Tuesday, November 24, 2026

Monthly Archives: December 2020

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਕੁਸ਼ਾਗਰ ਕਾਲੀਆ ਨੇ ਜਿੱਤਿਆ ਪੀ.ਟੀ ਸੰਗੀਤਕ ਮੁਕਾਬਲਾ

ਅੰਮ੍ਰਿਤਸਰ, 24 ਦਸੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀ ਨੇ ਪੀ.ਟੀ.ਸੀ ਪੰਜਾਬੀ ਵਲੋਂ ਹਰ ਸਾਲ ਕਰਵਾਏ ਜਾਂਦੇ ‘ਸੰਗੀਤਕ ਮੁਕਾਬਲੇ ਵਾਇਸ ਆਫ਼ ਪੰਜਾਬ ਸੀਜ਼ਨ-11’ ਦਾ ਜੇਤੂ ਇਨਾਮ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ।                ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ …

Read More »

KCIPS Student Kushagar Kalia Wins PTC Music Contest  

Amritsar, December 24 (Punjab Post Bureau) – Khalsa College International Public School student Kushagar Kalia has won the PTC Voice of Punjab (Season-11) music contest. The budding singer has already held the Runner Up title of `Little Champ’ by the same channel and had been making his mark in the fold and popular Punjabi singing. KCIPS Principal Nirmaljit Kaur Gill …

Read More »

ਐਸ.ਡੀ.ਐਮ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਮਿਸ਼ਨ ਟੀਮ ਦੇ ਕੰਮ ਦਾ ਨਿਰੀਖਣ

8 ਜਨਵਰੀ ਨੂੰ ਲੱਖਣ ਕਲਾਂ ਵਿਖੇ ਲੱਗੇਗਾ ਡੈਪੋ ਕੈਂਪ ਕਪੂਰਥਲਾ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਗਠਿਤ ਸਬ ਡਵੀਜ਼ਨਲ ਮਿਸ਼ਨ ਟੀਮ ਦੇ ਕੰਮਕਾਜ ਦਾ ਅੱਜ ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਜਾਇਜ਼ਾ ਲਿਆ ਗਿਆ।                  ਮਿਸ਼ਨ ਟੀਮ ਦੇ ਪ੍ਰਮੁੱਖ ਮੈਂਬਰਾਂ ਡੀ.ਐਸ.ਪੀ ਕਪੂਰਥਲਾ ਤੇ ਭੁਲੱਥ, ਐਸ.ਐਮ.ਓ ਕਪੂਰਥਲਾ, …

Read More »

ਆਜੀਵਿਕਾ ਮਿਸ਼ਨ ਤਹਿਤ ਸਵੈ ਸਹਾਇਤਾ ਗਰੁੱਪਾਂ ਨੂੰ 22 ਲੱਖ ਦੀ ਵਿੱਤੀ ਮਦਦ

ਪੇਂਡੂ ਅਰਥਚਾਰੇ ਦੀ ਮਜ਼ਬੂਤੀ ਲਈ ਸਵੈ ਸਹਾਇਤਾ ਗਰੁੱਪ ਅਹਿਮ ਭੂਮਿਕਾ ਨਿਭਾਉਣ – ਆਂਗਰਾ ਕਪੂਰਥਲਾ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਵਧੀਕ ਡਿਪਟੀ ਕਮਿਸ਼ਨਰ ਵਿਕਾਸ (ਕਪੂਰਥਲਾ) ਸੁਰਿੰਦਰ ਪਾਲ ਆਂਗਰਾ ਵਲੋ ਅੱਜ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦੇ ਸਵੈ ਸਹਾਇਤਾਂ ਗਰੁੱਪਾਂ ਨੂੰ 22 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ।               ਵਧੀਕ …

Read More »

ਮੇਅਰ ਨੇ ਸੁਣੀਆਂ ਗਾਰਡਨ ਇਨਕਲੇਵ ਕਲੌਨੀ ਵਾਸੀਆਂ ਦੀਆਂ ਮੁਸ਼ਕਲ਼ਾਂ

ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ/ ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਗਾਰਡਨ ਇਨਕਲੇਵ ਜੀ.ਟੀ ਰੋਡ ਵਾਸੀਆਂ ਵਲੋਂ ਦਿੱਤੇ ਗਏ ਸੱਦੇ ‘ਤੇ ਕਲੋਨੀ ਦਾ ਦੌਰਾ ਕੀਤਾ ਗਿਆ।ਉਨਾਂ ਨੇ ਇਸ ਸਮੇਂ ਲੋਕਾਂ ਨੂੰ ਦਰਪੇਸ਼ ਮਸ਼ਕਲਾਂ ਸੁਣੀਆਂ ਅਤੇ ਕਲੌਨੀ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਇਲਾਕੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਇਆ ਜਾਵੇਗਾ।ਉਨਾਂ ਕਿਹਾ ਕਿ ਗਾਰਡਨ ਇਨਕਲੇਵ ਚਾਹੇ ਸ਼ਹਿਰ …

Read More »

ਮੇਅਰ ਦੀ ਅਗਵਾਈ ‘ਚ ਕਾਂਗਰਸੀ ਕੌਂਸਲਰਾਂ ਵਲੋਂ ਖੇਤੀਬਾੜੀ ਕਾਨੂੰਨਾਂ ਖਿਲਾਫ ਭੁੱਖ ਹੜਤਾਲ

ਕਿਸਾਨ ਸਾਡੇ ਦੇਸ਼ ਦਾ ਸਰਮਾਇਆ ਹਨ – ਮੇਅਰ ਰਿੰਟੂ ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ/ ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ‘ਚ ਸਾਰੇ ਕਾਂਗਰਸੀ ਕੌਂਸਲਰਾਂ ਨੇ ‘ਕਿਸਾਨ ਦਿਵਸ’ ਮੌਕੇ ਕੰਪਨੀ ਬਾਗ ਵਿਖੇ ਕੇਂਦਰ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਭੁੱਖ ਹੜਤਾਲ ਕੀਤੀ।ਮੇਅਰ ਰਿੰਟੂ ਨੇ ਕੌਂਸਲਰਾਂ ਸਮੇਤ ਇਕ ਦਿਨ ਲਈ ਅੰਨ ਤੇ ਪਾਣੀ ਤਿਆਗ ਕੇ …

Read More »

ਡੀ.ਸੀ ਵਲੋਂ ਸਖੀ ਵਨ ਸਟਾਪ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ

ਪਠਾਨਕੋਟ, 24 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ‘ਚ ਅਸਥਾਈ ਤੌਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਚੱਲ ਰਹੇ ਸਖੀ ਵਨ ਸਟਾਪ ਸੈਂਟਰ ਵਲੋਂ ਘਰੇਲੂ ਹਿੰਸਾ, ਦਾਜ਼ ਆਦਿ ਤੋਂ ਪੀੜ੍ਹਤ ਔਰਤਾਂ ਦੀ ਮਦਦ ਲਈ ਲੀਗਲ ਕਾਉਂਸਲਿੰਗ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਸ਼ੈਲਟਰ ਆਦਿ ਦੀ ਸੁਵਿਧਾ ਇਕੋ ਛੱਤ ਹੇਠ ਮੁਹੱਈਆ ਕਰਵਾਈ ਜਾਂਦੀ ਹੈ।ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਅੱਜ ਆਪਣੇ ਦਫ਼ਤਰ …

Read More »

Dharam Parchar Committee Chief Khalsa Diwan  observes Shaheedi Saptah

Amritsar, December 24 (Punjab Post Bureau) – To commemorate the supreme sacrifice of the four Sahibzadas and Mata Gujri, Shaheedi Saptah was observed by Dharam Parchar Committee Chief Khalsa Diwan at  SGHPS G.T Road auditorium by organizing Poetic recitation, Kawishri Gayan, lectures and religious songs. Dr. DharamVeer Singh Principal/Director accorded a warm welcome to the members of the management. Divinity …

Read More »

ਸ਼੍ਰੋਮਣੀ ਕਮੇਟੀ ਵਲੋਂ ਸੋਸ਼ਲ ਮੀਡੀਆ ’ਤੇ ਸਰਗਰਮੀ ਲਈ ਸੂਚਨਾ ਤਕਨੀਕ ਵਿਭਾਗ ਦਾ ਵਿਸਥਾਰ

ਬੀਬੀ ਜਗੀਰ ਕੌਰ ਨੇ ਕੀਤਾ ਨਵੇਂ ਦਫ਼ਤਰ ਦਾ ਉਦਘਾਟਨ ਅੰਮ੍ਰਿਤਸਰ, 24 ਦਸੰਬਰ (ਖੁਰਮਣੀਆਂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਸਮਾਗਮਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੀਆਂ ਗਤੀਵਿਧੀਆਂ ਅਤੇ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸੂਚਨਾ ਤਕਨੀਕ ਵਿਭਾਗ ਦਾ ਵਿਸਥਾਰ ਕੀਤਾ ਗਿਆ ਹੈ।ਇਸ ਤਹਿਤ                    ਸ਼੍ਰੋਮਣੀ …

Read More »

ਕਿਰਸਾਨੀ ਸੰਘਰਸ਼ ਦੇ ਹੱਕ `ਚ ਲੇਖਕਾਂ ਅਤੇ ਬੁੱਧੀਜੀਵੀਆਂ ਦੀ ਹੋਈ ਸਾਂਝੀ ਇਕੱਤਰਤਾ

ਅੰਮ੍ਰਿਤਸਰ, 24 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਦਿੱਤੇ ਗਏ ਇਕ ਰੋਜ਼ਾ ਭੁੱਖ ਹੜਤਾਲ ਅਤੇ ਰੋਸ ਧਰਨੇ ਦੇ ਸੱਦੇ ‘ਤੇ ਅੱਜ ਏਥੇ ਲੇਖਕਾਂ ਅਤੇ ਬੁੱਧੀਜੀਵੀਆਂ ਰੋਸ ਬੈਠਕ ਬੁਲਾਈ ਗਈ।ਜਿਸ ਦੌਰਾਨ ਬੁਲਾਰਿਆਂ ਨੇ ਸਾਂਝੇ ਤੌਰ ਤੇ ਰਾਏ ਉਸਾਰੀ ਕਿ ਮੌਜ਼ੂਦਾ ਕਿਰਸਾਨੀ ਸੰਘਰਸ਼ ਨਾਲ ਪੰਜਾਬੀ ਪੂਰੇ ਦੇਸ਼ ਦੀਆਂ ਡਰੀਆਂ ਅਤੇ ਸਹਿਮੀਆਂ ਧਿਰਾਂ ਲਈ …

Read More »