ਅੰਮ੍ਰਿਤਸਰ, 2 ਜਨਵਰੀ 2021 (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿਖਿਆ ਵਿਭਾਗ ਵੱਲੋਂ ਵਿਸ਼ੇਸ਼ ਵਿਦਿਆਰਥੀਆਂ ਸਬੰਧੀ ਕਰਵਾਈ ਗਈ ਵਰਕਸ਼ਾਪ ਮੌਕੇ ਨੈਸ਼ਨਲ ਇੰਸਟੀਚਿਊਟ ਆਫ ਓਪਨ ਸਕੂਲਿੰਗ ਨਵੀਂ ਦਿੱਲੀ ਦੀ ਚੇਅਰਪਰਸਨ, ਪ੍ਰੋ. ਡਾ. ਸਰੋਜ ਸ਼ਰਮਾ ਨੇ ਕਿਹਾ ਕਿ ਅੱਜ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਦੀ ਸਿਖਿਆ ਵਾਸਤੇ ਕੀਤੇ ਜਾ ਰਹੇ ਉਪਰਾਲੇ ਸਹੀ ਦਿਸ਼ਾ ਵੱਲ ਜਾ ਰਹੇ ਹਨ ਅਤੇ ਇਸ ਸਬੰਧੀ ਹੋਰ ਵੀ …
Read More »Daily Archives: January 2, 2021
ਜਾਗੋ ਪਾਰਟੀ ਨੇ ਕਿਸਾਨ ਮੋਰਚੇ ‘ਚ ਸਜਾਇਆ ਨਗਰ ਕੀਰਤਨ
ਦਿੱਲੀ ਦੀ ਹੱਦਾਂ `ਤੇ ਬੈਠੇ ਕਿਸਾਨ ਪਰਿਵਾਰ ਸਾਡੇ ਮਹਿਮਾਨ – ਜੀ.ਕੇ ਨਵੀਂ ਦਿੱਲੀ, 2 ਜਨਵਰੀ 2021 (ਪੰਜਾਬ ਪੋਸਟ ਬਿਊਰੋ) – ਜਾਗੋ ਪਾਰਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਸ਼ਹਾਦਤਾਂ ਦੀ ਲੜੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਕਿਸਾਨ ਮੋਰਚਾ ਸਿੰਘੂ ਬਾਰਡਰ ਵਿਖੇ ਆਯੋਜਿਤ ਕੀਤਾ ਗਿਆ।ਮੋਰਚੇ ਦੀ ਮੁੱਖ ਸਟੇਜ਼ ਤੋਂ ਨਗਰ ਕੀਰਤਨ ਦੀ ਸ਼ੁਰੂਆਤ ਹੋਈ …
Read More »ਨਹਿਰੀ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਨਵੇਂ ਸਾਲ ਦਾ ਨਿੱਘਾ ਸਵਾਗਤ
ਅੰਮ੍ਰਿੰਤਸਰ, 2 ਜਨਵਰੀ 2021 (ਸੁਖਬੀਰ ਸਿੰਘ) – ਨਵੇਂ ਸਾਲ 2021 ਦੀ ਆਮਦ ‘ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ।ਉਪਰੰਤ ਭਾਈ ਰਣਜੀਤ ਸਿੰਘ ਦੇ ਕੀਰਤਨੀ ਜਥੇ ਵੱਲੋ ਗੁਰਬਾਣੀ ਦੇ ਰਸਭਿੰਨੇ ਸਬਦ ਗਾਇਨ ਕਰਕੇ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਉਪਰੰਤ ਭਾਈ ਤਰਲੋਕ ਸਿੰਘ ਗ੍ਰੰਥੀ ਸਿੰਘ ਵਲੋਂ ਮਹਿਕਮੇ ਦੀ ਚੜ੍ਹਦੀ ਕਲਾ ਅਤੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਲੋਂ ਵੈਦਿਕ ਹਵਨ ਯੱਗ ਨਾਲ ਨਵੇਂ ਸਾਲ 2021 ਦਾ ਆਗਾਜ਼
ਅੰਮ੍ਰਿਤਸਰ, 2 ਜਨਵਰੀ 2021 (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ. ਕਾਲਜ ਦੀ ਆਰਿਆ ਯੁਵਤੀ ਸਭਾ ਵਲੋਂ ਨਵੇਂ ਸਾਲ ਦੇ ਸ਼ੁਭ ਦਿਹਾੜੇੇ ‘ਵੈਦਿਕ ਹਵਨ ਯੱਗ’ ਦਾ ਆਯੋਜਨ ਕੀਤਾ ਗਿਆ।ਸਥਾਨਕ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਸ਼ਰਮਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਕਾਲਜ ਦੇ ਸੰਗੀਤ ਵਿਭਾਗ ਵਲੋਂ ਮਨਮੋਹਕ ਭਜਨ ਪੇਸ਼ ਕੀਤੇ ਗਏ। …
Read More »
Punjab Post Daily Online Newspaper & Print Media