ਅੰਮ੍ਰਿਤਸਰ, 28 ਦਸੰਬਰ (ਜਗਦੀਪ ਸਿੰਘ) – ਕਾਲੇ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਸੰਘਰਸ਼ ਵਿੱਚ ਪਿੰਗਲਵਾੜਾ ਵਲੋਂ ਵੀ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ।ਪਿੰਗਲਵਾੜਾ ਦਫਤਰ ਵਿਖੇ ਪਿੰਗਲਵਾੜਾ ਮੁੱਖੀ ਬੀਬੀ (ਡਾ.) ਇੰਦਰਜੀਤ ਕੌਰ ਨੇ ਦੱਸਿਆ ਕਿ 10 ਦਸੰਬਰ ਨੂੰ 12 ਮੈਂਬਰੀ ਮੈਡੀਕਲ ਟੀਮ ਸਿੰਘੂ ਬਾਰਡਰ ਵਿਖੇ ਪਹੁੰਚੀ।ਜਿਸ ਵਿਚ ਇਕ ਡਾਕਟਰ ਤੇ ਤਿੰਨ ਨਰਸਾਂ ਸ਼ਾਮਿਲ ਸਨ।ਇਸ ਦੇ ਨਾਲ ਹੀ ਕਾਫੀ ਮਾਤਰਾ ਵਿਚ …
Read More »Monthly Archives: December 2020
NABARD launched Potential Linked Credit Plan of Rs.8500.96 crore for Kapurthala
Kapurthala, December 28 (Punjab Post Bureau) – Deputy Commissioner Kapurthala, Deepti Uppal has launched Potential Linked Credit Plan (PLP) for the financial year 2021-22 prepared by the National Bank for Agriculture and Rural Development (NABARD) for Kapurthala district. She informed that the PLP will meet the required credit for priority sector of the district. …
Read More »ਨਬਾਰਡ ਵਲੋਂ ਕਪੂਰਥਲਾ ਜਿਲ੍ਹੇ ਲਈ 8500.96 ਕਰੋੜ ਦੀ ਕਰਜ਼ ਯੋਜਨਾ ਜਾਰੀ
ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਰਾਸ਼ਟਰੀ ਖੇਤੀ ਤੇ ਦਿਹਾਤੀ ਵਿਕਾਸ ਬੈਂਕ (ਨਾਬਾਰਡ) ਵਲੋਂ ਕਪੂਰਥਲਾ ਜਿਲ੍ਹੇ ਲਈ ਸਾਲ 2021-22 ਦੀ 8500.96 ਕਰੋੜ ਰੁਪੈ ਦੀ ਕਰਜ਼ ਯੋਜਨਾ ਨੂੰ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਵਲੋਂ ਜਾਰੀ ਕੀਤਾ ਗਿਆ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਇਕ ਕਿਤਾਬਚਾ ਜਾਰੀ ਕੀਤਾ ਗਿਆ।ਨਾਬਾਰਡ ਦੇ ਜਿਲ੍ਹਾ …
Read More »ਸਵੈ ਰੁਜ਼ਗਾਰ ਪ੍ਰਫੁਲਿਤ ਕਰਨ ਵਾਸਤੇ ਖੁੱਲਦਿਲੀ ਨਾਲ ਕਰਜ਼ ਦੇਣ ਬੈਂਕਾਂ -ਡਿਪਟੀ ਕਮਿਸ਼ਨਰ
ਕਪੂਰਥਲਾ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਬੈਕਾਂ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਸਵੈ ਰੁਜ਼ਗਾਰ ਨੂੰ ਪ੍ਰਫੁਲਿਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਲਾਗੂ ਕਰਨ ਲਈ ਖੁੱਲਦਿਲੀ ਨਾਲ ਕਰਜ਼ਾ ਦੇਣ ਤਾਂ ਜੋ ਦੇਸ਼ ਦੀ ਆਰਥਿਕ ਤਰੱਕੀ ਦੇ ਨਾਲ-ਨਾਲ ਨੌਜਵਾਨਾਂ ਦੀ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। …
Read More »ਸਾਹਿਤ ਸਭਾ ਧੂਰੀ ਨੇ ਕਿਸਾਨ ਸੰਘਰਸ਼ ਨੂੰ ਸਮਰਪਿਤ ਗੋਸ਼ਟੀ ਤੇ ਕਵੀ ਦਰਬਾਰ ਕਰਵਾਇਆ
ਧੂਰੀ, 28 ਦਸੰਬਰ (ਪ੍ਰਵੀਨ ਗਰਗ) – ਸੁਰਿੰਦਰ ਸ਼ਰਮਾ ਨਾਗਰਾ ਦੀ ਪੁਸਤਕ “ਮਾਲਵੇ ਦੇ ਸੱਭਿਆਚਾਰ ਦੀ ਖ਼ੁਸ਼ਬੋਈ” (ਮੇਰਾ ਪਿੰਡ ਨਾਗਰਾ) ‘ਤੇ ਵਿਸ਼ਾਲ ਗੋਸ਼ਟੀ ਕੀਤੀ ਗਈ।ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਡਾ. ਤੇਜਵੰਤ ਮਾਨ, ਭਾਰਤੀ ਸਾਹਿਤ ਅਕਾਡਮੀ ਪੁਰਸਕਾਰ ਵਿਜੇਤਾ ਪਵਨ ਹਰਚੰਦਪੁਰੀ, ੳੁੱਘੇ ਲੇਖਕ ਤੇ ਗਾਇਕ ਪਰਮਜੀਤ ਸਿੰਘ ਸਲਾਰੀਆ, ਸਭਾ ਦੇ ਸਰਪ੍ਰਸਤ ਪ੍ਰਿੰਸੀਪਲ ਕਿਰਪਾਲ ਸਿੰਘ ਜਵੰਧਾ, ਕਿਤਾਬ …
Read More »ਕੇਂਦਰ ਸਰਕਾਰ ਦਾ ਖੇਤੀ ਕਾਨੂੰਨ ਰੱਦ ਕਰਨ ਪ੍ਰਤੀ ਅੜੀਅਲ ਰਵੱਈਆ ਮੰਦਭਾਗਾ – ਹਰੀ ਸਿੰਘ
ਧੂਰੀ, 28 ਦਸੰਬਰ (ਪ੍ਰਵੀਨ ਗਰਗ) – ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੰਦੇ ਹੋਏ ਖੇਤੀ ਕਾਨੂੰਨਾਂ ਪ੍ਰਤੀ ਅੜੀਅਲ ਰਵੱਈਆ ਅਪਨਾਇਆ ਜਾ ਰਿਹਾ ਹੈ।ਜੋ ਕਿ ਦੇਸ਼ ਲਈ ਮੰਦਭਾਗੀ ਗੱਲ ਹੈ ਜਿਸ ਨਾਲ ਕੇਂਦਰ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਇਸ ਦਾ ਭਾਰੀ ਖਮਿਆਜ਼ਾ ਭੁਗਤਣਾ ਪਵੇਗਾ ਅਤੇ ਕਿਸਾਨੀ ਸੰਘਰਸ਼ ਦੇ ਲੰਮਾਂ ਸਮਾਂ ਚੱਲਣ ਨਾਲ ਪੰਜਾਬ ਨੂੰ ਆਰਥਿਕ ਪੱਖੋਂ ਬਹੁਤ …
Read More »ਸਵ. ਮਾਤਾ ਮਨਜੀਤ ਕੌਰ ਨਮਿਤ ਅੰਤਿਮ ਅਰਦਾਸ
ਅੰਮ੍ਰਿਤਸਰ, 28 ਦਸੰਬਰ (ਗੁਰਪ੍ਰੀਤ ਸਿੰਘ) – ਉਘੇ ਕਾਰੋਬਾਰੀ ਸੁਖਵਿੰਦਰ ਸਿੰਘ ਤੇ ਨਰਿੰਦਰ ਸਿੰਘ ਦੇ ਮਾਤਾ ਮਨਜੀਤ ਕੌਰ (ਧਰਮ ਪਤਨੀ ਸਵ: ਅਮਰਜੀਤ ਸਿੰਘ ਨਿਸ਼ਾਨ ਸਾਹਿਬ ਵਾਲੇ) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਉਹਨਾਂ ਦੇ ਗ੍ਰਹਿ ਪ੍ਰਤਾਪ ਨਗਰ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਜਿਸ ਉਪਰੰਤ ਸਥਾਨਕ ਭਗਤਾਂ ਵਾਲਾ …
Read More »ਪਿੰਡ ਮੂਲੇਚੱਕ ਦੀ ਪੰਚਾਇਤ ਨੂੰ ਵਿਕਾਸ ਕਾਰਜ਼ਾਂ ਲਈ ਮੰਤਰੀ ਸੋਨੀ ਨੇ ਦਿੱਤਾ 19 ਲੱਖ ਦਾ ਚੈਕ
ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪਿੰਡ ਮੂਲੇਚੱਕ ਦੀ ਪੰਚਾਇਤ ਨ ਵਿਕਾਸ ਕਾਰਜ਼ਾਂ ਲਈ 19 ਦਾ ਚੈਕ ਦਿੰਦਿਆਂ ਪਿੰਡ ਦੇ ਗੁਰਦੁਆਰਾ ਗਿਆਨ ਦਾਸ ਦੀ ਧਰਮਸ਼ਾਲਾ ਬਣਾਉਣ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਦੇ ਹਲਕੇ …
Read More »ਟੁੰਡਾ ਤਲਾਬ ਦੀਆਂ ਗਲੀਆਂ ’ਚ ਸੀ.ਸੀ ਫਲੋਰਿੰਗ ਦੇ ਕੰਮ ਦੀ ਸ਼ੁਰੂਆਤ
50 ਲੱਖ ਦੀ ਲਾਗਤ ਨਾਲ ਬਦਲੇਗੀ ਨੁਹਾਰ – ਸੋਨੀ ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਤੇ ਸਿੱਖਿਆ ਖੋਜ ਮੰਤਰੀ ਨੇ ਨਗਰ ਨਿਗਮ ਵਾਰਡ ਨੰ: 60 ਦੇ ਇਲਾਕੇ ਟੁੰਡਾ ਤਲਾਬ ਇਲਾਕੇ ਦੀਆਂ ਗਲੀਆਂ ਵਿੱਚ 50 ਲੱਖ ਦੀ ਲਾਗਤ ਨਾਲ ਸੀ.ਸੀ ਫਲੋਰਿੰਗ ਦੇ ਕੰਮ ਦੀ ਸ਼ੁਰੂਆਤ ਕੀਤੀ।ਉਨ੍ਹਾਂ ਇਸ ਸਮੇਂ ਕਿਹਾ ਕਿ ਇਲਾਕੇ ਵਿੱਚ ਪਿਛਲੇ ਦਿਨੀਂ 2 ਕਰੋੜ ਦੀ …
Read More »ਸਮਰਾਲਾ ’ਚ ਥਾਲੀਆਂ ਖੜਕਾ ਕੇ ‘ਮੋਦੀ ਕੀ ਮਨ ਕੀ ਬਾਤ’ ਦਾ ਕੀਤਾ ਗਿਆ ਜਬਰਦਸਤ ਵਿਰੋਧ
ਸਮਰਾਲਾ, 27 ਦਸੰਬਰ (ਇੰਦਰਜੀਤ ਕੰਗ) – ਲਗਭਗ 6 ਸਾਲਾਂ ਤੋਂ ਟੀ.ਵੀ ਅਤੇ ਰੇਡੀਓ ‘ਤੇ ‘ਮਨ ਕੀ ਬਾਤ’ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਪੂਰੇ ਦੇਸ਼ ਵਾਂਗ ਸਮਰਾਲਾ ਵਿੱਚ ਵੀ ਵਿਰੋਧ ਕੀਤਾ ਗਿਆ।ਕਿਸਾਨੀ ਸੰਘਰਸ਼ ਵਿੱਚ ਕੁੱਦੇ ਹਰ ਵਰਗ ਦੇ ਸੂਝਵਾਨ ਲੋਕਾਂ ਨੇ ਸੰਕੇਤਕ ਲਾਹਣਤੀ ਸੰਦੇਸ਼ ਦਿੰਦਿਆਂ ਸੜਕ ‘ਤੇ ਖੜ੍ਹ ਕੇ ਥਾਲੀਆਂ ਅਤੇ ਕੌਲੀਆਂ ਖੜ੍ਹਕਾ ਕੇ ਮੋਦੀ ਨੂੰ ਹੁਣ ‘ਜਨ …
Read More »
Punjab Post Daily Online Newspaper & Print Media