Tuesday, November 24, 2026

Daily Archives: January 5, 2021

ਖ਼ਾਲਸਾ ਕਾਲਜ ਵਿਖੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਆਫ਼ਲਾਈਨ ਕਲਾਸਾਂ ਸ਼ੁਰੂ

ਅੰਮ੍ਰਿਤਸਰ, 5 ਜਨਵਰੀ (ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਨਵੇਂ ਸਥਾਪਿਤ ਕੀਤੇ ਆਲ ਇੰਡੀਆਂ ਸੈਂਟਰ ਫਾਰ ਕੰਪੀਟੀਟਵ ਇਗਜ਼ਾਮੀਨੇਸ਼ਨ (ਆਈ.ਏ.ਐਸ, ਆਈ.ਪੀ.ਐਸ, ਪੀ.ਸੀ.ਐਸ, ਯੂ.ਜੀ.ਸੀ/ਨੈਟ ਬੈਂਕਿੰਗ ਆਦਿ) ਦੀਆਂ ਪ੍ਰੀਖਿਆਵਾਂ ਲਈ ਸੈਂਟਰ ‘ਚ 6 ਜਨਵਰੀ ਤੋਂ ਆਫ਼ਲਾਈਨ ਕੋਚਿੰਗ ਕਲਾਸਾਂ ਸ਼ੁਰੂ ਹੋ ਰਹੀਆਂ ਹਨ। ਭਾਵੇਂ ਕਿ ਇਹ ਸੈਂਟਰ ਸਤੰਬਰ 2020 ’ਚ ਸ਼ੁਰੂ ਹੋ ਚੁੱਕਾ ਸੀ, ਪਰ ਕੋਵਿਡ-19 ਕਰਕੇ ਫ਼ਿਲਹਾਲ ਆਨਲਾਈਨ ਕਲਾਸਾਂ ਚੱਲ ਰਹੀਆਂ ਸਨ। ਹੁਣ ਜਦੋਂ …

Read More »

ਸਿੰਘੂ ਬਾਰਡਰ ‘ਤੇ ਲੱਗੇ ਕਿਸਾਨ ਮੋਰਚੇ ‘ਚ ਪੁੱਜੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਆਗੂ ਦਿੱਲੀ ਵਿਖੇ ਸਿੰਘੂ ਬਾਰਡਰ ‘ਤੇ ਲੱਗੇ ਕਿਸਾਨ ਮੋਰਚੇ ‘ਚ ਸ਼ਾਮਲ ਹੋਏ।ਮਿਸ਼ਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਨੇ ਪਹਿਲਾਂ ਕਿਸਾਨਾਂ ਦੇ ਪੁੱਤਰ ਦਿਨ ਦਿਹਾੜੇ ਖੋਹ ਕੇ ਝੂਠੇ ਮੁਕਾਬਲਿਆਂ ‘ਚ ਸ਼ਹੀਦ ਕੀਤੇ।ਹੁਣ ਮੋਦੀ ਸਰਕਾਰ ਕਿਸਾਨਾਂ ਦੀਆਂ ਜਮੀਨਾਂ ਖੋਹਣ ਲਈ ਕਾਲੇ …

Read More »

ਡਿਪਟੀ ਕਮਿਸ਼ਨਰ ਵਲੋਂ ਲੋੜਵੰਦਾਂ ਨੂੰ “ਰੈਪ ਅਪ” ਮੁਹਿੰਮ ਤਹਿਤ ਕੰਬਲ ਵੰਡਣ ਦੀ ਸ਼ੁਰੂਆਤ

ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਕੜਾਕੇ ਦੀ ਠੰਡ ਦੌਰਾਨ ਝੁੱਗੀਆਂ ਝੋਂਪੜੀਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ‘ਤੇ ਰਾਤਾਂ ਕੱਟਣ ਵਾਲੇ ਲੋੜਵੰਦ ਲੋਕਾਂ ਨੂੰ ਕੰਬਲ ਮੁਹੱਈਆ ਕਰਵਾਉਣ ਲਈ “ਰੈਪ ਅਪ “ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨਾਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੁੱਝ ਲੋੜਵੰਦਾਂ ਨੂੰ ਕੰਬਲ ਵੰਡੇ।ਉਨਾਂ ਦੱਸਿਆ ਕਿ ਉਤਰੀ ਭਾਰਤ ਵਿਚ ਪੈ …

Read More »

ਕੋਵਿਡ ਵੈਕਸੀਨੈਸ਼ਨ ਦਾ ਕਪੂਰਥਲਾ ਵਿਖੇ ਡ੍ਰਾਈ ਰਨ

ਪਹਿਲੇ ਪੜਾਅ ਤਹਿਤ 3581 ਹੈਲਥ ਵਰਕਰਾਂ ਨੂੰ ਲੱਗੇਗੀ ਵੈਕਸੀਨ ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਕੋਵਿਡ ਵੈਕਸੀਨੇਸ਼ਨ ਦਾ ਸਿਵਲ ਹਸਪਤਾਲ ਕਪੂਰਥਲਾ ਵਿਖੇ ਡ੍ਰਾਈ ਰਨ ਕਰਵਾਇਆ ਗਿਆ ।ਪਹਿਲੇ ਪੜਾਅ ਦੇ ਤਹਿਤ 3581 ਹੈਲਥ ਵਰਕਰਾਂ ਨੂੰ ਇਹ ਵੈਕਸੀਨ ਲਗਾਈ ਜਾਣੀ ਹੈ ਅਤੇ ਸਿਹਤ ਵਿਭਾਗ ਵੱਲੋਂ ਇਸ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਡਰਾਈ ਰਨ ਮੌਕੇ ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, …

Read More »

ਡਿਪਟੀ ਕਮਿਸ਼ਨਰ ਵਲੋਂ ਡਾਟਾ ਐਂਟਰੀ ਅਪਰੇਟਰ ਅਤੇ ਸਾਫ਼ਟ ਸਕਿਲ ਕੋਰਸਾਂ ਦੀ ਸ਼ੁਰੂਆਤ

ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਵਿੱਚ ਅਸਾਮੀਆਂ ਲਈ ਜ਼ਿਲ੍ਹੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਯੋਗ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਡਾਟਾ ਐਂਟਰੀ ਅਪਰੇਟਰ ਅਤੇ ਸਕਿਲ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ।                 ਡਿਪਟੀ ਕਮਿਸ਼ਨਰ …

Read More »

50 ਫੀਸਦੀ ਸਮਰੱਥਾ ਨਾਲ ਹੋਵੇਗਾ ਗਣਤੰਤਰ ਦਿਵਸ ਸਮਾਗਮ – ਡਿਪਟੀ ਕਮਿਸ਼ਨਰ

ਕਪੂਰਥਲਾ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਸਥਾਨਕ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ 50 ਫੀਸਦੀ ਸਮਰੱਥਾ ਨਾਲ ਹੋਵੇਗਾ।                  ਗਣਤੰਤਰ ਦਿਵਸ ਸਬੰਧੀ ਤਿਆਰੀਆਂ ਬਾਰੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ ਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ, ਐਸ.ਪੀ ਮਨਦੀਪ ਸਿੰਘ, …

Read More »

ਨਰਿੰਦਰਪਾਲ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 5 ਜਨਵਰੀ (ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿਚ ਸੇਵਾ ਨਿਭਾਉਣ ਤੋਂ ਬਾਅਦ ਇਲੈਕਟ੍ਰੀਕਲ ਵਿਭਾਗ ਦੇ ਵਿਚੋਂ ਬਤੋਰ ਏ.ਸੀ ਮਕੈਨਿਕ ਸੇਵਾ ਮੁੱਕਤ ਹੋਏ ਨਰਿੰਦਰਪਾਲ ਸਿੰਘ ਨੂੰ ਉਨ੍ਹਾਂ ਦੇ ਸਹਿਯੋਗੀਆਂ ਤੇ ਸਟਾਫ ਮੈਂਬਰਾਂ ਦੇ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਬਤੋਰ ਮੁੱਖ ਮਹਿਮਾਨ ਪੁੱਜੇ ਇੰਜ. ਐਚ.ਐਸ ਟਿੰਨਾ ਨੇ ਏ.ਸੀ ਮਕੈਨਿਕ ਨਰਿੰਦਰਪਾਲ ਸਿੰਘ ਦੀ ਕਾਰਜਸ਼ੈਲੀ ਦੀ ਪ੍ਰਸ਼ੰਸਾ ਕੀਤੀ।ਨਰਿੰਦਰ ਸਿੰਘ …

Read More »

ਬੇਟੀ ਜਨਮ ਦਿਨ ਯਤੀਮਖਾਨੇ ‘ਚ ਮਨਾ ਕੇ ਵਕੀਲ ਨੇ ਕਾਇਮ ਕੀਤੀ ਮਿਸਾਲ

ਅੰਮ੍ਰਿਤਸਰ, 5 ਜਨਵਰੀ (ਸੰਧੂ) – ਇਕ ਅਖਬਾਰੀ ਹਾਕਰ ਤੋਂ ਇਕ ਨਾਮਵਰ ਵਕੀਲ, ਸਮਾਜ ਸੇਵੀ ਤੇ ਖੇਡ ਪ੍ਰੋਮਟਰ ਅਤੇ ਬਾਰ ਐਸੋਸੀਏਸ਼ਨ ਦੇ ਜਿੰਮੇਵਾਰ ਅਹੁਦੇਦਾਰ ਬਣਨ ਦਾ ਸਫਰ ਤਹਿ ਕਰਨ ਵਾਲੇ ਐਡਵੋਕੇਟ ਨਿਰਮਲ ਸਿੰਘ ਔਲਖ ਨੇ ਬੀਤੇ ਵਰ੍ਹਿਆਂ ਦੀ ਪਰੰਪਰਾ ਨੂੰ ਅੱਗੇ ਤੋਰਦਿਆਂ ਇਸ ਵਾਰ ਵੀ ਆਪਣੀ ਲਾਡਲੀ ਇਕਲੋਤੀ ਧੀ ਪ੍ਰਭਸੀਰਤ ਕੌਰ ਦਾ 9ਵਾਂ ਜਨਮ ਦਿਨ ਪੁਤਲੀਘਰ ਸਥਿਤ ਸੈਂਟਰਲ ਖਾਲਸਾ ਯਤੀਮਖਾਨਾ ਦੇ …

Read More »

ਨਵੇਂ ਸਾਲ 2021 ਦੀ ਆਮਦ ‘ਤੇ ਖਜ਼ਾਨਾ ਦਫਤਰ ਵਿਖੇ 2021 ਦਾ ਕੈਲੰਡਰ ਰਲੀਜ਼

ਜਲ ਸਰੋਤ ਵਿਭਾਗ ਨੇ ਕਰਵਾਇਆ ਧਾਰਮਿਕ ਸਮਾਗਮ ਅੰਮ੍ਰਿਤਸਰ, 5 ਜਨਵਰੀ (ਅਮਨ) – ਨਵਾਂ ਸਾਲ 2021 ਦੀ ਆਮਦ ‘ਤੇ ਜਿਲ੍ਹਾ ਖਜ਼ਾਨਾ ਦਫਤਰ ਅੰਮ੍ਰਿਤਸਰ ਵਿਖੇ ਅਮਨ ਕੁਮਾਰ ਮੈਣੀ ਡਿਪਟੀ ਕੰਟਰੋਲਰ ਵਿੱਤ ਤੇ ਲੇਖਾ, ਮਨਜੀਤ ਕੌਰ ਪੁਰੀ ਜਿਲ੍ਹਾ ਖਜਾਨਾ ਅਫਸਰ ਅਤੇ ਮਨਜਿੰਦਰ ਸਿੰਘ ਸੰਧੂ ਜਿਲ੍ਹਾ ਪ੍ਰਧਾਨ ਵਲੋਂ ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਜਿਲ੍ਹਾ ਯੂਨਿਟ ਅੰਮ੍ਰਿਤਸਰ ਦਾ ਸਾਲ 2021 ਦਾ ਕੈਲੰਡਰ ਰਲੀਜ਼ ਕੀਤਾ ਗਿਆ। ਸਾਰਿਆਂ …

Read More »