ਅੰਮ੍ਰਿਤਸਰ/ ਦਿੱਲੀ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਮੇਅਰ ਕਰਮਜੀਤ ਸਿੰਘ ਰਿੰਟੂ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸਿੱਧੂ ਤੇ ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਸਮੇਤ ਕਾਂਗਰਸੀ ਸੰਸਦਾਂ ਵੱਲੋਂ ਜੰਤਰ ਮੰਤਰ ਵਿਖੇ ਲਗਾਏ ਧਰਨੇ ’ਚ ਸ਼ਾਮਿਲ ਹੋਏ।ਮੇਅਰ ਰਿੰਟੂ ਨੇ ਕਿਹਾ ਕਿ ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਕਿ ਸਮੂਹ ਕਿਸਾਨ ਭਾਈਚਾਰੇ ਨਾਲ ਸਮੁੱਚੀ ਵਰਗ ਦੇ ਲੋਕ ਇਸ ਖੇਤੀ ਬਿਲਾਂ ਦੇ …
Read More »Monthly Archives: December 2020
ਵਿਧਾਇਕ ਅਮਿਤ ਵਿੱਜ ਵਲੋਂ ਆਧੁਨਿਕ ਬਿਹਾਰ ਵਿਖੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ
ਪਠਾਨਕੋਟ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਸ਼ਹਿਰ ਦੀ ਸੀਵਰੇਜ ਨੂੰ ਦਰੂਸਤ ਕਰਨ ਅਤੇ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਜਰੂਰਤ ਨੂੰ ਪੂਰਾ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ, ਇਹ ਸਾਰੇ ਪ੍ਰੋਜੈਕਟ ਪਿਛਲੇ 6-7 ਮਹੀਨਿਆਂ ਤੋਂ ਚੱਲ ਰਹੇ ਹਨ ਅਤੇ ਆਉਣ ਵਾਲੇ ਸਮੇਂ ਦੋਰਾਨ ਇਹ ਵਿਕਾਸ …
Read More »ਕੈਬਿਨਟ ਮੰਤਰੀ ਸੋਨੀ ਨੇ ਗੁਰਦੁਆਰਾ ਬਾਬਾ ਜੀਵਨ ਸਿੰਘ ਨੂੰ ਦਿੱਤਾ 1 ਲੱਖ ਦਾ ਚੈਕ
ਫੈਜ਼ ਸ਼ਾਹ ਧਰਮਸ਼ਾਲਾ ਨੂੰ 2 ਲੱਖ ਦੀ ਮਦਦ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਸੋਨੀ ਵਲੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਸੁੰਦਰੀਕਰਨ ਲਈ ਇਕ ਲੱਖ ਰੁਪਏ ਦਾ ਚੈਕ ਭੇਟ ਕੀਤਾ ਗਿਆ।ਉਨਾਂ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਉਪਰੰਤ ਪੱਤੀ ਲਿਧਰਾਂ ਵਿਖੇ ਦਰਬਾਰ ਬਾਬਾ ਫੈਜ ਸ਼ਾਹ ਵਿਖੇ ਚੱਲ ਰਹੇ ਮੇਲੇ ਵਿੱਚ ਹਾਜ਼ਰੀ ਭਰੀ ਅਤੇ ਦਰਬਾਰ ਫੈਜ਼ …
Read More »ਸਵਿਸ ਕਾਲੋਨੀਜ਼ ਵੈਲਫ਼ੇਅਰ ਐਸੋਸੀਏਸ਼ਨ ਨੇ ਲੋੜਵੰਦ ਪਰਿਵਾਰ ਦੀ ਕੀਤੀ ਮਾਲੀ ਮਦਦ
ਲੜਕੀ ਦੇ ਵਿਆਹ ਲਈ ਦਿੱਤੀ ਨਕਦ ਰਾਸ਼ੀ ਤੇ ਲੋੜੀਂਦਾ ਸਮਾਨ ਅੰਮ੍ਰਿਤਸਰ, 29 ਦਸੰਬਰ (ਖੁਰਮਣੀਆਂ) – ਅਟਾਰੀ-ਰਾਮ ਤੀਰਥ ਬਾਈਪਾਸ ’ਤੇ ਸਥਿਤ ਸਵਿਸ ਸਿਟੀ, ਸਵਿਸ ਲੈਂਡ, ਸਵਿਸ ਗ੍ਰੀਨ ਅਤੇ ਰੋਜ਼ਲੈਂਡ ਦੀ ਸਾਂਝੀ ਗਠਿਤ ਕੀਤੀ ਗਈ ਸਵਿਸ ਕਾਲੋਨੀਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਲੋੜਵੰਦ ਪਰਿਵਾਰ ਦੀ ਮਾਲੀ ਮਦਦ ਕੀਤੀ ਗਈ ਹੈ।ਸੰਸਥਾ ਦੇ ਪ੍ਰਧਾਨ ਡਾ. ਕਸ਼ਮੀਰ ਸਿੰਘ ਖੰੁਡਾ ਦੀ ਅਗਵਾਈ ਹੇਠ ਕਾਲੋਨੀ ਵਾਸੀਆਂ ਨੇ ਮਿਲ ਕੇ …
Read More »ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੂੰ ਦਿੱਤੀਆਂ ਸਰਦ ਰੁੱਤ ਦੀਆਂ ਵਰਦੀਆਂ
ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਕਰਮਚਾਰੀਆਂ ਨੂੰ ਹਰ ਸਾਲ ਦਿੱੱਤੀ ਜਾਂਦੀ ਵਰਦੀ ਤਹਿਤ ਅੱਹ ਸਰਦ ਰੁੱਤ ਲਈ ਵਰਦੀਆਂ ਦਿੱਤੀਆਂ ਗਈਆਂ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਚਾਰਕਾਂ, ਹੈਲਪਰਾਂ ਅਤੇ ਸੇਵਾਦਾਰਾਂ ਨੂੰ ਸਾਲ ਵਿਚ ਦੋ ਵਾਰ ਸਰਦੀਆਂ ਤੇ ਗਰਮੀਆਂ ਮੌਕੇ ਵਰਦੀਆਂ ਦਿੱਤੀਆਂ ਜਾਂਦੀਆਂ ਹਨ।ਅੱਜ ਵਰਦੀਆਂ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ …
Read More »ਆਸਟਰੀਆ ’ਚ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) – ਯੂਰਪੀ ਦੇਸ਼ ਆਸਟਰੀਆ ਅੰਦਰ ਸਿੱਖ ਧਰਮ ਨੂੰ ਰਜਿਸਟ੍ਰੇਸ਼ਨ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ।ਆਸਟਰੀਆ ਦੀਆਂ ਸੰਗਤਾਂ ਦੇ ਯਤਨਾਂ ਨਾਲ ਮਿਲੀ ਇਸ ਪ੍ਰਾਪਤੀ ਨੂੰ ਬੀਬੀ ਜਗੀਰ ਕੌਰ ਨੇ ਕੌਮ ਦੀ ਇਕ ਅਹਿਮ ਪ੍ਰਾਪਤੀ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਅੱਜ ਪੂਰੀ ਦੁਨੀਆਂ ਅੰਦਰ ਸਿੱਖਾਂ …
Read More »ਕਿਸਾਨ ਸੰਘਰਸ਼ ’ਚ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਨਿਰੰਤਰ ਚਲਾਏ ਜਾ ਰਹੇ ਹਨ ਸੇਵਾ ਕਾਰਜ਼
ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਵਿਚ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਲੰਗਰ ਸਮੇਤ ਹੋਰ ਸੇਵਾਵਾਂ ਲਗਾਤਾਰ ਜਾਰੀ ਰੱਖੀਆਂ ਹੋਈਆਂ ਹਨ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਨਾਲ ਸਬੰਧਤ ਗੁਰਦੁਆਰਿਆਂ ਤੋਂ ਦਿੱਲੀ ਸਰਹੱਦ ’ਤੇ ਲੰਗਰਾਂ ਦੇ ਪ੍ਰਬੰਧ ਤੋਂ ਇਲਾਵਾ ਰਿਹਾਇਸ਼, ਮੈਡੀਕਲ ਸੇਵਾਵਾਂ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ …
Read More »ਸਰਬਜੀਤ ਸਿੰਘ ਵਾਲੀਆ ਨੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਾ ਚਾਰਜ਼ ਸੰਭਾਲਿਆ
ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਵਾਲੀਆ ਡਿਪਟੀ ਡਾਇਰੈਕਟਰ ਵੱਲੋਂ ਬਤੋਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦਾ ਚਾਰਜ ਸੰਭਾਲ ਲਿਆ ਗਿਆ।ਜਿਕਰਯੋਗ ਹੈ ਕਿ ਸਰਬਜੀਤ ਸਿੰਘ ਵਾਲੀਆ ਇਸ ਤੋਂ ਪਹਿਲਾ ਮੁੱਖ ਦਫਤਰ ਚੰਗੀਗੜ੍ਹ ਵਿਖੇ ਬਤੋਰ ਡਿਪਟੀ ਡਾਇਰੈਕਟਰ ਅਪਣੀਆਂ ਸੇਵਾਵਾਂ ਨਿਭਾ ਰਹੇ ਸਨ। …
Read More »ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਨੇ ਅਮਿਤ ਪਠਾਨੀਆਂ ਦੀ ਬਦਲੀ ਜਿੰਦਗੀ
ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਦਫਤਰ ਪਠਾਨਕੋਟ ਦੀ ਸਹਾਇਤਾ ਨਾਲ ਨੌਕਰੀ ਪ੍ਰਾਪਤ ਕਰਬਨ ਵਾਲੇ ਅਮਿਤ ਪਠਾਨੀਆਂ ਨੇ ਵਿਸ਼ੇਸ ਗੱਲਬਾਤ ਦੋਰਾਨ ਦੱਸਿਆ ਕਿ ਉਸ ਨੇ ਗਰੈਜੁਏਸ਼ਨ ਕੀਤੀ ਹੋਈ ਸੀ ਪਰ ਉਸ ਕੋਲ ਕੋਈ ਵੀ ਰੋਜਗਾਰ ਨਹੀਂ ਸੀ।ਘਰ ਦੀ ਮਾਲੀ ਹਾਲਤ ਕੋਈ ਬਹੁਤੀ ਚੰਗੀ ਨਹੀਂ ਸੀ ਅਤੇ ਸਿਰ ‘ਤੇ ਮਾਂ ਬਾਪ ਦਾ ਸਾਇਆ ਵੀ ਨਾ ਹੋਣ ਕਰਕੇ ਕਾਫੀ …
Read More »‘ਮਿਸ਼ਨ ਸ਼ਤ ਪ੍ਰਤੀਸ਼ਤ‘ ਦੀ ਸਫ਼ਲਤਾ ਲਈ ਅਧਿਆਪਕਾਂ ਵਲੋਂ ਵਾਧੂ ਜਮਾਤਾਂ ਅਰੰਭ
ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿਖਿਆ ਮੰਤਰੀ ਵਿਜੈੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੁਲਾਂ ਦੇ ਵਿਦਿਆਰਥੀਆਂ ਦੀ ਸਾਲਾਨਾ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਪਰਾਜੈਕਟ ‘ਮਿਸ਼ਨ ਸ਼ਤ ਪ੍ਰਤੀਸ਼ਤ‘ ਦੀ ਸਫ਼ਲਤਾ ਲਈ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।ਜਿਸ ਤਹਿਤ ਵਿਭਾਗ ਦੇ …
Read More »
Punjab Post Daily Online Newspaper & Print Media