Tuesday, November 24, 2026

Monthly Archives: December 2020

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਾਤਾਵਰਣ ਸੰਭਾਲ ਬਾਰੇ ਅੰਤਰ-ਅਨੁਸ਼ਾਸਨੀ ਰਿਫਰੈਸ਼ਰ ਕੋਰਸ ਸੰਪੰਨ

ਅੰਮ੍ਰਿਤਸਰ, 3 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨਵਿਰਸਿਟੀ ਵਿਖੇ ਸੰਪੰਨ ਹੋਏ ਦੋ ਹਫਤਿਆਂ ਦੇ ਆਨ ਲਾਈਨ ਰਿਫਰੈਸ਼ਰ ਕੋਰਸ `ਚ ਆਈ.ਆਈ.ਟੀ. ਬੰਬੇ, ਆਈ.ਆਈ.ਟੀ. ਰੋਪੜ, ਆਈ.ਆਈ.ਟੀ. ਗਾਂਧੀਨਗਰ, ਆਈ.ਆਈ.ਟੀ. ਖੜਗਪੁਰ, ਬੀ.ਐਚ.ਯੂ. ਵਾਰਾਣਸੀ, ਜੇ.ਐਨ.ਯੂ. ਨਵੀਂ ਦਿੱਲੀ, ਪੀ.ਜੀ.ਆਈ.ਐਮ.ਆਰ. ਚੰਡੀਗੜ੍ਹ, ਪੀ.ਐਸ.ਸੀ.ਐਸ.ਟੀ. ਚੰਡੀਗੜ੍ਹ, ਐਨ.ਆਈ.ਟੀ. ਸੂਰਤ, ਐਨ.ਆਈ.ਟੀ. ਜਲੰਧਰ, ਜੈਪੀ ਯੂਨੀਵਰਸਿਟੀ ਸੋਲਨ, ਸੈਂਟਰਲ ਪੰਜਾਬ ਯੂਨੀਵਰਸਿਟੀ, ਜੰਮੂ ਦੀ ਕੇਂਦਰੀ ਯੂਨੀਵਰਸਿਟੀ, ਹਿਮਾਚਲ ਪ੍ਰਦੇਸ਼ ਦੀ ਕੇਂਦਰੀ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਟੀ.ਆਈ.ਈ.ਟੀ. …

Read More »

Interdisciplinary Refresher course on Environmental Conservation concludes at GNDU

Amritsar, December 3( Punjab Post Bureau) – Experts from 16 different institutions like IIT Bombay, IIT Ropar, IIT Gandhinagar, IIT Kharagpur, BHU Varanasi, JNU New Delhi, PGIMER Chandigarh, PSCST Chandigarh, NIT Surat, NIT Jalandhar, JayPee University Solan, Central University of Punjab, Central University of Jammu, Central University of Himachal Pradesh, Panjab University Chandigarh, TIET Patiala, CSIR-IHBTPalampur, University of Hyderabad interacted with participants of …

Read More »

ਭਾਰਤੀ ਸੈਨਾ ਲਈ ਭਰਤੀ ਰੈਲੀ 4 ਜਨਵਰੀ ਤੋਂ

ਸੀ ਪਾਇਟ ਕੇਂਦਰ ‘ਚ ਦਿੱਤੀ ਜਾਵੇਗੀ ਮੁਫਤ ਸਿਖਲਾਈ ਕਪੂਰਥਲਾ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਫੌਜ ਵਿਚ ਜਨਰਲ ਡਿਊਟੀ ਜਵਾਨ, ਜਵਾਨ ਤਕਨੀਕੀ, ਜਵਾਨ ਟੈਕ.ਐਨ.ਏ, ਜਵਾਨ ਕਲਰਕ, ਸਟੋਰ ਕੀਪਰ ਤੇ ਜਵਾਨ ਟਰੈਡਮੈਨ ਦੀ ਭਰਤੀ ਲਈ ਰੈਲੀ 4 ਜਨਵਰੀ ਤੋਂ 31 ਜਨਵਰੀ ਤੱਕ ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ ਹੋਵੇਗੀ। ਭਰਤੀ ਰੈਲੀ ਲਈ ਯੋਗਤਾ ਦਸਵੀਂ ਪਾਸ ਤੇ ਸੋਲਜ਼ਰ …

Read More »

ਸਿਵਲ ਸਰਜਨ ਵਲੋਂ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ

ਕੋਵਿਡ ਸਬੰਧੀ ਵੱਧ ਤੋਂ ਵੱਧ ਟੈਸਟਿੰਗ ਦੇ ਨਿਰਦੇਸ਼ ਕਪੂਰਥਲਾ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਕਪੂਰਥਲਾ ਡਾ. ਸੁਰਿੰਦਰ ਕੁਮਾਰ ਵਲੋਂ ਕੋਵਿਡ ਦੀ ਰੋਕਥਾਮ ਸਬੰਧੀ ਅੱਜ ਸਮੂਹ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਇਸ ਮਹਾਂਮਾਰੀ ਨਾਲ ਨਿਪਟਣ ਲਈ ਰਲ ਕੇ ਕੰਮ ਕੀਤਾ ਜਾਏ।ਸਿਵਲ ਸਰਜਨ ਵਲੋਂ ਗੰਭੀਰ ਬਿਮਾਰੀਆਂ ਤੋਂ ਪੀੜਤਾਂ ਦੀ ਟੈਸਟਿੰਗ, ਫਤਹਿ ਕਿੱਟਾਂ ਦੀ …

Read More »

ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਦਾ ਚਲਾਣਾ ਪੰਥ ਬਹੁਤ ਵੱਡਾ ਘਾਟਾ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 3 ਦਸੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਤ ਗਿਆਨੀ ਮੋਹਨ ਸਿੰਘ ਜੀ ਭਿੰਡਰ ਕਲਾਂ ਟਕਸਾਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਉਨਾਂ ਕਿਹਾ ਕਿ ਬਾਬਾ ਜੀ ਬਹੁਤ ਹੀ ਉੱਚ ਕੋਟੀ ਦੇ ਵਿਦਵਾਨ, ਉੱਚੇ-ਸੁੱਚੇ …

Read More »

ਨੌਵੇਂ ਪਾਤਸ਼ਾਹ ਨੂੰ ਸਮਰਪਿਤ ‘ਮਾਨਵਤਾ ਦੀ ਚਾਦਰ – ਗੁਰੂ ਤੇਗ ਬਹਾਦਰ’ ਪੁਸਤਕ ਰੀਲੀਜ਼

ਅੰਮ੍ਰਿਤਸਰ, 3 ਦਸੰਬਰ (ਜਗਦੀਪ ਸਿੰਘ) – ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ ਅਤੇ ਸਕੂਲੀ ਬਚਿਆਂ ਅਤੇ ਅਧਿਆਪਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਨਾਲ ਜੋੜਨ ਦਾ ਉਪਰਾਲਾ ਕਰਦੇ ਹੋਏ ਇੱਕ ਪ੍ਰਸ਼ਨੋਤਰੀ ਪੁਸਤਕ ‘ਮਾਨਵਤਾ ਦੀ ਚਾਦਰ-ਗੁਰੂ ਤੇਗ ਬਹਾਦਰ’ ਦੀਵਾਨ ਦੇ ਦਫਤਰ ਵਿਖੇ ਰਲੀਜ ਕੀਤੀ ਗਈ।ਇਸ ਪੁਸਤਕ ਚੇਅਰਮੈਨ ਚੀਫ਼ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਲੇਠੀ ਮੀਟਿੰਗ ਦੌਰਾਨ ਪ੍ਰਬੰਧਕੀ ਢਾਂਚੇ ਦੀ ਕੀਤੀ ਸਮੀਖਿਆ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਬਾਅਦ ਅੱਜ ਪਹਿਲੀ ਵਾਰ ਕਮੇਟੀ ਦਫ਼ਤਰ ਪੁੱਜੇ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ …

Read More »

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰਨਾਂ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਨਿਯੁੱਕਤ ਕੀਤੇ ਗਏ ਐਵੋਡਕੇਟ ਹਰਜਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਅੱਜ ਆਪਣਾ ਅਹੁਦਾ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ ਸੇਵਾ ਆਰੰਭ

ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਦੀਵਾਰਾਂ ਨੂੰ ਸਲ੍ਹਾਬ ਤੋਂ ਬਚਾਉਣ ਲਈ ਸ਼੍ਰੋਮਣੀਕਮੇਟੀ ਵੱਲੋਂ ਮਾਹਿਰਾਂ ਦੀ ਰਾਇ ਨਾਲ ਰੱਖ-ਰਖਾਅ ਅਤੇ ਸਾਂਭ-ਸੰਭਾਲ ਦਾ ਕਾਰਜ ਕੀਤਾ ਜਾ ਰਿਹਾ ਹੈ।ਇਸ ਸਬੰਧ ਵਿਚ ਗੁਰੂ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਮਹਿੰਦਰ ਸਿੰਘ ਨੂੰ ਸੇਵਾ ਸੌਂਪੀ ਗਈ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ …

Read More »

ਬੀਬੀ ਜਗੀਰ ਕੌਰ ਨੇ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 3 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਗਿਆਨੀ ਮੋਹਨ ਸਿੰਘ ਭਿੰਡਰ ਕਲਾਂ ਟਕਸਾਲ ਵਾਲਿਆਂ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਕਿਹਾ ਕਿ ਸੰਤ ਗਿਆਨੀ ਮੋਹਨ ਸਿੰਘ ਨੇ ਧਰਮ ਪ੍ਰਚਾਰ ਦੇ ਖੇਤਰ ਵਿਚ ਲੰਮਾ ਅਰਸਾ ਸੇਵਾ ਨਿਭਾਈ ਅਤੇ ਹਜ਼ਾਰਾਂ ਪ੍ਰਾਣੀਆਂ ਨੂੰ ਅੰਮ੍ਰਿਤ ਪਾਨ ਕਰਵਾਇਆ।ਉਨ੍ਹਾਂ ਆਖਿਆ ਕਿ ਸੰਤ ਗਿਆਨੀ …

Read More »