Tuesday, November 24, 2026

Monthly Archives: December 2020

ਜਿਲ੍ਹਾ ਰੋਜ਼ਗਾਰ ਅਤੇ ਕਾਰੋੋਬਾਰ ਬਿਉਰੋ ਦੀ ਮਦਦ ਨਾਲ ਸਵੈ ਰੋਜ਼ਗਾਰ ਵਧਿਆ – ਸੁਨੀਲ

ਪਠਾਨਕੋਟ, 26 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਬੇਰੋਜ਼ਗਾਰ ਨੋਜਵਾਨ ਲੜਕਿਆਂ ਅਤੇ ਲੜਕੀਆਂ ਨੂੰ ਰੋਜਗਾਰ ਮਹੁੱਈਆ ਕਰਵਾਉਣ ‘ਚ ਵਰਦਾਨ ਸਾਬਤ ਹੋ ਰਿਹਾ ਹੈ।ਬੇਰੋਜ਼ਗਾਰ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਰਾਹੀਂ ਨੋਕਰੀ/ਸਵੈ-ਰੋਜਗਾਰ ਪ੍ਰਾਪਤ ਕਰ ਰਹੇ ਹਨ।ਪਿੰਡ ਸਰਨਾ ਦੇ ਰਹਿਣ ਵਾਲੇ ਸੁਨੀਲ ਪੁੱਤਰ ਰਾਜ ਪਾਲ ਨੇ ਦੱਸਿਆ ਕਿ ਕਿਵੇਂ ਉਸ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋੋਬਾਰ ਬਿਊਰੋ …

Read More »

ਕਿਸਾਨ ਅੰਦੋਲਨ ਦੀ ਹਮਾਇਤ ‘ਚ ਰਾਹਤ ਸਮੱਗਰੀ ਕੀਤੀ ਰਵਾਨਾ

ਦੇਸ਼ ਦੇ ਅੰਨਦਾਤਾਵਾਂ ਦੀ ਕੀਤੀ ਜਾਵੇਗੀ ਹਰ ਸੰਭਵ ਸਹਾਇਤਾ – ਟਿੰਨਾ ਅੰਮ੍ਰਿਤਸਰ, 26 ਦਸੰਬਰ (ਸੰਧੂ) – ਤਿੰਨ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਇੱਕ ਮਹੀਨੇ ਤੋਂ ਕੇਂਦਰ ਸਰਕਾਰ ਦੇ ਖਿਲਾਫ ਰਾਜਧਾਨੀ ਦਿੱਲੀ ਨੂੰ ਘੇਰੀ ਬੈਠੇ ਦੇਸ਼ ਦੇ ਵੱਖ-ਵੱਖ ਕਿਸਾਨ ਸੰਗਠਨਾਂ ਨੂੰ ਪੰਜਾਬ ਦੇ ਸਰਕਾਰੀ ਤੇ ਗੈਰ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਸੰਗਠਨਾਂ ਤੇ ਸਮਾਜ ਸੇਵੀ …

Read More »

ਅੱਜ 31 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ, ਕੋਰੋਨਾ ਤੋਂ ਮੁਕਤ ਹੋਏ 73 ਵਿਅਕਤੀ ਪਰਤੇ ਘਰਾਂ ਨੂੰ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 31 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 73 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13313 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਡਾ. ਰਵਿੰਦਰ ਸਿੰਘ ਸੇਠੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 494 ਐਕਟਿਵ ਕੇਸ ਹਨ।ਹੁਣ ਤੱਕ 545 ਲੋਕਾਂ ਦੀ …

Read More »

Famous TV star Surinder Farishta (Ghulle Shah) joins Aam Aadmi Party

Amritsar, December 25 (Punjab Post Bureau) – AAP got a major boost when famous TV actor Surinder Farishta (Ghulle Shah), Rajinder Singh, a close associate of Mahinder Singh KP and social activist Jaswinder Singh Master joined the Aam Aadmi Party in the presence of Leader of Opposition in Punjab Vidhan Sabha Harpal Singh Cheema and State General Secretary Harchand Singh …

Read More »

ਕੋਰੋਨਾ ਮਹਾਂਮਾਰੀ ਕਾਰਨ ਬੱਚਿਆਂ ਦਾ ਵਿੱਦਿਅਕ ਗਿਆਨ ਅਧੂਰਾ ਰਹਿਣ ਦੇ ਬਣੇ ਆਸਾਰ – ਮਧੂਸੂਦਨਨ

ਧੂਰੀ, 25 ਦਸੰਬਰ (ਪ੍ਰਵੀਨ ਗਰਗ) – ਗਿਆਂਸ਼ ਗਲੋਬਲ ਸਕੂਲ (ਸੀ.ਬੀ.ਐਸ.ਈ) ਦੇ ਚੇਅਰਮੈਨ ਕਮ ਪ੍ਰਿੰਸੀਪਲ ਪੀ.ਮਧੂਸੂਦਨਨ ਨੇ ਧੂਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਵਿੱਦਿਅਕ ਅਦਾਰਿਆਂ ਵਿੱਚ ਨਰਸਰੀ ਤੋਂ ਅੱਠਵੀਂ ਕਲਾਸ ਤੱਕ ਦੇ ਬੱਚਿਆਂ ‘ਤੇ ਸਕੂਲ ਜਾਣ ਦੀ ਲੱਗੀ ਰੋਕ ਦੇ ਚੱਲਦਿਆਂ ਬੱਚਿਆਂ ਦਾ ਵਿਦਿਅਕ ਗਿਆਨ ਅਧੂਰਾ ਰਹਿਣ ਦੇ ਆਸਾਰ ਬਣਨ ਲੱਗ ਗਏ ਹਨ।ਉਹਨਾਂ ਅੱਗੇ ਕਿਹਾ ਕਿ ਨਰਸਰੀ ਜਾਂ …

Read More »

ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ ਨਾਲ ਲੱਖਾਂ ਦਾ ਸਮਾਨ ਸੜ ਕੇ ਸੁਆਹ

ਧੂਰੀ, 25 ਦਸੰਬਰ (ਪ੍ਰਵੀਨ ਗਰਗ) – ਨੇੜਲੇ ਪਿੰਡ ਮੀਮਸਾ ਵਿਖੇ ਬੀਤੀ ਰਾਤ ਇੱਕ ਕਰਿਆਨੇ ਅਤੇ ਕਨਫੈਕਸ਼ਨਰੀ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਜਾਣ ਨਾਲ ਮਾਲੀ ਨੁਕਸਾਨ ਹੋਣ ਦਾ ਸਮਾਚਾਰ ਹੈ।ਮੌਕੇ ‘ਤੇ ਪਹੁੰਚਣ ਸਮੇਂ ਪਿੰਡ ਮੀਮਸਾ ਦੇ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਪੌਣੇ ਦਸ ਵਜੇ ਪਿੰਡ ਵਾਸੀਆਂ ਨੂੰ ਦੁਕਾਨ ‘ਤੇ ਅੱਗ …

Read More »

ਕੈਬਨਿਟ ਮੰਤਰੀ ਸੋਨੀ ਨੇ ਪਿੰਡ ਥਾਂਦੇ ਨੂੰ 13 ਲੱਖ ਅਤੇ ਪਿੰਡ ਕੀਰਤਨਗੜ੍ਹ ਨੂੰ ਸੌਂਪਿਆ 5 ਲੱਖ ਦਾ ਚੈਕ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪਿੰਡ ਥਾਂਦੇ ਨੁੂੰ 13 ਲੱਖ ਰੁਪਏ ਅਤੇ ਪਿੰਡ ਕੀਰਤਨਗੜ੍ਹ ਨੂੰ ਵਿਕਾਸ …

Read More »

ਪ੍ਰਸਾਸ਼ਨ ਨੂੰ ਪਾਰਦਰਸ਼ੀ ਬਣਾਉਣਾ ਆਰ.ਟੀ.ਆਈ ਦਾ ਮਕਸਦ – ਐਸ.ਡੀ.ਐਮ

ਮੈਗਸਿਪਾ ਵੱਲੋਂ ਲਗਾਇਆ ਗਿਆ ਦੋ ਦਿਨਾਂ ਸਮਰੱਥਾ ਨਿਰਮਾਣ ਸਿਖਲਾਈ ਸੈਮੀਨਾਰ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਸੰਸਥਾਨ ਵੱਲੋਂ ਸਥਾਨਕ ਜ਼ਿਲਾ ਪ੍ਰੀਸ਼ਦ ਹਾਲ ਵਿਖੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਟ੍ਰੇਨਿੰਗ ਦੇਣ ਲਈ ਮੈਗਸਿਪਾ ਵਲੋਂ ਜਨ ਹਿੱਤ ਲਈ ਪ੍ਰਦਾਨ ਅਤੇ ਸੂਚਨਾ ਦਾ ਅਧਿਕਾਰ ਐਕਟ 2005 ਤੋਂ ਜਾਣੂੰ ਕਰਵਾਉਣ ਲਈ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦਾ ਦੋ ਦਿਨਾਂ ਸਮਰੱਥਾ …

Read More »

ਮਾਸਟਰ ਕੇਡਰ ਦੀਆਂ ਅਸਾਮੀਆਂ ਲਈ ਲਿਖਤੀ ਇਮਤਿਹਾਨ ਦਾ ਸ਼ਡਿਊਲ ਜਾਰੀ

ਸਮਾਜਿਕ ਸਿੱਖਿਆ ਅਤੇ ਗਣਿਤ ਵਿਸ਼ੇ ਦੇ ਅਧਿਆਪਕਾਂ ਦਾ ਲਿਖਤੀ ਪੇਪਰ 9 ਜਨਵਰੀ ਨੂੰ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਪਿਛਲੇ ਸਮੇਂ ‘ਚ ਸਿੱਖਿਆ ਵਿਭਾਗ ਪੰਜਾਬ ਵਲੋਂ ਮਾਸਟਰ ਕਾਡਰ ਦੀਆਂ ਵੱਖ-ਵੱਖ ਅਸਾਮੀਆਂ ਨੂੰ ਭਰਨ ਲਈ 3704 ਅਸਾਮੀਆਂ ਸੰਬੰਧੀ 28 ਫਰਵਰੀ 2020 ਨੂੰ ਜਾਰੀ ਇਕ ਇਸ਼ਤਿਹਾਰ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਲਿਖਤੀ ਪੇਪਰ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।     …

Read More »

ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਪ੍ਰਤਿਭਾ ਖੋਜ਼ ਪ੍ਰੀਖਿਆ ਦੀ ਡੇਟਸ਼ੀਟ ਜਾਰੀ

ਹੁਣ 3 ਜਨਵਰੀ ਨੂੰ ਹੋਵੇਗੀ ਪੀ.ਐਸ.ਟੀ.ਐਸ.ਈ ਦੀ ਮੁਲਤਵੀ ਹੋਈ ਪ੍ਰੀਖਿਆ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਸੂਬੇ ਵਿਚੋਂ ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੀ ਵਿਦਿਆਰਥੀ ਵਜੀਫਾ ਸਕੀਮ ਲਈ ਬੱਚਿਆਂ ਦੀ ਚੋਣ ਕਰਨ ਲਈ ਕਰਵਾਈ ਜਾਣ ਵਾਲੀ ਪੰਜਾਬ ਰਾਜ ਪ੍ਰਤਿਭਾ ਖੋਜ਼ ਪ੍ਰੀਖਿਆ (ਪੀ.ਐਸ.ਟੀ.ਐਸ.ਈ) 3 ਜਨਵਰੀ 2021 ਦਿਨ ਐਤਵਾਰ ਨੂੰ ਲਈ ਜਾਵੇਗੀ।                    ਜ਼ਿਲ੍ਹਾ …

Read More »