ਕੋਰੋਨਾ ਤੋਂ ਮੁਕਤ ਹੋਏ 71 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 64 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 71 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12409 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ …
Read More »Monthly Archives: December 2020
ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਾਲੀਬਾਲ ਖਿਡਾਰਣ ‘ਸਨਮਾਨ ਸਮਾਰੋਹ’ ’ਚ ਸਨਮਾਨਿਤ
ਅੰਮ੍ਰਿਤਸਰ, 9 ਦਸੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚੱਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਚੱਲਣ ਵਾਲੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ’ਤੇ’ ਸਮਾਜ ਭਲਾਈ ਸੋਸਾਇਟੀ ਅੰਮ੍ਰਿਤਸਰ ਵਲੋਂ ਵਿਸ਼ਵ ਪੱਧਰੀ ਸਨਮਾਨ ਸਮਾਰੋਹ ਦੌਰਾਨ ਪ੍ਰਸਿੱਧ ਵਾਲੀਬਾਲ ਕੋਚ ਹਰਵਿੰਦਰ ਸਿੰਘ ਗਿਆਨੀ ਦੀ ਲਾਡਲੀ …
Read More »ਸ਼ਾਂਤੀਪੂਰਨ ਰਿਹਾ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਭਾਰਤ ਬੰਦ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕੇਂਦਰ ਵਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਖਿਲਾਫ ਭਾਰਤ ਬੰਦ ਸ਼ਾਂਤੀਪੂਰਨ ਰਿਹਾ।ਬੰਦ ਦੌਰਾਨ ਗੋਲਡਨ ਗੇਟ, ਨਿਊ ਅੰਮ੍ਰਿਤਸਰ, ਭੰਡਾਰੀ ਪੁੱਲ, ਸੁਲਤਾਨਵਿੰਡ ਨਹਿਰ, ਭੰਡਾਰੀ ਪੁੱਲ, ਹਾਲ ਬਜ਼ਾਰ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਸੱਤਾਧਾਰੀ ਪਾਰਟੀ ਕਾਂਗਰਸ, ਅਕਾਲੀ ਦਲ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਵੱਖ-ਵੱਖ ਧਾਰਮਿਕ …
Read More »ਅਕਾਲੀ ਆਗੂ ਤਲਬੀਰ ਗਿੱਲ ਦੀ ਅਗਵਾਈ ‘ਚ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ
ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਭਾਰਤ ਬੰਦ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅਕਾਲੀ ਦਲ (ਬਾਦਲ) ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ‘ਚ ਕਿਸਾਨਾਂ ਦੇ ਹੱਕ ਵਿੱਚ ਮੋਟਰਸਾਈਕਲ ਰੈਲੀ ਕੱਢੀ ਗਈ।ਇਹ ਰੈਲੀ ਅਰਦਾਸ ਉਪਰੰਤ ਚਾਟੀਵਿੰਡ ਚੌਕ ਤੋਂ ਅਰੰਭ ਹੋ ਕੇ ਪੁਰਾਤਨ ਸ਼ਹਿਰ ਦੇ 12 ਦਰਵਾਜ਼ਿਆਂ ਦਾ ਚੱਕਰ ਕੱਢਦਿਆਂ ਸੁਲਤਾਨਵਿੰਡ ਰੋਡ ਅਤੇ ਤਰਨ ਤਾਰਨ ਰੋਡ ਤੋਂ ਹੁੰਦੀ …
Read More »‘ਦੀ ਪ੍ਰੈਸ ਕਲੱਬ ਆਫ ਅੰਮ੍ਰਿਤਸਰ’ ਵਲੋਂ ਕਿਸਾਨਾਂ ਦੀ ਹਮਾਇਤ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਪੰਧੇਰ ਨੂੰ ਸੌਂਪਿਆ ਪੱਤਰ ਅੰਮ੍ਰਿਤਸਰ, 9 ਦਸੰਬਰ (ਸੁਖਬੀਰ ਸਿੰਘ) – ਗੁਰੂ ਨਗਰੀ ਦੇ ਪੱਤਰਕਾਰ ਭਾਈਚਾਰੇ ਨੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ ਹੈ।‘ਦੀ ਪ੍ਰੈਸ ਕਲੱਬ ਆਫ ਅੰਮ੍ਰਿਤਸਰ’ ਦੇ ਪ੍ਰਧਾਨ ਰਾਜੇਸ਼ ਗਿੱਲ ਦੀ ਅਗਵਾਈ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੂੰ ਸਮਰਥਨ ਪੱਤਰ ਸੌਂਪਿਆ ਗਿਆ।ਇਸ …
Read More »ਅੱਜ 66 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਕੋਰੋਨਾ ਤੋਂ ਮੁਕਤ ਹੋਏ 42 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 66 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 42 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12338 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ …
Read More »ਨੈਸ਼ਨਲ ਸਟੂਡੈਂਟ ਯੂਨੀਅਨ ਇੰਡੀਆ ਨੇ ਫੂਕਿਆ ਮੋਦੀ ਦਾ ਪੁੱਤਲਾ
ਅੰਮ੍ਰਿਤਸਰ, 8 ਦਸੰਬਰ (ਸੰਧੂ) – ਦੇਸ਼ ਦੀਆਂ ਸਮੁੱਚੀਆਂ ਕਿਸਾਨ ਤੇ ਮਜਦੂਰ ਜਥੇਬੰਦੀਆਂ ਦੇ ਵੱਲੋਂ ਦਿੱਤੇ ਗਏ ਸਮੂਹਿਕ ਭਾਰਤ ਬੰਦ ਦੇ ਸੰਦੇ ਦੇ ਚੱਲਦਿਆਂ ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟ ਯੂਨੀਅਨ ਇੰਡੀਆ ਦੇ ਸੂਬਾ ਪੱਧਰੀ ਅਹੁਦੇਦਾਰਾਂ ਤੇ ਮੈਂਬਰਾਂ ਦੇ ਵੱਲੋਂ ਪੰਜਾਬ ਪ੍ਰਧਾਨ ਅਕਸ਼ੇ ਸ਼ਰਮਾ ਦੀ ਅਗਵਾਈ ‘ਚ ਕਿਸਾਨਾਂ ਦੇ ਹੱਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇਪੁਤਲਾ ਫੂਕਿਆ। …
Read More »ਭਾਰਤ ਬੰਦ ਦੇ ਦੌਰਾਨ ਵੱਖ-ਵੱਖ ਜਥੇਬੰਦੀਆਂ ਵਲੋਂ ਫੂਕੀ ਗਈ ਮੋਦੀ ਸਰਕਾਰ ਦੀ ਅਰਥੀ
ਸਮਰਾਲਾ, 8 ਦਸੰਬਰ (ਇੰਦਰਜੀਤ ਕੰਗ) – ਵੱਖ-ਵੱਖ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸਮਰਾਲਾ ਵਿਖੇ ਕਿਸਾਨ ਵਿਰੋਧੀ ਕਾਨੂੰਨ (ਤਿੰਨ ਖੇਤੀ ਐਕਟ), ਬਿਜਲੀ ਸੋਧ ਬਿਲ 2020 ਖਿਲਾਫ ਕੇਂਦਰ ਦੀ ਮੋਦੀ ਦੀ ਅਗਵਾਈ ਤਾਨਾਸ਼ਾਹੀ ਸਰਕਾਰ ਤੇ ਧਨਾਢ ਕਾਰਪੋਰੇਟ (ਅਡਾਨੀ, ਅੰਬਾਨੀ) ਦੀ ਲੁੱਟ ਖਿਲਾਫ ਭਾਰਤ ਬੰਦ ਦੇ ਸਮਰਥਨ ’ਚ ਰੋਹਮਈ ਰੈਲੀ ਤੇ ਅਰਥੀ ਫੂਕ ਮੁਜ਼ਾਹਰਾ ਕੀਤਾ। …
Read More »ਭਾਰਤ ਬੰਦ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੇ ਦਿੱਤਾ ਭਰਵਾਂ ਸਮਰਥਨ – ਨਰਿੰਦਰ ਕੌਰ ਬੁਰਜ਼ ਹਮੀਰਾ
ਸੰਗਰੂਰ, 8 ਦਸੰਬਰ (ਜਗਸੀਰ ਲੌਂਗੋਵਾਲ) – ਭਾਰਤ ਬੰਦ ਦੌਰਾਨ ਜਨਤਕ ਜਥੇਬੰਦੀਆਂ ਵਲੋਂ ਵੱਖ-ਵੱਖ ਥਾਵਾਂ ‘ਤੇ ਮੇਨ ਰੋਡ ਬੰਦ ਕਰ ਧਰਨੇ ਦਿੱਤੇ ਗਏ।ਖਿਆਲਾ ਕਲਾਂ ਦੇ “ਜੱਟਾਂ ਦੇ ਭੱਠੇ” ਦੇ ਪ੍ਰਵਾਸੀ ਭੱਠਾ ਮਜ਼ਦੂਰਾਂ ਵਲੋਂ ਆਪਣੀ ਤਮਾਮ ਮਿਸ਼ਨਰੀ ਟਰੈਕਟਰ ਟਰਾਲੀਆਂ, ਜੇ.ਸੀ.ਬੀ, ਤੇਲ ਕੈਂਟਰ ਲਗਾ ਕੇ ਬੱਚਿਆਂ ਸਮੇਤ ਮਾਨਸਾ ਪਟਿਆਲਾ ਰੋਡ `ਤੇ ਧਰਨਾ ਦਿੱਤਾ ਗਿਆ। ਇਕੱਤਰਤਾ …
Read More »ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਨੂੰ ਮਿਲਿਆ ਭਰ੍ਹਵਾਂ ਹੁੰਗਾਰਾ
ਧੂਰੀ, 8 ਦਸੰਬਰ (ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਖੇਤੀ ਬਿਲਾਂ ਦੇ ਵਿਰੋਧ ਵਿੱਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੇ ਭਾਰਤ ਬੰਦ ਦੇ ਸਾਂਝੇ ਸੱਦੇ ‘ਤੇ ਕੱਕੜਵਾਲ ਚੌਕ ਧੂਰੀ ਵਿਖੇ ਸੈਂਕੜੇ ਕਿਸਾਨਾਂ ਵੱਲੋਂ ਧਰਨਾ ਲਗਾ ਕੇ ਚੱਕਾ ਜਾਮ ਕਰਦਿਆਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਬੰਦ ਦੇ ਸੱਦੇ ਤਹਿਤ ਧੂਰੀ ਦੇ ਵਪਾਰੀਆਂ ਵੱਲੋਂ ਵੀ ਕਿਸਾਨਾਂ ਨੂੰ ਪੂਰਨ ਸਹਿਯੋਗ ਦਿੱਤਾ ਗਿਆ।ਬਾਅਦ ਦੁਪਹਿਰ …
Read More »
Punjab Post Daily Online Newspaper & Print Media