ਕਿਹਾ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ‘ਚ ਖੜ੍ਹੀ ਹੈ ਬਹੁਜਨ ਸਮਾਜ ਪਾਰਟੀ ਸਮਰਾਲਾ, 2 ਜਨਵਰੀ (ਇੰਦਰਜੀਤ ਸਿੰਘ ਕੰਗ) – ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸਮਰਾਲਾ ਦੇ ਪ੍ਰਧਾਨ ਲਖਵੀਰ ਸਿੰਘ ਘਰਖਣਾ ਦੀ ਅਗਵਾਈ ਹੇਠ ਹਲਕਾ ਸਮਰਾਲਾ ਦੇ ਬਹੁਜਨ ਸਮਾਜ ਪਾਰਟੀ ਦੇ ਅਹੁੱਦੇਦਾਰ ਅਤੇ ਵਰਕਰ ਦਿੱਲੀ ਬਾਰਡਰ ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਇੱਕ ਵਿਸ਼ਾਲ ਜਥਾ ਸੰਘੂ ਬਾਰਡਰ ਵਿਖੇ …
Read More »Daily Archives: January 2, 2021
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਲਗਾਏ ਜਾਣਗੇ ਰਿਫਰੈਸ਼ਰ ਕੋਰਸ – ਬੀਬੀ ਜਗੀਰ ਕੌਰ
ਅੰਮ੍ਰਿਤਸਰ, 2 ਜਨਵਰੀ- (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਮੁਲਾਜ਼ਮਾਂ ਨੂੰ ਗੁਰਮਤਿ ਦ੍ਰਿੜ ਕਰਵਾਉਣ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਦੌਰਾਨ ਸਿੱਖ ਸਰੋਕਾਰਾਂ ਪ੍ਰਤੀ ਪਾਬੰਦ ਰਹਿਣ ਲਈ 15 ਦਿਨਾਂ ਦੇ ਰਫਰੈਸ਼ਰ ਕੋਰਸ ਲਗਾਉਣ ਦਾ ਫੈਸਲਾ ਕੀਤਾ ਹੈ।ਇਸ ਤਹਿਤ ਹਰ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀ ਅਤੇ ਕਥਾਵਾਚਕ ਮੁਲਾਜ਼ਮਾਂ ਨੂੰ ਸਿੱਖ ਰਹਿਤ ਮਰਯਾਦਾ ਦੇ ਨਾਲ ਨਾਲ ਸਿੱਖ ਸਿਧਾਂਤਾਂ ਬਾਰੇ ਜਾਣਕਾਰੀ …
Read More »ਦਮਦਮੀ ਟਕਸਾਲ ਦੇ ਮੁਖੀ ਨੇ ਭਾਈ ਸਵਿੰਦਰ ਸਿੰਘ ਦੀ ਜਲਦ ਸਿਹਤਯਾਬੀ ਦੀ ਕੀਤੀ ਕਾਮਨਾ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਇਕ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ਼ ਬਾਬਾ ਠਾਕੁਰ ਸਿੰਘ ਖ਼ਾਲਸਾ ਦੇ ਨਜ਼ਦੀਕੀ ਤੇ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਸਵਿੰਦਰ ਸਿੰਘ ਵਾਸੀ ਪਿੰਡ ਰੂੜੀ ਵਾਲ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਹੈ।ਦਮਦਮੀ ਟਕਸਾਲ ਮੁਖੀ ਨੇ ਭਾਈ ਸਵਿੰਦਰ ਸਿੰਘ ਦੇ ਇਲਾਜ਼ …
Read More »ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ
ਅੰਮ੍ਰਿਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਦਸ਼ਮੇਸ਼ ਪਿਤਾ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਈਸ਼ਵਰ ਨਗਰ ਤਰਨ ਤਾਰਨ ਰੋਡ ਵਿਖੇ ਕਰਵਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਨੌਜਵਾਨ ਆਗੂ ਜਗਦੀਪ ਸਿੰਘ, …
Read More »Vijay Inder Singla gives nod for renaming seven government schools after freedom fighters and martyrs
Amritsar, January 2 (Punjab Post Bureau) – The Punjab government has renamed seven government schools after freedom fighters and martyrs under its educational institutions renaming policy. Giving more information, School Education Minister Mr. Vijay Inder Singla, on Tuesday, said that to keep the memory of freedom fighters, martyrs and eminent personalities …
Read More »ਲੋੜਵੰਦ ਪਰਿਵਾਰਾਂ ਨੂੰ ਦਿਵਾਈ ਗਈ ਕਣਕ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਜੈ ਭੀਮ, ਜੈ ਭਾਰਤ-ਭਾਰਤ ਸੰਵਿਧਾਨ ਮਿਸ਼ਨ ਦੇ ਮੁੱਖ ਸੰਚਾਲਕ ਵਿਸ਼ਾਲ ਸਿੱਧੂ ਵਲੋਂ ਪਿੰਡ ਮਾਲੂਵਾਲ ਅੰਮ੍ਰਿਤਸਰ ਹਲਕਾ ਅਟਾਰੀ ਵਿਖੇ ਲੋੜਵੰਦ ਪਰਿਵਾਰਾਂ ਨੂੰ ਕਣਕ ਦਿਵਾਈ ਗਈ।ਉਨਾਂ ਸਰਪੰਚ ਕੁਲਦੀਪ ਸਿੰਘ ਨੂੰ ਮਿਸ਼ਨ ਦੀ ਟੀਮ ਨਾਲ ਜੋੜਦਿਆਂ ਡਾਕਟਰ ਬੀ.ਆਰ ਅੰਬੇਡਕਰ ਦੀ ਫੋਟੋ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਤਨਾਮ ਸਿੰਘ ਮਾਲੂਵਾਲ ਮੈਂਬਰ ਪੰਚਾਇਤ ਪਿੰਡ ਮਾਲੂਵਾਲ, ਅਵਤਾਰ ਸਿੰਘ, ਅਰਸ਼ਦੀਪ …
Read More »ਵਿਜੈ ਇੰਦਰ ਸਿੰਗਲਾ ਵਲੋਂ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ
ਅੰਮ੍ਰਿਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਵਿੱਦਿਅਕ ਅਦਾਰਿਆਂ ਦਾ ਨਾਂ ਅਹਿਮ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖਣ ਦੀ ਨੀਤੀ ਤਹਿਤ ਪੰਜਾਬ ਸਰਕਾਰ ਨੇ 7 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ …
Read More »ਆਯੁਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਨੇ ਗਵਰਨਰ ਪੰਜਾਬ ਨੂੰ ਸੌਂਪਿਆ ਮੰਗ ਪੱਤਰ
ਫਾਜਿਲਕਾ, ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਆਯੂਰਵੈਦਿਕ ਡੀ ਫਾਰਮੇਸੀ ਉਪਵੈਦ ਯੂਨੀਅਨ ਪੰਜਾਬ (ਰਜਿ.) ਜਿਲ੍ਹਾ ਇਕਾਈ ਫਾਜਿਲਕਾ ਵਲੋ ਸਹਾਇਕ ਕਮਿਸ਼ਨਰ ਫਾਜਿਲਕਾ ਕੰਵਰਜੀਤ ਸਿੰਘ ਰਾਹੀ ਸਟੇਟ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਗਵਰਨਰ ਪੰਜਾਬ ਨੂੰ ਮੰਗ ਪੱਤਰ ਸੌਂਪਿਆ ਗਿਆ।ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਉਪਵੈਦ ਦੀਆਂ 559 ਅਸਾਮੀਆਂ ਹਨ, ਪਰ ਪੰਜਾਬ ਉਪਵੈਦਾਂ ਦੀ ਗਿਣਤੀ 10000 ਤੋਂ ਕਿਤੇ ਵੱਧ ਹੈ। …
Read More »ਵਧੀਕ ਜ਼ਿਲਾ ਮੈਜਿਸਟਰੇਟ (ਜਨਰਲ) ਅੰਮ੍ਰਿਤਸਰ ਦੀ ਅਦਾਲਤ ਦਾ ਸਮਾਂ ਤਬਦੀਲ
ਅੰਮ੍ਰਿਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਜਿਆਦਾ ਠੰਢ ਅਤੇ ਸ਼ਾਮ ਨੂੰ ਧੁੰਦ ਹੋਣ ਕਰਕੇ ਅਦਾਲਤ ਦੀ ਕਾਰਵਾਈ ਲਈ ਦੂਰ ਦਰਾਜ ਪਿੰਡਾਂ ਤੋਂ ਆਉਣ ਵਾਲਿਆਂ ਦੀ ਪਰੇਸ਼ਾਨੀ ਨੂੰ ਦੇਖਦਿਆਂ ਵਧੀਕ ਜ਼ਿਲਾ ਮੈਜਿਸਟਰੇਟ (ਜਨਰਲ) ਅੰਮ੍ਰਿਤਸਰ ਦੀ ਅਦਾਲਤ ਦਾ ਸਮਾਂ ਜੋ ਕਿ ਪਹਿਲਾਂ ਸ਼ਾਮ ਤਿੰਨ ਵਜੇ ਦਾ ਸੀ ਨੂੰ ਬਦਲ ਕੇ 4 ਜਨਵਰੀ 2021 ਤੋਂ ਸਵੇਰੇ 11:00 ਵਜੇ ਦਾ ਕਰ ਦਿੱਤਾ ਗਿਆ …
Read More »ਉਰਦੂ ਆਮੋਜ਼ ਕਲਾਸ ਦਾ ਦਾਖ਼ਲਾ 15 ਜਨਵਰੀ ਤੱਕ
ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ‘ਤੇ ਉਰਦੂ ਦੀ ਮੁਫ਼ਤ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ 3 ਤੋਂ 15 ਜਨਵਰੀ 2021 ਤੱਕ ਜਾਰੀ ਰਹੇਗਾ। ਕਾਰਜਕਾਰੀ ਜ਼ਿਲ੍ਹਾ ਭਾਸ਼ਾ ਅਫਸਰ ਹਰਜੀਤ ਸਿੰਘ ਦੇ ਦੱਸਿਆ ਹੈ ਕਿ ਇਸ ਕੋਰਸ ਦੀ ਮਿਆਦ 6 ਮਹੀਨੇ ਹੋਵੇਗੀ …
Read More »
Punjab Post Daily Online Newspaper & Print Media