Amritsar, Decmeber 2 (Punjab Post Bureau) – The Department of History and Centre on Studies in Sri Guru Granth Sahib, Guru Nanak Dev University, Amritsar on the initiative of Punjab Government and under the guidance of Prof. Jaspal Singh Vice-Chancellor, Guru Nanak Dev University organised International Webinar on the 551st Parkash Purb of Sri Guru Nanak Dev Ji on 27.11.2020. Prof. Amandeep Bal Head Department of …
Read More »Monthly Archives: December 2020
ਫੌਜ ‘ਚ ਭਰਤੀ ਲਈ ਪ੍ਰੀ ਰਿਕਰੁਟਮੈਂਟ ਕੋਰਸ ਸ਼ੁਰੂ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਕਰਨਲ ਸਤਬੀਰ ਸਿੰਘ ਵੜੈਚ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਹੈ ਕਿ ਇਸ ਸੈਂਟਰ ਵਿਖੇ ਫੌਜ ਵਿੱਚ ਭਰਤੀ ਹੋਣ ਲਈ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਭਰਤੀ ਸਬੰਧੀ ਪ੍ਰੀ ਰਿਕਰੁਟਮੈਟ ਕੋਰਸ ਸਾਰੇ ਵਰਗਾਂ ਦੇ ਬੱਚਿਆਂ ਲਈ ਹੈ। ਉਨਾਂ ਕਿਹਾ ਕਿ ਕੋਰਸ ਦੌਰਾਨ 4 ਜਨਵਰੀ 2021 ਤੋਂ 28 ਫਰਵਰੀ 2021 ਤੱਕ …
Read More »ਬੀ.ਡੀ.ਪੀ.ਓ ਦਫਤਰ ਵਿਖੇ 3 ਦਸੰਬਰ ਨੂੰ ਲਗਾਇਆ ਲੱਗੇਗਾ ਸਵੈ ਰੋਜ਼ਗਾਰ ਕਰਜ਼ਾ ਮੇਲਾ- ਏ.ਡੀ.ਸੀ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 3 ਦਸੰਬਰ ਨੂੰ ਬੀ.ਡੀ.ਪੀ.ਓ ਦਫਤਰ ਅਜਨਾਲਾ ਵਿਖੇ ਸਵੈ ਰੋਜ਼ਗਾਰ ਕਰਜ਼ਾ ਮੇਲਾ ਲਗਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਰਣਬੀਰ ਸਿੰਘ ਮੂਧਲ ਨੇ ਲੀਡ ਬੈਂਕ ਮੈਨੇਜਰ ਅਤੇ ਜਿਲ੍ਹੇ ਦੇ ਸਰਕਾਰੀ / ਪ੍ਰਾਈਵੇਟ ਬੈਂਕਾਂ …
Read More »ਅੱਜ 47 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਮੁਕਤ ਹੋਏ 39 ਵਿਅਕਤੀ ਪਰਤੇ ਘਰਾਂ ਨੂੰ
ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 47 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 39 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 11972 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 690 ਐਕਟਿਵ ਕੇਸ ਹਨ।ਉਨਾ …
Read More »ਬਿਨਾਂ ਆਈਲੈਟਸ ਲਗਵਾਇਆ ਆਸਟਰੇਲੀਆ ਦਾ ਸਟੱੱਡੀ ਵੀਜ਼ਾ ਲਾਕਡਾਊਨ ਤੋਂ ਬਾਅਦ
ਧੂਰੀ, 1 ਦਸੰਬਰ (ਪ੍ਰਵੀਨ ਗਰਗ) – ਪ੍ਰਾਈਮ ਵੀਜ਼ਾ ਅਡਵਾਈਜ਼ਰ ਧੂਰੀ ਦੇ ਐਮ.ਡੀ ਅੰਮ੍ਰਿਤਪਾਲ ਸਿੰਘ ਢੀਂਡਸਾ ਅਤੇ ਮਨਦੀਪ ਸਿੰਘ ਰਾਜੋਮਾਜਰਾ ਨੇ ਦੱਸਿਆ ਕਿ ਪ੍ਰਾਈਮ ਵੀਜ਼ਾ ਅਡਵਾਈਜ਼ਰ ਵੱਲੋਂ ਪਿੰਡ ਭੂਰਾ ਕੁੱਬਾ ਧਨੌਲਾ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਸੰਧੂ ਦੇ ਬਾਰ੍ਹਵੀਂ ਵਿੱਚੋਂ 50% ਨੰਬਰ ਅਤੇ ਤਿੰਨ ਸਾਲ ਦਾ ਗੈਪ ਹੋਣ ਦੇ ਬਾਵਜੂਦ ਬਿਨਾਂ ਆਈਲੈਟਸ ਤੋਂ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾ ਕੇ ਇੱਕ ਨਿਵੇਕਲੀ …
Read More »ਜਿਲ੍ਹਾ ਮੈਜਿਸਟਰੇਟ ਵਲੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਸ਼ਹਿਰੀ ਖੇਤਰਾਂ ‘ਚ ਕਰਫਿਊ
ਮਾਸਕ ਨਾ ਪਾਉਣ ਤੇ ਜਨਤਕ ਥਾਵਾਂ `ਤੇ ਥੁੱਕਣ ਵਾਲਿਆਂ ਲਈ ਜੁਰਮਾਨਾ ਵਧਾ ਕੇ ਕੀਤਾ 1000 ਰੁਪਏ ਕਪੂਰਥਲਾ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਕਰੋਨਾ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ 01 ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜ਼ਿਲੇ੍ ਦੇ ਸ਼ਹਿਰੀ ਖੇਤਰਾਂ ਵਿਚ ਗੈਰ ਜ਼ਰੂਰੀ ਗਤੀਵਿਧੀਆਂ ਦੀ ਆਵਾਜਾਈ `ਤੇ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਧਾਰਮਿਕ ਸਮਾਗਮ
ਅੰਮ੍ਰਿਤਸਰ, 1 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਬੰਧਿਤ ਪ੍ਰਿੰਸੀਪਲ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ।ਵਿਦਿਆਰਥੀਆਂ ਨੇ ਗੁਰ ਜਸ ਗਾਇਨ ਕਰਕੇ ਹਾਜ਼ਰ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਿੰ: ਨਿਰਮਲਜੀਤ ਕੌਰ ਨੇ ਸਮੂਹ ਸਟਾਫ਼ ਅਤੇ …
Read More »ਗੁਰੂ ਨਗਰੀ ਨੂੰ ਸਾਫ ਸੁਥਰਾ ‘ਤੇ ਸਵੱਛ ਰੱਖਣ ਲਈ ਨਗਰ ਨਿਗਮ ਵਲੋਂ ਕੱਢੀ ਗਈ ਜਾਗਰੂਕਤਾ ਰੈਲੀ
ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ) – ਨਗਰ ਨਿਗਮ ਵਲੋਂ ਗੁਰੂ ਨਗਰੀ ਨੂੰ ਸਾਫ ਸੁਥਰਾ ‘ਤੇ ਸਵੱਛ ਰੱਖਣ ਲਈ ਸੈਨੇਟਰੀ ਇੰਸਪੈਕਟਰ ਵਿਜੇ ਗਿੱਲ ਦੀ ਅਗਵਾਈ ਹੇਠ ਹਲਕਾ ਪੂਰਬੀ ਦੇ ਇਲਾਕਿਆਂ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ।ਇਹ ਰੈਲ਼ੀ ਸੁਲਤਾਨਵਿੰਡ ਗੇਟ ਤੋਂ ਅਰੰਭ ਹੋ ਕੇ ਮੇਨ ਸੁਲਤਾਨਵਿੰਡ ਰੋਡ ਤੋਂ ਹੁੰਦੀ ਹੋਈ 100 ਫੁੱਟੀ ਚੌਕ ਤੋਂ ਵਾਪਸ ਅਜੀਤ ਨਗਰ ਅਤੇ ਗੋਲਡਨ ਕਲਾਥ ਮਾਰਕੀਟ ‘ਚ ਸਮਾਪਤ …
Read More »ਪੰਜਾਬ ਸਰਕਾਰ ਕੋਵਿਡ ਮਹਾਮਾਰੀ ਨੂੰ ਹਰਾਉਣ ਲਈ ਪੂਰੀ ਤਰਾਂ ਵਚਨਵੱਧ – ਡਾ. ਜੁਗਲ ਕਿਸ਼ੋਰ
ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਕੋਵਿਡ -19 ਮਹਾਮਾਰੀ ਨੂੰ ਹਰਾਉਣ ਲਈ ਪੰਜਾਬ ਸਰਕਾਰ ਵਲੋਂ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।ਮਿਸ਼ਨ ਫਤਿਹ ਦੇ ਅਧੀਨ ਸਰਕਾਰ ਵੱਲੋ ਪੰਜਾਬ ਦੇ ਜਿਲ੍ਹਿਆਂ ਵਿਚ ਕੋਰੋਨਾ ਫਤਿਹ ਮੁਹਿਮ ਵੈਨਾਂ ਭੇਜੀਆ ਜਾ ਰਹੀਆਂ ਹਨ। ਇਸ ਦੇ ਸਬੰਧਤ ਜਿਲ੍ਹਾ ਪਠਾਨਕੋਟ ਤੋਂ ਅੱਜ ਸਿਵਲ ਸਰਜਨ ਡਾ. ਜੁਗਲ ਕਿਸ਼ੋਰ …
Read More »8 ਤੋਂ 17 ਦਸੰਬਰ ਤੱਕ ਲਗਾਏ ਜਾਣਗੇ ਜਿਲ੍ਹਾ ਪਠਾਨਕੋਟ ਵਿਚ ਸਵੈ-ਰੋਜ਼ਗਾਰ ਕਰਜ਼ਾ ਮੇਲੇ
ਪਠਾਨਕੋਟ, 1 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਦਸੰਬਰ-2020 ਵਿੱਚ ਰਾਜ ਪੱਧਰੀ ਕਰਜ਼ਾ ਮੇਲੇ ਲਗਾਏ ਜਾਣੇ ਹਨ।ਇਸੇ ਨੂੰ ਮੁੱਖ ਰੱਖਦੇ ਹੋਏ ਏ.ਡੀ.ਸੀ ਵਲੋਂ ਸਵੈ-ਰੋਜਗਾਰ ਨਾਲ ਸਬੰਧਤ ਵਿਭਾਗ ਅਤੇ ਜਿਲ੍ਹਾ ਪਠਾਨਕੋਟ ਦੇ ਸਾਰੇ ਬੈਕਾਂ ਦੇ ਨਾਲ ਮੀਟਿੰਗ ਵੀ ਕੀਤੀ ਅਤੇ ਉਹਨਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਨੂੰ 3600 ਲਾਭਪਾਤਰੀਆਂ ਨੂੰ …
Read More »
Punjab Post Daily Online Newspaper & Print Media