Tuesday, November 24, 2026

Monthly Archives: December 2020

ਕੜਾਕੇ ਦੀ ਠੰਡ ਦੇ ਚੱਲਦਿਆਂ ਵੈਲਫੇਅਰ ਮਿਊਜ਼ੀਕਲ ਗਰੁੱਪ ਨੇ ਸ਼ੁਰੂ ਕੀਤੀ ਬੇਜ਼ੁਬਾਨ ਗਊਆਂ ਦੀ ਸੇਵਾ

ਧੂਰੀ, 8 ਦਸੰਬਰ (ਪ੍ਰਵੀਨ ਗਰਗ) – ਵੈਲਫੇਅਰ ਮਿਊਜ਼ੀਕਲ ਗਰੁੱਪ ਧੂਰੀ ਵੱਲੋਂ ਹਰ ਸਾਲ ਦੀ ਤਰਾਂ ਇਸ ਵਾਰ ਵੀ ਕੜਕਦੀ ਠੰਡ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਬੇਜ਼ੁਬਾਨ ਗਊਆਂ ਲਈ ਪਚਵੰਟੀ ਮੰਦਰ ਨੇੜੇ ਬਣੀ ਗਊਸ਼ਾਲਾ ਵਿਖੇ ਗਊ ਮਾਤਾ ਦੀ ਪੂਜਾ ਕਰਨ ਉਪਰੰਤ ਕੜਾਹ ਪ੍ਰਸ਼ਾਦ ਦੀ ਸੇਵਾ ਸ਼ੁਰੂ ਕੀਤੀ ਗਈ।ਵੈਲਫੇਅਰ ਮਿਊਜ਼ੀਕਲ ਗਰੁੱਪ ਦੇ ਸੈਕਟਰੀ ਵਰੁਣ ਸ਼ਰਮਾ ਅਤੇ ਪ੍ਰਧਾਨ ਰਵੀਸ਼ ਕੁਮਾਰ ਨੇ ਦੱਸਿਆ …

Read More »

ਟ੍ਰੈਫਿਕ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਨੂੰ ਸੌਂਪੇ ਬੈਰੀਕੇਟ

ਧੂਰੀ, 8 ਦਸੰਬਰ (ਪ੍ਰਵੀਨ ਗਰਗ) – ਸੰਗਰੂਰ ਚੈਂਬਰ ਆਫ ਕਾਮਰਸ ਧੂਰੀ ਵੱਲੋਂ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਡੀ.ਐਸ.ਪੀ ਦਫਤਰ ਵਿਖੇ ਡੀ.ਐਸ.ਪੀ ਪਰਮਜੀਤ ਸਿੰਘ ਨੂੰ ਬੈਰੀਕੇਟ ਦਿੱਤੇ ਗਏ।ਚੈਂਬਰ ਦੇ ਸੈਕਟਰੀ ਅੰਮ੍ਰਿਤ ਗਰਗ ਰਿੰਕੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਸਹੀ ਢੰਗ ਨਾਲ ਚਲਾਉਣ ਲਈ ਚੈਂਬਰ ਵੱਲੋਂ ਡੀ.ਐਸ.ਪੀ ਸਾਹਿਬ ਅਤੇ ਟ੍ਰੈਫਿਕ ਇੰਚਾਰਜ਼ …

Read More »

ਸੋਮਵਾਰ ਕੋਰੋਨਾ ਮੁਕਤ ਹੋਏ 41 ਵਿਅਕਤੀ ਪਰਤੇ ਘਰਾਂ ਨੂੰ

61 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਸੋਮਵਾਰ 61 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 41 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12296 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਸੋਮਵਾਰ ਤੱਕ ਜਿਲ੍ਹੇ ਵਿੱਚ 760 …

Read More »

ਜਨਮ ਦਿਨ ਮੁਬਾਰਕ – ਸੁਮੇਰ ਸਿੰਘ

ਅੰਮ੍ਰਿਤਸਰ, 7 ਦਸੰਬਰ (ਅਮਨ) – ਪਿੰਡ ਮੱਲਾਂਵਾਲੀ ਜਿਲਾ ਅੰਮ੍ਰਿਤਸਰ ਵਾਸੀ ਜਗਦੀਪ ਸਿੰਘ ਅਤੇ ਅਮਨਦੀਪ ਕੌਰ ਵਲੋਂ ਹੋਣਹਾਰ ਬੇਟੇ ਸੁਮੇਰ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਧਰਨੇ ‘ਤੇ ਬੈਠੇ ਵਿਧਾਇਕ ਬੁਲਾਰੀਆ, ਮੇਅਰ ਰਿੰਟੂ ਅਤੇ ਚੇਅਰਮੈਨ ਬੱਸੀ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਭਾਰਤ ਬੰਦ ਦੌਰਾਨ ਸਥਾਨਕ ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਧਰਨੇ ‘ਤੇ ਬੈਠ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।ਉਨਾਂ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਸੰਸਦ ਵਿੱਚ ਪਾਸ ਕੀਤੇ ਗਏ ਤਿੰਨੇ ਕਿਸਾਨ ਵਿਰੋਧੀ ਬਿੱਲ …

Read More »

ਕਿਸਾਨਾਂ ਵਲੋਂ ਬੁਲਾਏ ਗਏ ਭਾਰਤ ਬੰਦ ਦੌਰਾਨ ਬੰਦ ਰਹੇ ਪੈਟਰੋਲ ਪੰਪ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿੱਚ ਦੁਕਾਨਾਂ ਤੇ ਕਾਰੋਬਾਰ ਠੱਪ ਰਹਿਣ ਦੇ ਨਾਲ ਹੀ ਪੈਟਰੋਲ ਪੰਪ ਵੀ ਬੰਦ ਰਹੇ।ਤਸਵੀਰ ਵਿੱਚ ਰੱਸੀ ਬੰਨ ਕੇ ਬੰਦ ਕੀਤਾ ਗਿਆ ਪੈਟਰੋਲ ਪੰਪ।

Read More »

ਭਾਰਤ ਬੰਦ ਦੌਰਾਨ ਰੋਕਾਂ ਲਾ ਕੇ ਜਾਮ ਕੀਤੇ ਹਾਈਵੇਅ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਭਾਰਤ ਬੰਦ ਦੌਰਾਨ ਸੁਲਤਾਨਵਿੰਡ ਪਿੰਡ ਵਿਖੇ ਨਹਿਰ ਦੇ ਪੁੱਲ ਨੇੜੇ ਰੋਕਾਂ ਲਾ ਕੇ ਜਾਮ ਕੀਤਾ ਗਿਆ ਤਾਰਾਂ ਵਾਲਾ ਪੁੱਲ ਤੋਂ ਤਰਨ ਤਾਰਨ ਰੋਡ ਨੂੰ ਜਾਂਦਾ ਹਾਈਵੇਅ।

Read More »

ਅੰਮ੍ਰਿਤਸਰ ‘ਚ ਭਾਰਤ ਬੰਦ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿੱਚ ਭਾਰਤ ਬੰਦ ਦੌਰਾਨ ਪੁਲਿਸ ਵਿਭਾਗ ਵਲੋਂ ਸਖਤ ਸੁਰਖਿਆ ਦੇ ਪ੍ਰਬੰਧ ਕੀਤੇ ਗਏ।ਪੁਲਿਸ ਦੇ ਉਚ ਅਧਿਕਾਰੀਆਂ ਨੇ ਪੁਲਿਸ ਪਾਰਟੀਆਂ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਸਥਿਤੀ ਦਾ ਜਾਇਜ਼ਾ ਲਿਆ।ਤਸਵੀਰ ਵਿੱਚ ਗਸ਼ਤ ਕਰ ਰਹੀ ਪੁਲਿਸ ਪਾਰਟੀ।

Read More »

ਭਾਰਤ ਬੰਦ ਦੌਰਾਨ ਸਿੱਖ ਜਥੇਬੰਦੀਆਂ ਦੇ ਨੌਜਵਾਨਾਂ ਨੇ ਕੱਢਿਆ ਮਾਰਚ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) –  ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਸੱਦੇ ‘ਤੇ ਭਾਰਤ ਬੰਦ ਦੌਰਾਨ ਸਥਾਨਕ ਪਿੰਡ ਸੁਲਤਾਨਵਿੰਡ ਤੋਂ ਸਿੱਖ ਜਥੇਬੰਦੀਆਂ ਦੇ ਨੌਜਵਾਨਾਂ ਨੇ ਮਾਰਚ ਕੱਢਿਆ।ਜਿਸ ਸਮੇਂ ਪੁਲਿਸ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ।ਤਸਵੀਰ ਵਿੱਚ ਮਾਰਚ ਕੱਢਦੇ ਹੋਏ ਸਿੱਖ ਜਥੇਬੰਦੀਆਂ ਦੇ ਨੌਜਵਾਨ।

Read More »

ਅੰਮ੍ਰਿਤਸਰ ‘ਚ ਬੰਦ ਰਹੀਆਂ ਦੁਕਾਨਾਂ ਤੇ ਕਾਰੋਬਾਰ

ਅੰਮ੍ਰਿਤਸਰ, 8 ਦਸੰਬਰ (ਜਗਦੀਪ ਸਿੰਘ) – ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਦੌਰਾਨ ਅੰਮ੍ਰਿਤਸਰ ਵਿੱਚ ਦੁਕਾਨਾਂ ਤੇ ਕਰੋਬਾਰ ਬੰਦ ਰਹੇ।ਤਸਵੀਰ ਵਿੱਚ ਦੁਕਾਨਾਂ ਦੇ ਸ਼ਟਰਾਂ ਨੂੰ ਲੱਗੇ ਤਾਲੇ।

Read More »