Amritsar, January 4 (Punjab Post Bureau) – The off-line Coaching Classes for competitive examinations have begun at the All India Centre for Competitive Examination, Khalsa College Amritsar. Earlier the classes for various competitions including IAS, IPS, PCS, UGC/NET, Judicial, Defence Forces and Baking were held online due to the Covid-19 related lockdown. “But as …
Read More »Daily Archives: January 4, 2021
ਅੱਜ 14 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜ਼ਟਿਵ
ਕੋਰੋਨਾ ਤੋਂ ਮੁਕਤ ਹੋਏ 55 ਵਿਅਕਤੀ ਪਰਤੇ ਘਰਾਂ ਨੂੰ ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਜਿਲਾ ਅੰਮ੍ਰਿਤਸਰ ਵਿੱਚ ਅੱਜ 14 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ ਅਤੇ 55 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਹੁਣ ਤੱਕ ਕੁੱਲ 13736 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ …
Read More »‘ਸਾਹਿਤਕਾਰੋਂ ਕਾ ਮੰਚ’ ਲੁਧਿਆਣਾ ਨੇ ਕਰਵਾਇਆ ਆਨਲਾਈਨ ਕਵੀ-ਦਰਬਾਰ
ਧੂਰੀ, 4 ਜਨਵਰੀ (ਪ੍ਰਵੀਨ ਗਰਗ) – ਨਵੇਂ ਸਾਲ ਦੀ ਆਮਦ ‘ਤੇ ਸਾਰਿਆਂ ਦੇ ਸੁੱਖ ਦੀ ਅਰਦਾਸ ਕਰਦੇ ਹੋਏ ‘ਸਾਹਿਤਕਾਰੋਂ ਕਾ ਮੰਚ’ ਲੁਧਿਆਣਾ ਵਲੋਂ ਗੂਗਲ ਮੀਟ ਐਪ ਰਾਹੀਂ ਆਨਲਾਈਨ ਕਵੀ-ਦਰਬਾਰ ਕਰਵਾਇਆ ਗਿਆ। ਰਮਨਦੀਪ ਕੌਰ ਹਰਸਰ ਜਾਈ ਦੁਆਰਾ ਸਥਾਪਿਤ ਕੀਤੇ ਗਏ ਇਸ ਮੰਚ ਦਾ ਸੰਚਾਲਨ ਲੇਖਿਕਾ ਜੋਤੀ ਬਜਾਜ ਨੇ ਕੀਤਾ ਅਤੇ ਗੀਤਕਾਰ ਸ੍ਰੀਮਤੀ ਸਿਮਰਨ ਧੂਗਾ ਕਵੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਮੁੱਖ ਮਹਿਮਾਨ …
Read More »ਸਾਹਿਤਕਾਰਾਂ ਨੇ ਕਿਰਸਾਨੀ ਸੰਘਰਸ਼ ‘ਚ ਕੀਤੀ ਸ਼ਮੂਲੀਅਤ ਤੇ ਲਾਇਆ ਕਿਤਾਬਾਂ ਦਾ ਲੰਗਰ
ਅੰਮ੍ਰਿਤਸਰ, 4 ਜਨਵਰੀ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਮੌਜ਼ੂਦਾ ਕਿਰਸਾਨੀ ਸੰਘਰਸ਼ ਵਿਚ ਲੇਖਕ ਭਾਈਚਾਰੇ ਦੀ ਸ਼ਮੂਲੀਅਤ ਲਈ ਦਿੱਤੇ `ਦਿੱਲੀ ਚੱਲੋ ` ਨਾਅਰੇ ਦੇ ਤਹਿਤ ਪੰਜਾਬੀ ਸਾਹਿਤਕਾਰਾਂ ਨੇ ਦਿੱਲੀ ਸ਼ੰਭੂ ਬਾਰਡਰ ਤੇ ਸ਼ਮੂਲੀਅਤ ਕੀਤੀ। ਕੇਂਦਰੀ ਸਭਾ ਦੇ ਸਕੱਤਰ ਦੀਪ ਦੇਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਸੰਧੂ ਦੀ ਅਗਵਾਈ ਵਿਚ ਏਥੋਂ ਗਏ ਸ਼ਾਇਰ ਮਲਵਿੰਦਰ, ਡਾ. …
Read More »ਮੁੱਖ ਚੋਣ ਅਫਸਰ ਪੰਜਾਬ ਵਲੋਂ ਕਰਵਾਇਆ ਜਾ ਰਿਹਾ ਮੁਕਾਬਲਾ ਬੋਲੀਆਂ ਦਾ – ਜਿਲ੍ਹਾ ਚੋਣ ਅਫਸਰ
ਪਠਾਨਕੋਟ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫਸ਼ਰ ਪੰਜਾਬ ਵੱਲੋਂ ਲੋਕ, ਲੋਕਤੰਤਰ ਅਤੇ ਚੋਣਾਂ ਵਿਸ਼ੇ ਤੇ ਆਂਗਨਵਾੜੀ, ਆਸ਼ਾ ਵਰਕਰਾਂ ਅਤੇ ਮਹਿਲਾ ਵੋਟਰ ਦਾ ਜਿਲ੍ਹਾ ਪੱਧਰ ‘ਤੇ ਬੋਲੀਆਂ ਦਾ ਮੁਕਾਬਲਾ ਕਰਵਾਇਆ ਜਾਵੇਗਾ।ਜਿਲ੍ਹਾ ਚੋਣ ਅਫਸ਼ਰ ਸੰਯਮ ਅਗਰਵਾਲ ਨੇ ਅਪੀਲ ਹੈ ਕਿ 7 ਜਨਵਰੀ 2021 ਨੂੰ ਰਾਤ 12 ਵਜੇ ਤੱਕ ਆਪ ਦੀ ਈ-ਮੇਲ ਤੋਂ etpkt@punjab.gov.in ‘ਤੇ ਬੋਲੀਆਂ ਭੇਜਣਾ ਯਕੀਨੀ ਬਣਾਇਆ ਜਾਵੇ।ਤਾਂ …
Read More »ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਨੂੰ
ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਬਾਬਾ ਹੁਕਮ ਸਿੰਘ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ 27 ਤੇ 28 ਜਨਵਰੀ 2021 ਨੂੰ ਵਿਸ਼ਾਲ ਗੁਰਮਿਤ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।ਸ਼ਹੀਦ ਬਾਬਾ ਹਜ਼ਾਰਾ ਸਿੰਘ ਅਤੇ ਸ਼ਹੀਦ ਹੁਕਮ ਸਿੰਘ ਨੇ …
Read More »ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਮੌਕੇ ਪਾਕਿਸਤਾਨ ਜਾਣ ਲਈ ਪਾਸਪੋਰਟ ਮੰਗੇ
ਸ਼ਰਧਾਲੂ 15 ਜਨਵਰੀ 2021 ਤੱਕ ਜਮ੍ਹਾਂ ਕਰਵਾ ਸਕਣਗੇ ਆਪਣੇ ਪਾਸਪੋਰਟ ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ।ਇਸ ਸਬੰਧ ਵਿਚ ਸ਼੍ਰੋਮਣੀ …
Read More »
Punjab Post Daily Online Newspaper & Print Media