ਬ੍ਰਜੇਸ਼ ਕੁਮਾਰ ਨੂੰ ਮਿਲਿਆ ਮੈਨ ਆਫ ਦਾ ਮੈਚ ਦਾ ਖਿਤਾਬ ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਮਹਾਂਮਾਰੀ ਦੇ ਚੱਲਦਿਆਂ ਬਹੁਤ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣੀਆਂ ਡਿਊਟੀਆਂ ਲਗਾਤਾਰ ਦਿੱਤੀਆਂ ਗਈਆਂ।ਜਿਸ ਦੋਰਾਨ ਕਈ ਕਰਮਚਾਰੀ ਕਰੋਨਾ ਪਾਜ਼ਟਿਵ ਵੀ ਆਏ।ਇਹਨਾਂ ਕਰਮਚਾਰੀਆਂ ਨੂੰ ਮਾਨਸਿਕ ਤਨਾਓ ਤੋਂ ਬਾਹਰ ਕੱਢਣ ਲਈ ਡਿਪਟੀ ਕਮਿਸ਼ਨਰ ਸਟਾਫ ਅਤੇ ਨਗਰ ਨਿਗਮ ਪਠਾਨਕੋਟ ਦੇ ਕਰਮਚਾਰੀਆਂ ਵਿੱਚ ਕ੍ਰਿਕਟ ਮੈਚ …
Read More »Monthly Archives: December 2020
ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਨਰੇਗਾ ਅਧੀਨ ਕਰਵਾਏ ਜਾਣ ਵਾਲੇ ਵਿਕਾਸ ਕਾਰਜ਼ਾਂ ਦਾ ਰੀਵਿਓ
ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ (ਜ)- ਕਮ- ਵਾਧੂ ਚਾਰਜ਼ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਵੱਲੋਂ ਨਰੇਗਾ ਅਧੀਨ ਚਲ ਰਹੇ ਜਿਲ੍ਹਾ ਪਠਾਨਕੋਟ ਵਿੱਚ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੇ ਦਫਤਰ ਸਰਨਾ ਵਿਖੇ ਇੱਕ ਰੀਵਿਓ ਮੀਟਿੰਗ ਆਯੋਜਿਤ ਕੀਤੀ। ਇਸ ਵਿੱਚ ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ, ਹਰਪ੍ਰੀਤ ਸਿੰਘ ਬੀ.ਡੀ.ਪੀ.ਓ ਪਠਾਨਕੋਟ, …
Read More »ਵਿਦਿਆਰਥਣ ਸੋਰਵੀ ਮਹਾਜਨ ਨੂੰ ਜਿਲ੍ਹੇ ਦਾ ਨਾਮ ਰੋਸ਼ਨ ਕਰਨ ‘ਤੇ ਡੀ.ਸੀ ਨੇ ਦਿੱਤਾ ਪ੍ਰਸੰਸਾ ਪੱਤਰ
ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਸਥਾਨਕ ਮਾਡਰਨ ਸੰਦੀਪਨੀ ਸਕੂਲ ਦੀ 9ਵੀਂ ਕਲਾਸ ਦੀ ਵਿਦਿਆਰਥਣ ਸੋਰਭੀ ਮਹਾਜਨ ਨੇ ਆਲ ਇੰਡੀਅਨ ਸਪੇਸ ਰਿਸਰਚ ਆਰਗੋਨਾਈਜੇਸ਼ਨ ਵੱਲੋਂ ਆਯੋਜਿਤ ਇੱਕ ਲੇਖ ਰਾਈਟਿੰਗ ਪ੍ਰਤੀਯੋਗਿਤਾ ਵਿੱਚ ਆਲ ਇੰਡੀਆ ਪੱਧਰ ‘ਤੇ 6ਵਾਂ ਸਥਾਨ ਪ੍ਰਾਪਤ ਕੀਤਾ ਹੈ।ਵਿਦਿਆਰਥਣ ਸੋਰਵੀ ਮਹਾਜਨ ਨੂੰ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਦਾ ਨਾਮ ਪੂਰੇ ਭਾਰਤ ਵਿੱਚ ਰੋਸ਼ਨ ਕਰਨ ‘ਤੇ ਪ੍ਰਸੰਸਾ …
Read More »ਵਿਆਹ ਦੀ 18ਵੀਂ ਵਰ੍ਹੇਗੰਢ ਮੁਬਾਰਕ – ਜਸਪਾਲ ਸਿੰਘ ਸਰਾਓ ਅਤੇ ਹਰਪ੍ਰੀਤ ਕੌਰ ਸਰਾਓ
ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਜਸਪਾਲ ਸਿੰਘ ਸਰਾਓ ਅਤੇ ਹਰਪ੍ਰੀਤ ਕੌਰ ਸਰਾਓ ਵਾਸੀ ਸੰਗਰੂਰ ਨੇ ਵਿਆਹ ਦੀ 18ਵੀਂ ਵਰ੍ਹੇਗੰਢ ਮਨਾਈ।
Read More »ਜਨਮ ਦਿਨ ਮੁਬਾਰਕ – ਦਿਵਯਾਂਸ਼ ਸ਼ਰਮਾ
ਅੰਮ੍ਰਿਤਸਰ, 5 ਦਸੰਬਰ (ਅਮਨ) – ਸਾਹਿਲ ਸ਼ਰਮਾ ਅਤੇ ਪੂਜਾ ਸ਼ਰਮਾ ਵਾਸੀ ਅੰਮ੍ਰਿਤਸਰ ਨੂੰ ਹੋਣਹਾਰ ਬੇਟੇ ਦਿਵਯਾਂਸ਼ ਸ਼ਰਮਾ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਅੱਜ 86 ਲੋਕਾਂ ਦੀ ਕਰੋਨਾ ਰਿਪੋਰਟ ਆਈ ਪਾਜ਼ਟਿਵ – ਕੋਰੋਨਾ ਤੋਂ ਮੁਕਤ ਹੋਏ 81 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 86 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 81 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12198 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਵਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 715 ਐਕਟਿਵ ਕੇਸ ਹਨ।ਹੁਣ …
Read More »ਨਗਰ ਕੀਰਤਨ ਦੌਰਾਨ ਸੰਗਤਾਂ ਲਈ ਲਾਇਆ ਚਾਹ ਪਕੌੜਿਆਂ ਦਾ ਲੰਗਰ
ਧੂਰੀ, 5 ਦਸੰਬਰ (ਪ੍ਰਵੀਨ ਗਰਗ) – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਉਤਸਵ ‘ਤੇ ਗੁਰਦੁਆਰਾ ਅੱਚਲ ਸਾਹਿਬ ਵੱਲੋਂ ਸ਼ਹਿਰ ਵਿੱਚ ਨਗਰ ਕੀਰਤਨ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕੱਢਿਆ ਗਿਆ।ਸਮਾਜਸੇਵੀ ਅਤੇ ਆਲ ਇੰਡੀਆ ਐਫ.ਸੀ.ਆਈ ਐਗਜੀਕਿਊਟਿਵ ਸਟਾਫ ਯੂਨੀਅਨ ਦੇ ਕੌਮੀ ਪ੍ਰਧਾਨ ਐਸ.ਐਸ ਚੱਠਾ ਦੀ ਟੀਮ ਵੱਲੋਂ ਸੰਗਤਾਂ ਲਈ ਚਾਹ ਅਤੇ ਬ੍ਰੈਡ ਪਕੌੜਿਆਂ ਦਾ ਲੰਗਰ ਲਗਾਇਆ ਗਿਆ ਅਤੇ ਪਾਲਕੀ ਸਾਹਿਬ ਦੇ …
Read More »ਨਡਾਲਾ `ਚ 42 ਲੋੜਵੰਦਾਂ ਨੂੰ ਵੰਡੇ ਟਰਾਈ ਸਾਈਕਲ, ਵੀਹਲ ਚੇਅਰ ਅਤੇ ਨਕਲੀ ਅੰਗ
ਕਪੂਰਥਲਾ, 5 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਦੀਆਂ ਹਦਾਇਤਾਂ `ਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਲਾਕ ਨਡਾਲਾ ਵਿਖੇ ਉਪ ਮੰਡਲ ਮੈਜਿਸਟਰੇਟ ਭੁਲੱਥ ਟੀ. ਬੈਨਿਥ ਦੀ ਯੋਗ ਅਗਵਾਈ ਵਿੱਚ ਟਰਾਈ ਸਾਈਕਲ, ਵਹੀਲ ਚੇਅਰ ਅਤੇ ਨਕਲੀ ਅੰਗਾਂ ਦੀ …
Read More »ਹੱਕਾਂ ਲਈ ਲੜ ਰਹੇ ਕਿਸਾਨਾਂ ਦਾ ਹਰ ਪੱਖੋਂ ਕਰਾਂਗੇ ਸਹਿਯੋਗ – ਡਾ. ਓਬਰਾਏ
ਕੰਬਲ, ਜੈਕਟਾਂ ਤੇ ਨਿਹੰਗ ਸਿੰਘਾਂ ਦੇ ਘੋੜਿਆਂ ਦੇ ਰਾਸ਼ਨ ਦਾ ਵੀ ਕੀਤਾ ਪ੍ਰਬੰਧ ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ) – ਨਾਮਵਰ ਸਮਾਜ ਸੇਵੀ ਅਤੇ ਲੋਕ-ਦਰਦੀ ਡਾ. ਐਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੌਜ਼ੂਦਾ ਕਿਸਾਨ ਅੰਦੋਲਨ ਦੌਰਾਨ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹਰ ਪੱਖ ਤੋਂ ਸਹਿਯੋਗ ਕਰਨ ਦਾ ਐਲਾਨ ਕੀਤ ਹੈ।ਉਨਾਂ ਨੇ ਲੰਗਰ ਲਈ ਸੁੱਕੀ ਰਸਦ …
Read More »ਐਨ.ਸੀ.ਸੀ ਭਰਤੀ ਮੁਹਿੰਮ ਦੌਰਾਨ 30 ਨਵੇਂ ਕੈਡਿਟ ਚੁਣੇ ਗਏ
ਸਮਰਾਲਾ, 5 ਦਸੰਬਰ ਇੰਦਰਜੀਤ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਕੁਮਾਰ, ਪ੍ਰਬੰਧ ਅਫ਼ਸਰ ਕਰਨਲ ਮਨਜੀਤ ਸਿੰਘ ਢਾਡਾ ਅਤੇ ਸੂਬੇਦਾਰ ਮੇਜਰ ਬਲਵੀਰ ਸਿੰਘ ਦੇ ਨਿਰਦੇਸ਼ਾਂ ‘ਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਐਨ.ਸੀ.ਸੀ (ਸੀਨੀਅਰ ਡਵੀਜ਼ਨ) ‘ਚ ਭਰਤੀ ਲਈ ਭਰਤੀ ਮੁਹਿੰਮ ਚਲਾਈ ਗਈ। ਸਕੂਲ …
Read More »
Punjab Post Daily Online Newspaper & Print Media