Tuesday, November 24, 2026

Daily Archives: January 1, 2021

ADC (Dev) launches NABARD Potential Linked Plan 2021-22 of 13368 Crore for Amritsar Distt.

Amritsar, January 1, 2021 (Punjab Post Bureau) –  ADC (Dev) Ranbir Singh Mudhal launched Potential Linked Credit Plan (PLP) 2021-22 document prepared by NABARD for total outlay 13368 Crore for Amritsar Distt. The PLP was launched at District Consultative Committee at Amritsar. This PLP document covers the potential credit areas under the Priority sector. The PLP outlay has been increased …

Read More »

ਜਿਲਾ ਦੁੱਧ ਉਤਪਾਦਕ ਸਹਿਕਾਰੀ ਯੂਨੀਅਨ ਵਲੋਂ ਸਾਲਾਨਾ ਆਮ ਅਜਲਾਸ ਦਾ ਆਯੋਜਨ

ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਦੁੱਧ ਉਤਪਾਦਕਾਂ ਦੀ ਆਪਣੀ ਸੰਸਥਾ ਦੀ ਅੰਮ੍ਰਿਤਸਰ ਜਿਲਾ ਦੁੱਧ ਉਤਪਾਦਕ ਸਹਿਕਾਰੀ ਯੂਨੀਅਨ ਲਿਮਿਟਡ (ਵੇਰਕਾ ਅੰਮ੍ਰਿਤਸਰ ਡੇਅਰੀ) ਦਾ ਸਾਲਾਨਾ ਆਮ ਅਜਲਾਸ ਮਿਲਕ ਪਲਾਂਟ ਵੇਰਕਾ ਅੰਮ੍ਰਿਤਸਰ ਵਿਖੇ ਹੋਇਆ।੍ਰ ਨਰਿੰਦਰ ਸਿੰਘ ਵਾਂਸਲ ਚੇਅਰਮੈਨ ਮਿਲਕ ਯੂਨੀਅਨ ਅੰਮ੍ਰਿਤਸਰ ਵਲੋ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੇ ਸਮੂਹ ਪ੍ਰਧਾਨ, ਕਮੇਟੀ ਮੈਂਬਰ, ਦੁੱਧ ਉਤਪਾਦਕ, ਪ੍ਰੋਗਰੈਸਿਵ ਡੇਅਰੀ ਫਾਰਮਰਜ ਦਾ ਨਿੱਘਾ ਸਵਾਗਤ ਕੀਤਾ ਗਿਆ।ਉਹਨਾਂ …

Read More »

ਸਾਲ 2020 ਵਿੱਚ ਕੋਰੋਨਾ ਸੰਕਟ ਸਮੇਂ ਕਮਿਸ਼ਨਰ ਪੁਲਿਸ ਨੇ ਕਾਇਮ ਕੀਤੀ ਮਨੁੱਖਤਾਵਾਦੀ ਪੁਲਿਸਿੰਗ ਦੀ ਮਿਸਾਲ

ਧਾਰਾ 302 ਤਹਿਤ 34 ਵਿਚੋਂ 30 ਮੁਕੱਦਮੇ ਟਰੇਸ ਕਰਕੇ 85 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸਨਰ ਡਾ: ਸੁਖਚੈਨ ਸਿੰਘ ਗਿੱਲ ਦੀ ਅਗਵਾਈ ਵਿੱਚ ਸਾਲ 2020 ਦੌਰਾਨ ਨਵੇਂ ਮੀਲ ਪੱਥਰ ਸਥਾਪਿਤ ਕੀਤੇ।                    ਪੁਲਿਸ ਨੇ ਵਿਸ਼ਵ ਵਿਆਪੀ ਮਹਾਂਮਾਰੀ ਕੋਵਿਡ-19 ਦੇ ਕੋਰੋਨਾ ਵਾਇਰਸ …

Read More »

210 ਉਮੀਦਵਾਰਾਂ ਨੂੰ ਰੋਜ਼ਗਾਰ ਕਰਵਾਇਆ ਮੁਹੱਈਆ

ਅੰਮ੍ਰਿਤਸਰ, 1 ਜਨਵਰੀ 2021 (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਰ ਬਿਊਰੋ ਅੰਮ੍ਰਿਤਸਰ ਵਲੋਂ 29 ਅਤੇ 30 ਦਸੰਬਰ ਨੂੰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰਮੁੱਖ ਪ੍ਰਾਈਵੇਟ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਐਨ.ਆਈ.ਆਈ.ਟੀ, ਸਟਾਰ ਲਾਈਫ ਇੰਸ਼ੋਰੈਂਸ, ਵੈਬਰਜ਼, ਗੁਗਲ ਪੇਅ, ਅਪਰਾ …

Read More »

ਜੀ.ਐਨ.ਡੀ.ਯੂ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

ਅੰਮ੍ਰਿਤਸਰ, 1 ਜਨਵਰੀ 2021 (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਵਿੰਦਰ ਕੌਰ ਅਤੇ ਸਕੱਤਰ ਰਜ਼ਨੀਸ਼ ਭਾਰਦਵਾਜ ਦੀ ਅਗਵਾਈ ਵਿੱਚ ਨਵੇਂ ਸਾਲ 2021 ਦਾ ਐਸੋਸੀਏਸ਼ਨ ਦਾ ਵਾਲ ਕੈਲੰਡਰ ਮਾਨਯੋਗ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਪਾਸੋਂ ਜਾਰੀ ਕਰਵਾਇਆ ਗਿਆ।                  ਡੀਨ, ਵਿਦਿਅਕ ਮਾਮਲੇ ਡਾ. ਸਰਬਜੋਤ ਸਿੰਘ ਬਹਿਲ ਅਤੇ …

Read More »

ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟ ਦਾ ਜਾਇਜ਼ਾ

ਅਧਿਕਾਰੀਆਂ ਨੂੰ ਕੰਮ ਜਲਦ ਸ਼ੁਰੂ ਕਰਵਾਉਣ ਦੀਆਂ ਆਦੇਸ਼ ਕਪੂਰਥਲਾ, 1 ਜਨਵਰੀ 2021(ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਸਮਾਰਟ ਸਿਟੀ ਸੁਲਤਾਨਪੁਰ ਲੋਧੀ ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ ਅਤੇ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਮਾਰਟ ਸਿਟੀ ਤਹਿਤ ਵੱਖ-ਵੱਖ ਕੰਮਾਂ ਨੂੰ ਜਲਦ ਸ਼ੁਰੂ ਕਰਨ ਵੱਲ ਵਿਸ਼ੇਸ਼ ਤਵੱਜ਼ੋਂ ਦੇਣ।       …

Read More »

ਨਦੀਨਾਂ ਦੀ ਰੋਕਥਾਮ ਲਈ ਛਿੜਕਾਅ ਤਕਨੀਕਾਂ ਦਾ ਸਹੀ ਹੋਣਾ ਬਹਤ ਜ਼ਰੂਰੀ – ਡਾ. ਹਰਤਰਨਪਾਲ ਸਿੰਘ

ਪਠਾਨਕੋਟ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਨਰ ਪਠਾਨਕੋਟ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰੰਮ ਤਹਿਤ ਕਿਸਾਨਾਂ ਨੂੰ ਨਦੀਨਾਨਾਸ਼ਕਾਂ ਦੀਆਂ ਛਿੜਕਾਅ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਜਖਵੜ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਦਾ …

Read More »

ਡੀ.ਬੀ.ਈ.ਈ ਵਿਖੇ ਲਗਾਇਆ ਗਿਆ ਰੋਜਗਾਰ ਮੇਲਾ – ਜਿਲ੍ਹਾ ਰੋਜ਼ਗਾਰ ਅਫਸਰ

ਪਠਾਨਕੋਟ, 1 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ ਇੱਕ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।                ਜਿਸ ਵਿਚ ਅਜਾਇਲ ਹਰਬਲ ਕੰਪਨੀ ਵਲੋਂ ਕੇਵਲ ਲੜਕੀਆਂ ਦੀ ਇੰਟਰਵਿਊ ਲਈ ਗਈ।ਕੁੱਲ 30 ਪ੍ਰਾਰਥੀਆਂ ਵਿਚੋਂ 27 ਪ੍ਰਾਰਥੀਆਂ ਦੀ ਚੋਣ ਕੀਤੀ ਗਈ।ਰੋਜਗਾਰ ਮੇਲੇ ਵਿਚ ਹਾਜ਼ਰ ਹੋਏ …

Read More »

ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਨੇ ਖੇਤੀ ਕਾਨੂੰਨਾਂ ਖਿਲਾਫ ਦਿੱਤਾ ਮੰਗ ਪੱਤਰ

ਕਿਸਾਨਾਂ ਦੇ ਹੱਕ ‘ਚ ਖੜ੍ਹੇ ਹਨ ਪੰਜਾਬ ਦੇ ਸਮੂਹ ਚੌਂਕੀਦਾਰ – ਨਛੱਤਰ ਸਿੰਘ ਪ੍ਰਧਾਨ ਸਮਰਾਲਾ, 1 ਜਨਵਰੀ 2021 (ਇੰਦਰਜੀਤ ਸਿੰਘ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਸੀਟੂ) ਪੰਜਾਬ ਵਲੋਂ ਪੂਰੇ ਪੰਜਾਬ ਅੰਦਰ ਮਜ਼ਦੂਰਾਂ ਅਤੇ ਕਿਸਾਨ ਵਿਰੋਧੀ ਕਾਨੂੰਨ ਮੋਦੀ ਸਰਕਾਰ ਵਲੋਂ ਕੋਰੋਨਾ ਦੀ ਆੜ ਵਿੱਚ ਬਣਾ ਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਵਿਰੁੱਧ ਤਹਿਸੀਲ ਪੱਧਰੀ ਧਰਨੇ ਦਿੱਤੇ ਗਏ ਅਤੇ ਰੋਸ ਰੈਲੀਆਂ …

Read More »