Tuesday, November 24, 2026

Monthly Archives: December 2020

ਡਿਪਟੀ ਕਮਿਸ਼ਨਰ ਨੇ ਚੁਕਾਈ ਨਸ਼ਿਆਂ ਵਿਰੁੱਧ ਲੜਾਈ ਦੀ ਸਹੁੰ

ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) – ਪੰਜਾਬ ਸਰਕਾਰ ਵਲੋਂ `ਡੈਪੋ` ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤਿੱਖਾ ਕਰਨ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਲੜਨ ਦਾ ਪ੍ਰਣ ਦਿਵਾਇਆ ਗਿਆ।                   ਜਿਲਾ ਪ੍ਰਸ਼ਾਸ਼ਕੀ ਕੰੰਪਲੈਕਸ ਵਿਖੇ ਸਹੁੰ ਚੁੱਕਣ ਮੌਕੇ …

Read More »

ਜਿਲਾ ਤੇ ਸ਼ੈਸ਼ਨ ਜੱਜ ਕਿਸ਼ੋਰ ਕੁਮਾਰ ਵਲੋਂ ਕੇਂਦਰੀ ਜੇਲ ਦਾ ਅਚਨਚੇਤੀ ਦੌਰਾ

ਵਿਸਥਾਰ ਨਾਲ ਸੁਣੀਆਂ ਬੰਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਕਪੂਰਥਲਾ, 10 ਦਸੰਬਰ (ਪੰਜਾਬ ਪੋਸਟ ਬਿਉਰੋ) – ਜੇਲਾਂ ਅੰਦਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਬੰਦੀਆਂ ਦੀਆਂ ਮੁਸ਼ਿਕਲਾਂ ਸੁਣਨ ਅਤੇ ਉਨਾਂ ਦੇ ਫੌਰੀ ਹੱਲ ਲਈ ਜ਼ਰੂਰੀ ਕਦਮ ਚੁੱਕਣ ਸਬੰਧੀ ਮਾਣਯੋਗ ਜਿਲਾ ਅਤੇ ਸ਼ੈਸ਼ਨ ਜੱਜ ਕਪੂਰਥਲਾ ਕਿਸ਼ੋਰ ਕੁਮਾਰ, ਸਮੂਹ ਵਧੀਕ ਸ਼ੈਸ਼ਨ ਜੱਜ, ਵਧੀਕ ਸੀ.ਜੇ.ਐਮ ਜਸਬੀਰ ਕੌਰ ਅਤੇ ਅਜੀਤ ਪਾਲ ਸਿੰਘ ਚੀਫ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ …

Read More »

ਮਨੁੱਖੀ ਅਧਿਕਾਰ ਮੰਚ ਵਲੋਂ ‘ਮਨੁੱਖੀ ਅਧਿਕਾਰ ਚੇਤਨਾ’ ਸੈਮੀਨਾਰ ਕਰਵਾਇਆ ਗਿਆ

ਸਮਰਾਲਾ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਇੱਥੋਂ ਨਜਦੀਕੀ ਨੀਲੋਂ ਪੁਲ ਵਿਖੇ ਮਨੁਖੀ ਅਧਿਕਾਰ ਮੰਚ (ਰਜਿ:) ਪੰਜਾਬ ਭਾਰਤ ਦੀ ਇਕਾਈ ਸਮਰਾਲਾ ਵਲੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ‘ਮਨੁੱਖੀ ਅਧਿਕਾਰ ਚੇਤਨਾ’ ਵਿਸ਼ੇ ਤੇ ਇੱਕ ਵਿਸ਼ਾਲ ਸੈਮੀਨਾਰ ਕਰਵਾਇਆ ਗਿਆ।                  ਰਾਸ਼ਟਰੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ, ਸਰਪ੍ਰਸਤ ਡਾ. ਰਾਮ ਜੀ ਲਾਲ (ਰਿਟਾ: ਐਸ.ਐਸ.ਪੀ) ਤੋਂ …

Read More »

ਕਿਸਾਨਾਂ ਦੀ ਹਮਾਇਤ ’ਚ 12 ਦਸੰਬਰ ਨੂੰ ਦਿੱਲੀ ਜਾਵੇਗਾ ਤਰਕਸ਼ੀਲਾਂ ਦਾ ਕਾਫਲਾ – ਮਾ. ਤਰਲੋਚਨ ਸਿੰਘ ਸਮਰਾਲਾ

ਸਮਰਾਲਾ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿੱਚ ਬਹੁਤ ਸਾਰੇ ਮਹੱਤਵਪੂਰਨ ਫੈਸਲੇ ਲਏ ਗਏ।ਸੁਸਾਇਟੀ ਦੇ ਕਾਫੀ ਵਰਕਰ ਭਾਵੇਂ ਪਹਿਲਾਂ ਹੀ ਕਿਸੇ ਨਾ ਕਿਸੇ ਰੂਪ ਵਿੱਚ ਕਿਸਾਨ ਸੰਘਰਸ਼ ਦਾ ਹਿੱਸਾ ਬਣੇ ਹੋਏ ਹਨ।ਫਿਰ ਵੀ ਜਥੇਬੰਦਕ ਤੌਰ ‘ਤੇ ਵੱਡੇ ਪੱਧਰ ’ਤੇ ਕਾਫਲੇ ਦੇ ਰੂਪ ਵਿੱਚ ਅਜੌਕੇ ਦੌਰ ਦੇ ਇਸ ਮਹੱਤਵਪੂਰਨ ਸੰਗਰਾਮ ਵਿੱਚ …

Read More »

ਸ਼੍ਰੋਮਣੀ ਕਮੇਟੀ ਨੇ ਸਿੰਘੂ ਬਾਰਡਰ ਦਿੱਲੀ ਵਿਖੇ ਬੀਬੀ ਲਈਆਂ ਫਲੱਸ਼ਾਂ/ਬਾਥਰੂਮਾਂ ਦਾ ਕੀਤਾ ਪ੍ਰਬੰਧ

ਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਵਿਖੇ ਕਿਸਾਨ ਸੰਘਰਸ਼ ਵਿਚ ਸ਼ਾਮਲ ਬੀਬੀਆਂ ਲਈ ਫਲੱਸ਼ਾਂ ਅਤੇ ਬਾਥਰੂਮਾਂ ਦੀ ਵਿਵਸਥਾ ਕਰਨ ਦੇ ਐਲਾਨ ਨੂੰ ਅਮਲ ਵਿਚ ਲਿਆਂਦਾ ਗਿਆ ਹੈ। ਦਿੱਲੀ ਸਥਿਤ ਸਿੰਘੂ ਬਾਰਡਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਬੱਸਾਂ, ਜਿਸ ਵਿਚ ਇਹ ਸਹੂਲਤ ਮੌਜੂਦ ਹੈ, ਮੁਹੱਈਆ ਕਰਵਾਈਆਂ ਗਈਆਂ ਹਨ।                ਸ਼੍ਰੋਮਣੀ ਕਮੇਟੀ …

Read More »

ਸ਼ਤਾਬਦੀ ਸਮਾਗਮਾਂ ਸਬੰਧੀ ਬੀਬੀ ਜਗੀਰ ਕੌਰ ਵੱਲੋਂ ਜਥੇਦਾਰ ਗਿ. ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਕਿਹਾ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਹੋਣਗੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਅੰਮ੍ਰਿਤਸਰ, 9 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਹ ਸਮਾਗਮ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਹੋਣਗੇ। ਸਮਾਗਮਾਂ ਦੀ ਰੂਪ-ਰੇਖਾ ਸਬੰਧੀ ਵਿਚਾਰ ਵਿਟਾਂਦਰਾਂ ਕਰਨ ਲਈ ਅੱਜ ਸ਼੍ਰੋਮਣੀ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਾਲੀਬਾਲ ਖਿਡਾਰਣ ‘ਸਨਮਾਨ ਸਮਾਰੋਹ’ ’ਚ ਸਨਮਾਨਿਤ

ਅੰਮ੍ਰਿਤਸਰ, 9 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਚੱਲਣ ਵਾਲੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ’ਤੇ’ ਸਮਾਜ ਭਲਾਈ ਸੋਸਾਇਟੀ ਅੰਮ੍ਰਿਤਸਰ ਵਲੋਂ ਵਿਸ਼ਵ ਪੱਧਰੀ ਸਨਮਾਨ ਸਮਾਰੋਹ ਦੌਰਾਨ ਪ੍ਰਸਿੱਧ ਵਾਲੀਬਾਲ ਕੋਚ ਹਰਵਿੰਦਰ ਸਿੰਘ ਗਿਆਨੀ ਦੀ ਲਾਡਲੀ …

Read More »