Tuesday, November 24, 2026

Monthly Archives: December 2020

ਜਨਮ ਦਿਨ ਮੁਬਾਰਕ – ਜਪਨੂਰ ਕੌਰ ਸਿੱਧੂ (ਆਸਟਰੇਲੀਆ)

ਧੂਰੀ, 2 ਦਸੰਬਰ (ਪ੍ਰਵੀਨ ਗਰਗ) – ਰਾਜਵਿੰਦਰ ਸਿੰਘ ਸਿੱਧੂ ਅਤੇ ਕਿਰਨਜੀਤ ਕੌਰ ਸਿੱਧੂ ਵਾਸੀ ਪਿੰਡ ਲਹਿਰਾ ਮੁਹੱਬਤ ਜਿਲਾ ਬਠਿੰਡਾ ਵਲੋਂ ਹੋਣਹਾਰ ਬੇਟੀ ਜਪਨੂਰ ਕੌਰ ਸਿੱਧੂ (ਆਸਟਰੇਲੀਆ) ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਅੱਜ 53 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ 38 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਅੱਜ 53 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 38 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 12010 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 701 ਐਕਟਿਵ ਕੇਸ ਹਨ।ਉਨਾ ਦੱਸਿਆ ਕਿ ਹੁਣ ਤੱਕ …

Read More »

ਸਰਬੱਤ ਦਾ ਭਲਾ ਟਰੱਸਟ ਕਲਾਨੌਰ `ਚ ਬਣਾਵੇਗਾ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ 52 ਫੁੱਟ ਉੱਚਾ ਸਮਾਰਕ

ਮੁੱਖ ਮੰਤਰੀ ਪੰਜਾਬ ਕੈਪਟਨ ਨੇ ਰੱਖਿਆ ਨੀਂਹ ਪੱਥਰ, ਪੰਜਾਬ ਸਰਕਾਰ ਵਲੋਂ ਡਾ. ਓਬਰਾਏ ਦਾ ਸਨਮਾਨ ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਉੱਘੇ ਸਮਾਜ ਸੇਵਕ ਤੇ ਲੋਕ ਦਰਦੀ ਡਾ. …

Read More »

NCP and Hajara Foundation Trust organises Blood Donation Camp

Mumbai, December 2 (Punjab Post Bureau) – Considering an ongoing countrywide COVID-19 pandemic, a blood donation and plasma donation camp was jointly organised by Nationalist Congress Party (NCP) and Hajara Foundation Trust, Mahatma Gandhi Seva Mandir Blood Bank, NCP’s North West Mumbai District President Sultan Salim Baig, NCP Andheri District Graduate Cell President Asif Shaikh, Andheri Taluka President Sameer Shaikh …

Read More »

ਕੇਂਦਰ ਸਰਕਾਰ ਪਹਿਲ ਦੇ ਆਧਾਰ ‘ਤੇ ਹੱਲ ਕਰੇ ਕਿਸਾਨਾਂ ਦਾ ਮਸਲਾ – ਸੁਖਦੇਵ ਸਿੰਘ ਢੀਂਡਸਾ

ਪਾਰਟੀ ਆਗੂਆਂ ਨੂੰ ਰੋਸ ਮੁਜ਼ਹਾਰੇ ਕਰ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਕਿਹਾ ਸੰਗਰੂਰ, 2 ਦਸੰਬਰ (ਜਗਸੀਰ ਲੌਂਗੋਵਾਲ) – ਸ਼਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਸੰਘਰਸ਼ ਕਰ ਰਹੇ ਦੇਸ਼ ਦੇ ਅਨੰਦਾਤੇ ਦੀਆਂ ਵਾਜ਼ਬ ਮੰਗਾਂ ਪਹਿਲ ਦੇ ਅਧਾਰ ‘ਤੇ ਮੰਨ ਕੇ ਮਸਲੇ ਦਾ ਨਿਪਟਾਰਾ ਕਰੇ।ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ …

Read More »

ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 2 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਦਾ ਉਦਘਾਟਨ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕੀਤਾ। ਇਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਤੋਂ ਅਧਿਆਪਕ ਭਾਗ ਲੈ ਰਹੇ ਹਨ। ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਕਿਹਾ ਕਿ ਅਧਿਆਪਕ ਚੰਗੇ ਸਮਾਜ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਦੇਸ਼ ਦੀ ਨੌਜੁਆਨ …

Read More »

Faculty Induction Programme for newly recruited faculty

Amritsar, Decmeber 2 (Punjab Post Bureau) – Prof. Jaspal Singh Sandhu, Chief Patron of UGC-Human resource Development Centre (HRDC), GNDU inaugurated the second faculty induction programme (FIP) of 2020, for newly inducted teachers in colleges and universities from all over India.                  Prof, Sandhu stressed on the need for FIPs to prepare teachers for their …

Read More »

ਸ੍ਰੀ ਗੁਰੂ ਨਾਨਕ ਦੇਵ ਜੀ : ਅੰਤਰ-ਧਰਮ ਸੂਝ ਤੇ ਸਹਿਹੋਂਦ ਦਾ ਹਰਕਾਰਾ’ ਵਿਸ਼ੇ ‘ਤੇ ਅੰਤਰਰਾਸ਼ਟਰੀ ਵੈਬੀਨਾਰ

ਅੰਮ੍ਰਿਤਸਰ, 2 ਦਸੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਅੰਤਰ-ਰਾਸ਼ਟਰੀ ਵੈਬੀਨਾਰ ਦਾ ਆਯੋਜਨ ਇਤਿਹਾਸ ਵਿਭਾਗ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਲੋਂ ਸਾਂਝੇ ਰੂਪ ‘ਚ ਕੀਤਾ ਗਿਆ।ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਵੈਬੀਨਾਰ ਦੇ …

Read More »