ਸਮਝੌਤਾ

ਅੰਮ੍ਰਿਤਸਰ, 10 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਂਟਰ ਫਾਰ ਸਸਟੇਨਬਲ ਹੈਬੀਟੈਟ ਵੱਲੋਂ ਨਵੀਂ ਦਿੱਲੀ ਦੇ ਸੈਂਟਰ ਆਫ ਸਾਇੰਸ ਐਂਡ ਇਨਵਾਇਰਮੈਂਟ ਵਿਚਕਾਰ ਇਕ ਵਿਸ਼ੇਸ਼ ਸਮਝੌਤਾ ਕੀਤਾ ਗਿਆ ਹੈ ਜਿਸ ਅਧੀਨ ਪਿੰਡਾਂ ਅਤੇ ਸ਼ਹਿਰਾਂ ਦੇ ਵਾਤਾਵਰਣ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਖੋਜਮੂਲਕ ਕਾਰਜ ਕਰਨ ਲਈ ਸਾਂਝ ਪੈਦਾ ਕਰਨਾ ਹੈ।                   …

Read More »

GNDU inked MoU with Centre of Science and Environment to built Habitat of Human Settlements

Amritsar, December 10 (Punjab Post Bureau) – The Centre for Sustainable Habitat, GNDU (CSH) signed a MoU with Centre of Science and Environment, New Delhi (CSE) to share knowledge, and conduct need based collaborative research and capacity building to address various issues and challenges occurring in the built environment of cities and villages.             Prof. Jaspal Singh Sandhu Vice-Chancellor Prof. S.S Behl Dean …

Read More »

ਹਰੇਕ ਪੋਲਿੰਗ ਸਟੇਸ਼ਨ ‘ਤੇ 12 ਦਸੰਬਰ ਸ਼ੁਰੂ ਹੋਵੇਗੀ ਵੋਟਾਂ ਬਣਾਉਣ ਦੀ ਪ੍ਰਕਿਰਿਆ – ਜਿਲ੍ਹਾ ਚੋਣ ਅਫਸਰ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – 12 ਦਸੰਬਰ ਦਿਨ ਸ਼ਨੀਵਾਰ ਨੂੰ ਬੀ.ਐਲ.ਓ ਰਾਹੀਂ ਸਬੰਧਤ ਪੋਲਿੰਗ ਸਟੇਸ਼ਨਾਂ ਤੇ ਸਪੈਸ਼ਲ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਜਿਥੇ ਬੀ.ਐਲ.ਓ ਤੇ ਸੈਕਟਰ ਅਫਸਰ ਆਪੋ ਆਪਣੇ ਖੇਤਰ ਵਿੱਚ ਯੋਗ ਨਾਗਰਿਕਾਂ ਦੇ ਵੋਟ ਬਣਾਉਣਗੇ।                      ਗੁਰਪ੍ਰੀਤ ਸਿੰਘ ਖਹਿਰਾ ਜਿਲ੍ਹਾ ਚੋਣ ਅਫਸਰ-ਕਮ -ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜਾਣਕਾਰੀ ਦਿੰਦਿਆਂ …

Read More »

ਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ ਵਿਖੇ ਲਗਾਇਆ ਗਿਆ ਸਵੈ ਰੋਜਗਾਰ ਮੇਲਾ – ਏ.ਡੀ.ਸੀ

40 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਇਆ ਗਿਆ ਕਰਜ਼ਾ ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਵੱਲੋਂ ਬੀ.ਡੀ.ਪੀ.ਓ ਦਫਤਰ ਜੰਡਿਆਲਾ ਗੁਰੂ ਵਿਖੇ ਦੂਸਰਾ ਰੋਜਗਾਰ ਮੇਲਾ ਲਗਾਇਆ ਗਿਆ।              ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਸ ਮੇਲੇ ਵਿੱਚ …

Read More »

ਪ੍ਰਿੰਸੀਪਲ ਕਮਲਜੀਤ ਸਿੰਘ ਟਿੱਬਾ ਨਾਲ਼ ਰੂਬਰੂ

ਧੂਰੀ, 10 ਦਸੰਬਰ (ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਇਸ ਵਾਰ ਦੀ ਮਾਸਿਕ ਇਕੱਤਰਤਾ ਇੱਕ ਮਿੰਨੀ ਸਮਾਗਮ ਵਿੱਚ ਉਦੋਂ ਤਬਦੀਲ ਹੋ ਗਈ, ਜਦੋਂ ਪ੍ਰਿੰਸੀਪਲ ਕਮਲਜੀਤ ਸਿੰਘ ਟਿੱਬਾ ਮੈਂਬਰਾਂ ਦੇ ਰੂਬਰੂ ਹੋਏ।ਉਹਨਾਂ ਨੇ ਲਗਭਗ ਡੇਢ ਘੰਟੇ ਦੇ ਆਪਣੇ ਸੰਬੋਧਨ ਵਿੱਚ ਇਹ ਗੱਲ ਵਿਸ਼ੇਸ਼ ਤੌਰ ਤੇ ਕਹੀ ਕਿ ਉਹ ਬਚਪਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਾਖੀਆਂ ਤੋਂ ਪ੍ਰਭਾਵਿਤ ਹੋਏ …

Read More »

National Workshop on Academic writing and Ethics in Research organised at GNDU

Amritsar, December 10 (Punjab Post Bureau) – “A man without ethics is a wild beast loosed upon the world” the expert quoted the words of Albert Camus at a Seven days National online workshop on “Academic writing and Ethics in Research” was organized by School of Education of Guru Nanak Dev University under the aegis of PMMMNMTT, Department of Higher Education, Ministry of Education. …

Read More »

ਸੋਨੀਆ ਗਾਂਧੀ ਦੇ ਜਨਮ ਦਿਨ ‘ਤੇ ਯੂਥ ਕਾਂਗਰਸ ਨੇ ਝੁੱਗੀ ਝੌਂਪੜੀ ਵਾਲੇ ਬੱਚਿਆਂ ਨੂੰ ਵੰਡੇ ਗਰਮ ਕੱਪੜੇ

ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦੇ ਜਨਮ ਦਿਨ ‘ਤੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਵਲੋਂ ਸਥਾਨਕ ਰਾਮ ਨਗਰ ਬਸਤੀ ਵਿੱਚ ਰਹਿੰਦੇ ਝੁੱਗੀ ਝੌਂਪੜੀ ਵਾਲਿਆਂ ਦੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ ਗਏ।                       ਹਲਕਾ ਪ੍ਰਧਾਨ ਸਾਜਨ ਕਾਂਗੜਾ ਨੇ ਕਿਹਾ ਕਿ ਅੱਜ ਕਾਂਗਰਸ …

Read More »

ਐਸ.ਪੀ ਮਨਦੀਪ ਸਿੰਘ ਨੇ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਚੁੱਕਾਈ ਸਹੁੰ

ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) – ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਐਸ.ਪੀ (ਹੈਡਕੁਆਰਟਰ) ਮਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਕਰਮੀਆਂ ਨੂੰ ਸਹੁੰ ਚੁਕਾਈ ਗਈ।                  ਐਸ.ਪੀ (ਹੈਡਕੁਆਰ) ਨੇ ਦੱਸਿਆ ਕਿ …

Read More »

ਡਿਪਟੀ ਕਮਿਸ਼ਨਰ ਵਲੋਂ ਵਿਕਾਸ ਕਾਰਜ਼ਾਂ ਤੇ ਭਲਾਈ ਸਕੀਮਾਂ ਲਾਗੂ ਕਰਨ ਸਬੰਧੀ ਸਥਿਤੀ ਦਾ ਜਾਇਜ਼ਾ

ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) -ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਜਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਨੂੰ ਲਾਗੂ ਕੀਤੇ ਜਾਣ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰਾਂ ਤੇ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਸਥਾਨਕ ਜਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਕਿਹਾ …

Read More »